Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    9:50:37 AM

  • drone strike on market

    ਸੂਡਾਨ ਤੋਂ ਵੱਡੀ ਖ਼ਬਰ : ਬਾਜ਼ਾਰ 'ਤੇ ਫੌਜ ਨੇ...

  • india un veto

    'Veto ਤੋਂ ਬਿਨਾਂ UN ਦੀ ਸਥਾਈ ਮੈਂਬਰਸ਼ਿਪ...

  • uae president  honours captain smit machhar  order of zayed ii

    ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ...

  • mumbai airport  server  technical glitch

    ਮੁੰਬਈ ਏਅਰਪੋਰਟ ’ਤੇ ਸਰਵਰ ’ਚ ਆਈ ਤਕਨੀਕੀ ਖ਼ਰਾਬੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗਰੀਬ ਲੜਕੀਆਂ ਲਈ ਮਸੀਹਾ ਬਣਿਆ ਇਹ ਅਦਾਕਾਰ, ਚੁੱਕਿਆ ਪੜ੍ਹਾਈ ਦਾ ਖ਼ਰਚਾ

ENTERTAINMENT News Punjabi(ਤੜਕਾ ਪੰਜਾਬੀ)

ਗਰੀਬ ਲੜਕੀਆਂ ਲਈ ਮਸੀਹਾ ਬਣਿਆ ਇਹ ਅਦਾਕਾਰ, ਚੁੱਕਿਆ ਪੜ੍ਹਾਈ ਦਾ ਖ਼ਰਚਾ

  • Edited By Priyanka,
  • Updated: 25 Oct, 2024 09:54 AM
Mumbai
tv actor gurmeet choudhary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਟੀ.ਵੀ. ਦੇ ਰਾਮ ਯਾਨੀ ਅਦਾਕਾਰ ਗੁਰਮੀਤ ਚੌਧਰੀ ਆਪਣੇ ਵੱਡੇ ਦਿਲ ਲਈ ਜਾਣੇ ਜਾਂਦੇ ਹਨ। ਉਹ ਹਮੇਸ਼ਾ ਕੁਝ ਅਜਿਹਾ ਕਰਦਾ ਹੈ ਜੋ ਸਾਰਿਆਂ ਦਾ ਦਿਲ ਜਿੱਤ ਲੈਂਦਾ ਹੈ। ਹਾਲ ਹੀ 'ਚ ਗੁਰਮੀਤ ਚੌਧਰੀ ਅਜਿਹੀਆਂ ਕੁੜੀਆਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ, ਜਿਨ੍ਹਾਂ ਦੇ ਮਾਪੇ ਚਾਹੁੰਦੇ ਹੋਏ ਵੀ ਉਨ੍ਹਾਂ ਲਈ ਕੁਝ ਨਹੀਂ ਕਰ ਸਕਦੇ ਸਨ। ਅਦਾਕਾਰ ਨੇ ਕੁਝ ਲੜਕੀਆਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਇਸ ਗੱਲ ਦਾ ਖੁਲਾਸਾ ਖੁਦ ਅਦਾਕਾਰ ਗੁਰਮੀਤ ਚੌਧਰੀ ਨੇ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੀ ਇਹ ਪੋਸਟ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Gurmeet Choudhary (@guruchoudhary)

ਇਹ ਖ਼ਬਰ ਵੀ ਪੜ੍ਹੋ - ਬੱਚਨ ਪਰਿਵਾਰ ਨੇ ਕੀਤਾ ਕਰੋੜਾਂ ਦਾ ਨਿਵੇਸ਼, ਖਰੀਦੇ 10 ਫਲੈਟ

ਅਦਾਕਾਰ ਨੇ 3 ਛੋਟੀਆਂ ਬੱਚੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਦੀ ਪੜ੍ਹਾਈ ਦੀ ਸਾਰੀ ਜ਼ਿੰਮੇਵਾਰੀ ਉਸ ਨੇ ਲੈ ਲਈ ਹੈ। ਗੁਰਮੀਤ ਚੌਧਰੀ ਨੇ ਕਿਹਾ, 'ਲੜਕੀਆਂ ਦੇ ਮਾਪੇ ਮਜ਼ਦੂਰ ਹਨ ਅਤੇ ਆਪਣੀਆਂ ਧੀਆਂ ਨੂੰ ਪੜ੍ਹਾਉਣਾ ਚਾਹੁੰਦੇ ਹਨ, ਪਰ ਉਨ੍ਹਾਂ ਕੋਲ ਪੈਸੇ ਨਹੀਂ ਹਨ। ਉਦੋਂ ਹੀ ਮੈਂ ਇਹ ਨਿਸ਼ਚਿਤ ਕੀਤਾ ਅਤੇ ਇਹ ਜ਼ਿੰਮੇਵਾਰੀ ਲਈ ਕਿ ਉਹ ਆਪਣੀ ਪੜ੍ਹਾਈ ਪੂਰੀ ਕਰ ਲੈਣ। ਮੈਂ ਜੋ ਸੰਤੁਸ਼ਟੀ ਮਹਿਸੂਸ ਕੀਤੀ ਉਹ ਸ਼ਬਦਾਂ 'ਚ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਇਹ ਮੇਰੇ ਸਫ਼ਰ ਦੀ ਸਿਰਫ਼ ਸ਼ੁਰੂਆਤ ਹੈ।

ਇਹ ਖ਼ਬਰ ਵੀ ਪੜ੍ਹੋ - ਖ਼ੁਦ ਨੂੰ ਸ਼ੀਸ਼ੇ 'ਚ ਵੇਖ ਡਰਨ ਲੱਗੀ ਹਿਨਾ ਖ਼ਾਨ, ਲਿਖੀ ਭਾਵੁਕ ਪੋਸਟ

ਉਸ ਨੇ ਅੱਗੇ ਲਿਖਿਆ - 'ਮੈਨੂੰ ਇਹ ਕਹਿੰਦੇ ਹੋਏ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਮੇਂ ਮੈਂ ਲੜਕੀਆਂ ਨੂੰ ਉਨ੍ਹਾਂ ਦੀ ਸਿੱਖਿਆ ਪੂਰੀ ਕਰਨ ਵਿੱਚ ਸਹਾਇਤਾ ਕਰ ਰਿਹਾ ਹਾਂ, ਉਨ੍ਹਾਂ ਦੀ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਆਪਣਾ ਹਿੱਸਾ ਪਾਉਣ ਲਈ ਉਤਸ਼ਾਹਿਤ ਕਰਦਾ ਹਾਂ, ਚਾਹੇ ਦਾਨ, ਸਲਾਹ ਜਾਂ ਜਾਗਰੂਕਤਾ ਫੈਲਾ ਕੇ, ਲੋੜਵੰਦ ਲੜਕੀਆਂ ਦੀ ਸਿੱਖਿਆ ਦਾ ਸਮਰਥਨ ਕਰਨ ਲਈ। ਇਕੱਠੇ ਮਿਲ ਕੇ ਅਸੀਂ ਜ਼ਿੰਦਗੀ ਨੂੰ ਬਦਲ ਸਕਦੇ ਹਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਲਹਿਰ ਪ੍ਰਭਾਵ ਪੈਦਾ ਕਰ ਸਕਦੇ ਹਾਂ। ਆਓ ਇਨ੍ਹਾਂ ਕੁੜੀਆਂ ਨੂੰ ਉਹ ਭਵਿੱਖ ਦੇਈਏ ਜਿਸ ਦੀਆਂ ਉਹ ਹੱਕਦਾਰ ਹਨ!'ਇਹ ਐਲਾਨ ਕਰਦਿਆਂ ਇਕ ਹੋਰ ਸਿਆਣਪ ਦਿਖਾਈ ਗਈ ਹੈ। ਅਦਾਕਾਰ ਨੇ ਕਿਸੇ ਵੀ ਲੜਕੀ ਦਾ ਚਿਹਰਾ ਨਹੀਂ ਦੱਸਿਆ ਹੈ ਤਾਂ ਜੋ ਉਨ੍ਹਾਂ ਦੀ ਪਛਾਣ ਪ੍ਰਗਟ ਨਾ ਹੋਵੇ।ਇਸ ਤੋਂ ਪਹਿਲਾਂ ਦੇਬੀਨਾ ਅਤੇ ਗੁਰਮੀਤ ਨੇ ਸਾਲ 2017 'ਚ ਦੋ ਲੜਕੀਆਂ ਪੂਜਾ ਅਤੇ ਲਤਾ ਨੂੰ ਗੋਦ ਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tv Actor
  • Gurmeet Choudhary
  • Indian Actor
  • Martial Artist
  • Jagbani

ਸਤਿੰਦਰ ਸਰਤਾਜ ਲਈ ਖੜ੍ਹੀ ਹੋਈ ਮੁਸੀਬਤ! ਅਦਾਲਤ ਨੇ ਭੇਜਿਆ ਸੰਮਨ

NEXT STORY

Stories You May Like

  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • captain samit machhar special turban honor
    174 ਯਾਤਰੀਆਂ ਲਈ ਮਸੀਹਾ ਬਣੇ ਕੈਪਟਨ ਸਮਿਤ ਮਛਾਰ ! ਵਿਸ਼ੇਸ਼ ਪਗੜੀ ਨਾਲ ਕੀਤਾ ਜਾਵੇਗਾ ਸਨਮਾਨ
  • millionaire poor family wife
    7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ ਪਲਟੀ
  • maharashtra  ambulance demanded diesel charges
    ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼ ਧੀ ਨੂੰ ਮੋਢੇ 'ਤੇ ਚੁੱਕ ਹਸਪਤਾਲ...
  • border village in punjab has become a hub for smugglers
    ਪੰਜਾਬ ਦਾ ਇਹ ਸਰਹੱਦੀ ਪਿੰਡ ਬਣਿਆ ਸਮੱਗਲਰਾਂ ਦਾ ਗੜ੍ਹ, ਸਭ ਤੋਂ ਵੱਧ ਹੈਰੋਇਨ-ਡਰੋਨ ਇੱਥੋਂ ਹੀ ਬਰਾਮਦ
  • bagh e gule dawood opened for tourists
    3.5 ਲੱਖ ਫੁੱਲਾਂ ਨਾਲ ਸਜਿਆ 'ਬਾਗ਼-ਏ-ਗੁਲ-ਏ-ਦਾਊਦ', ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਂਦਰ
  • the fear of the law has vanished from the minds of criminals in punjab
    ਪੰਜਾਬ ’ਚ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ : ਰਜਨੀਸ਼ ਧੀਮਾਨ
  • two minor girls  missing
    ਕੰਜਕਾਂ ਮਨਾਉਣ ਗਈਆਂ ਦੋ ਨਾਬਾਲਗ ਲੜਕੀਆਂ ਲਾਪਤਾ ! 30 ਘੰਟੇ ਬੀਤਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • parvinder jhota case  actress priti sapru reached the protest site in mansa
      'ਅਸੀਂ ਪਰਵਿੰਦਰ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਵਾਂਗੇ'; ਮਾਨਸਾ ਧਰਨੇ 'ਚ...
    • yash raj films announces title of romantic action drama  beparwah
      ਯਸ਼ ਰਾਜ ਫਿਲਮਜ਼ ਨੇ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ "ਬੇਪਰਵਾਹ" ਦੇ ਟਾਈਟਲ ਦਾ...
    • nimrit kaur ahluwalia arrives in gujarat for the shoot of a new project
      ਨਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਗੁਜਰਾਤ ਪਹੁੰਚੀ ਨਿਮਰਤ ਕੌਰ ਆਹਲੂਵਾਲੀਆ
    • love gill  s character torn to shreds on national tv
      ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...
    • after cm vijay  another prominent actor is set to enter the political arena
      CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ ਦਿੱਗਜ ਅਦਾਕਾਰ ! ਛਿੜੀ ਨਵੀਂ...
    • mangal rang    a song from namit malhotra  s   ramayana    has been released
      ਨਮਿਤ ਦੀ ‘ਰਾਮਾਇਣ’ ਦਾ ‘ਮੰਗਲ ਰੰਗ’ ਗਾਣਾ ਹੋਇਆ ਰਿਲੀਜ਼
    • yograj singh gives health after heart surgery
      'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ
    • virat kohli  anushka sharma attend krishna das  kirtan in mumbai
      ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ
    • subodh uniyal apologizes to daler mehndi
      ਬੈਕਫੁੱਟ 'ਤੇ ਆਏ ਸੁਬੋਧ ਉਨਿਆਲ! ਦਲੇਰ ਮਹਿੰਦੀ ਤੋਂ ਮੰਗੀ ਮੁਆਫ਼ੀ, ਮੀਕਾ ਸਿੰਘ...
    • a babys cries echo in the home of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਘਰ ਗੂੰਜੀ ਕਿਲਕਾਰੀ ! ਸੋਸ਼ਲ ਮੀਡੀਆ 'ਤੇ ਪੋਸਟ ਪਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +