Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    1:53:51 PM

  • only son young boy amritsar village

    ਘਰ ਦੇ ਬਾਹਰ ਬੁਲਾ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ...

  • bhupesh baghel  s meeting with raja vading

    ਚੰਨੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ ਨਾਲ...

  • bhupesh baghel may come out soon after meeting with channi faction

    ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਜਲਦ ਬਾਹਰ ਆ ਸਕਦੇ...

  • migrant worker brutally murdered at bus stand in lambra

    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਜਗਤ ਨੂੰ ਵੱਡਾ ਝਟਕਾ, ਪ੍ਰਸਿੱਧ ਅਦਾਕਾਰ ਦਾ ਹੋਇਆ ਦਿਹਾਂਤ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਜਗਤ ਨੂੰ ਵੱਡਾ ਝਟਕਾ, ਪ੍ਰਸਿੱਧ ਅਦਾਕਾਰ ਦਾ ਹੋਇਆ ਦਿਹਾਂਤ

  • Edited By Priyanka,
  • Updated: 05 Nov, 2024 05:24 AM
Mumbai
tony mirchandani passes away
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਸ਼ਹੂਰ ਅਦਾਕਾਰ ਟੋਨੀ ਮੀਰਚੰਦਾਨੀ ਦਾ ਦਿਹਾਂਤ ਹੋ ਗਿਆ ਹੈ। ਟੋਨੀ ਮੀਰਚੰਦਾਨੀ ਨੂੰ ‘ਕੋਈ ਮਿਲ ਗਿਆ’ ਅਤੇ ‘ਗਦਰ’ ਵਰਗੀਆਂ ਸੁਪਰਹਿੱਟ ਫਿਲਮਾਂ ਤੋਂ ਪਛਾਣ ਮਿਲੀ। ਦੱਸਿਆ ਜਾ ਰਿਹਾ ਹੈ ਕਿ ਟੋਨੀ ਮੀਰਚੰਦਾਨੀ ਸਿਹਤ ਸੰਬੰਧੀ ਕੁਝ ਸਮੱਸਿਆਵਾਂ ਤੋਂ ਪੀੜਤ ਸਨ। ਸਿਹਤ ਸਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ। ਹਾਲਾਂਕਿ ਉਹ ਇੱਕ ਸਹਾਇਕ ਭੂਮਿਕਾ 'ਚ ਨਜ਼ਰ ਆਏ ਸਨ ਪਰ ਉਨ੍ਹਾਂ ਦੇ ਕਿਰਦਾਰ ਅਤੇ ਉਨ੍ਹਾਂ ਦੀ ਅਦਾਕਾਰੀ ਨੇ ਫਿਲਮ 'ਚ ਖਾਸ ਛਾਪ ਛੱਡੀ ਸੀ।

PunjabKesari

ਫਿਲਮਾਂ ਤੋਂ ਇਲਾਵਾ ਟੋਨੀ ਮੀਰਚੰਦਾਨੀ ਵੀ ਟੀਵੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਸੀ। ਇੰਡਸਟਰੀ ਵਿਚ ਹਰ ਕੋਈ ਉਨ੍ਹਾਂ ਦੀ ਪ੍ਰਸ਼ੰਸਾ ਕਰਦਾ ਸੀ ਅਤੇ ਉਨ੍ਹਾਂ ਦਾ ਸਤਿਕਾਰ ਕਰਦਾ ਸੀ।ਖਬਰਾਂ ਮੁਤਾਬਕ ਟੋਨੀ ਮੀਰਚੰਦਾਨੀ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਹੁਣ ਉਨ੍ਹਾਂ ਦੇ ਦਿਹਾਂਤ ਨਾਲ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਅਦਾਕਾਰ ਦੇ ਪ੍ਰਸ਼ੰਸਕ ਅਤੇ ਉਨ੍ਹਾਂ ਦੇ ਸਹਿ-ਕਲਾਕਾਰ ਬੇਹੱਦ ਦੁਖੀ ਹਨ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ। ਹੁਣ ਨਾ ਸਿਰਫ ਮਨੋਰੰਜਨ ਜਗਤ ‘ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾ ਰਿਹਾ ਹੈ ਸਗੋਂ ਲੋਕ ਉਨ੍ਹਾਂ ਦੇ ਸੁਭਾਅ ਨੂੰ ਯਾਦ ਕਰਕੇ ਭਾਵੁਕ ਵੀ ਹੋ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood News- Tony Mirchandani
  • Passes Away
  • Jagbani

ਦਿਲਜੀਤ ਨੇ ਟ੍ਰੋਲਰਾਂ ਨੂੰ ਦਿੱਤਾ ਮੂੰਹਤੋੜ ਜਵਾਬ, ਆਖੀ ਦਿਲ ਨੂੰ ਛੂਹਣ ਵਾਲੀ ਗੱਲ

NEXT STORY

Stories You May Like

  • ketan agarwal  grandfather  death  hospital  heart attack
    ਕੇਤਨ ਅਗਰਵਾਲ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਹੁਣ ਦਾਦਾ ਜੀ ਦਾ ਹੋਇਆ ਦਿਹਾਂਤ
  • national award winning filmmaker passes away
    ਮਨੋਰੰਜਨ ਜਗਤ 'ਚ ਪਸਰਿਆ ਸੋਗ, ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ
  • famous cricketer passes away at the age of 38
    ਮਸ਼ਹੂਰ ਕ੍ਰਿਕਟਰ ਦਾ 38 ਸਾਲ ਦੀ ਉਮਰ 'ਚ ਦਿਹਾਂਤ, ਖੇਡ ਜਗਤ 'ਚ ਸੋਗ ਦਾ ਲਹਿਰ
  • famous actor  s mother passes away
    'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
  • actor john abraham enters cricket
    'ਕ੍ਰਿਕਟ' ਜਗਤ 'ਚ ਐਂਟਰੀ ਮਾਰਨ ਜਾ ਰਿਹੈ ਬਾਲੀਵੁੱਡ ਸੁਪਰਸਟਾਰ !
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • famous chinese economist gao shanwen passes away
    ਚੀਨ ਦੇ ਪ੍ਰਸਿੱਧ ਅਰਥ ਸ਼ਾਸਤਰੀ ਗਾਓ ਸ਼ਾਨਵੇਨ ਦਾ ਦਿਹਾਂਤ; ਸਰਕਾਰੀ ਅੰਕੜਿਆਂ ਨੂੰ ਚੁਣੌਤੀ ਦੇਣ ਲਈ ਜਾਣੇ ਜਾਂਦੇ ਸਨ
  • bollywood veteran actor becomes groom for the third time
    ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
Trending
Ek Nazar
famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • helly shah embraces the monsoon spirit
      ਮਾਨਸੂਨ ਦੇ ਰੰਗ 'ਚ ਰੰਗੀ ਹੈਲੀ ਸ਼ਾਹ, ਖੂਬਸੂਰਤ ਫੋਟੋਆਂ ਨੇ ਜਿੱਤਿਆ ਪ੍ਰਸ਼ੰਸਕਾਂ...
    • baahubali  the beginning   completes 11 years
      "ਬਾਹੂਬਲੀ: ਦਿ ਬਿਗਨਿੰਗ" ਨੇ ਰਿਲੀਜ਼ ਦੇ 11 ਸਾਲ ਕੀਤੇ ਪੂਰੇ, ਪ੍ਰਭਾਸ ਦੀ ਦੋਹਰੀ...
    • aamir khan productions to collaborate with autralian production for silkyara 41
      ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ...
    • gaurav khanna made a shocking statement about akanksha
      '10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...
    • akanksha chamola says gaurav khanna already knew about my secret
      ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...
    • first song   narak   from the movie   ishqnama   won the hearts of the audience
      ‘ਇਸ਼ਕਨਾਮਾ’ ਫਿਲਮ ਦੇ ਪਹਿਲੇ ਗੀਤ ‘ਨਰਕ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ
    • new poster of  the india story  released
      'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
    • rashmika shoots india  s first female led underwater fight sequence for mysaa
      'ਮੈਸਾ' ਲਈ ਰਸ਼ਮਿਕਾ ਮੰਦਾਨਾ ਨੇ ਸ਼ੂਟ ਕੀਤਾ ਭਾਰਤ ਦਾ ਪਹਿਲਾ ਫੀਮੇਲ-ਲੀਡ...
    • rajamouli advised prabhas to keep a horse at home during   baahubali   prep
      'ਬਾਹੂਬਲੀ' ਦੀ ਤਿਆਰੀ ਦੌਰਾਨ ਨਿਰਦੇਸ਼ਕ ਰਾਜਾਮੌਲੀ ਨੇ ਪ੍ਰਭਾਸ ਨੂੰ ਦਿੱਤੀ ਸੀ...
    • sidharth  tamannaah  s the vvaan   force of the forest to release on sept 25
      25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +