Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    4:39:58 AM

  • roshan healthcare ayurvedic treatment

    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ...

  • trump s warning heightens tensions in the middle east

    'ਮੰਗਲਵਾਰ ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ...

  • heavy rain thunderstorms

    ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10...

  • trump is pushing america living hell iran hits back

    'ਨੇਤਨਯਾਹੂ ਦੇ ਰਾਹ ਚੱਲਿਆ ਤਾਂ ਸੜ ਕੇ ਸਵਾਹ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੈਂਸਰ ਤੋਂ ਜਲਦ ਰਾਹਤ ਪਾਉਣ ਲਈ Hina Khan ਨੇ ਕੀਤਾ ਅਜਿਹਾ ਕੰਮ

ENTERTAINMENT News Punjabi(ਤੜਕਾ ਪੰਜਾਬੀ)

ਕੈਂਸਰ ਤੋਂ ਜਲਦ ਰਾਹਤ ਪਾਉਣ ਲਈ Hina Khan ਨੇ ਕੀਤਾ ਅਜਿਹਾ ਕੰਮ

  • Edited By Sunita,
  • Updated: 29 Sep, 2024 03:00 PM
Mumbai
tv actress hina khan viral pics
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖ਼ਾਨ ਕੈਂਸਰ ਟ੍ਰੀਟਮੈਂਟ ਦੇ ਵਿਚਾਲੇ ਬਰਥਡੇਅ ਸੈਲੀਬ੍ਰੇਟਸ਼ਨ ਲਈ ਗੋਆ ਪਹੁੰਚੀ ਹੈ। ਉੱਥੇ ਉਹ ਆਪਣੇ ਬੁਆਏਫ੍ਰੈਂਡ ਅਤੇ ਮਾਂ ਨਾਲ ਖੂਬ ਮਸਤੀ ਕਰ ਰਹੀ ਹੈ ਪਰ ਇਸ ਸਭ ਦੇ ਵਿਚਕਾਰ ਉਹ ਜੁੰਮੇ ਦੀ ਨਮਾਜ਼ ਅਦਾ ਕਰਨਾ ਨਹੀਂ ਭੁੱਲੀ। ਹਿਨਾ ਖ਼ਾਨ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਚ ਖ਼ਾਸ ਥਾਂ ਬਣਾਈ ਹੈ। ਹਿਨਾ ਖ਼ਾਨ ਦਾ ਜਨਮਦਿਨ ਜਲਦ ਹੀ ਆ ਰਿਹਾ ਹੈ, ਜਿਸ ਦਾ ਜਸ਼ਨ ਅਭਿਨੇਤਰੀ ਨੇ 10 ਦਿਨ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਹਿਨਾ ਖ਼ਾਨ ਆਪਣੇ ਜਨਮਦਿਨ ਸੈਲੀਬ੍ਰੇਸ਼ਨ ਲਈ ਗੋਆ ਪਹੁੰਚੀ ਹੈ, ਜਿੱਥੇ ਉਹ ਖੂਬ ਮਸਤੀ ਕਰ ਰਹੀ ਹੈ। ਗੋਆ 'ਚ ਰਹਿੰਦਿਆਂ ਹਿਨਾ ਖ਼ਾਨ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਇਸ ਪ੍ਰੀ ਬਰਥਡੇਅ ਸੈਲੀਬ੍ਰੇਸ਼ਨ ਵਿਚਾਲੇ ਹਿਨਾ ਖ਼ਾਨ ਨਮਾਜ਼ ਅਦਾ ਕਰਨਾ ਨਹੀਂ ਭੁੱਲਦੀ। ਹਾਲ ਹੀ 'ਚ ਸ਼ੁੱਕਰਵਾਰ ਨੂੰ ਗੋਆ 'ਚ ਹਿਨਾ ਖ਼ਾਨ ਨੇ ਨਮਾਜ਼ ਅਦਾ ਕੀਤੀ, ਜਿਸ ਦੀ ਇੱਕ ਝਲਕ ਵੀ ਅਭਿਨੇਤਰੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਹਿਨਾ ਖ਼ਾਨ ਨੇ ਗੋਆ 'ਚ ਪੂਲ ਕੋਲ ਜੁੰਮੇ ਦੀ ਨਮਾਜ਼ ਅਦਾ ਕੀਤੀ। ਹਿਨਾ ਖ਼ਾਨ ਨੇ ਗੋਆ 'ਚ ਹਰੇ ਰੰਗ ਦੀ ਜਾਨਮਾਜ਼ ਫੈਲਾ ਕੇ ਨਮਾਜ਼ ਅਦਾ ਕੀਤੀ। ਉਸ ਨੇ ਕੈਪਸ਼ਨ 'ਚ ਲਿਖਿਆ, "ਜੁਮਾ ਮੁਬਾਰਕ...ਦੁਆ।" 

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਦੱਸ ਦੇਈਏ ਕਿ ਹਿਨਾ ਖ਼ਾਨ ਅਕਸਰ ਧਾਰਮਿਕ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹਿਨਾ ਖ਼ਾਨ ਦੀ ਗੋਆ ਯਾਤਰਾ ਬਾਰੇ ਗੱਲ ਕਰਦੇ ਹੋਏ, ਉਸ ਨੇ ਇਸ ਨਾਲ ਜੁੜੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ। ਗੋਆ ਨਾਲ ਜੁੜੀਆਂ ਹਿਨਾ ਖ਼ਾਨ ਦੀਆਂ ਤਸਵੀਰਾਂ ਨੂੰ ਦੇਖ ਕੇ ਅਸੀਂ ਕਹਿ ਸਕਦੇ ਹਾਂ ਕਿ ਉਹ ਉੱਥੇ ਕਾਫ਼ੀ ਮਸਤੀ ਕਰ ਰਹੀ ਹੈ। ਉਨ੍ਹਾਂ ਦੀ ਇੱਕ ਤਸਵੀਰਾਂ 'ਚ ਹਿਨਾ ਖ਼ਾਨ ਸਫੇਦ ਰੰਗ ਦਾ ਵਨ-ਪੀਸ ਪਹਿਨੀ ਨਜ਼ਰ ਆ ਰਹੀ ਸੀ।

ਕੁਝ ਸਮਾਂ ਪਹਿਲਾਂ ਹਿਨਾ ਖ਼ਾਨ ਨੇ ਇੰਸਟਾਗ੍ਰਾਮ 'ਤੇ ਕਈ ਅਜਿਹੀਆਂ ਕਹਾਣੀਆਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਨੂੰ ਦੇਖ ਕੇ ਕਿਆਸ ਅਰਾਈਆਂ ਲੱਗ ਗਈਆਂ ਸਨ ਕਿ ਉਨ੍ਹਾਂ ਦਾ ਅਤੇ ਰੌਕੀ ਜੈਸਵਾਲ ਦਾ ਬ੍ਰੇਕਅੱਪ ਹੋ ਗਿਆ ਹੈ। ਇਕ ਵੀਡੀਓ ਰਾਹੀਂ ਹਿਨਾ ਖ਼ਾਨ ਨੇ ਖੁਲਾਸਾ ਕੀਤਾ ਸੀ ਕਿ ਉਸ ਦਾ ਵਿਆਹ ਤੋਂ ਵਿਸ਼ਵਾਸ ਟੁੱਟ ਗਿਆ ਹੈ ਪਰ ਗੋਆ 'ਚ ਰਹਿੰਦਿਆਂ ਹਿਨਾ ਖ਼ਾਨ ਨੇ ਵੀ ਆਪਣੇ ਬੁਆਏਫ੍ਰੈਂਡ ਨਾਲ ਤਸਵੀਰ ਸ਼ੇਅਰ ਕਰਕੇ ਬ੍ਰੇਕਅੱਪ ਦੀਆਂ ਖ਼ਬਰਾਂ 'ਤੇ ਪੂਰਾ ਵਿਰਾਮ ਲਗਾ ਦਿੱਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • TV Actress
  • Hina Khan
  • Viral Pics
  • Prayers
  • Makkah
  • Celebrates Pre Birthday
  • Goa
  • Boyfriend

'ਰਾਮਾਇਣ : ਦਿ ਲੀਜੈਂਡ ਆਫ ਪ੍ਰਿੰਸ ਰਾਮਾ' 18 ਅਕਤੂਬਰ ਨੂੰ ਨਵੇਂ ਡਬ ਵਰਜ਼ਨ ਨਾਲ ਹੋਵੇਗੀ ਰਿਲੀਜ਼

NEXT STORY

Stories You May Like

  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • good news for students regarding exams
    ਵਿਦਿਆਰਥੀਆਂ ਲਈ ਪ੍ਰੀਖਿਆਵਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, CBSE ਨੇ ਜਾਰੀ ਕੀਤਾ ਸਰਕੂਲਰ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • arbaz khan in bhawanigarh
    Bollywood Star ਅਰਬਾਜ਼ ਖ਼ਾਨ ਨੇ ਭਵਾਨੀਗੜ੍ਹ ਤੋਂ ਕੀਤੀ ਆਪਣੇ ਨਵੇਂ TV ਸ਼ੋਅ ਦੀ ਸ਼ੁਰੂਆਤ
  • telangana  salary will be deducted for not taking care of parents
    ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ ਲਈ ਰਾਹਤ!
  • imf pakistan reach agreement on billion dollar loan
    ਪਾਕਿਸਤਾਨ ਨੂੰ IMF ਤੋਂ ਮਿਲੇਗੀ ਵੱਡੀ ਰਾਹਤ, 1.2 ਅਰਬ ਡਾਲਰ ਦੇ ਕਰਜ਼ੇ ਲਈ ਹੋਇਆ ਸਮਝੌਤਾ
  • salman khan brings salim khan out to greet fans on eid
    ਸਲਮਾਨ ਖ਼ਾਨ ਨੇ ਪਿਤਾ ਸਲੀਮ ਖ਼ਾਨ ਨਾਲ ਮਿਲ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ
  • shameful incident in ludhiana
    ਸ਼ਰਮਨਾਕ! LKG Student ਨਾਲ 2 ਮੁੰਡਿਆਂ ਨੇ ਕੀਤਾ 'ਗੰਦਾ ਕੰਮ'
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
Trending
Ek Nazar
shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • saqib saleem injured during dangerous stunt for   kaptaan
      ਸੀਰੀਜ਼ 'ਕਪਤਾਨ' ਦੀ ਸ਼ੂਟਿੰਗ ਦੌਰਾਨ ਖ਼ਤਰਨਾਕ ਸਟੰਟ ਕਰਦੇ ਹੋਏ ਜ਼ਖ਼ਮੀ ਹੋ ਗਏ...
    • raj kapoor s haveli in peshawar suffers damage after heavy rains tremors
      ਭੂਚਾਲ ਨੇ ਹਿਲਾਈ 'ਕਪੂਰ ਹਵੇਲੀ' ! ਪੇਸ਼ਾਵਰ 'ਚ ਬਾਲੀਵੁੱਡ ਦੀ ਯਾਦਗਾਰ ਨੂੰ ਵੱਡਾ...
    • rajinikanth announces   jailer 2   wrap
      ਸੁਪਰਸਟਾਰ ਰਜਨੀਕਾਂਤ ਦਾ ਵੱਡਾ ਧਮਾਕਾ! 'ਜੇਲਰ 2' ਦੀ ਸ਼ੂਟਿੰਗ ਹੋਈ ਪੂਰੀ, ਜਲਦ...
    • ranbir kapoor to play double role in   ramayana
      ਰਣਬੀਰ ਕਪੂਰ ਦਾ ਡਬਲ ਰੋਲ: ਰਾਮਾਇਣ 'ਚ ਭਗਵਾਨ ਰਾਮ ਤੋਂ ਇਲਾਵਾ ਇਸ ਅਵਤਾਰ 'ਚ ਵੀ...
    • famous actress loses battle to cancer
      ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ
    • court grants three day police custody of director ranjith in harassment case
      ਜਿਨਸੀ ਸ਼ੋਸ਼ਣ ਮਾਮਲਾ: ਪੁਲਸ ਨੂੰ ਮਿਲਿਆ ਡਾਇਰੈਕਟਰ ਰੰਜੀਤ ਦਾ 3 ਦਿਨ ਦਾ ਪੁਲਸ...
    • rashmika mandanna to appear as a presenter at the global anime awards in tokyo
      ਟੋਕੀਓ 'ਚ ਹੋਣ ਵਾਲੇ ਗਲੋਬਲ ਐਨੀਮੇ ਐਵਾਰਡਸ 'ਚ ਬਤੌਰ ਪ੍ਰੈਜ਼ੈਂਟਰ ਨਜ਼ਰ ਆਵੇਗੀ...
    • fan reaches stage during live concert sunanda sharma steps back in fear
      ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...
    • famous actress to become mother of twins
      ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ
    • famous actor lost 6 7 kg in 45 days
      ਮਸ਼ਹੂਰ ਅਦਾਕਾਰ ਨੇ 45 ਦਿਨਾਂ 'ਚ ਘਟਾਇਆ 6-7 ਕਿਲੋ ਭਾਰ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +