Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:08:39 PM

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • thieves loot farmer s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਅਦਾਕਾਰਾ ਅਦਿਤੀ ਨੇ ਬੌਬੀ ਦਿਓਲ ਬਾਰੇ ਕਹੀ ਇਹ ਖ਼ਾਸ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਅਦਿਤੀ ਨੇ ਬੌਬੀ ਦਿਓਲ ਬਾਰੇ ਕਹੀ ਇਹ ਖ਼ਾਸ ਗੱਲ

  • Edited By Anuradha,
  • Updated: 26 May, 2022 04:49 PM
New Delhi
this is what aditi said about bobby deol
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਅਦਿਤੀ ਪੋਹਨਕਰ ਨੇ ਮਰਾਠੀ ਫ਼ਿਲਮ ਲਾਈ ‘ਲਾਈ ਭਰੀ’ ’ਚ ਰਿਤੇਸ਼ ਦੇਸ਼ਮੁਖ ਨਾਲ ਇਕ ਮਜ਼ਬੂਤ ਭੂਮਿਕਾ ਨਿਭਾਈ ਹੈ। ਉਸ ਨੇ 2020 ਦੀ ਹਿੰਦੀ ਵੈੱਬ ਸੀਰੀਜ਼ ‘ਸ਼ੀ’ ਅਤੇ ‘ਆਸ਼ਰਮ’ ’ਚ ਆਪਣੀ ਭੂਮਿਕਾਵਾਂ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਅਦਿਤੀ ਨੇ ਬੌਬੀ ਦਿਓਲ ਨਾਲ ਆਸ਼ਰਮ 3 ਦੀ ਸ਼ੂਟਿੰਗ ਦੌਰਾਨ ਆਪਣੇ ਅਨੁਭਵ ਬਾਰੇ ਗੱਲ ਕੀਤੀ ਹੈ।

ਇਹ ਵੀ ਪੜ੍ਹੋ: ‘ਕਿਸੇ ਇਕ ਨੂੰ ਧਿਆਨ ’ਚ ਰੱਖ ਕੇ ਨਹੀਂ ਬੁਣੀ ਗਈ ‘ਆਸ਼ਰਮ’ ਦੀ ਕਹਾਣੀ’

ਉਹ ਕਹਿੰਦੀ ਹੈ ਕਿ ‘ਬੌਬੀ ਸਰ ਮੈਨੂੰ ਲੈ ਕੇ ਬਹੁਤ ਸਪੋਰਟਿਵ ਸੀ। ਉਨ੍ਹਾਂ ਨੇ ਮੇਰੇ ਸ਼ੋਟ ਸਹੀ ਹੋਣ ਤੱਕ ਮੇਰੇ ਨਾਲ ਘੰਟਿਆਂ ਤੱਕ ਰਿਹਰਸਲ ਕੀਤੀ। ਜਦੋਂ ਤੱਕ ਮੈਂ ਆਪਣੇ ਸ਼ੋਟ ਨਹੀਂ ਕਰ ਪਾ ਰਹੀ ਸੀ। ਉਹ ਸੈੱਟ ’ਤੇ ਬਹੁਤ ਮਜ਼ਾਕਿਆ ਅਤੇ ਵਿਅੰਗਾਤਮਕ ਸੀ।


ਉਸ ਨੇ ਇਹ ਵੀ ਕਿਹਾ ਕਿ ਉਹ ਬਹੁਤ ਵਧੀਆ ਸਹਿ-ਅਦਾਕਾਰ ਹਨ। ਅਦਿਤੀ ਨੇ ਦੱਸਿਆ ਕਿ ਜਿਸ ਤਰ੍ਹਾਂ ਉਹ ਦੀਵਾਲੀ ਦੌਰਾਨ ਤਾਸ਼ ਖੇਡਦੇ ਸੀ ਜਾਂ ਸ਼ੂਟਿੰਗ ਦੌਰਾਨ ਮਸਾਲੇਦਾਰ ਸਟਰੀਟ ਫ਼ੂਡ ਖ਼ਾਦੇ ਸੀ ਉਨ੍ਹਾਂ ਚੀਜ਼ਾਂ ਨੇ ਉਸ ਦੇ ਸਫ਼ਰ ਨੂੰ ਹੋਰ ਰੋਮਾਂਚਕ ਬਣਾ ਦਿੱਤਾ ਸੀ। ਆਸ਼ਰਮ ’ਚ ਅਦਿਤੀ ਦੀ ਭੂਮਿਕਾ ਦੀ ਨਾ ਸਿਰਫ਼ ਭਾਰਤ ’ਚ ਸਗੋਂ ਵਿਸ਼ਵ ਪੱਧਰ ’ਤੇ ਸ਼ਲਾਘਾ ਹੋਈ ਹੈ। ‘ਆਸ਼ਰਮ’ 3 ਐੱਮ.ਐੱਕਸ ਪਲੇਅਰ ’ਤੇ 3 ਜੂਨ 2022 ਨੂੰ ਵਿਸ਼ੇਸ਼ ਤੌਰ ’ਤੇ ਰਿਲੀਜ਼ ਹੋ ਰਹੀ ਹੈ। 

ਇਹ ਵੀ ਪੜ੍ਹੋ: ਟੈਕਸਾਸ ਸਕੂਲ ਗੋਲੀਬਾਰੀ ਮਾਮਲੇ 'ਚ ਪ੍ਰਿਅੰਕਾ ਚੋਪੜਾ ਦਾ ਬਿਆਨ, ਕਿਹਾ -‘ਸਿਰਫ਼ ਸ਼ਰਧਾਂਜਲੀ ਦੇਣ ਨਾਲ ਕੰਮ ਨਹੀਂ ਚਲੇਗਾ’

ਇਸ ਤਰ੍ਹਾਂ ਅਦਿਤੀ ਨੇ ਬੌਬੀ ਦਿਓਲ ਦੀ ਤਾਰੀਫ਼ ਕੀਤੀ। ਤੁਹਾਨੂੰ ਦੱਸ ਦੇਈਏ ਪ੍ਰਸ਼ੰਸਕਾਂ ਨੂੰ ‘ਆਸ਼ਰਮ 3’ ਦਾ ਬੇਸਬਰੀ ਨਾਲ ਇੰਤਜ਼ਾਰ ਹੈ। OTT ਪਲੇਟਫ਼ਾਰਮ ’ਤੇ ‘ਆਸ਼ਰਮ 3 ’ ’ਚ ਬੌਬੀ ਦਿਓਲ ਅਤੇ ਅਦਿਤੀ ਪੋਹਨਕਰ  ਅਹਿਮ ਭੂਮਿਕਾ ’ਚ ਨਜ਼ਰ ਆ ਰਹੇ ਹਨ।

  • Ashram 3
  • OTT Platform
  • Bobby Deol
  • Aaditi Pohankar
  • ਆਸ਼ਰਮ 3
  • OTT ਪਲੇਟਫਾਰਮ
  • ਬੌਬੀ ਦਿਓਲ
  • ਆਦਿਤੀ ਪੋਹਨਕਰ

‘ਭੂਲ ਭੁਲੱਈਆ 2’ ਨੇ 6 ਦਿਨਾਂ ’ਚ ਕੀਤੀ ਸ਼ਾਨਦਾਰ ਕਮਾਈ, ਜਾਣੋ ਕਲੈਕਸ਼ਨ

NEXT STORY

Stories You May Like

  • alpha  is an incredibly action film   bobby deol
    "ਅਲਫ਼ਾ" ਇੱਕ ਬਹੁਤ ਹੀ ਵਧੀਆ ਐਕਸ਼ਨ ਫਿਲਮ ਹੈ: ਬੌਬੀ ਦਿਓਲ
  • pooja bhatt breaks silence for the first time on breakup with bobby deol
    ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ- ਪਿਆਰ ਸੀ ਪਰ...
  • bobby deol shares deep connection with his character in the film   bandaar
    ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
  • bobby deol calls shooting for   alpha   one of the best experiences of his career
    ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ ਹੈ: ਬੌਬੀ ਦਿਓਲ
  • ipl 2026 qualifier 1 rcb vs gt
    ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ
  • iran statement on nuclear program
    ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ ਈਰਾਨ, ਯੂਰੇਨੀਅਮ ਬਾਰੇ ਵੀ ਕਹਿ'ਤੀ ਵੱਡੀ ਗੱਲ
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • university of toronto develops special technology jacket for blind
    ਨੇਤਰਹੀਣ ਪਰਬਤ ਅਰੋਹੀ ਲਈ ਟੋਰਾਂਟੋ ਯੂਨੀਵਰਸਿਟੀ ਨੇ ਤਿਆਰ ਕੀਤੀ ਖ਼ਾਸ ਤਕਨੀਕ ਵਾਲੀ ਜੈਕੇਟ
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +