Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    9:31:08 PM

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

  • suger prices decision

    ਵੱਡੀ ਖ਼ਬਰ: ਖੰਡ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਤੀ ਕੁਣਾਲ ਨਾਲ ਦੂਜੀ ਵਾਰ ਵਿਆਹ ਰਚਾਏਗੀ ਟੀਵੀ ਦੀ ਪਾਰਵਤੀ ਪੂਜਾ ਬੈਨਰਜੀ (ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਪਤੀ ਕੁਣਾਲ ਨਾਲ ਦੂਜੀ ਵਾਰ ਵਿਆਹ ਰਚਾਏਗੀ ਟੀਵੀ ਦੀ ਪਾਰਵਤੀ ਪੂਜਾ ਬੈਨਰਜੀ (ਤਸਵੀਰਾਂ)

  • Edited By Aarti Dhillon,
  • Updated: 11 Nov, 2021 01:36 PM
Mumbai
tv s parvati pooja banerjee to marry husband kunal for second time photos
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- 'ਦੇਵੋਂ ਦੇ ਦੇਵ ਮਹਾਦੇਵ' ਅਤੇ 'ਕੁਬੂਲ ਹੈ' ਫੇਮ ਅਦਾਕਾਰਾ ਪੂਜਾ ਬੈਨਰਜੀ ਬਹੁਤ ਜਲਦ ਪਤੀ ਕੁਣਾਲ ਵਰਮਾ ਦੇ ਨਾਲ ਵਿਆਹ ਦੇ ਬੰਧਨ 'ਚ ਬੱਝਣ ਵਾਲੀ ਹੈ। ਦਰਅਸਲ ਪੂਜਾ ਅਤੇ ਕੁਣਾਲ ਨੇ ਬੀਤੇ ਸਾਲ ਅਪ੍ਰੈਲ 'ਚ ਕੋਰਟ ਮੈਰਿਜ ਕੀਤੀ ਸੀ। ਹੁਣ ਦੋਵੇਂ ਵਿਆਹ ਕਰਨ ਜਾ ਰਹੇ ਹਨ। ਦੋਵਾਂ ਦੇ ਵਿਆਹ 'ਚ ਉਨ੍ਹਾਂ ਦਾ ਇਕ ਸਾਲ ਦਾ ਪੁੱਤਰ ਕ੍ਰਿਸ਼ਿਵ ਵੀ ਸ਼ਾਮਲ ਹੋਵੇਗਾ। ਹਾਲ ਹੀ 'ਚ ਪੂਜਾ ਨੇ ਇਸ ਬਾਰੇ 'ਚ ਗੱਲ ਕੀਤੀ ਹੈ।

टीवी की 'पार्वती' को रोकनी पड़ीं शादी की तैयारियां, इस अभिनेता संग लेने  वाली थीं फेरे - Entertainment News: Amar Ujala
ਪੂਜਾ ਨੇ ਕਿਹਾ-'ਹਾਂ, ਕੁਣਾਲ ਅਤੇ ਮੈਂ ਆਪਣੇ ਜੀਵਨ ਦੇ ਇਸ ਨਵੇਂ, ਖੂਬਸੂਰਤ ਪੜਾਅ 'ਚ ਪ੍ਰਵੇਸ਼ ਕਰਨ ਲਈ ਉਤਸ਼ਾਹਿਤ ਹਾਂ। ਮੈਂ ਹੁਣ ਇਕ ਹੈਪੀ ਪਲੇਸ 'ਤੇ ਹਾਂ ਅਤੇ ਆਪਣੇ ਕੁਆਲਿਟੀ ਟਾਈਮ ਦਾ ਆਨੰਦ ਲੈ ਰਹੀ ਹੈ। ਅਸਲ 'ਚ ਮੈਂ ਅਪ੍ਰੈਲ ਤੋਂ ਬਾਅਦ ਤੋਂ ਆਪਣੇ ਅਪਾਰਟਮੈਂਟ ਤੋਂ ਬਾਹਰ ਕਦਮ ਨਹੀਂ ਰੱਖਿਆ ਹੈ। ਪਰ ਇਹ ਸਭ ਬੀਤੇ ਦਿਨਾਂ ਦੀ ਗੱਲ ਹੋ ਗਈ ਹੈ ਕਿ ਜਲਦ ਹੀ ਉਨ੍ਹਾਂ ਦਾ ਰਸਮੀ ਵਿਆਹ ਹੋਵੇਗਾ। ਅਜਿਹੇ 'ਚ ਹੁਣ ਉਹ ਫਾਈਨਲ ਹੋ ਗਿਆ ਹੈ'।

Kunal Verma Talks About His Break Up, Patch Up And Engagement With Puja  Banerjee
ਪੂਜਾ ਨੇ ਅੱਗੇ ਕਿਹਾ ਕਿ ਮੈਂ ਇਸ ਗੱਲ ਨੂੰ ਲੈ ਕੇ ਕਾਫੀ ਅਕਸਾਈਟਿਡ ਹਾਂ ਕਿ ਮੇਰਾ ਪੁੱਤਰ ਆਪਣੇ ਮਾਤਾ-ਪਿਤਾ ਨੂੰ ਲਾੜਾ-ਲਾੜੀ ਬਣਦੇ ਦੇਖੇਗਾ। ਗੋਵਾ 'ਚ ਸਾਡਾ ਵਿਆਹ ਇਕ ਪ੍ਰਾਈਵੇਟ ਸੈਰੇਮਨੀ 'ਚ ਹੋਵੇਗਾ। ਫਿਰ ਕੁਝ ਦਿਨਾਂ ਬਾਅਦ ਅਸੀਂ ਮੁੰਬਈ 'ਚ ਇਕ ਗਰੈਂਡ ਆਰਗੇਨਾਈਜ਼ਰ ਕਰਾਂਗੇ। ਅਸੀਂ ਪੂਰੇ ਰੀਤੀ-ਰਿਵਾਜ਼ਾਂ ਦੇ ਨਾਲ ਵਿਆਹ ਕਰਾਂਗੇ। ਪਰ ਇਸ 'ਚ ਬਹੁਤ ਜ਼ਿਆਦਾ ਪੈਸਾ ਖਰਚ ਨਹੀਂ ਕਰਾਂਗੇ ਪਰ ਮੈਂ ਭਾਰਤੀ ਪਰੰਪਰਾ ਮੁਤਾਬਕ ਸੱਤ ਫੇਰੇ ਲੈਣ ਦੇ ਆਪਣੇ ਸੁਫ਼ਨੇ ਨੂੰ ਪੂਰਾ ਕਰਨਾ ਚਾਹੁੰਦੀ ਹੈ। ਫਰਕ ਸਿਰਫ ਇੰਨਾ ਹੋਵੇਗਾ ਕਿ ਇਸ ਵਾਰ ਪਾਪਾ ਦੇ ਨਾਲ ਘੋੜੀ 'ਤੇ ਉਨ੍ਹਾਂ ਦਾ ਪੁੱਤਰ ਵੀ ਬੈਠੇਗਾ।

Puja Banerjee To Marry Kunal Verma Traditionally In Goa; Couple To Host A  Party In Mumbai - Filmibeat
ਦੱਸ ਦੇਈਏ ਕਿ ਪੂਜਾ ਅਤੇ ਕੁਣਾਲ ਦਾ ਵਿਆਹ 15 ਨਵੰਬਰ 2021 ਨੂੰ ਹੋਵੇਗਾ। ਵਿਆਹ ਗੋਆ 'ਚ ਕੀਤਾ ਜਾਵੇਗਾ। ਜੋੜਾ ਪਹਿਲਾਂ 15 ਅਪ੍ਰੈਲ ਨੂੰ ਵਿਆਹ ਕਰਨ ਵਾਲਾ ਸੀ ਪਰ ਲਾਕਡਾਊਨ ਹੋਣ ਕਾਰਨ ਸਭ ਕੈਂਸਿਲ ਹੋ ਗਿਆ ਸੀ। ਫਿਰ ਦੋਵਾਂ ਨੇ ਕੋਰਟ ਮੈਰਿਜ ਕੀਤੀ ਸੀ ਅਤੇ ਵਿਆਹ 'ਚ ਖਰਚ ਹੋਣ ਵਾਲੇ ਪੈਸੇ ਉਨ੍ਹਾਂ ਨੇ ਲੋੜਵੰਦਾਂ ਦੀ ਮਦਦ ਲਈ ਦਾਨ ਵੀ ਕੀਤੇ ਸਨ ਜਿਸ ਦੀ ਲੋਕਾਂ ਨੇ ਖੂਬ ਤਾਰੀਫ ਵੀ ਕੀਤੀ ਸੀ।

Puja Banerjee wedding with Kunal Verma : Goddess Parvati of Devon Ke Dev -  Mahadev says, 'It's time to be together forever' | 9 साल की रिलेशनशिप के  बाद ब्वॉयफ्रेंड कुणाल वर्मा

  • TV Parvati
  • Pooja Banerjee
  • husband Kunal
  • marrige
  • ਪਾਰਵਤੀ
  • ਪੂਜਾ ਬੈਨਰਜੀ
  • ਕੁਣਾਲ ਵਰਮਾ
  • ਵਿਆਹ

ਸ਼ੈਰੀ ਮਾਨ ਫਿਰ ਹੋਇਆ ਜਜ਼ਬਾਤੀ, ਕਿਹਾ- ‘ਹੁਣ ਨਾ ਲੱਭਿਆ ਕਰ 2010 ਵਾਲੇ ਯਾਰ’

NEXT STORY

Stories You May Like

  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • earthquake
    ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • fraud case
    ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
  • reality tv brings fame and money  actor rithvik dhanjani
    ਰਿਐਲਿਟੀ ਟੀਵੀ ਪ੍ਰਸਿੱਧੀ ਤੇ ਪੈਸਾ ਪ੍ਰਦਾਨ ਕਰਦਾ ਹੈ: ਅਦਾਕਾਰ ਰਿਤਵਿਕ ਧੰਜਾਨੀ
  • monsoon issue
    ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
  • court gives big relief to abhishek banerjees assistant sumit roy stay on arrest
    ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ: ਗ੍ਰਿਫ਼ਤਾਰੀ 'ਤੇ ਲਗਾਈ ਰੋਕ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • filmmakers anubhav sinha and sudhir mishra to make a film on mahatma gandhi
      ਫਿਲਮ ਨਿਰਮਾਤਾ ਅਨੁਭਵ ਸਿਨਹਾ ਤੇ ਸੁਧੀਰ ਮਿਸ਼ਰਾ ਬਣਾਉਣਗੇ ਮਹਾਤਮਾ ਗਾਂਧੀ 'ਤੇ...
    • sunita ahuja withdraws divorce case govinda s manager confirms
      ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...
    • new teaser poster released for the film  vibe
      ਫਿਲਮ 'ਵਾਈਬ' ਦਾ ਨਵਾਂ ਟੀਜ਼ਰ ਪੋਸਟਰ ਕੀਤਾ ਜਾਰੀ
    • this actress once wanted to have 11 children
      ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • nani  s raw and outspoken style in   the paradise
      ‘ਦਿ ਪੈਰਾਡਾਈਜ਼’ ’ਚ ਦਿਸੇਗਾ ਨਾਨੀ ਦਾ ਰਾਅ ਤੇ ਬੇਬਾਕ ਅੰਦਾਜ਼
    • suniel shetty along with his wife paid obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਨੀਲ ਸ਼ੈੱਟੀ ਪਤਨੀ ਸਮੇਤ ਹੋਏ ਨਤਮਸਤਕ
    • kangana ranaut hits back at baba ramdev
      "ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...
    • nayyi navelli   will come on dussehra  yami will be seen in a new style
      ਦੁਸਹਿਰੇ ’ਤੇ ਆਵੇਗੀ ‘ਨਈਂ ਨਵੇਲੀ’ ਯਾਮੀ ਦਿਸੇਗੀ ਨਵੇਂ ਅੰਦਾਜ਼ ’ਚ
    • baba ramdev furious at kangana ranaut said a sign of a deranged mind
      ਖੁਦ ਦੀ ਜਵਾਨੀ ਕਿਹੋ-ਜਿਹੀ ਸੀ? ਕੰਗਣਾ ਰਣੌਤ 'ਤੇ ਭੜਕੇ ਬਾਬਾ ਰਾਮਦੇਵ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +