Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:51:28 PM

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

  • the politics of   reels   has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ!...

  • record jump in prices of dry fruits before festivals

    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗ਼ਲਤ ਕੰਮ ਕਰਦੇ ਹੋਏ ਹੋਟਲ 'ਚ ਫੜੀ ਗਈ ਇਹ ਪ੍ਰਸਿੱਧ ਅਦਾਕਾਰਾ, ਤਸਵੀਰਾਂ ਵਾਇਰਲ ਹੁੰਦੇ ਹੀ ਮੱਚਿਆ ਤਹਿਲਕਾ

ENTERTAINMENT News Punjabi(ਤੜਕਾ ਪੰਜਾਬੀ)

ਗ਼ਲਤ ਕੰਮ ਕਰਦੇ ਹੋਏ ਹੋਟਲ 'ਚ ਫੜੀ ਗਈ ਇਹ ਪ੍ਰਸਿੱਧ ਅਦਾਕਾਰਾ, ਤਸਵੀਰਾਂ ਵਾਇਰਲ ਹੁੰਦੇ ਹੀ ਮੱਚਿਆ ਤਹਿਲਕਾ

  • Edited By Sunita,
  • Updated: 12 Aug, 2024 12:23 PM
Entertainment
this famous actress was caught in the hotel while doing wrong
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਟੀਵੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਕਈ ਅਜਿਹੇ ਬਾਲ ਕਲਾਕਾਰ ਹਨ, ਜੋ ਅੱਜ ਵੱਡੇ ਹੋ ਕੇ ਆਪਣਾ ਚੰਗਾ ਨਾਂ ਕਮਾ ਰਹੇ ਹਨ। ਅੱਜ ਇੱਕ ਅਜਿਹੇ ਬਾਲ ਕਲਾਕਾਰ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਟੀ. ਵੀ. ਸ਼ੋਅ ਤੋਂ ਬਾਲ ਕਲਾਕਾਰ ਵਜੋਂ ਕੀਤੀ ਸੀ ਅਤੇ ਅੱਜ ਉਹ ਕਈ ਫ਼ਿਲਮਾਂ ਅਤੇ ਵੈੱਬ ਸੀਰੀਜ਼ ਦਾ ਹਿੱਸਾ ਹੈ। ਫ਼ਿਲਮ 'ਮਕੜੀ' ਤੋਂ ਮਸ਼ਹੂਰ ਹੋਈ ਸ਼ਵੇਤਾ ਬਾਸੂ ਪ੍ਰਸਾਦ ਅਸੀਂ ਜਿਸ ਅਭਿਨੇਤਰੀ ਦੀ ਗੱਲ ਕਰ ਰਹੇ ਹਾਂ ਉਹ ਹੈ ਸ਼ਵੇਤਾ ਬਾਸੂ ਪ੍ਰਸਾਦ, ਜਿਸ ਨੇ ਮਸ਼ਹੂਰ ਟੀਵੀ ਸੀਰੀਅਲ 'ਕਹਾਨੀ ਘਰ ਘਰ ਕੀ' 'ਚ ਪਾਰਵਤੀ ਦੀ ਧੀ ਅਤੇ ਫ਼ਿਲਮ 'ਮਕੜੀ' 'ਚ ਇਕ ਹੁਸ਼ਿਆਰ ਲੜਕੀ ਦਾ ਕਿਰਦਾਰ ਨਿਭਾਇਆ ਸੀ। 

ਇਹ ਖ਼ਬਰ ਵੀ ਪੜ੍ਹੋ - ਪ੍ਰਾਈਮ ਵੀਡੀਓ ਨੇ ਕੀਤਾ ‘ਫਾਲੋ ਕਰ ਲੋ ਯਾਰ’ ਦੇ ਲਾਂਚ ਦਾ ਐਲਾਨ

ਸ਼ਵੇਤਾ ਬਾਸੂ ਨੂੰ ਇੰਡਸਟਰੀ 'ਚ ਆਏ 11 ਸਾਲ ਹੋ ਗਏ ਹਨ ਅਤੇ ਇਨ੍ਹਾਂ ਸਾਲਾਂ 'ਚ ਉਨ੍ਹਾਂ ਨੇ ਹਰ ਚੰਗਾ ਬੁਰਾ ਸਮਾਂ ਦੇਖਿਆ ਹੈ। ਉਸ ਨੇ ਕਈ ਫ਼ਿਲਮਾਂ ਅਤੇ ਸੀਰੀਜ਼ 'ਚ ਕੰਮ ਕੀਤਾ ਹੈ ਪਰ ਉਸ ਦੀ ਜ਼ਿੰਦਗੀ 'ਚ ਇੱਕ ਸਮਾਂ ਅਜਿਹਾ ਆਇਆ ਜਦੋਂ ਉਹ ਲੰਬੇ ਸਮੇਂ ਤੱਕ ਇੰਡਸਟਰੀ ਤੋਂ ਗਾਇਬ ਹੋ ਗਈ। ਹੁਣ ਭਾਵੇਂ ਸ਼ਵੇਤਾ 33 ਸਾਲ ਦੀ ਹੋ ਚੁੱਕੀ ਹੈ ਪਰ ਬਾਲ ਕਲਾਕਾਰ ਵਜੋਂ ਉਸ ਦੀ ਛਵੀ ਅੱਜ ਵੀ ਦਰਸ਼ਕਾਂ ਦੇ ਮਨਾਂ 'ਚ ਬਣੀ ਹੋਈ ਹੈ। ਟੀਵੀ ਤੋਂ ਫ਼ਿਲਮਾਂ ਤੱਕ ਦਾ ਸਫ਼ਰ ਤੈਅ ਕਰਨ ਵਾਲੀ ਸ਼ਵੇਤਾ ਨੂੰ 2002 'ਚ ਰਿਲੀਜ਼ ਹੋਈ ਫ਼ਿਲਮ 'ਮਕੜੀ' ਨਾਲ ਛੋਟੀ ਉਮਰ 'ਚ ਹੀ ਵੱਡੀ ਪਛਾਣ ਮਿਲੀ। ਫ਼ਿਲਮ 'ਚ ਸ਼ਬਾਨਾ ਆਜ਼ਮੀ ਵੀ ਨਜ਼ਰ ਆਈ ਸੀ। ਫ਼ਿਲਮ 'ਚ ਸ਼ਵੇਤਾ ਦਾ ਡਬਲ ਰੋਲ ਸੀ। ਇੱਕ ਸਾਧਾਰਨ ਤੇ ਦੂਜੀ ਬੜੀ ਹੁਸ਼ਿਆਰ ਕੁੜੀ। ਇਸ ਫ਼ਿਲਮ ਲਈ ਉਸ ਨੂੰ ਸਰਵੋਤਮ ਬਾਲ ਕਲਾਕਾਰ ਦਾ ਐਵਾਰਡ ਵੀ ਮਿਲਿਆ।

ਇੱਕ ਸਕੈਂਡਲ 'ਚ ਉਲਝ ਗਈ ਸੀ ਸ਼ਵੇਤਾ ਬਾਸੂ ਹਾਲਾਂਕਿ, ਇਸ ਤੋਂ ਬਾਅਦ ਉਹ ਅਚਾਨਕ ਕਿਤੇ ਗਾਇਬ ਹੋ ਗਈ। ਫਿਰ ਸਾਲ 2014 'ਚ ਇਕ ਖ਼ਬਰ ਆਈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਕਿ ਸ਼ਵੇਤਾ ਬਾਸੂ ਨੂੰ ਹੈਦਰਾਬਾਦ ਦੇ ਇੱਕ ਹੋਟਲ 'ਚ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ 2 ਮਹੀਨਿਆਂ ਤੱਕ ਰੈਸਕਿਊ ਹੌਮ 'ਚ ਰੱਖਿਆ ਗਿਆ ਸੀ। ਰੈਸਕਿਊ ਹੋਮ ਤੋਂ ਬਾਹਰ ਆਉਣ ਤੋਂ ਬਾਅਦ ਅਦਾਕਾਰਾ ਨੇ ਦੱਸਿਆ ਕਿ ਉਹ ਇੱਕ ਐਵਾਰਡ ਫੰਕਸ਼ਨ ਲਈ ਹੈਦਰਾਬਾਦ ਗਈ ਸੀ। ਵਾਪਸੀ ਦੌਰਾਨ ਉਹ ਆਪਣੀ ਫਲਾਈਟ ਮਿਸ ਕਰ ਗਈ। ਇਸ ਲਈ ਐਵਾਰਡ ਫੰਕਸ਼ਨ ਦੇ ਮੈਨੇਜਰ ਨੇ ਉਸ ਲਈ ਇਹ ਹੋਟਲ ਬੁੱਕ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ -Sidharth Malhotra ਨਾਲ ਕੋਜੀ ਵੀਡੀਓ ਵਾਇਰਲ ਹੋਣ 'ਤੇ ਮਾਡਲ ਨੇ ਕਿਆਰਾ ਤੋਂ ਮੰਗੀ ਮੁਆਫ਼ੀ

ਵੇਸਵਾਗਮਨੀ ਦੇ ਕਲੰਕ ਦਾ ਸਾਹਮਣਾ ਕਰਨਾ ਪਿਆ ਸ਼ਵੇਤਾ ਅਨੁਸਾਰ, ਜਿਸ ਰਾਤ ਉਹ ਉੱਥੇ ਰੁਕੀ ਸੀ, ਪੁਲਸ ਉੱਥੇ ਆਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ਵੇਤਾ ਨੇ ਦੱਸਿਆ ਕਿ ਇਵੈਂਟ ਮੈਨੇਜਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਸ ਘਟਨਾ ਤੋਂ ਬਾਅਦ ਅਭਿਨੇਤਰੀ ਨੂੰ ਦੇਹ ਵਪਾਰ ਦੇ ਕਲੰਕ ਦਾ ਸਾਹਮਣਾ ਕਰਨਾ ਪਿਆ। ਕਈ ਰਿਪੋਰਟਾਂ 'ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਅਭਿਨੇਤਰੀ ਨੇ ਖੁਦ ਵੇਸਵਾਗਮਨੀ ਕਰਨ ਦੀ ਗੱਲ ਕਬੂਲ ਕੀਤੀ ਸੀ ਪਰ ਰੈਸਕਿਊ ਹੋਮ ਤੋਂ ਬਾਹਰ ਆ ਕੇ ਉਸ ਨੇ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਤਾੜਨਾ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Famous Actress
  • Hotel
  • Wrong
  • Shocking

ਪਿਤਾ ਦੇ ਜਨਮਦਿਨ 'ਤੇ Athiya Shetty ਨੇ ਲੁਟਾਇਆ ਪਿਆਰ, ਬੇਟੇ ਅਹਾਨ ਨੇ ਵੀ ਕੀਤਾ ਪੋਸਟ

NEXT STORY

Stories You May Like

  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • while 423 kg of heroin was seized in punjab in 2025
    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ 487 ਕਿਲੋ ਹੋ ਚੁੱਕੀ ਹੈ ਜ਼ਬਤ
  • famous actor shaves his head for a role
    ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ ਕਰਨ ਲੱਗਾ 'ਨਫ਼ਰਤ'
  • gold regains its luster silver also gains momentum know how much
    ਸੋਨੇ 'ਚ ਪਰਤੀ ਰੌਣਕ, ਚਾਂਦੀ ਨੇ ਵੀ ਫੜੀ ਰਫ਼ਤਾਰ, ਜਾਣੋ ਪ੍ਰਮੁੱਖ ਸ਼ਹਿਰਾਂ 'ਚ ਕੀਮਤੀ ਧਾਤਾਂ ਦੇ ਕਿੰਨੇ ਹੋਏ ਰੇਟ
  • road  cement  theft  viral video  people
    ਓਏ ਆਹ ਕੀ ; ਨਵੀਂ ਬਣੀ ਸੜਕ ਹੀ ਤਸਲਿਆਂ 'ਚ ਪਾ-ਪਾ ਕੇ ਲੈ ਗਏ ਲੋਕ ! ਵੀਡੀਓ ਵਾਇਰਲ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • vishal chaturvedi  writer director of   hanuman ansh    appeals to devotees
      "ਹਨੂੰਮਾਨ ਅੰਸ਼" ਦੇ ਲੇਖਕ-ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਸ਼ਰਧਾਲੂਆਂ ਨੂੰ ਕੀਤੀ...
    • 500 rupee note  reel  instagram influencer  viral video
      500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ...
    • janhvi kapoor exudes   desi   glamour in paris
      ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +