Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:59:16 AM

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

  • big warning for rain and thunderstorm in punjab

    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Tripti Dimri ਨੂੰ ਦਿਨ 'ਚ ਪੰਜ ਵਾਰ ਪੈਂਦੀ ਸੀ ਮਾਰ, ਖੁਦ ਕੀਤਾ ਖੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

Tripti Dimri ਨੂੰ ਦਿਨ 'ਚ ਪੰਜ ਵਾਰ ਪੈਂਦੀ ਸੀ ਮਾਰ, ਖੁਦ ਕੀਤਾ ਖੁਲਾਸਾ

  • Edited By Priyanka,
  • Updated: 15 Oct, 2024 03:57 PM
Mumbai
tripti dimri was beaten five times a day revealed himself
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਤ੍ਰਿਪਤੀ ਡਿਮਰੀ ਇਸ ਸਮੇਂ ਹਰ ਕਿਸੇ ਦੀ ਮਨਪਸੰਦ ਅਦਾਕਾਰਾ ਬਣੀ ਹੋਈ ਹੈ। ਜਦੋਂ ਤੋਂ ਉਨ੍ਹਾਂ ਨੇ ਫਿਲਮ ‘Animal’ ‘ਚ ਕੰਮ ਕੀਤਾ ਹੈ, ਉਨ੍ਹਾਂ ਨੂੰ ਲਗਾਤਾਰ ਫਿਲਮਾਂ ਵਿੱਚ ਕੰਮ ਮਿਲ ਰਿਹਾ ਹੈ। ਅਦਾਕਾਰਾ ਦੀਆਂ ਇਕ ਤੋਂ ਬਾਅਦ ਇਕ ਫਿਲਮਾਂ ਆ ਰਹੀਆਂ ਹਨ। ਹਾਲ ਹੀ ‘ਚ ਉਨ੍ਹਾਂ ਦੀ ਫਿਲਮ ‘ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ’ ਰਿਲੀਜ਼ ਹੋਈ ਹੈ।ਹੁਣ ਉਨ੍ਹਾਂ ਦੀ ਫਿਲਮ ‘ਭੂਲ ਭੁਲਈਆ 3’ ਜਲਦ ਹੀ ਆਉਣ ਵਾਲੀ ਹੈ। ਅਜਿਹੇ ‘ਚ ਹਰ ਪਾਸੇ ਉਨ੍ਹਾਂ ਦੀ ਚਰਚਾ ਹੋ ਰਹੀ ਹੈ। ਅੱਜ ਅਸੀਂ ਤੁਹਾਨੂੰ ਤ੍ਰਿਪਤੀ ਡਿਮਰੀ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ ਜੋ ਤ੍ਰਿਪਤੀ ਦੇ ਸਭ ਤੋਂ ਵੱਡੇ ਫੈਨ ਵੀ ਨਹੀਂ ਜਾਣਦੇ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਕੰਨੜ ਅਦਾਕਾਰ ਦਰਸ਼ਨ ਨੂੰ ਵੱਡਾ ਝਟਕਾ, ਜੇਲ੍ਹ 'ਚ ਹੀ ਕੱਟਣਗੀਆਂ ਹੁਣ ਰਾਤਾਂ

ਭਾਵੇਂ ਤ੍ਰਿਪਤੀ ਪਰਦੇ ‘ਤੇ ਬਹੁਤ ਬੋਲਡ ਦਿਖਦੀ ਹੈ ਪਰ ਆਫ-ਸਕ੍ਰੀਨ ਉਹ ਕਾਫ਼ੀ ਸ਼ਾਂਤ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ, ਕੀ ਤੁਸੀਂ ਕਦੇ ਇਸ ਬਾਰੇ ਸੋਚਿਆ ਹੈ ਕਿ ਤ੍ਰਿਪਤੀ ਬਚਪਨ ਵਿੱਚ ਕਿਹੋ ਜਿਹੀ ਸੀ? ਅਦਾਕਾਰਾ ਨੇ ਆਪਣੇ ਇੱਕ ਇੰਟਰਵਿਊ ਵਿੱਚ ਆਪਣੇ ਬਚਪਨ ਬਾਰੇ ਕਈ ਖੁਲਾਸੇ ਕੀਤੇ ਹਨ। ਤ੍ਰਿਪਤੀ ਡਿਮਰੀ ਨੇ ਖੁਲਾਸਾ ਕੀਤਾ ਕਿ ਉਹ ਬਹੁਤ ਸ਼ਰਾਰਤੀ ਅਤੇ ਜ਼ਿੱਦੀ ਬੱਚੀ ਸੀ। ਜੇ ਕੋਈ ਉਨ੍ਹਾਂ ਨੂੰ ਕੋਈ ਕੰਮ ਕਰਨ ਤੋਂ ਮਨ੍ਹਾ ਕਰਦਾ ਤਾਂ ਉਹ ਜ਼ਰੂਰ ਕਰਦੀ ਸੀ।ਅਦਾਕਾਰਾ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹ ਹਰ ਰੋਜ਼ ਰੋਣ ਤੋਂ ਬਾਅਦ ਹੀ ਸਕੂਲ ਜਾਂਦੀ ਸੀ। ਇੰਨਾ ਹੀ ਨਹੀਂ ਉਹ ਇੰਨੀ ਸ਼ਰਾਰਤੀ ਸੀ ਕਿ ਨਾ ਤਾਂ ਕਲਾਸ ਦੇ ਅੱਗੇ ਅਤੇ ਨਾ ਹੀ ਪਿੱਛੇ ਬੈਠਦੀ ਸੀ। ਉਹ ਜਾਣਬੁੱਝ ਕੇ ਵਿਚਕਾਰ ਬੈਠਦੀ ਸੀ, ਕਿਉਂਕਿ ਅੱਗੇ ਅਤੇ ਪਿੱਛੇ ਬੈਠੇ ਬੱਚਿਆਂ ਵੱਲ ਜ਼ਿਆਦਾ ਧਿਆਨ ਦਿੱਤਾ ਜਾਂਦਾ ਹੈ, ਇਸ ਲਈ ਵਿਚਕਾਰ ਬੈਠਣਾ ਇੱਕ ਸੁਰੱਖਿਅਤ ਵਿਕਲਪ ਹੁੰਦਾ ਸੀ।

ਇਹ ਖ਼ਬਰ ਵੀ ਪੜ੍ਹੋ -ਸੈਫ ਅਲੀ ਖ਼ਾਨ ਤੀਜੀ ਵਾਰ ਕਰਨ ਜਾ ਰਹੇ ਵਿਆਹ ! ਜਾਣੋ ਕੀ ਹੈ ਕਾਰਨ

ਤ੍ਰਿਪਤੀ ਡਿਮਰੀ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਜਦੋਂ ਤੱਕ ਉਸ ਨੂੰ ਦਿਨ ਵਿੱਚ 5 ਵਾਰ ਕੁੱਟਿਆ ਨਹੀਂ ਜਾਂਦਾ ਸੀ, ਉਸ ਦਾ ਦਿਨ ਪੂਰਾ ਨਹੀਂ ਹੁੰਦਾ ਸੀ। ਤ੍ਰਿਪਤੀ ਨੇ ਇਹ ਵੀ ਦੱਸਿਆ ਕਿ ਉਸ ਨੂੰ ਕਦੋਂ ਤੇ ਕਿਸ ਵੱਲੋਂ ਮਾਰ ਪੈਂਦੀ ਸੀ। ਅਦਾਕਾਰਾ ਨੇ ਦੱਸਿਆ ਕਿ ਉਸ ਨੂੰ ਸ਼ੁਰੂ ਤੋਂ ਹੀ ਆਪਣੀ ਮਾਂ ਤੋਂ ਮਾਰ ਪੈਂਦੀ ਸੀ। ਫਿਰ ਉਸ ਨੂੰ ਸਕੂਲ ਵਿਚ ਅਧਿਆਪਕ ਤੋਂ ਮਾਰ ਪੈਂਦੀ ਸੀ, ਫਿਰ ਟਿਊਸ਼ਨ ਅਧਿਆਪਕ ਤੋਂ, ਫਿਰ ਬਸਤੀ ਵਿਚ ਬੱਚਿਆਂ ਤੋਂ ਅਤੇ ਅੰਤ ਵਿਚ ਉਸ ਦੇ ਪਿਤਾ ਤੋਂ ਉਸ ਨੂੰ ਮਾਰ ਪੈਂਦੀ ਸੀ। ਇਸ ਤੋਂ ਬਾਅਦ ਹੀ ਉਸ ਦਾ ਦਿਨ ਖਤਮ ਹੁੰਦਾ ਸੀ। ਇਸ ਕਾਰਨ ਉਹ ਇੰਨੀ ਢੀਠ ਹੋ ਗਈ ਕਿ ਉਹ ਸੋਚਦੀ ਸੀ ਕਿ ‘ਮੈਨੂੰ ਜ਼ਿਆਦਾ ਤੋਂ ਜ਼ਿਆਦਾ ਕੀ ਕਰਨਗੇ, ਮਾਰਨਗੇ ਹੀ, ਕੋਈ ਨਾ ਮਾਰ ਲੈਣ।’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood News
  • Tripti Dimri
  • Beaten
  • Five Times
  • Revealed Himself
  • Jagbani

ਗਾਇਕ ਰੋਮੀ ਰੰਜਨ ਦਾ ਸਿੰਗਲ ਟਰੈਕ 'ਦਾਰੂ' ਰਿਲੀਜ਼

NEXT STORY

Stories You May Like

  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • actress fiza ali
    ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ ! ਖੁਦ ਕੀਤਾ ਖੁਲਾਸਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • a disturbance broke out at a bollywood superstar  s event
    ਬਾਲੀਵੁੱਡ ਸੁਪਰਸਟਾਰ ਦੇ ਪ੍ਰੋਗਰਾਮ 'ਚ ਪੈ ਗਿਆ ਖਿਲਾਰਾ ! ਅਦਾਕਾਰ ਨੂੰ ਖੁਦ ਦੇਣਾ ਪਿਆ ਦਖਲ
  • uttarakhand  former cm funeral
    ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
  • cng prices in punjab rise again  for the second time in 48 hours
    ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ 'ਚ ਦੂਜੀ ਵਾਰ ਵਧੇ ਭਾਅ
  • indian student in canada
    ਕੈਨੇਡਾ 'ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ! ਪਿਛਲੇ ਸਾਲ ਹੀ ਗਈ ਸੀ ਵਿਦੇਸ਼
  • national para athlete chirag tyagi dies under suspicious circumstances
    ਭਾਰਤੀ ਪੈਰਾ ਅਥਲੀਟ ਦਾ ਗੋਲ਼ੀ ਮਾਰ ਕੇ ਕਤਲ ! 400 ਮੀਟਰ ਦੌੜ 'ਚ ਜਿੱਤਿਆ ਸੀ Gold
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • kangana ranaut calls the common man the real   bharat bhagya vidhata
      ਕੰਗਨਾ ਰਣੌਤ ਨੇ ਆਮ ਇਨਸਾਨ ਨੂੰ ਦੱਸਿਆ ਅਸਲੀ "ਭਾਰਤ ਭਾਗਿਆ ਵਿਧਾਤਾ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +