Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    5:43:04 PM

  • sting operation ludhiana

    ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ...

  • bikram singh majithia  copy of fir  akali dal

    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ....

  • punjabi boy in italy

    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ...

  • big decision of the nia court in mohali

    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹੁਣ ਕਿਸ ਤਰ੍ਹਾਂ ਹੈ ਹਿਨਾ ਖ਼ਾਨ ਦੀ ਤਬੀਅਤ? ਅਦਾਕਾਰਾ ਨੇ ਬਿਆਨ ਕੀਤਾ ਦਰਦ

ENTERTAINMENT News Punjabi(ਤੜਕਾ ਪੰਜਾਬੀ)

ਹੁਣ ਕਿਸ ਤਰ੍ਹਾਂ ਹੈ ਹਿਨਾ ਖ਼ਾਨ ਦੀ ਤਬੀਅਤ? ਅਦਾਕਾਰਾ ਨੇ ਬਿਆਨ ਕੀਤਾ ਦਰਦ

  • Edited By Priyanka,
  • Updated: 23 Nov, 2024 12:07 PM
Mumbai
tv actress  hina khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰਾ ਹਿਨਾ ਖਾਨ ਤੀਜੇ ਪੜਾਅ ਦੇ ਬ੍ਰੈਸਟ ਕੈਂਸਰ ਨਾਲ ਜੂਝ ਰਹੀ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਹਿਨਾ ਖਾਨ ਇਸ ਬੀਮਾਰੀ ਨਾਲ ਬਹੁਤ ਹਿੰਮਤ ਨਾਲ ਲੜਾਈ ਲੜ ਰਹੀ ਹੈ। ਇਸ ਦੌਰਾਨ ਉਹ ਆਪਣੇ ਵਰਕ ਫਰੰਟ 'ਤੇ ਵੀ ਸਰਗਰਮ ਹੈ। ਉਹ ਸ਼ੂਟਿੰਗ ਕਰਦੀ ਨਜ਼ਰ ਆ ਰਹੀ ਹੈ।ਹਿਨਾ ਆਪਣੀ ਜ਼ਿੰਦਗੀ ਦੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਹਿਨਾ ਖਾਨ ਨੇ ਹਾਲ ਹੀ 'ਚ ਆਪਣੀ ਸਿਹਤ ਬਾਰੇ ਦੱਸਿਆ ਹੈ, ਹੁਣ ਉਨ੍ਹਾਂ ਦੀ ਸਿਹਤ ਕਿਵੇਂ ਹੈ?

ਕਿਹਾ - 'ਮੈਨੂੰ ਆਪਣੀਆਂ ਦੁਆਵਾਂ 'ਚ ਯਾਦ ਰੱਖਿਓ
ਜਦੋਂ ਹਿਨਾ ਖਾਨ ਬਿੱਗ ਬੌਸ ਦੇ ਵੀਕੈਂਡ ਕਾ ਵਾਰ ਐਪੀਸੋਡ ਦੀ ਸ਼ੂਟਿੰਗ ਕਰਨ ਆਈ ਤਾਂ ਉਹ ਪਾਪਰਾਜ਼ੀ ਨੂੰ ਮਿਲੀ। ਪੈਪਸ ਨੇ ਪੁੱਛਿਆ, 'ਤੁਹਾਡੀ ਸਿਹਤ ਕਿਵੇਂ ਹੈ?' ਅਦਾਕਾਰਾ ਨੇ ਕਿਹਾ, 'ਬਸ ਠੀਕ ਚੱਲ ਰਿਹਾ ਹੈ, ਬੱਸ ਮੈਨੂੰ ਆਪਣੀਆਂ ਦੁਆਵਾਂ 'ਚ ਯਾਦ ਰੱਖੋ।' ਇਸ ਦੌਰਾਨ ਅਦਾਕਾਰਾ ਖੂਬ ਹੱਸਦੀ ਨਜ਼ਰ ਆਈ। ਉਸ ਨੇ ਪਾਪਰਾਜ਼ੀ ਨੂੰ ਖੂਬਸੂਰਤ ਪੋਜ਼ ਦਿੱਤੇ।

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਹਿਨਾ ਬਿੱਗ ਬੌਸ 'ਚ ਲੈ ਚੁੱਕੀ ਹੈ ਹਿੱਸਾ 
ਹਿਨਾ ਖਾਨ ਨੇ ਕੱਲ੍ਹ, ਸ਼ੁੱਕਰਵਾਰ, 22 ਨਵੰਬਰ ਨੂੰ ਰਿਐਲਿਟੀ ਸ਼ੋਅ ਦੇ ਆਉਣ ਵਾਲੇ ਐਪੀਸੋਡ ਲਈ ਸ਼ੂਟ ਕੀਤਾ। ਇਸ ਦੌਰਾਨ ਉਹ ਸਿਲਵਰ ਟੂ-ਪੀਸ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸ ਨੇ ਸਿਲਵਰ ਲੇਅਰਡ ਹਾਰ ਨਾਲ ਆਪਣਾ ਲੁੱਕ ਪੂਰਾ ਕੀਤਾ। ਬਿੱਗ ਬੌਸ 18 ਦੀ ਮੇਜ਼ਬਾਨੀ ਸਲਮਾਨ ਖਾਨ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਹਿਨਾ ਖਾਨ ਖੁਦ ਇਸ ਰਿਐਲਿਟੀ ਸ਼ੋਅ ਦੇ 11ਵੇਂ ਸੀਜ਼ਨ ਵਿੱਚ ਪ੍ਰਤੀਭਾਗੀ ਦੇ ਰੂਪ ਵਿੱਚ ਹਿੱਸਾ ਲੈ ਚੁੱਕੀ ਹੈ। ਫਿਲਹਾਲ ਉਹ 18ਵੇਂ ਸੀਜ਼ਨ ਦੇ ਵੀਕੈਂਡ ਕਾ ਵਾਰ ਐਪੀਸੋਡ ਵਿੱਚ ਨਜ਼ਰ ਆਵੇਗੀ। ਇਹ ਐਪੀਸੋਡ ਬਹੁਤ ਦਿਲਚਸਪ ਹੋਣ ਵਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Tv Actress
  • hina khan
  • Bigg Boss 18
  • Episode
  • jagbani

'ਮੈਂ ਨਸ਼ੇ ਦੀ ਆਦੀ ਰਹੀ ਹਾਂ, ਮੈਂ ਨਸ਼ਾ ਲਿਆ ਹੈ'

NEXT STORY

Stories You May Like

  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • iocl  s big statement on oil supply in the country
    ਦੇਸ਼ 'ਚ ਤੇਲ ਦੀ ਸਪਲਾਈ ਨੂੰ ਲੈ ਕੇ IOCL ਦਾ ਵੱਡਾ ਬਿਆਨ, ਕਿਹਾ-ਹਾਲਾਤ ਪੂਰੀ ਤਰ੍ਹਾਂ...
  • water seen in a dream at night can make a millionaire
    ਰਾਤ ਨੂੰ ਸੁਪਨੇ 'ਚ ਦਿਖਿਆ ਪਾਣੀ ਬਣਾ ਸਕਦਾ ਹੈ ਕਰੋੜਪਤੀ! ਬੱਸ ਜਾਣ ਲਓ ਕਿਸ ਤਰ੍ਹਾਂ ਦਾ ਪਾਣੀ ਦੇਖਣਾ ਹੁੰਦਾ ਹੈ ਸਭ...
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • famous actress   statement creates stir in the industry
    'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ ਮਚਾਈ ਹਲਚਲ
  • mean to have sexual intercourse in a dream
    ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ
  • us sends new offer to iran
    ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ ਇਰਾਨ ਨੂੰ ਭੇਜਿਆ ਨਵਾਂ ਪ੍ਰਸਤਾਵ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
Trending
Ek Nazar
vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • alpha  is an incredibly action film   bobby deol
      "ਅਲਫ਼ਾ" ਇੱਕ ਬਹੁਤ ਹੀ ਵਧੀਆ ਐਕਸ਼ਨ ਫਿਲਮ ਹੈ: ਬੌਬੀ ਦਿਓਲ
    • sara ali khan stole the show at the success party of   pati patni aur woh do
      ‘ਪਤੀ ਪਤਨੀ ਔਰ ਵੋਹ ਦੋ’ ਦੀ ਸਕਸੈੱਸ ਪਾਰਟੀ ’ਚ ਸਾਰਾ ਨੇ ਲੁੱਟੀ ਮਹਿਫ਼ਲ
    • famous actress becomes mother of twins at the age of 45
      45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ
    • veteran producer who gave many superhit films to bollywood passes away
      ਬਾਲੀਵੁੱਡ ਨੂੰ ਕਈ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਦਿੱਗਜ ਨਿਰਮਾਤਾ ਦਾ ਹੋਇਆ...
    • stars looked fun and glamorous on the sets of   laughter chefs
      ‘ਲਾਫ਼ਟਰ ਸ਼ੈੱਫਸ’ ਦੇ ਸੈੱਟ ’ਤੇ ਮਸਤੀ ਭਰੇ ਤੇ ਗਲੈਮਰਸ ਅੰਦਾਜ਼ ’ਚ ਦਿਸੇ ਸਿਤਾਰੇ
    • shilpa shinde reacts to demands for her arrest
      ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...
    • judges will relive memories of the golden era in   india  s best dancer   season 5
      ‘ਇੰਡੀਆਜ਼ ਬੈਸਟ ਡਾਂਸਰ’ ਸੀਜ਼ਨ 5 ’ਚ ਜੱਜ ਕਰਨਗੇ ਸੁਨਹਿਰੀ ਦੌਰ ਦੀਆਂ ਯਾਦਾਂ ਤਾਜ਼ਾ
    • husband of a famous actress of the punjabi film industry has passed away
      ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ ! ਮੀਡੀਆ...
    • love yourself and your work  success will make its own way  i p  singh
      ਆਪਣੇ ਕੰਮ ਤੇ ਖ਼ੁਦ ਨਾਲ ਪਿਆਰ ਕਰੋ, ਸਫਲਤਾ ਖ਼ੁਦ ਰਸਤਾ ਬਣਾ ਲਵੇਗੀ : ਆਈ.ਪੀ. ਸਿੰਘ
    • famous actor set to marry for the third time
      ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +