Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:10:54 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਮਿਰ ਖਾਨ ਨਾਲ ਤਲਾਕ ਤੋਂ ਬਾਅਦ ਕਿਰਨ ਰਾਓ ਦਾ ਹੋਇਆ ਅਜਿਹਾ ਹਾਲ (ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਆਮਿਰ ਖਾਨ ਨਾਲ ਤਲਾਕ ਤੋਂ ਬਾਅਦ ਕਿਰਨ ਰਾਓ ਦਾ ਹੋਇਆ ਅਜਿਹਾ ਹਾਲ (ਤਸਵੀਰਾਂ)

  • Edited By Aarti Dhillon,
  • Updated: 28 Sep, 2021 04:36 PM
Mumbai
this is what happened to kiran rao after her divorce from aamir khan  photos
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਕਹੇ ਜਾਣ ਵਾਲੇ ਅਦਾਕਾਰ ਆਮਿਰ ਖਾਨ ਬੀਤੇ ਦਿਨੀਂ ਪਤਨੀ ਕਿਰਨ ਰਾਓ ਤੋਂ ਤਲਾਕ ਲੈਣ ਨੂੰ ਲੈ ਕੇ ਕਾਫੀ ਸੁਰਖ਼ੀਆਂ ’ਚ ਰਹੇ ਸਨ। ਹੁਣ ਉਹ ਤਲਾਕ ਦੇ ਐਲਾਨ ਤੋਂ ਬਾਅਦ ਲਗਾਤਾਰ ਚਰਚਾ ’ਚ ਬਣੇ ਹੋਏ ਹਨ। ਆਮਿਰ ਅਤੇ ਕਿਰਨ ਨੇ ਆਪਣੇ ਫੈਨਜ਼ ਨੂੰ ਖ਼ਾਸ ਵੀਡੀਓ ਸੰਦੇਸ਼ ਰਾਹੀਂ ਦੱਸਿਆ ਸੀ ਕਿ ਦੋਵੇਂ ਆਪਣੇ ਫ਼ੈਸਲੇ ਤੋਂ ਖੁਸ਼ ਹਨ। ਦੋਵਾਂ ਦੇ ਤਲਾਕ ਦੀ ਖ਼ਬਰ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਸੀ। ਫੈਨਜ਼ ਨੂੰ ਸਮਝ ਨਹੀਂ ਆਇਆ ਸੀ ਕਿ ਅਜਿਹਾ ਕਿਵੇਂ ਹੋ ਗਿਆ। ਇਸੀ ਦੌਰਾਨ ਹੁਣ ਦੋਵਾਂ ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ’ਚ ਆਮਿਰ ਅਤੇ ਕਿਰਨ ਦੇ ਨਾਲ ਉਨ੍ਹਾਂ ਦਾ ਪੁੱਤਰ ਆਜ਼ਾਦ ਵੀ ਨਜ਼ਰ ਆ ਰਿਹਾ ਹੈ। ਉਥੇ ਹੀ ਦੋਵੇਂ ਇਸ ਤਸਵੀਰ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਟ੍ਰੋਲ ਵੀ ਕੀਤੇ ਜਾ ਰਹੇ ਹਨ।

PunjabKesari
ਤਲਾਕ ਤੋਂ ਬਾਅਦ ਆਮਿਰ ਖ਼ਾਨ ਅਤੇ ਕਿਰਨ ਰਾਓ ਦੋਵੇਂ ਕਈ ਵਾਰ ਇਕੱਠੇ ਸਪਾਟ ਕੀਤੇ ਜਾ ਚੁੱਕੇ ਹਨ। ਅਕਸਰ ਹੀ ਦੋਵਾਂ ਨੂੰ ਉਨ੍ਹਾਂ ਦੇ ਪੁੱਤਰ ਨਾਲ ਦੇਖਿਆ ਜਾਂਦਾ ਹੈ। ਤਲਾਕ ਜਿਹੇ ਵੱਡੇ ਫ਼ੈਸਲੇ ਤੋਂ ਬਾਅਦ ਵੀ ਦੋਵੇਂ ਆਪਣੇ ਪੁੱਤਰ ਦੀ ਪਰਵਰਿਸ਼ ’ਚ ਕੋਈ ਕਸਰ ਨਹੀਂ ਛੱਡ ਰਹੇ ਹਨ। ਹਾਲ ਹੀ ’ਚ ਦੋਵਾਂ ਨੂੰ ਫਿਰ ਤੋਂ ਪੁੱਤਰ ਦੇ ਨਾਲ ਸਪਾਟ ਕੀਤਾ ਗਿਆ। ਦੋਵੇਂ ਸਟਾਰਸ ਲੰਚ ਕਰਨ ਲਈ ਇਕ ਰੈਸਟੋਰੈਂਟ ਪਹੁੰਚੇ ਸਨ। ਅਜਿਹੇ ’ਚ ਪੈਪਰਾਜੀ ਉਨ੍ਹਾਂ ਨੂੰ ਆਪਣੇ ਕੈਮਰੇ ’ਚ ਕੈਦ ਕਰਨ ਦਾ ਮੌਕਾ ਹੱਥੋਂ ਕਿਵੇਂ ਜਾਣ ਦਿੰਦੇ। ਖ਼ੈਰ ਦੋਵਾਂ ਨੇ ਕੈਮਰੇ ਸਾਹਮਣੇ ਖ਼ੂਬ ਪੋਜ਼ ਦਿੱਤੇ। ਜਿਵੇਂ ਹੀ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਈਆਂ ਤਾਂ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਦੇ ਹੋਏ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ।

आमिर खान ने किरण राव और बेटे आज़ाद के साथ बिताया दिन
ਯੂਜ਼ਰ ਨੇ ਪਹਿਲਾਂ ਤਾਂ ਦੋਵਾਂ ਦੀ ਲੁੱਕਸ ਨੂੰ ਲੈ ਕੇ ਕਾਫੀ ਟ੍ਰੋਲ ਕੀਤਾ। ਫਿਰ ਤਲਾਕ ਨੂੰ ਲੈ ਕੇ। ਇਸ ਦੌਰਾਨ ਕਿਰਨ ਰਾਓ ਨੇ ਲੂਜ਼ ਸ਼ਰਟ ਤੇ ਟ੍ਰਾਊਜ਼ਰ ਪਾਇਆ ਹੈ। ਉਥੇ ਹੀ ਉਨ੍ਹਾਂ ਦੇ ਵਾਲ ਪੂਰੇ ਸਫ਼ੈਦ ਨਜ਼ਰ ਆ ਰਹੇ ਹਨ। ਅਜਿਹੇ ’ਚ ਇਕ ਟ੍ਰੋਲਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਇਹ ਕੀ ਹਾਲ ਹੋ ਗਿਆ ਹੈ।’ ਤਾਂ ਉਥੇ ਹੀ ਦੂਸਰੇ ਨੇ ਲਿਖਿਆ, ‘ਤਲਾਕ ਤੋਂ ਬਾਅਦ ਬੁੱਢੀ ਹੋ ਗਈ ਹੈ।’ ਇਕ ਨੇ ਤਾਂ ਲਿਖਿਆ ਕਿ, ਇੰਨਾ ਪਿਆਰ ਸੀ ਤਾਂ ਤਲਾਕ ਕਿਉਂ ਲਿਆ।’ ਉਥੇ ਹੀ ਇਕ ਨੇ ਲਿਖਿਆ ਹੈ ਕਿ ਤਲਾਕ ਤੋਂ ਬਾਅਦ ਵੀ ਇਹ ਇਕੱਠੇ ਕਿਉਂ ਹਨ? ਉਥੇ ਹੀ ਕਈ ਯੂਜ਼ਰ ਨੇ ਤਾਂ ਇਥੋਂ ਤਕ ਲਿਖਿਆ ਕਿ ਉਹ ਕਿਰਨ ਨੂੰ ਦੇਖ ਕੇ ਪਹਿਲੀ ਵਾਰ ’ਚ ਪਛਾਣ ਹੀ ਨਹੀਂ ਸਕੇ।

Aamir Khan से तलाक के बाद Kiran Rao का हो गया ऐसा हाल, पहचानना हुआ मुश्किल -

  • Kiran Rao divorce Aamir Khan
  • ਆਮਿਰ ਖਾਨ
  • ਕਿਰਨ ਰਾਓ
  • ਤਲਾਕ

ਧੀ ਸਮੀਸ਼ਾ ਨਾਲ ਸ਼ਿਲਪਾ ਸ਼ੈੱਟੀ ਨੇ ਸਾਂਝੀ ਕੀਤੀ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

NEXT STORY

Stories You May Like

  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • gurdaspur youth returning home from lebanon
    ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • stolen motorcycle recovered from pathankot vegetable market
    ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ ਗ੍ਰਿਫ਼ਤਾਰ
  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • sharp in diamond demand
    ਹੀਰਿਆਂ ਦੀ ਮੰਗ 'ਚ ਭਾਰੀ ਗਿਰਾਵਟ, De Beers ਨੇ ਦੱਖਣੀ ਅਫਰੀਕਾ ਦੀ ਸਭ ਤੋਂ ਵੱਡੀ ਖਾਨ 'ਚ ਉਤਪਾਦਨ ਰੋਕਿਆ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • legendary actress of punjabi industry  jatinder kaur
      ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...
    • pukhraj bhalla paid obeisance at sri harmandir sahib
      ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...
    • emraan hashmi
      ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...
    • bollywood veteran actress  s health deteriorates
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ
    • poster of punjabi film  tutt paini english ne  released
      ਪੰਜਾਬੀ ਫਿਲਮ "ਟੁੱਟ ਪੈਣੀ ਇੰਗਲਿਸ਼ ਨੇ" ਦਾ ਪੋਸਟਰ ਰਿਲੀਜ਼
    • samantha ruth prabhu s  maa inti bangaram  streams in hindi on sonyliv
      TV 'ਤੇ ਆਈ ਸਮੰਥਾ ਰੂਥ ਪ੍ਰਭੂ ਦੀ ਫਿਲਮ 'ਮਾਂ ਇੰਟੀ ਬੰਗਾਰਮ'
    • bollywood  s veteran actress is going to become a mother for the third time
      45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...
    • sunita ahuja on why she withdrew divorce petition from govinda
      ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ
    • veteran actress passes away
      ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ
    • actor arjun rampal married his girlfriend gabriella
      ਦੂਜੀ ਵਾਰ ਲਾੜਾ ਬਣੇ ਅਦਾਕਾਰ ਅਰਜੁਨ ਰਾਮਪਾਲ, ਗਰਲਫ੍ਰੈਂਡ ਗੈਬਰੀਏਲਾ ਨਾਲ ਕਰਵਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +