Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:02:25 PM

  • relief news for bank account holders

    ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ,...

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • dharmendra pradhan neet ug exam computer based test

    NEET-UG ਪ੍ਰੀਖਿਆ 'ਚ ਵੱਡਾ ਅਪਡੇਟ, ਅਗਲੇ ਸਾਲ ਤੋਂ...

  • punjab vehicles error

    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵੱਡੀ ਖ਼ਬਰ : ਮਸ਼ਹੂਰ ਟੀ. ਵੀ. ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ

ENTERTAINMENT News Punjabi(ਤੜਕਾ ਪੰਜਾਬੀ)

ਵੱਡੀ ਖ਼ਬਰ : ਮਸ਼ਹੂਰ ਟੀ. ਵੀ. ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ

  • Edited By Sunita,
  • Updated: 02 Sep, 2021 12:12 PM
Mumbai
tv and film actor sidharth shukla dead
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੇ ਜੇਤੂ ਤੇ ਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਵੀਰਵਾਰ ਦਿਹਾਂਤ ਹੋ ਗਿਆ ਹੈ। ਮੁੰਬਈ ਦੇ ਕੂਪਰ ਹਸਪਤਾਲ ਨੇ ਸਿਧਾਰਥ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 40 ਸਾਲ ਦੇ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

PunjabKesari

ਜਾਣਕਾਰੀ ਮੁਤਾਬਕ, ਅਦਾਕਾਰ ਸਿਧਾਰਥ ਸ਼ੁਕਲਾ ਨੇ ਰਾਤ ਨੂੰ ਸੌਣ ਤੋਂ ਪਹਿਲਾਂ ਦਵਾਈ ਖਾਧੀ ਸੀ ਪਰ ਉਸ ਤੋਂ ਬਾਅਦ ਉਹ ਉੱਠ ਹੀ ਨਾ ਸਕੇ। ਹਸਪਤਾਲ ਨੇ ਬਾਅਦ 'ਚ ਪੁਸ਼ਟੀ ਕੀਤੀ ਕਿ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।


ਟੀ. ਵੀ. ਇੰਡਸਟਰੀ ਦਾ ਵੱਡਾ ਨਾਮ ਸਿਧਾਰਥ ਸ਼ੁਕਲਾ ਨੇ ਰਿਐਲਿਟੀ ਸ਼ੋਅ 'ਬਿੱਗ ਬੌਸ 13' ਦਾ ਸੀਜ਼ਨ ਜਿੱਤਿਆ ਸੀ। ਇਸ ਤੋਂ ਇਲਾਵਾ ਉਹ 'ਖਤਰੋਂ ਕੇ ਖਿਲਾੜੀ' ਦਾ 7ਵਾਂ ਸੀਜ਼ਨ ਆਪਣੇ ਨਾਂ ਕੀਤਾ ਸੀ। ਸੀਰੀਅਲ 'ਬਾਲਿਕਾ ਵਧੂ' ਨਾਲ ਸਿਧਾਰਥ ਸ਼ੁਕਲਾ ਨੇ ਦੇਸ਼ ਦੇ ਘਰ-ਘਰ 'ਚ ਪਛਾਣ ਬਣਾਈ ਸੀ।

ਦੱਸ ਦੇਈਏ ਕਿ ਸਿਧਾਰਥ ਸ਼ੁਕਲਾ ਦੀ ਜੋੜੀ ਸ਼ਹਿਨਾਜ਼ ਗਿੱਲ ਨਾਲ ਕਾਫੀ ਪਸੰਦ ਕੀਤੀ ਜਾਂਦੀ ਸੀ। ਦੋਵਾਂ ਨੂੰ ਲੋਕ ਸਿਡਨਾਜ਼ ਕਹਿ ਕੇ ਬੁਲਾਉਂਦੇ ਸਨ ਪਰ ਸਿਧਾਰਥ ਦੇ ਦਿਹਾਂਤ ਮਗਰੋਂ ਸ਼ਹਿਨਾਜ਼ ਵੀ ਅਧੂਰੀ ਰਹਿ ਗਈ ਹੈ। ਫਿਲਹਾਲ ਸਿਧਾਰਥ ਦੀ ਮੌਤ ’ਤੇ ਸ਼ਹਿਨਾਜ਼ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sidharth Shukla
  • Indian Actor
  • Bigg Boss 13
  • Death
  • TV Celebrity

ਡਰੱਗ ਮਾਮਲਾ : ਅਦਾਕਾਰ ਅਰਮਾਨ ਕੋਹਲੀ 14 ਦਿਨ ਦੀ ਜੁਡੀਸ਼ੀਅਲ ਹਿਰਾਸਤ 'ਚ

NEXT STORY

Stories You May Like

  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • india vietnam sign 13 agreements  annual trade of 25 billion dollars
    ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ
  • 13 year old boy murdered for breaking the law
    ਹਦਵਾਣਾ ਤੋੜਨ 'ਤੇ 13 ਸਾਲਾ ਜਵਾਕ ਦਾ ਕਤਲ !
  • famous actor passes away
    ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ ਲਾਸ਼
  • veteran actor passes away
    ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
  • famous actor passes away
    ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ ਛਾਇਆ ਮਾਤਮ
  • kunika sadanand s sharp target on the government
    ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
now enjoy   dhurandhar 2   sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth  s film   jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੈਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous bollywood actor  s wife cheated of crores
      ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਪਤਨੀ ਨਾਲ ਵੱਜੀ ਕਰੋੜਾਂ ਦੀ ਠੱਗੀ !
    • superstar  s son stumbles into the film world and works nights
      ਸੁਪਰਸਟਾਰ ਦੇ ਪੁੱਤਰ ਨੇ ਫ਼ਿਲਮੀ ਦੁਨੀਆ ਨੂੰ ਠੋਕਰ ਮਾਰ ਰਾਤਾਂ ਨੂੰ ਕੀਤੀ ਨੌਕਰੀ,...
    • punjabi actor yograj singh in controversy again
      ਵਿਵਾਦਾਂ 'ਚ ਘਿਰੇ ਯੋਗਰਾਜ ਸਿੰਘ, ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ 'ਚ...
    • alia bhatt stuns in coral silk gown at cannes film festival opening ceremony
      ਕਾਨਸ ਫਿਲਮ ਫੈਸਟੀਵਲ 2026: ਆਲੀਆ ਭੱਟ ਨੇ ਰੈੱਡ ਕਾਰਪੇਟ 'ਤੇ ਬਿਖੇਰੇ ਜਲਵੇ
    • prime video releases powerful trailer for the film
      ਪ੍ਰਾਈਮ ਵੀਡੀਓ ਨੇ 'ਸਿਸਟਮ' ਦਾ ਦਮਦਾਰ ਟ੍ਰੇਲਰ ਕੀਤਾ ਰਿਲੀਜ਼
    • trailer for ram charan  s   peddi   to release on may 18
      ਰਾਮ ਚਰਨ ਦੀ "ਪੈਡੀ" ਦਾ ਟ੍ਰੇਲਰ 18 ਮਈ ਨੂੰ ਹੋਵੇਗਾ ਰਿਲੀਜ਼, 3 ਜੂਨ ਨੂੰ...
    • akshay kumar  vidya balan reunite for untitled comedy film
      ਅਕਸ਼ੇ ਕੁਮਾਰ ਅਤੇ ਵਿਦਿਆ ਬਾਲਨ ਦੀ ਨਵੀਂ ਕਾਮੇਡੀ ਫ਼ਿਲਮ 4 ਦਸੰਬਰ ਨੂੰ ਹੋਵੇਗੀ...
    • famous comedian shares first glimpse of newborn daughter
      ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ
    • trailer launch of thriller series   vimal khanna
      ਥ੍ਰਿਲਰ ਸੀਰੀਜ਼ ‘ਵਿਮਲ ਖੰਨਾ’ ਦਾ ਟ੍ਰੇਲਰ ਲਾਂਚ
    • actor dileep raj dies of heart attack
      ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +