Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:16:23 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵੱਡੀ ਓਪਨਿੰਗ ਲਈ ਤਿਆਰ ਰਣਬੀਰ-ਸ਼ਰਧਾ ਦੀ ਫ਼ਿਲਮ ‘ਤੂ ਝੂਠੀ ਮੈਂ ਮੱਕਾਰ’

ENTERTAINMENT News Punjabi(ਤੜਕਾ ਪੰਜਾਬੀ)

ਵੱਡੀ ਓਪਨਿੰਗ ਲਈ ਤਿਆਰ ਰਣਬੀਰ-ਸ਼ਰਧਾ ਦੀ ਫ਼ਿਲਮ ‘ਤੂ ਝੂਠੀ ਮੈਂ ਮੱਕਾਰ’

  • Edited By Sunita,
  • Updated: 06 Mar, 2023 05:17 PM
Mumbai
tu jhoothi main makkaar advance booking
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਨਿਰਦੇਸ਼ਕ ਲਵ ਰੰਜਨ ਦੀਆਂ ਰੋਮਾਂਟਿਕ-ਕਾਮੇਡੀ ਫ਼ਿਲਮਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਕਾਰਤਿਕ ਆਰੀਅਨ ਨਾਲ ‘ਪਿਆਰ ਕਾ ਪੰਚਨਾਮਾ’ ਤੇ ‘ਸੋਨੂੰ ਕੇ ਟੀਟੂ ਕੀ ਸਵਿਟੀ’ ਬਣਾ ਚੁੱਕੇ ਲਵ ਰੰਜਨ ਹੁਣ ‘ਤੂ ਝੂਠੀ ਮੈਂ ਮੱਕਾਰ’ ਲੈ ਕੇ ਆ ਰਹੇ ਹਨ। ਮਸ਼ਹੂਰ ਕਾਮੇਡੀਅਨ ਅਨੁਭਵ ਸਿੰਘ ਬੱਸੀ ਵੀ ਇਸ ਫ਼ਿਲਮ ’ਚ ਰਣਬੀਰ ਕਪੂਰ ਤੇ ਸ਼ਰਧਾ ਕਪੂਰ ਨਾਲ ਨਜ਼ਰ ਆਉਣਗੇ।

‘ਤੂ ਝੂਠੀ ਮੈਂ ਮੱਕਾਰ’ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲਿਆ ਹੈ। ਲਵ ਰੰਜਨ ਪਰਦੇ ’ਤੇ ਮਜ਼ਾਕੀਆ ਰੋਮ-ਕੋਮ ਕਹਾਣੀਆਂ ਲਿਆਉਂਦਾ ਹੈ ਤੇ ਉਸ ਦੀਆਂ ਪ੍ਰੇਮ ਕਹਾਣੀਆਂ ’ਚ ਕਾਫੀ ‘ਕੂਲ ਫੈਕਟਰ’ ਹੈ। ਕਾਲਜ ਜਾਣ ਵਾਲੇ ਨੌਜਵਾਨ ਦਰਸ਼ਕ ਉਸ ਦੀਆਂ ਫ਼ਿਲਮਾਂ ਨੂੰ ਹਮੇਸ਼ਾ ਪਸੰਦ ਕਰਦੇ ਹਨ। ਲਵ ਦੀ ਨਵੀਂ ਫ਼ਿਲਮ ਬਾਰੇ ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਬਾਕਸ ਆਫਿਸ ’ਤੇ ਕਮਾਲ ਕਰ ਸਕਦੀ ਹੈ। ਰਣਬੀਰ-ਸ਼ਰਧਾ ਸਟਾਰਰ ਫ਼ਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ ਤੇ ਸ਼ੁਰੂਆਤੀ ਹੁੰਗਾਰੇ ਤੋਂ ਪਤਾ ਲੱਗਦਾ ਹੈ ਕਿ ਫ਼ਿਲਮ ਬਾਕਸ ਆਫਿਸ ’ਤੇ ਵੀ ਕਮਾਲ ਕਰ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ : ਮਾਂ ਚਰਨ ਕੌਰ ਨੇ ਪੁੱਤ ਸਿੱਧੂ ਮੂਸੇ ਵਾਲਾ ਲਈ ਲਿਖੀ ਭਾਵੁਕ ਪੋਸਟ, ਪੜ੍ਹ ਤੁਹਾਡੀਆਂ ਵੀ ਭਰ ਆਉਣਗੀਆਂ ਅੱਖਾਂ

‘ਤੂ ਝੂਠੀ ਮੈਂ ਮੱਕਾਰ’ ਦੀ ਲੀਡ ਜੋੜੀ ਵੀ ਕਾਫੀ ਤਾਜ਼ੀ ਹੈ ਤੇ ਹੁਣ ਤੱਕ ਲੋਕਾਂ ਨੇ ਰਣਬੀਰ-ਸ਼ਰਧਾ ਨੂੰ ਪਰਦੇ ’ਤੇ ਇਕੱਠੇ ਨਹੀਂ ਦੇਖਿਆ ਹੈ। ਇਸ ਤੋਂ ਇਲਾਵਾ ਇਕ ਹੋਰ ਫੈਕਟਰ ਹੈ, ਜੋ ਫ਼ਿਲਮ ਨੂੰ ਕਾਫੀ ਮਦਦ ਕਰ ਸਕਦਾ ਹੈ। ਨਾ ਸਿਰਫ ਲਾਕਡਾਊਨ ਤੋਂ ਬਾਅਦ, ਸਗੋਂ ਥੋੜ੍ਹਾ ਸਮਾਂ ਪਹਿਲਾਂ ਬਾਲੀਵੁੱਡ ਤੋਂ ਕੋਈ ਬਹੁਤ ਮਜ਼ਾਕੀਆ ਰੋਮ-ਕੋਮ ਫ਼ਿਲਮ ਨਹੀਂ ਆਈ ਹੈ। ਪਿਛਲੇ ਡੇਢ ਸਾਲ ’ਚ ਲੋਕਾਂ ਨੇ ਪਰਦੇ ’ਤੇ ਇਕ ਤੋਂ ਵੱਧ ਐਕਸ਼ਨ ਫ਼ਿਲਮਾਂ ਦੇਖੀਆਂ ਹਨ। ਜੇਕਰ ਇਹ ਫ਼ਿਲਮ ਲੋਕਾਂ ਨੂੰ ਹਲਕੇ ਮੂਡ, ਮਜ਼ਾਕੀਆ ਪੰਚ ਲਾਈਨਾਂ ਨਾਲ ਭਰਪੂਰ ਮਜ਼ੇਦਾਰ ਅਨੁਭਵ ਦਿੰਦੀ ਹੈ ਤਾਂ ਇਹ ਬਾਕਸ ਆਫਿਸ ’ਤੇ ਵੀ ਕਮਾਲ ਕਰ ਸਕਦੀ ਹੈ।

ਰਿਪੋਰਟਾਂ ਦੱਸਦੀਆਂ ਹਨ ਕਿ ਸੋਮਵਾਰ ਸਵੇਰ ਤੱਕ ਤਿੰਨ ਪ੍ਰਮੁੱਖ ਰਾਸ਼ਟਰੀ ਸਿਨੇਮਾ ਚੇਨਜ਼ ’ਚ ਫ਼ਿਲਮ ਲਈ 16,000 ਤੋਂ ਵੱਧ ਟਿਕਟਾਂ ਬੁੱਕ ਹੋ ਚੁੱਕੀਆਂ ਹਨ। ‘ਤੂ ਝੂਠੀ ਮੈਂ ਮੱਕਾਰ’ ਦੀ ਬੁਕਿੰਗ ਐਤਵਾਰ ਸ਼ਾਮ ਤੋਂ ਬਾਅਦ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ ਤੇ ਅਜੇ ਵੀ ਕਈ ਸਿਨੇਮਾਘਰਾਂ ਨੇ ਬੁਕਿੰਗ ਲਈ ਸੀਮਤ ਸ਼ੋਅ ਹੀ ਖੋਲ੍ਹੇ ਹਨ ਪਰ ਰਣਬੀਰ-ਸ਼ਰਧਾ ਦੀ ਫ਼ਿਲਮ ਨੂੰ ਬੁਕਿੰਗ ’ਚ ਜੋ ਹੁੰਗਾਰਾ ਮਿਲ ਰਿਹਾ ਹੈ, ਉਸ ਨੂੰ ਦੇਖਦਿਆਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਤੱਕ ਰਾਸ਼ਟਰੀ ਚੇਨ ’ਚ 70,000 ਤੋਂ ਜ਼ਿਆਦਾ ਟਿਕਟਾਂ ਵਿਕ ਜਾਣਗੀਆਂ।

ਆਨਲਾਈਨ ਬੁਕਿੰਗ ’ਤੇ ਨਜ਼ਰ ਮਾਰੀਏ ਤਾਂ ਦਿੱਲੀ ’ਚ ‘ਤੂ ਝੂਠੀ ਮੈਂ ਮੱਕਾਰ’ ਦੇ ਕਈ ਸ਼ੋਅਜ਼ ਹਾਊਸਫੁੱਲ ਨਜ਼ਰ ਆ ਰਹੇ ਹਨ ਤੇ ਕਈਆਂ ’ਚ ਬੁਕਿੰਗ ਤੇਜ਼ੀ ਨਾਲ ਵੱਧ ਰਹੀ ਹੈ। ਮੁੰਬਈ ’ਚ ਵੀ ਠਾਣੇ, ਡੋਂਬੀਵਲੀ ਤੇ ਵਰਲੀ ’ਚ ਫ਼ਿਲਮ ਦੇ ਕੁਝ ਸ਼ੋਅਜ਼ ਲਗਭਗ ਹਾਊਸਫੁੱਲ ਹੋਣ ਵਾਲੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Tu Jhoothi Main Makkaar
  • Ranbir Kapoor
  • Shraddha Kapoor
  • Luv Ranjan
  • Advance Booking

ਅਜੇ ਦੇਵਗਨ ਤੇ ਤੱਬੂ ਦੀ ਫ਼ਿਲਮ ‘ਭੋਲਾ’ ਦਾ ਐਕਸ਼ਨ ਭਰਪੂਰ ਟਰੇਲਰ ਰਿਲੀਜ਼ (ਵੀਡੀਓ)

NEXT STORY

Stories You May Like

  • trailer of  tu hai meri kiran  to be released tomorrow
    ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ ਸਿਨੇਮਾਘਰਾਂ ’ਚ ਦੇਵੇਗੀ ਦਸਤਕ
  • punjab bjp  alliance  assembly elections
    ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • ranbir  sai  ravi dubey and yash seen in the new post of   ramayana
    ‘ਰਾਮਾਇਣਮ’ ਦੇ ਨਵੇਂ ਪੋਸਟ ’ਚ ਦਿਸੀ ਰਣਬੀਰ, ਸਈ, ਰਵੀ ਦੂਬੇ ਤੇ ਯਸ਼ ਦੀ ਝਲਕ
  • thaapi   producer amanpreet singh sets a unique precedent for promotion
    ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਪ੍ਰਮੋਸ਼ਨ ਲਈ ਕਾਇਮ...
  • falling consumer credit
    ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ
  • world television premiere of  tu meri main tera  main tera tu meri
    ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ ਟੈਲੀਵਿਜ਼ਨ ਪ੍ਰੀਮੀਅਰ
  • rail passengers good news
    ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ ਦਾ ਸੰਚਾਲਨ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +