Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:41:33 PM

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ ਟ੍ਰੈਂਡਿੰਗ 'ਚ ਚੱਲ ਰਹੇ ਗਾਣੇ

ENTERTAINMENT News Punjabi(ਤੜਕਾ ਪੰਜਾਬੀ)

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ ਟ੍ਰੈਂਡਿੰਗ 'ਚ ਚੱਲ ਰਹੇ ਗਾਣੇ

  • Edited By Cherry,
  • Updated: 06 May, 2026 12:01 PM
Entertainment
this singer  s songs are still trending 17 years after his death
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : 'ਕਿੰਗ ਆਫ ਪੌਪ' ਵਜੋਂ ਜਾਣੇ ਜਾਂਦੇ ਮਹਾਨ ਗਾਇਕ ਮਾਈਕਲ ਜੈਕਸਨ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦਾ ਜਾਦੂ ਅੱਜ ਵੀ ਸਿਰ ਚੜ੍ਹ ਕੇ ਬੋਲ ਰਿਹਾ ਹੈ। ਆਪਣੀ ਮੌਤ ਦੇ ਲੱਗਭਗ 2 ਦਹਾਕਿਆਂ ਬਾਅਦ ਮਾਈਕਲ ਜੈਸਕਨ ਨੇ ਇਕ ਵਾਰ ਫਿਰ ਗਲੋਬਲ ਸਟ੍ਰੀਮਿੰਗ ਚਾਰਟਾਂ 'ਤੇ ਕਬਜ਼ਾ ਕਰ ਲਿਆ ਹੈ। ਇਸ ਦੀ ਵਜ੍ਹਾ ਹੈ ਹਾਲ ਹੀ ਵਿੱਚ ਰਿਲੀਜ਼ ਹੋਈ ਉਨ੍ਹਾਂ 'ਤੇ ਬਣੀ ਬਾਇਓਪਿਕ 'ਮਾਈਕਲ'।

ਇਹ ਵੀ ਪੜ੍ਹੋ: ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ ਗੀਤਕਾਰ ਦਾ ਹੋਇਆ ਦਿਹਾਂਤ

PunjabKesari

ਇਕ ਰਿਪੋਰਟ ਮੁਤਾਬਕ ਜੈਕਸਨ ਦੇ ਕਈ ਸਭ ਤੋਂ ਮਸ਼ਹੂਰ ਟਰੈਕ - ਜਿਨ੍ਹਾਂ ਵਿੱਚ ਬੀਟ ਇਟ, ਬਿਲੀ ਜੀਨ, ਬੈਡ ਅਤੇ ਥ੍ਰਿਲਰ ਸ਼ਾਮਲ ਹਨ - ਪਿਛਲੇ ਹਫ਼ਤੇ ਫਿਲਮ ਦੀ ਰਿਲੀਜ਼ ਤੋਂ ਬਾਅਦ ਦੁਨੀਆ ਭਰ ਵਿੱਚ ਮੁੜ ਤੋਂ ਐਪਲ ਮਿਊਜ਼ਿਕ, ਯੂਟਿਊਬ ਅਤੇ ਸਪੋਟੀਫਾਈ ਵਰਗੇ ਪਲੇਟਫਾਰਮਾਂ 'ਤੇ ਟਾਪ 'ਤੇ ਪਹੁੰਚ ਗਏ ਹਨ। ਇਹ ਫਿਲਮ ਮਾਈਕਲ ਜੈਕਸਨ ਦੀ ਮੌਤ ਤੋਂ 17 ਸਾਲ ਬਾਅਦ ਰਿਲੀਜ਼ ਹੋਈ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

PunjabKesari

2026 ਦੇ ਤਾਜ਼ਾ ਅੰਕੜਿਆਂ ਅਨੁਸਾਰ, ਉਹ ਜਸਟਿਨ ਬੀਬਰ ਅਤੇ ਟੇਲਰ ਸਵਿਫਟ ਵਰਗੇ ਦਿੱਗਜਾਂ ਨੂੰ ਪਛਾੜ ਕੇ ਦੁਨੀਆ ਦੇ ਨੰਬਰ 1 ਡਿਜੀਟਲ ਕਲਾਕਾਰ ਬਣ ਗਏ ਹਨ। ਡੇਟਾ ਐਨਾਲਿਟਿਕਸ ਏਜੰਸੀ Kworb ਦੇ ਮਈ 2026 ਦੇ ਅੰਕੜਿਆਂ ਮੁਤਾਬਕ ਮਾਈਕਲ ਜੈਕਸਨ 11,157 ਪੁਆਇੰਟਾਂ ਨਾਲ ਪਹਿਲੇ ਸਥਾਨ 'ਤੇ ਹਨ। ਜਦੋਂਕਿ ਜਸਟਿਨ ਬੀਬਰ ਦੂਜੇ ਸਥਾਨ 'ਤੇ ਹਨ। ਮਾਈਕਲ ਬੀਬਰ ਤੋਂ 5000 ਪੁਆਇੰਟਾਂ ਨਾਲ ਅੱਗੇ ਹਨ। BTS 4,397 ਪੁਆਇੰਟਾਂ ਨਾਲ ਤੀਜੇ, ਬੈਡ ਬਨੀ 4,085 ਪੁਆਇੰਟਾਂ ਨਾਲ ਚੌਥੇ ਅਤੇ ਟੇਲਰ ਸਵਿਫਟ 3,100 ਪੁਆਇੰਟਾਂ ਨਾਲ 5ਵੇਂ ਸਥਾਨ 'ਤੇ ਹੈ।

ਇਹ ਵੀ ਪੜ੍ਹੋ: ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000 ਰੁਪਏ

PunjabKesari

ਦੱਸ ਦੇਈਏ ਕਿ ਪ੍ਰਸ਼ੰਸਕਾਂ ਵੱਲੋਂ ਮਾਈਕਲ ਜੈਕਸਨ ਦੇ ਕਿਰਦਾਰ ਵਿੱਚ ਉਨ੍ਹਾਂ ਦੇ ਭਤੀਜੇ ਜਾਫਰ ਜੈਕਸਨ ਦੀ ਅਦਾਕਾਰੀ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਫਿਲਮ ਵਿੱਚ ਜੈਕਸਨ ਦੇ ਬਚਪਨ ਤੋਂ ਲੈ ਕੇ ਉਸ ਦੀ ਵਿਸ਼ਵ ਪ੍ਰਸਿੱਧੀ ਅਤੇ ਵਿਵਾਦਾਂ ਨੂੰ ਬਾਖ਼ੂਬੀ ਦਿਖਾਇਆ ਗਿਆ ਹੈ।

ਇਹ ਵੀ ਪੜ੍ਹੋ: ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Michael Jackson
  • tops global music charts
  • songs
  • trending
  • singer

ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼

NEXT STORY

Stories You May Like

  • america imposed 10  tariff on 17 countries including india
    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ
  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • curfew will be imposed on social media
    Social media 'ਤੇ ਲੱਗ ਜਾਵੇਗਾ ਕਰਫਿਊ ! 16-17 ਸਾਲ ਦੇ ਨੌਜਵਾਨ ਨਹੀਂ ਕਰ ਸਕਣਗੇ ਕਿਸੇ ਵੀ ਐਪ ਦੀ ਵਰਤੋਂ
  • 16 metro stations closed
    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • bollywood superstar receives threat
    ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
  • administration raids illegal drug de addiction center
    ਪ੍ਰਸ਼ਾਸਨ ਦਾ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਚ ਛਾਪਾ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +