Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:13:12 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • rajasthan set a target of 226 runs for delhi

    RR vs DC, IPL 2026: ਕਪਤਾਨ ਰਿਆਨ ਪਰਾਗ ਦੀ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੰਜੇ ਦੱਤ ਨੇ ਕਿਵੇਂ ਛੱਡਿਆ ਡਰੱਗ, ਪਹਿਲੀ ਵਾਰ ਧੀ ਤ੍ਰਿਸ਼ਾਲਾ ਨੇ ਦੱਸਿਆ ਸੱਚ

ENTERTAINMENT News Punjabi(ਤੜਕਾ ਪੰਜਾਬੀ)

ਸੰਜੇ ਦੱਤ ਨੇ ਕਿਵੇਂ ਛੱਡਿਆ ਡਰੱਗ, ਪਹਿਲੀ ਵਾਰ ਧੀ ਤ੍ਰਿਸ਼ਾਲਾ ਨੇ ਦੱਸਿਆ ਸੱਚ

  • Edited By Sunita,
  • Updated: 12 Dec, 2020 02:05 PM
Jalandhar
trishala dutt and sanjay dutt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) — ਬਾਲੀਵੁੱਡ ਅਦਾਕਾਰ  ਸੰਜੇ ਦੱਤ ਦੀ ਧੀ ਤ੍ਰਿਸ਼ਾਲਾ ਦੱਤ ਨੇ ਆਪਣੇ ਪਿਤਾ ਦੇ ਡਰੱਗ ਅਡੀਕਸ਼ਨ 'ਚ ਰਹਿਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤ੍ਰਿਸ਼ਾਲਾ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਵਲੋਂ ਪੁੱਛੇ ਜਾ ਰਹੇ ਸਵਾਲਾਂ ਦਾ ਜਵਾਬ ਦੇ ਰਹੀ ਸੀ, ਜਿਸ 'ਚ ਇਕ ਪ੍ਰਸ਼ੰਸਕ ਨੇ ਉਸ ਤੋਂ ਪੁੱਛਿਆ, 'ਕਿਉਂਕਿ ਤੁਸੀਂ ਇਕ ਸਾਈਕੈਟ੍ਰਿਸਟ ਹੈ, ਤੁਹਾਡਾ ਆਪਣੇ ਪਿਤਾ ਦੇ ਬੀਤੇ ਡਰੱਗ ਅਡੀਕਸ਼ਨ ਨੂੰ ਲੈ ਕੇ ਕੀ ਕਹਿਣਾ ਹੈ? ਇਸ ਸਵਾਲ ਦੇ ਜਵਾਬ 'ਚ ਤ੍ਰਿਸ਼ਾਲਾ ਨੇ ਇੱਕ ਲੰਬਾ ਚੌੜਾ ਨੋਟ ਲਿਖਿਆ, ਜਿਸ 'ਚ ਉਸ ਨੇ ਕਿਹਾ ਮੈਨੂੰ ਆਪਣੇ ਪਿਤਾ 'ਤੇ ਮਾਣ ਹੈ। ਤ੍ਰਿਸ਼ਾਲਾ ਨੇ ਲਿਖਿਆ, 'ਪਹਿਲਾਂ ਤਾਂ ਇਹ ਧਿਆਨ ਰੱਖਣਾ ਜ਼ਰੂਰੀ ਹੈ ਕਿ ਨਸ਼ਾ ਇਕ ਹੌਲੀ-ਹੌਲੀ ਫੜ੍ਹਨ ਵਾਲੀ ਬੀਮਾਰੀ ਹੈ, ਜੋ ਵਾਰ-ਵਾਰ ਡਰੱਗ ਲੈਣ ਅਤੇ ਉਸ ਦੇ ਆਦੀ ਹੋ ਜਾਣ, ਇਸ ਦੀ ਚਾਹਤ ਨੂੰ ਨਿਯੰਤ੍ਰਿਤ ਨਾ ਕਰ ਪਾਉਣ ਅਤੇ ਇਸ ਦੇ ਘਾਤਕ ਸਿੱਟਿਆਂ ਨੂੰ ਜਨਮ ਦਿੰਦੀ ਹੈ।'

PunjabKesari

ਉਨ੍ਹਾਂ ਨੇ ਲਿਖਿਆ 'ਸ਼ੁਰੂਆਤ 'ਚ ਡਰੱਗ ਲੈਣ ਦਾ ਫ਼ੈਸਲਾ ਜ਼ਿਆਦਾਤਰ ਲੋਕਾਂ ਲਈ ਆਪਣੀ ਮਰਜੀ ਨਾਲ ਹੁੰਦਾ ਹੈ ਪਰ ਵਾਰ-ਵਾਰ ਡਰੱਗ ਲੈਣਾ ਦਿਮਾਗ 'ਚ ਉਹ ਬਦਲਾਅ ਲੈ ਆਉਂਦਾ ਹੈ, ਜਿਸ ਤੋਂ ਬਾਅਦ ਆਦੀ ਵਿਅਕਤੀ ਖ਼ੁਦ 'ਤੇ ਕਾਬੂ ਪਾਉਣਾ ਅਤੇ ਉਸ ਡਰੱਗ ਨੂੰ ਲੈਣ ਦੀ ਇੱਛਾ ਨੂੰ ਰੋਕ ਪਾਉਣ 'ਚ ਅਸਮੱਰਥ ਹੋ ਜਾਂਦਾ ਹੈ।'

PunjabKesari

ਤ੍ਰਿਸ਼ਾਲਾ ਦੱਤ ਨੇ ਅੱਗੇ ਲਿਖਿਆ, 'ਗੱਲ ਜੇਕਰ ਬੀਤੇ ਸਮੇਂ 'ਚ ਮੇਰੇ ਪਿਤਾ ਵਲੋਂ ਡਰੱਗ ਦਾ ਇਸਤੇਮਾਲ ਕੀਤੇ ਜਾਣ ਦੀ ਹੈ ਤਾਂ ਉਹ ਹਮੇਸ਼ਾ ਹੀ ਰਿਕਵਰੀ ਦੀ ਸਥਿਤੀ 'ਚ ਰਹਿਣਗੇ। ਇਹ ਇੱਕ ਅਜਿਹੀ ਬੀਮਾਰੀ ਹੈ, ਜਿਸ ਨਾਲ ਉਨ੍ਹਾਂ ਨੂੰ ਹਰ ਦਿਨ ਲੜਨਾ ਹੋਵੇਗਾ। ਹਾਲਾਂਕਿ ਉਹ ਹੁਣ ਇਸ ਦਾ ਇਸਤੇਮਾਲ ਨਹੀਂ ਕਰਦੇ ਹਨ। ਮੈਨੂੰ ਆਪਣੇ ਪਿਤਾ 'ਤੇ ਮਾਣ ਹੈ ਕਿ ਉਨ੍ਹਾਂ ਨੇ ਸਵੀਕਾਰ ਕੀਤਾ ਕਿ ਉਨ੍ਹਾਂ ਨੂੰ ਇਹ ਮੁਸ਼ਕਿਲ ਹੈ, ਉਨ੍ਹਾਂ ਨੇ ਸ਼ੁਰੂਆਤ ਕੀਤੀ ਅਤੇ ਮੱਦਦ ਮੰਗੀ। ਇਸ 'ਚ ਸ਼ਰਮਿੰਦਗੀ ਮਹਿਸੂਸ ਕਰਨ ਵਰਗਾ ਕੁਝ ਵੀ ਨਹੀਂ ਹੈ।

ਨੋਟ - ਸੰਜੇ ਦੱਤ ਦੀ ਧੀ ਤ੍ਰਿਸ਼ਾਲਾ ਨੇ ਦੀ ਇਸ ਪੋਸਟ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ? ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।

  • Sanjay Dutt
  • Daughter
  • Trishala Dutt
  • Drugs
  • Instagram Note
  • Bollywood Celebrity

ਆਮਿਰ ਖ਼ਾਨ ਦੀ ਸ਼ਰਟਲੈੱਸ ਲੁੱਕ ਹੋਈ ਵਾਇਰਲ, ਤਸਵੀਰ ਦੇਖ ਪ੍ਰਸ਼ੰਸਕ ਹੋਏ ਦੀਵਾਨੇ

NEXT STORY

Stories You May Like

  • sanjay dutt loved the story of aakhri sawaal at first hearing
    ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
  • sanjay dutt announces sequel to   khalnayak
    ਸੰਜੇ ਦੱਤ ਨੇ 'ਖਲਨਾਇਕ' ਦੇ ਸੀਕਵਲ ਦਾ ਕੀਤਾ ਐਲਾਨ
  • powerful poster for the film   aakhri sawaal   released
    ਫਿਲਮ "ਆਖਰੀ ਸਵਾਲ" ਦਾ ਦਮਦਾਰ ਪੋਸਟਰ ਰਿਲੀਜ਼; ਸੰਜੇ ਦੱਤ ਦੀ ਲੁੱਕ ਨੇ ਵਧਾਈ Excitement !
  • sanjay dutt appears before ncw over   sarke chunar   song row
    ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
  • new promo for  aakhri sawaal  released
    ਬਾਲੀਵੁੱਡ ਸਟਾਰ ਸੰਜੇ ਦੱਤ ਦੀ ਫਿਲਮ 'ਅਖਿਰੀ ਸਵਾਲ' ਦਾ ਨਵਾਂ ਪ੍ਰੋਮੋ ਰਿਲੀਜ਼
  • ministry on oil prices
    ਵੋਟਾਂ ਮਗਰੋਂ 25 ਰੁਪਏ ਤੱਕ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਖੁਦ ਦੱਸਿਆ ਪੂਰਾ ਸੱਚ
  • ricky ponting reveals the secret to punjab kings success
    ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i miss him a lot hema malini remembers dharmendra
      "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...
    • deep personal connection to the story of the film   ek din    aamir khan
      ਆਮਿਰ ਖਾਨ ਦਾ ਖੁਲਾਸਾ, ਫਿਲਮ "ਏਕ ਦਿਨ" ਦੀ ਕਹਾਣੀ ਨਾਲ ਹੈ ਡੂੰਘਾ ਸਬੰਧ !
    • famous singer passes away
      ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • hollywood film   the devil wears prada 2   screening held for stars
      ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ...
    • when will mithun chakraborty become a grandfather
      ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ
    • trailer of   indian institute of zombies   released
      ‘ਇੰਡੀਅਨ ਇੰਸਟੀਚਿਊਟ ਆਫ ਜ਼ਾਂਬੀਜ਼’ ਦਾ ਟ੍ਰੇਲਰ ਰਿਲੀਜ਼
    • sai ghulam shah ji  s jodh mela will begin today in nakodar
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
    • world famous singer accused of drunk driving
      ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...
    • ayushmann khurrana mudassar aziz pati patni aur woh do
      ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +