Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:27:16 PM

  • ransom of rs 50 lakh demanded from sarpanch

    ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ...

  • indian student becomes mp in uk

    ਵਿਦੇਸ਼ੀ ਨਾਗਰਿਕ ਹੁੰਦੇ ਹੋਏ ਵੀ ਭਾਰਤੀ ਵਿਦਿਆਰਥੀ UK...

  • 3 suspects arrested with fake police id cards near pathankot airbase

    ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ...

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਭੈਣ ਦੀ ਬੀਮਾਰੀ ਕਾਰਨ ਹਿੰਦੂ ਤੋਂ ਮੁਸਲਿਮ ਬਣਿਆ ਇਹ ਵੱਡਾ ਗਾਇਕ

ENTERTAINMENT News Punjabi(ਤੜਕਾ ਪੰਜਾਬੀ)

ਭੈਣ ਦੀ ਬੀਮਾਰੀ ਕਾਰਨ ਹਿੰਦੂ ਤੋਂ ਮੁਸਲਿਮ ਬਣਿਆ ਇਹ ਵੱਡਾ ਗਾਇਕ

  • Edited By Sunita,
  • Updated: 06 Jan, 2025 04:43 PM
Mumbai
this famous singer converted from hindu to muslim due to his sister  s illness
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮਸ਼ਹੂਰ ਸੰਗੀਤਕਾਰ ਏ ਆਰ ਰਹਿਮਾਨ ਅੱਜ ਆਪਣਾ 58ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੇ ਫ਼ਿਲਮ ਇੰਡਸਟਰੀ 'ਚ ਕਈ ਹਿੱਟ ਗੀਤ ਦਿੱਤੇ ਹਨ। ਏ ਆਰ ਰਹਿਮਾਨ ਨੂੰ ਫ਼ਿਲਮ ਇੰਡਸਟਰੀ 'ਚ ਸੁਰਾਂ ਦਾ ਬਾਦਸ਼ਾਹ ਵੀ ਕਿਹਾ ਜਾਂਦਾ ਹੈ। ਹਿੰਦੀ ਤੋਂ ਇਲਾਵਾ ਉਸ ਨੇ ਕਈ ਹੋਰ ਭਾਰਤੀ ਭਾਸ਼ਾਵਾਂ 'ਚ ਵੀ ਫ਼ਿਲਮਾਂ ਲਈ ਸੰਗੀਤ ਤਿਆਰ ਕੀਤਾ ਹੈ।

ਇਹ ਵੀ ਪੜ੍ਹੋ -  ਮਸ਼ਹੂਰ ਪੰਜਾਬੀ ਗਾਇਕ ਦਾ ਦਿਹਾਂਤ, ਮਿਊਜ਼ਿਕ ਇੰਡਸਟਰੀ 'ਚ ਛਾਇਆ ਸੋਗ

ਗੋਲਡਨ ਗਲੋਬ ਐਵਾਰਡ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ
ਰਹਿਮਾਨ ਗੋਲਡਨ ਗਲੋਬ ਐਵਾਰਡ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ ਹਨ। ਰਹਿਮਾਨ ਬ੍ਰਿਟਿਸ਼ ਭਾਰਤੀ ਫ਼ਿਲਮ 'ਸਲੱਮ ਡਾਗ ਮਿਲੀਅਨੇਅਰ' ਲਈ ਤਿੰਨ ਆਸਕਰ ਨਾਮਜ਼ਦਗੀਆਂ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਹਨ। ਇਸ ਦੇ ਨਾਲ ਹੀ ਫ਼ਿਲਮ ਦੇ ਗੀਤ 'ਜੈ ਹੋ' ਲਈ ਉਸ ਨੂੰ ਸਰਵੋਤਮ ਸਾਉਂਡਟ੍ਰੈਕ ਸੰਕਲਨ ਅਤੇ ਸਰਵੋਤਮ ਫ਼ਿਲਮ ਗੀਤ ਦੀਆਂ ਸ਼੍ਰੇਣੀਆਂ 'ਚ 2 ਗ੍ਰੈਮੀ ਪੁਰਸਕਾਰ ਵੀ ਮਿਲੇ ਹਨ।

ਇਹ ਵੀ ਪੜ੍ਹੋ- ਇਨ੍ਹਾਂ ਅਭਿਨੇਤਰੀਆਂ ਦੇ MMS ਨੇ ਇੰਟਰਨੈੱਟ 'ਤੇ ਮਚਾਈ ਹਲਚਲ! ਬਾਥਰੂਮ 'ਚ ਨਹਾਉਂਦੇ ਸਮੇਂ...

ਏ ਆਰ ਰਹਿਮਾਨ ਦਾ ਪੁਰਾਣਾ ਨਾਂ 
ਏ ਆਰ ਰਹਿਮਾਨ ਦਾ ਜਨਮ 6 ਜਨਵਰੀ 1967 ਨੂੰ ਚੇੱਨਈ ਤਾਮਿਲਨਾਡੂ 'ਚ ਹੋਇਆ ਸੀ। ਸੰਗੀਤਕਾਰ ਦਾ ਪਹਿਲਾਂ ਨਾਂ 'ਅਰੁਣਾਚਲਮ ਸ਼ੇਖਰ ਦਿਲੀਪ ਕੁਮਾਰ ਮੁਦਲੀਆਰ' ਸੀ। ਧਰਮ ਪਰਿਵਰਤਨ ਤੋਂ ਬਾਅਦ ਉਸ ਨੇ ਆਪਣਾ ਨਾਂ ਅੱਲ੍ਹਾ ਰੱਖਾ ਰਹਿਮਾਨ ਰੱਖਿਆ। ਏ ਆਰ ਰਹਿਮਾਨ ਨੇ ਬਹੁਤ ਛੋਟੀ ਉਮਰ ਤੋਂ ਹੀ ਸੰਗੀਤ ਦੇ ਖੇਤਰ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਪਿਤਾ ਦੀ ਮੌਤ ਤੋਂ ਬਾਅਦ ਸਾਰੇ ਘਰ ਦੀ ਜ਼ਿੰਮੇਵਾਰੀ ਉਨ੍ਹਾਂ 'ਤੇ ਆ ਗਈ ਸੀ। ਇਸ ਤੋਂ ਬਾਅਦ ਉਸ ਨੇ ਸੰਗੀਤ ਦੇ ਖੇਤਰ 'ਚ ਸਖ਼ਤ ਮਿਹਨਤ ਕੀਤੀ। ਅੱਜ ਉਹ ਪੂਰੀ ਦੁਨੀਆਂ 'ਚ ਆਪਣੀ ਪਛਾਣ ਬਣਾ ਚੁੱਕੇ ਹਨ। ਉਸ ਦੀ ਆਵਾਜ਼ ਦਾ ਜਾਦੂ ਦੇਸ਼-ਵਿਦੇਸ਼ 'ਚ ਹੈ ਅਤੇ ਬਹੁਤ ਸਾਰੇ ਲੋਕ ਉਸ ਦੀ ਸੁਰੀਲੀ ਆਵਾਜ਼ ਨੂੰ ਸੁਣਨ ਲਈ ਉਸ ਦੇ ਸੰਗੀਤ ਸਮਾਰੋਹਾਂ 'ਚ ਜਾਂਦੇ ਹਨ।

ਇਹ ਵੀ ਪੜ੍ਹੋ- ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼, ਕੰਗਨਾ ਕਹਿੰਦੀ- ਸਿਆਸਤ 'ਚ ਕੋਈ ਸਕਾ ਨਹੀਂ...

ਪਿਤਾ ਤੋਂ ਮਿਲੀ ਸੰਗੀਤਕ ਵਿਰਾਸਤ ਨੂੰ ਅੱਗੇ ਤੋਰਿਆ
ਏ ਆਰ ਰਹਿਮਾਨ ਨੂੰ ਆਪਣੇ ਪਿਤਾ ਤੋਂ ਸੰਗੀਤ ਵਿਰਾਸਤ 'ਚ ਮਿਲਿਆ ਹੈ। ਉਸ ਦੇ ਪਿਤਾ ਰਾਜਗੋਪਾਲ ਕੁਲਸ਼ੇਖਰ ਮਲਿਆਲਮ ਫ਼ਿਲਮਾਂ ਦੇ ਸੰਗੀਤਕਾਰ ਸਨ। ਰਹਿਮਾਨ ਆਪਣੇ ਪਿਤਾ ਨਾਲ ਮਿਊਜ਼ਿਕ ਸਟੂਡੀਓ 'ਚ ਘੰਟੇ ਬਿਤਾਉਂਦੇ ਸਨ। ਇਸ ਦੌਰਾਨ ਉਸ ਨੇ ਕਈ ਸਾਜ਼ ਵਜਾਉਣੇ ਸਿੱਖੇ। ਰਹਿਮਾਨ ਨੇ ਮਾਸਟਰ ਧਨਰਾਜ ਤੋਂ ਸੰਗੀਤ ਦੀ ਪੜ੍ਹਾਈ ਕੀਤੀ ਹੈ। 1991 'ਚ ਰਹਿਮਾਨ ਨੇ ਖੁਦ ਸੰਗੀਤ ਰਿਕਾਰਡ ਕਰਨਾ ਸ਼ੁਰੂ ਕੀਤਾ।

ਇਹ ਵੀ ਪੜ੍ਹੋ- ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼, ਕੰਗਨਾ ਕਹਿੰਦੀ- ਸਿਆਸਤ 'ਚ ਕੋਈ ਸਕਾ ਨਹੀਂ...

ਫ਼ਿਲਮ ਕਰੀਅਰ
1993 'ਚ ਉਸ ਨੇ ਨਿਰਦੇਸ਼ਕ ਮਣੀ ਰਤਨਮ ਦੀ ਫ਼ਿਲਮ 'ਰੋਜ਼ਾ' ਲਈ ਸੰਗੀਤ ਦਿੱਤਾ। ਉਸ ਦਾ ਸੰਗੀਤ ਬਹੁਤ ਮਸ਼ਹੂਰ ਹੋਇਆ। ਇਹ ਫ਼ਿਲਮ ਇੱਕ ਸੰਗੀਤਕ ਹਿੱਟ ਹੋ ਗਈ ਅਤੇ ਰਹਿਮਾਨ ਨੇ ਆਪਣੀ ਪਹਿਲੀ ਫ਼ਿਲਮ ਲਈ ਫਿਲਮਫੇਅਰ ਐਵਾਰਡ ਜਿੱਤਿਆ। ਇਸ ਤੋਂ ਬਾਅਦ ਉਸ ਨੇ 'ਦਿਲ ਸੇ', 'ਬੰਬੇ', 'ਤਾਲ', 'ਜੀਨਸ', 'ਲਗਾਨ', 'ਪੁਕਾਰ', 'ਰੰਗੀਲਾ', 'ਰੰਗ ਦੇ ਬਸੰਤੀ', 'ਸਵਦੇਸ਼', 'ਜੈ ਹੋ', 'ਗਜਨੀ' ਵਰਗੀਆਂ ਫ਼ਿਲਮਾਂ ਨੂੰ ਸੰਗੀਤ ਦੇ ਕੇ ਫ਼ਿਲਮ ਇੰਡਸਟਰੀ ਨੇ ਬਹੁਤ ਵਧੀਆ ਕੰਮ ਕੀਤਾ ਹੈ। 1997 'ਚ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ 50ਵੀਂ ਵਰ੍ਹੇਗੰਢ 'ਤੇ 'ਮਾਂ ਤੁਝੇ ਸਲਾਮ' ਗੀਤ ਗਾਇਆ ਸੀ। ਉਸ ਦੀ ਐਲਬਮ ਬਹੁਤ ਸਫ਼ਲ ਰਹੀ ਸੀ।

ਇਹ ਵੀ ਪੜ੍ਹੋ - ਭਾਰਤ ਕੋਚੇਲਾ ਤੋਂ ਵੀ ਵੱਡੇ ਸੰਗੀਤ ਸਮਾਰੋਹਾਂ ਦੀ ਮੇਜ਼ਬਾਨੀ ਕਰ ਸਕਦੈ : ਦਿਲਜੀਤ ਦੋਸਾਂਝ

ਭੈਣ ਦੇ ਲਈ ਬਦਲਿਆ ਧਰਮ
ਸੰਗੀਤਕਾਰ ਏਆਰ ਰਹਿਮਾਨ ਦੀ ਜ਼ਿੰਦਗੀ ਦੇ ਸਭ ਤੋਂ ਭੈੜੇ ਦੌਰ ਦੌਰਾਨ ਉਸ ਦੀ ਭੈਣ ਇੱਕ ਗੰਭੀਰ ਬਿਮਾਰੀ ਤੋਂ ਪੀੜਤ ਸੀ, ਇੱਥੋਂ ਤੱਕ ਕਿ ਡਾਕਟਰਾਂ ਦਾ ਇਲਾਜ ਵੀ ਕੰਮ ਨਹੀਂ ਕਰ ਰਿਹਾ ਸੀ। ਇਸ ਤੋਂ ਬਾਅਦ ਗਾਇਕ ਦੀ ਮਾਂ ਇੱਕ ਮੁਸਲਮਾਨ ਫਕੀਰ ਨੂੰ ਮਿਲੀ। ਰਹਿਮਾਨ ਦੀ ਭੈਣ ਇਸ ਫਕੀਰ ਦੀਆਂ ਦੁਆਵਾਂ ਸਦਕਾ ਤੰਦਰੁਸਤ ਹੋ ਗਈ। ਇਸ ਤੋਂ ਬਾਅਦ ਰਹਿਮਾਨ ਦਾ ਇਸਲਾਮ ਵਿੱਚ ਵਿਸ਼ਵਾਸ ਵੱਧ ਗਿਆ ਅਤੇ ਉਨ੍ਹਾਂ ਨੇ ਧਰਮ ਪਰਿਵਰਤਨ ਕਰ ਲਿਆ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Famous Singer
  • Converted
  • AR Rahman
  • Hindu to Muslim
  • Sister illness

ਦਿਲਜੀਤ ਦੋਸਾਂਝ ਦਾ ਕੀ ਹੈ ਅਸਲੀ ਨਾਂ? ਵਿਆਹੇ ਹਨ ਜਾਂ ਕੁਆਰੇ?

NEXT STORY

Stories You May Like

  • muslim vote bank  bengal to assam  political
    ਮੁਸਲਿਮ ਵੋਟ ਬੈਂਕ ਕਿਸ ਦੇ ਨਾਲ: ਬੰਗਾਲ ਤੋਂ ਅਸਾਮ ਤੱਕ ਕਿਵੇਂ ਬਦਲੇ ਸਿਆਸੀ ਸਮੀਕਰਨ!
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ ਲਾਈ ਅੱਗ
  • muslim girl meets hindu parents
    ਮੁਸਲਿਮ ਕੁੜੀ ਨੂੰ ਮਿਲੇ ਹਿੰਦੂ ਮਾਤਾ-ਪਿਤਾ, ਕੋਰਟ ਦੇ ਫੈਸਲੇ ਨੇ ਦੱਸਿਆ- ਪਿਆਰ ਕਦੇ ਧਰਮ ਨਹੀਂ ਦੇਖਦਾ
  • aplastic anemia  social worker
    ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ
  • andaman and nicobar  sea  national flag  guinness world records
    ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ ਵੱਡਾ ਤਿਰੰਗਾ
  • air passengers beware
    ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ ਧਮਾਕਾ, ਨਾ ਕਰੋ ਇਹ ਗ਼ਲਤੀਆਂ
  • kidney disease symptoms chronic kidney disease
    'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +