Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 13, 2026

    12:09:49 AM

  • firing at the house of diljit dosanjh close associate

    ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ...

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਇਸ ਭਾਰਤੀ ਸੀਰੀਅਲ 'ਤੇ ਪਾਕਿਸਤਾਨੀ ਡਰਾਮੇ ਦੀ ਨਕਲ ਕਰਨ ਦਾ ਲੱਗਾ ਇਲਜ਼ਾਮ

ENTERTAINMENT News Punjabi(ਤੜਕਾ ਪੰਜਾਬੀ)

ਇਸ ਭਾਰਤੀ ਸੀਰੀਅਲ 'ਤੇ ਪਾਕਿਸਤਾਨੀ ਡਰਾਮੇ ਦੀ ਨਕਲ ਕਰਨ ਦਾ ਲੱਗਾ ਇਲਜ਼ਾਮ

  • Edited By Sunita,
  • Updated: 25 Nov, 2021 05:18 PM
New Delhi
this indian drama blatantly copied  mere paas tum ho
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਭਾਰਤ ਵਿਚ ਪਾਕਿਸਤਾਨੀ ਸੀਰੀਅਲਾਂ ਦੀ ਪ੍ਰਸਿੱਧੀ ਕੋਈ ਨਵੀਂ ਗੱਲ ਨਹੀਂ ਹੈ। ਜ਼ਿੰਦਗੀ ਨੇ ਸਾਨੂੰ ਗੁਆਂਢੀ ਦੇਸ਼ ਦੇ ਛੋਟੇ ਪਰਦੇ ਨਾਲ ਜਾਣੂ ਕਰਵਾਇਆ। ਸਾਨੂੰ ਪਤਾ ਲੱਗਾ ਕਿ ਅਸਲ ਵਿਚ ਉਨ੍ਹਾਂ ਦਾ ਸੱਭਿਆਚਾਰ ਸਾਡੇ ਵਰਗਾ ਹੀ ਹੈ। ਹੁਣ ਆਲਮ ਇਹ ਹੈ ਭਾਰਤੀ ਦਰਸ਼ਕ ਯੂਟਿਊਬ 'ਤੇ ਸਰਚ ਕਰਕੇ ਪਾਕਿਸਤਾਨੀ ਨਾਟਕਾਂ ਦਾ ਆਨੰਦ ਲੈਂਦੇ ਹਨ। ਪਾਕਿਸਤਾਨ ਵਿਚ ਇਹ ਵੀ ਬਦਲਾਅ ਆਇਆ ਹੈ ਕਿ ਉੱਥੇ ਦੇ ਟੀਵੀ ਸੀਰੀਅਲ ਮੇਕਰ ਹੁਣ ਭਾਰਤੀ ਦਰਸ਼ਕਾਂ ਨੂੰ ਧਿਆਨ ਵਿਚ ਰੱਖ ਕੇ ਕੰਟੈਂਟ ਬਣਾਉਂਦੇ ਹਨ। ਕੁਝ ਵੀ ਇਤਰਾਜ਼ਯੋਗ ਨਾ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Sony Entertainment Television (@sonytvofficial)

ਭਾਰਤ ਨੇ ਕੀਤੀ ਇਸ ਪਾਕਿਸਤਾਨੀ ਸੀਰੀਅਲ ਦੀ ਨਕਲ
ਇਸ ਦੇ ਨਾਲ ਹੀ ਇਕ ਭਾਰਤੀ ਸੀਰੀਅਲ 'ਤੇ ਵੀ ਪਾਕਿਸਤਾਨੀ ਸੀਰੀਅਲ 'ਮੇਰੇ ਪਾਸ ਤੁਮ ਹੋ' ਦੀ ਕਹਾਣੀ ਦੀ ਨਕਲ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਦਰਅਸਲ ਸੋਨੀ ਟੀ. ਵੀ. 'ਤੇ ਇੱਕ ਸੀਰੀਅਲ 'ਕਮਨਾ' ਸ਼ੁਰੂ ਹੋ ਚੁੱਕਾ ਹੈ। ਪਾਕਿਸਤਾਨੀ ਦਰਸ਼ਕਾਂ ਦੇ ਨਾਲ-ਨਾਲ ਭਾਰਤੀਆਂ ਦਾ ਮੰਨਣਾ ਹੈ ਕਿ ਇਸ ਸੀਰੀਅਲ 'ਚ 'ਮੇਰੇ ਪਾਸ ਤੁਮ ਹੋ' ਦੇ ਪਲਾਟ ਦੀ ਨਕਲ ਕੀਤੀ ਗਈ ਹੈ।

PunjabKesari

ਦੱਸ ਦੇਈਏ ਕਿ 'ਮੇਰੇ ਪਾਸ ਤੁਮ ਹੋ' ਵਿਚ ਹੁਮਾਯੂੰ ਸਈਦ ਇੱਕ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਸ ਦੀ ਪਤਨੀ ਆਇਜਾ ਖ਼ਾਨ ਹੈ, ਜੋ ਆਪਣੇ ਸਰਕਾਰੀ ਨੌਕਰੀ ਕਰਨ ਵਾਲੇ ਪਤੀ ਦੀ ਕਮਾਈ ਤੋਂ ਬਿਲਕੁਲ ਵੀ ਖੁਸ਼ ਨਹੀਂ ਹੈ। ਉਹ ਚਾਹੁੰਦੀ ਹੈ ਕਿ ਉਸ ਦਾ 5 ਸਾਲ ਦਾ ਪੁੱਤਰ ਕਿਸੇ ਚੰਗੇ ਸਕੂਲ ਵਿਚ ਪੜ੍ਹੇ ਪਰ ਪਤੀ ਇਹ ਹੈ ਕਿ ਉਹ ਰਿਸ਼ਵਤ ਨਹੀਂ ਲੈਂਦਾ, ਇੱਥੇ ਹੀ ਅਦਾਕਾਰਾ ਪਰੇਸ਼ਾਨ ਹੋ ਜਾਂਦੀ ਹੈ ਅਤੇ ਐਂਟਰੀ ਇੱਕ ਅਮੀਰ ਅਦਨਾਨ ਸਿੱਦੀਕੀ ਦੀ ਹੁੰਦੀ ਹੈ। ਹੁਣ ਸੋਨੀ ਟੀ. ਵੀ. 'ਤੇ ਲਾਂਚ ਹੋਏ ਸੀਰੀਅਲ ਕਾਮਨਾ ਦੀ ਸਟੋਰੀ ਲਾਈਨ ਵੀ ਬਿਲਕੁਲ 'ਮੇਰੇ ਪਾਸ ਤੁਮ ਹੋ' ਵਰਗੀ ਹੈ।

PunjabKesari

ਯੂਜ਼ਰਜ਼ ਕਰ ਰਹੇ ਹਨ ਟ੍ਰੋਲ
ਸੋਸ਼ਲ ਮੀਡੀਆ 'ਤੇ ਯੂਜ਼ਰਜ਼ ਕਾਮਨਾ ਨੂੰ ਜ਼ਬਰਦਸਤ ਤਰੀਕੇ ਨਾਲ ਟ੍ਰੋਲ ਕਰ ਰਹੇ ਹਨ। ਉਹ ਇਸ ਸੀਰੀਅਲ ਨੂੰ 'ਮੇਰੇ ਪਾਸ ਤੁਮ ਹੋ' ਦਾ ਸਸਤਾ ਸੰਸਕਰਣ ਕਹਿ ਰਿਹਾ ਹੈ। ਇੱਕ ਯੂਜ਼ਰ ਨੇ ਲਿਖਿਆ- ''ਮੇਰੇ ਪਾਸ ਤੁਮ ਹੋ ਦਾ ਸਸਤਾ ਵਰਜ਼ਨ।'' ਇਕ ਹੋਰ ਯੂਜ਼ਰ ਨੇ ਲਿਖਿਆ- ''ਕੀ ਮੈਂ ਹੀ ਅਜਿਹਾ ਮਹਿਸੂਸ ਕਰ ਰਿਹਾ ਹਾਂ।''

PunjabKesari
ਸੀਰੀਅਲ ਦਾ ਟ੍ਰੇਲਰ ਅਤੇ ਪ੍ਰੋਮੋ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਨੇ ਇਸ ਨੂੰ ਪਾਕਿਸਤਾਨੀ ਸੀਰੀਅਲ ਦੀ ਕਾਪੀ ਕਹਿ ਕੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ। ਲੋਕ ਕਹਿੰਦੇ ਹਨ ਕਿ ਕਿਰਪਾ ਕਰਕੇ ਜੇ ਇਹ ਗੱਲ ਹੈ ਤਾਂ ਅਜਿਹਾ ਨਾ ਕਰੋ.. ਆਪਣਾ ਕੁਝ ਅਸਲੀ ਮਨ ਲਗਾਓ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Indian Drama
  • Sony TV
  • Copied
  • Kamana
  • Kuch Tu Log Kahen Gay
  • Pakistan Most Popular Serial
  • Mere Pass Tum Ho

ਨਿਊਡ ਤਸਵੀਰਾਂ ਲੀਕ ਹੋਣ ’ਤੇ ਖੁੱਲ੍ਹ ਕੇ ਬੋਲੀ ਜੈਨੀਫਰ ਲਾਰੈਂਸ, ਕਿਹਾ- ‘ਸਾਰੀ ਜ਼ਿੰਦਗੀ...’

NEXT STORY

Stories You May Like

  • pakistan navy assisted indian vessel
    ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • bjp  sanjay raut  indian politics  joker  trump  post
    ਭਾਜਪਾ ਨੇ ਸੰਜੇ ਰਾਉਤ ਨੂੰ ‘ਭਾਰਤੀ ਰਾਜਨੀਤੀ ਦਾ ਜੋਕਰ’ ਦੱਸਿਆ, ਟਰੰਪ ਦੀ ‘ਪੋਸਟ’ ਸਾਂਝੀ ਕਰਨ 'ਤੇ ਭੱਖਿਆ ਵਿਵਾਦ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • cm rekha gupta
    ਨਾਰੀ ਸ਼ਕਤੀ ਵੰਦਨ ਐਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਾ ਵੱਡਾ ਝਟਕਾ : CM ਰੇਖਾ ਗੁਪਤਾ
  • chaap seller became supplier
    ਚਾਪਾਂ ਵੇਚਣ ਵਾਲਾ ਕਰਨ ਲੱਗਾ ਹਥਿਆਰਾਂ ਦੀ ਸਪਲਾਈ ! ਪਿਸਤੌਲ ਦੇ ਕਾਰਤੂਸਾਂ ਸਣੇ ਗ੍ਰਿਫ਼ਤਾਰ
  • family makes serious allegations over death of inmate during treatment
    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • bjp  ed  rp singh  punjab government
    ਭਾਜਪਾ 'ਤੇ ED ਦੀ ਵਰਤੋਂ ਦੇ ਲਾਏ ਜਾ ਰਹੇ ਇਲਜ਼ਾਮ ਬੇਬੁਨਿਆਦ : RP ਸਿੰਘ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • alfia jafri spotted in bandra  makes ott debut with   the pyramid scheme
      ਬਾਂਦ੍ਰਾ ’ਚ ਸਪਾਟ ਹੋਈ ਅਲਫ਼ੀਆ ਜਾਫ਼ਰੀ, ‘ਦਿ ਪਿਰਾਮਿਡ ਸਕੀਮ’ ਨਾਲ ਕੀਤਾ OTT...
    • classic comedy films have a different craze today  ayushmann khurrana
      ਕਲਾਸਿਕ ਕਾਮੇਡੀ ਫਿਲਮਾਂ ਦਾ ਅੱਜ ਵੱਖਰਾ ਕ੍ਰੇਜ਼, ਅਜਿਹੀ ਫਿਲਮ ਦਾ ਹਿੱਸਾ ਬਣਨਾ...
    • diljit dosanjh on banners  flags controversy at his show
      'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +