Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    11:44:59 AM

  • three days of rain meteorological department

    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ...

  • landslide in china

    ਚੀਨ 'ਚ ਖਿਸਕੀ ਜ਼ਮੀਨ, ਮਲਬੇ ਹੇਠ ਦੱਬੇ ਗਏ 33 ਲੋਕ

  • will the channi faction meet with baghel

    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ...

  • earthquake in venezuela

    ਵੱਡੀ ਖ਼ਬਰ : ਵੈਨੇਜ਼ੁਏਲ਼ਾ ਭੂਚਾਲ 'ਚ ਮਰਨ ਵਾਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਟੀ. ਵੀ. ਅਦਾਕਾਰਾ ’ਤੇ ਚਾਕੂ ਨਾਲ ਜਾਨਲੇਵਾ ਹਮਲਾ, ਇਕ ਤਰਫਾ ਪਿਆਰ ਦਾ ਮਾਮਲਾ ਆਇਆ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਟੀ. ਵੀ. ਅਦਾਕਾਰਾ ’ਤੇ ਚਾਕੂ ਨਾਲ ਜਾਨਲੇਵਾ ਹਮਲਾ, ਇਕ ਤਰਫਾ ਪਿਆਰ ਦਾ ਮਾਮਲਾ ਆਇਆ ਸਾਹਮਣੇ

  • Author Rahul Singh,
  • Updated: 27 Oct, 2020 02:43 PM
Jalandhar
tv actress malvi malhotra attacked with knife
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਅਦਾਕਾਰਾ ਮਾਲਵੀ ਮਲਹੋਤਰਾ ’ਤੇ ਚਾਕੂ ਨਾਲ ਜਾਨਲੇਵਾ ਹਮਲਾ ਹੋਇਆ ਹੈ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ। ਮਾਲਵੀ ਦਾ ਇਲਾਜ ਮੁੰਬਈ ਦੇ ਕੋਕੀਲਾਬੇਨ ਹਸਪਤਾਲ ’ਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਇਕ ਤਰਫਾ ਪਿਆਰ ਦਾ ਸ਼ਿਕਾਰ ਹੋਈ ਹੈ, ਜਿਸ ਦੇ ਚਲਦਿਆਂ ਦੋਸ਼ੀ ਨੇ ਮਾਲਵੀ ’ਤੇ ਚਾਕੂ ਨਾਲ ਕਈ ਵਾਰ ਕੀਤੇ ਤੇ ਫਰਾਰ ਹੋ ਗਿਆ। ਉਥੇ ਪੁਲਸ ਨੇ ਵੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
 
 
 
 
View this post on Instagram
 
 
 
 
 
 
 
 
 

Red desert and this red outfit ... ❤️❤️ @sanaakhanfashion @sanaa_fashionzone07 #desert #dubai #uae #fashion #instagood #arabic #arabfashion #beyou #malvimalhotra #lovedesigner #instylemagazine #fashionista #fashionaddict ❤️

A post shared by Malvi Malhotra (@malvimalhotra) on Oct 24, 2020 at 6:52am PDT

ਖਬਰਾਂ ਮੁਤਾਬਕ ਕਥਿਤ ਪ੍ਰੋਡਿਊਸਰ ਯੋਗੇਸ਼ ਮਹੀਪਾਲ ਸਿੰਘ ਨੇ ਮਾਲਵੀ ’ਤੇ ਚਾਕੂ ਨਾਲ ਹਮਲਾ ਕੀਤਾ ਹੈ ਤੇ ਇਸ ਦੀ ਵਜ੍ਹਾ ਇਕ ਤਰਫਾ ਪਿਆਰ ਦੱਸੀ ਜਾ ਰਹੀ ਹੈ। ਵਰਸੋਵਾ ਪੁਲਸ ਮੁਤਾਬਕ ਯੋਗੇਸ਼ ਨੇ ਅਦਾਕਾਰਾ ’ਤੇ ਚਾਰ ਵਾਰ ਚਾਕੂ ਨਾਲ ਹਮਲਾ ਕੀਤਾ ਹੈ। ਚਾਕੂ ਦੇ ਹਮਲੇ ਨਾਲ ਮਾਲਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ ਤੇ ਉਸ ਦਾ ਇਲਾਜ ਜਾਰੀ ਹੈ। ਹਾਲਾਂਕਿ ਹਸਪਤਾਲ ਦੇ ਸੂਤਰਾਂ ਮੁਤਾਬਕ ਮਾਲਵੀ ਫਿਲਹਾਲ ਖਤਰੇ ਤੋਂ ਬਾਹਰ ਹੈ।

ਮਾਲਵੀ ਦੀ ਸ਼ਿਕਾਇਤ ਮੁਤਾਬਕ ਦੋਸ਼ੀ ਯੋਗੇਸ਼ ਨਾਲ ਉਸ ਦੀ ਮੁਲਾਕਾਤ ਫੇਸਬੁੱਕ ਰਾਹੀਂ ਹੋਈ। ਫੇਸਬੁੱਕ ’ਤੇ ਜਾਣ-ਪਛਾਣ ਤੋਂ ਬਾਅਦ ਮਾਲਵੀ ਯੋਗੇਸ਼ ਨਾਲ ਕੰਮ ਨੂੰ ਲੈ ਕੇ ਇਕ ਵਾਰ ਕੈਫੇ ਹਾਊਸ ’ਚ ਵੀ ਮਿਲੀ ਸੀ। ਉਥੇ ਜਦੋਂ ਸੋਮਵਾਰ ਨੂੰ ਮਾਲਵੀ ਆਪਣੇ ਘਰੋਂ ਨਿਕਲੀ ਤਾਂ ਯੋਗੇਸ਼ ਉਸ ਦੇ ਘਰ ਦੇ ਬਾਹਰ ਗੱਡੀ ਕੋਲ ਖੜ੍ਹਾ ਹੋ ਗਿਆ ਤੇ ਅਦਾਕਾਰਾ ਨੂੰ ਰੋਕਣ ਲੱਗਾ। ਜਦੋਂ ਮਾਲਵੀ ਨੇ ਉਸ ਦਾ ਵਿਰੋਧ ਕੀਤਾ ਤਾਂ ਯੋਗੇਸ਼ ਨੇ ਚਾਕੂ ਨਾਲ ਅਦਾਕਾਰਾ ’ਤੇ ਕਈ ਵਾਰ ਕੀਤੇ ਤੇ ਮੌਕੇ ਤੋਂ ਫਰਾਰ ਹੋ ਗਿਆ।

 
 
 
 
 
View this post on Instagram
 
 
 
 
 
 
 
 
 

Arabic magical zone .. feeling awesome shooting in Arabian deserts ... Designer kaftan and look created by fabulous designer @sanaakhanfashion @sanaa_fashionzone07 #desertlife #dubai #uae #instagood #arabfashionweek #abayafashion #abayafashiontrends #funshooting #kaftan #malvimalhotra #beyou ❤️❤️

A post shared by Malvi Malhotra (@malvimalhotra) on Oct 22, 2020 at 2:08am PDT

ਮਾਲਵੀ ਦੀ ਸ਼ਿਕਾਇਤ ’ਤੇ ਪੁਲਸ ਨੇ ਯੋਗੇਸ਼ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਘਟਨਾ ਸਥਾਨ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚੋਂ ਕੁਝ ਅਹਿਮ ਸੁਰਾਗ ਵੀ ਮਿਲੇ ਹਨ ਤੇ ਛੇਤੀ ਹੀ ਇਸ ਕੇਸ ’ਚ ਵੱਡਾ ਐਕਸ਼ਨ ਲਿਆ ਜਾਵੇਗਾ ਤੇ ਕਾਰਵਾਈ ਅੱਗੇ ਵਧਾਈ ਜਾਵੇਗੀ।

ਦੱਸਣਯੋਗ ਹੈ ਕਿ ਅਦਾਕਾਰਾ ਮਾਲਵੀ ਮਲਹੋਤਰਾ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਮਾਲਵੀ ਨੇ ਛੋਟੇ ਪਰਦੇ ਨਾਲ ਹੀ ਤਾਮਿਲ ਤੇ ਤੇਲਗੂ ਫਿਲਮਾਂ ’ਚ ਵੀ ਕੰਮ ਕੀਤਾ ਹੈ। ਮਾਲਵੀ ਤੇਲਗੂ ਫਿਲਮ ‘ਕੁਮਾਰੀ 21 ਐੱਫ’, ਤਾਮਿਲ ਫਿਲਮ ‘ਨਦਿੱਕੂ ਏਂਡੀ’ ਤੇ ਟੀ. ਵੀ. ਸ਼ੋਅ ‘ਉਡਾਨ’ ’ਚ ਕੰਮ ਕਰ ਚੁੱਕੀ ਹੈ। ਇਸ ਦੇ ਨਾਲ ਹੀ ਮਾਲਵੀ ਨੇ ਬਾਲੀਵੁੱਡ ਫਿਲਮ ‘ਹੋਟਲ ਮਿਲਨ’ ’ਚ ਵੀ ਅਭਿਨੈ ਕੀਤਾ ਹੈ। ਫਿਲਮਾਂ ਤੇ ਟੀ. ਵੀ. ਸ਼ੋਅਜ਼ ਤੋਂ ਇਲਾਵਾ ਮਾਲਵੀ ਕਈ ਇਸ਼ਤਿਹਾਰਾਂ ’ਚ ਵੀ ਨਜ਼ਰ ਆ ਚੁੱਕੀ ਹੈ।

  • Malvi Malhotra
  • TV Actress
  • Attacked
  • Mumbai Police

ਨੇਹਾ-ਰੋਹਨ ਦੀ ਚੰਡੀਗੜ੍ਹ ’ਚ ਹੋਈ ਗਰੈਂਡ ਰਿਸੈਪਸ਼ਨ, ਪੰਜਾਬੀ ਕਲਾਕਾਰਾਂ ਨੇ ਪਾਈਆਂ ਧੁੰਮਾਂ

NEXT STORY

Stories You May Like

  • woman fatally attacked with intent to rob in khanna
    ਖੰਨਾ 'ਚ ਲੁੱਟ ਦੀ ਨੀਅਤ ਨਾਲ ਔਰਤ 'ਤੇ ਕੀਤਾ ਜਾਨਲੇਵਾ ਹਮਲਾ
  • a fight broke out over dirty water in the street
    ਗਲੀ 'ਚ ਗੰਦੇ ਪਾਣੀ  ਨੂੰ ਲੈ ਕੇ ਹੋਈ ਤਕਰਾਰ, ਪਿਓ-ਪੁੱਤ 'ਤੇ ਕੀਤਾ ਜਾਨਲੇਵਾ ਹਮਲਾ
  • india in russia ukraine escalation
    ਰੂਸ 'ਤੇ ਯੂਕ੍ਰੇਨ ਦਾ ਭਿਆਨਕ ਹਮਲਾ, ਭਾਰਤ 'ਤੇ ਵੀ ਪਵੇਗਾ 'ਸੇਕ' ! ਹੈਰਾਨ ਕਰੇਗਾ ਪੂਰਾ ਮਾਮਲਾ
  • moscow drone attack russia ukraine war sobyanin statement
    ਯੂਕਰੇਨ ਦਾ ਮਾਸਕੋ 'ਤੇ ਵੱਡਾ ਡਰੋਨ ਹਮਲਾ! 419 ਡਰੋਨ ਡੇਗੇ ਜਾਣ ਦਾ ਦਾਅਵਾ, ਇਕ ਬੱਚੇ ਦੀ ਮੌਤ
  • deadly attacked on man
    ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ ਹਮਲਾ
  • clash in ludhiana
    ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
  • gaurav khanna amid his divorce news with akanksha
    ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sisters janhvi and khushi kapoor surprise anshula kapoor with a mehendi ceremony
      ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ...
    • bollywood veteran actor becomes groom for the third time
      ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ
    • famous couple of the industry has announced their separation
      ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...
    • sreeleela to make bollywood debut alongside ibrahim ali khan
      ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !
    • famous singer receives threat
      '5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...
    • i have been in relationships with some girls actress makes big revelation
      'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...
    • saif ali khan sent a letter to ex amrita before his wedding to kareena
      ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +