ਮੁੰਬਈ (ਬਿਊਰੋ) - ਰਾਮ ਚਰਨ ਅਤੇ ਕਿਆਰਾ ਅਡਵਾਨੀ ਦੀ ਫਿਲਮ ‘ਗੇਮ ਚੇਂਜਰ’ ਦਾ ਟ੍ਰੇਲਰ ਆਖਿਰਕਾਰ ਰਿਲੀਜ਼ ਹੋ ਗਿਆ ਹੈ। ਐੱਸ. ਸ਼ੰਕਰ ਵੱਲੋਂ ਨਿਰਦੇਸ਼ਿਤ ਫਿਲਮ ਦਾ ਟ੍ਰੇਲਰ ਦਿਲ ਨੂੰ ਛੂਹ ਲੈਣ ਵਾਲਾ ਡ੍ਰਾਮਾ, ਸ਼ਾਨਦਾਰ ਐਕਸ਼ਨ ਅਤੇ ਜਜ਼ਬਾਤਾਂ ਨਾਲ ਭਰਿਆ ਹੈ।
ਇਹ ਖ਼ਬਰ ਵੀ ਪੜ੍ਹੋ - ਗਿੱਪੀ ਨੂੰ ਪਤਨੀ ਰਵਨੀਤ ਨੇ ਦਿੱਤਾ ਸਰਪ੍ਰਾਈਜ਼, ਵੇਖ ਗਰੇਵਾਲ ਦੇ ਚਿਹਰਾ 'ਤੇ ਆਇਆ ਨੂਰ
ਸ਼੍ਰੀ ਵੈਂਕਟੇਸ਼ਵਰ ਕ੍ਰੀਏਸ਼ਨਜ਼, ਦਿਲ ਰਾਜੂ ਪ੍ਰੋਡਕਸ਼ਨਜ਼ ਅਤੇ ਜ਼ੀ ਸਟੂਡੀਓਜ਼ ਦੇ ਬੈਨਰ ਹੇਠ ਦਿਲ ਰਾਜੂ ਅਤੇ ਸਿਰੀਸ਼ ਵੱਲੋਂ ਨਿਰਮਿਤ ਇਹ ਫਿਲਮ 10 ਜਨਵਰੀ, 2025 ਨੂੰ ਤੇਲਗੂ, ਤਮਿਲ ਅਤੇ ਹਿੰਦੀ ਵਿਚ ਵੱਡੇ ਪੱਧਰ ’ਤੇ ਰਿਲੀਜ਼ ਲਈ ਤਿਆਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Kiara Advani ਦਾ ਹਸਪਤਾਲ 'ਚ ਭਰਤੀ ਹੋਣ ਦਾ ਸੱਚ ਆਇਆ ਸਾਹਮਣੇ
NEXT STORY