Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:01:07 PM

  • a star studded affair at the screening of the film prahaar

    ‘ਪ੍ਰਹਾਰ’ ਦੀ ਸਕ੍ਰੀਨਿੰਗ ’ਤੇ ਸਿਤਾਰਿਆਂ ਦਾ ਮੇਲਾ

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਟੈਲੀਵਿਜ਼ਨ ’ਤੇ ਵਧੇਗਾ ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਨਾਲ ਰੋਮਾਂਚ, ਸ਼ੋਅ ਦਾ ਕੰਸੈਪਟ ਹੈ ਬੇਹੱਦ ਲਾਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਟੈਲੀਵਿਜ਼ਨ ’ਤੇ ਵਧੇਗਾ ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਨਾਲ ਰੋਮਾਂਚ, ਸ਼ੋਅ ਦਾ ਕੰਸੈਪਟ ਹੈ ਬੇਹੱਦ ਲਾਜਵਾਬ

  • Edited By Sunita,
  • Updated: 19 Aug, 2022 01:19 PM
Mumbai
tv show ali baba dastaan e kabul
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਨੈਣਾ ਕਾਲੀਆ) – ਅਸੀਂ ਸਾਰਿਆਂ ਨੇ ਆਪਣੀ ਜ਼ਿੰਦਗੀ ’ਚ ਅਲੀ ਬਾਬਾ ਦੀ ਕਹਾਣੀ ਤਾਂ ਜ਼ਰੂਰ ਸੁਣੀ ਹੋਵੇਗੀ ਤੇ ਹੁਣ ਇਹ ਕਹਾਣੀ ਦੇਣ ਜਾ ਰਹੀ ਹੈ ਛੋਟੇ ਪਰਦੇ ’ਤੇ ਦਸਤਕ, ਉਹ ਵੀ ਪਹਿਲਾਂ ਕਦੇ ਨਾ ਦੇਖੇ ਗਏ ਅੰਦਾਜ਼ ’ਚ। ਸ਼ਹਿਜ਼ਾਦੀ ਮਰੀਅਮ ਨਾਲ ਇਸ਼ਕ ਲੜਾਉਣ ਤੇ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਲਈ ਅਲੀ ਬਾਬਾ ਲੈ ਕੇ ਆ ਰਹੀ ਹੈ ਆਪਣੀ ‘ਦਾਸਤਾਨ-ਏ-ਕਾਬੁਲ’।

ਸੋਨੀ ਸਬ ਦੇ ਨਵੇਂ ਸ਼ੋਅ ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਨੇ ਪਹਿਲਾਂ ਹੀ ਇਕ ਜ਼ਬਰਦਸਤ ਟਰੇਲਰ ਨਾਲ ਭਾਰਤੀ ਟੀ. ਵੀ. ਦੇ ਦਰਸ਼ਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਮਦਾਰ ਕਿਰਦਾਰਾਂ ਨਾਲ ਸੋਨੀ ਸਬ ਦਾ ਨਵਾਂ ਸ਼ੋਅ ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਭਾਰਤੀ ਟੀ. ਵੀ. ’ਤੇ ਪਰਿਵਾਰਕ ਮਨੋਰੰਜਨ ਦਾ ਅਗਲਾ ਸ਼ਾਹਕਾਰ ਬਣਨ ਲਈ ਤਿਆਰ ਹੈ। ਸ਼ਾਨਦਾਰ ਥਾਵਾਂ ਤੋਂ ਲੈ ਕੇ ਰਹੱਸਾਂ ਨਾਲ ਭਰੇ ਦਿਲਚਸਪ ਵਰਣਨ ਤਕ, ਇਹ ਸ਼ੋਅ ਦਰਸ਼ਕਾਂ ਲਈ ਅਜਿਹੀ ਪੇਸ਼ਕਸ਼ ਤੇ ਸ਼ਾਨ ਦਾ ਵਾਅਦਾ ਕਰਦਾ ਹੈ, ਜੋ ਉਨ੍ਹਾਂ ਨੇ ਭਾਰਤੀ ਟੀ. ਵੀ. ’ਤੇ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਇਸ ਸ਼ੋਅ ਦੀ ਕਹਾਣੀ ਖ਼ੂਬਸੂਰਤ ਸ਼ਹਿਰ ਕਾਬੁਲ ਦੀ ਪਿਛੋਕੜ ’ਤੇ ਆਧਾਰਿਤ ਹੈ। ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਦੀ ਸ਼ੂਟਿੰਗ ਲੱਦਾਖ ਦੀਆਂ ਖ਼ੂਬਸੂਰਤ ਵਾਦੀਆਂ ’ਚ ਕੀਤੀ ਗਈ ਹੈ ਤੇ ਇਸ ਸ਼ੋਅ ਦਾ ਸੈੱਟ ਭਾਰਤੀ ਟੀ. ਵੀ. ਦੇ ਸ਼ੋਅਜ਼ ਦੇ ਸਭ ਤੋਂ ਵੱਡੇ ਸੈੱਟਾਂ ’ਚੋਂ ਇਕ ਹੈ।

ਸ਼ੋਅ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ’ਚ ਸ਼ੀਜ਼ਾਨ ਖ਼ਾਨ ‘ਅਲੀ ਬਾਬਾ’ ਤੇ ਤੁਨਿਸ਼ਾ ਸ਼ਰਮਾ ‘ਮਰੀਅਮ’ ਦੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਅਲੀ ਬਾਬਾ ਦੀ ਮੁੱਖ ਭੂਮਿਕਾ ਨਿਭਾਉਣ ਨੂੰ ਲੈ ਕੇ ਸ਼ੀਜ਼ਾਨ ਕਹਿੰਦੇ ਹਨ ਕਿ ਮੈਂ ਕਾਫੀ ਉਤਸ਼ਾਹਿਤ ਹਾਂ। ਮੈਂ ਪਹਿਲਾਂ ਕਦੇ ਅਜਿਹਾ ਕਿਰਦਾਰ ਨਹੀਂ ਨਿਭਾਇਆ ਤੇ ਜਦੋਂ ਪਹਿਲੀ ਵਾਰ ਮੈਨੂੰ ਕਹਾਣੀ ਦੱਸੀ ਗਈ ਤਾਂ ਮੈਂ ਅਲੀ ਬਾਬਾ ਦੇ ਕਿਰਦਾਰ ਨਾਲ ਖ਼ੁਦ ਨੂੰ ਬਹੁਤ ਰਿਲੇਟ ਕੀਤਾ। ਮੈਨੂੰ ਇਸ ਕਿਰਦਾਰ ਨਾਲ ਲਗਾਅ ਹੋ ਗਿਆ ਸੀ। ਮੈਂ ਇਸ ਲਈ ਸਖ਼ਤ ਮਿਹਨਤ ਕੀਤੀ ਹੈ। ਘੋੜ ਸਵਾਰੀ ਸਿੱਖਣ ਤੋਂ ਲੈ ਕੇ ਲੱਦਾਖ ਦੀਆਂ ਪਹਾੜੀਆਂ ’ਚ ਭੱਜ-ਦੌੜ ਕਰਨ ਤਕ, ਮੈਂ ਸਭ ਨੂੰ ਚੁਣੌਤੀ ਦੇ ਰੂਪ ’ਚ ਲਿਆ ਹੈ ਤੇ ਅਸਲ ’ਚ ਹੁਣ ਇਸ ਦਾ ਆਨੰਦ ਲੈ ਰਿਹਾ ਹਾਂ। ਸ਼ੋਅ ’ਚ ਮੁੱਖ ਕਿਰਦਾਰ ਨਿਭਾਉਣਾ ਮੇਰੀ ਖ਼ੁਸ਼ਕਿਸਮਤੀ ਹੈ। ਮੈਨੂੰ ਉਮੀਦ ਹੈ ਕਿ ਇਸ ਸ਼ੋਅ ਨੂੰ ਦਰਸ਼ਕਾਂ ਵਲੋਂ ਬਹੁਤ ਸਾਰਾ ਪਿਆਰ ਤੇ ਭਰਪੂਰ ਸਮਰਥਨ ਮਿਲੇਗਾ।
ਸਕ੍ਰੀਨ ’ਤੇ ਮਰੀਅਮ ਦੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਤੁਨਿਸ਼ਾ ਸ਼ਰਮਾ ਕਹਿੰਦੀ ਹੈ ਕਿ ਮੈਂ ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਦਾ ਹਿੱਸਾ ਬਣ ਕੇ ਉਤਸ਼ਾਹਿਤ ਹਾਂ ਤੇ ਕਲਾਕਾਰਾਂ ਤੇ ਕਰਿਊ ਦੀ ਬੇਹੱਦ ਪ੍ਰਤਿਭਾਸ਼ਾਲੀ ਟੀਮ ਨਾਲ ਕੰਮ ਕਰ ਰਹੀ ਹਾਂ। ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਦਰਸ਼ਕਾਂ ਨੂੰ ਪ੍ਰਭਾਵਿਤ ਕਰੇਗਾ। ਮਰੀਅਮ ਕੋਈ ਸਾਧਾਰਨ ਰਾਜਕੁਮਾਰੀ ਨਹੀਂ ਹੈ। ਇਹ ਕਿਰਦਾਰ ਮੇਰੀ ਪਿਛਲੀ ਕਿਸੇ ਵੀ ਭੂਮਿਕਾ ਤੋਂ ਬਹੁਤ ਅਲੱਗ ਹੈ ਤੇ ਮੈਂ ਮਰੀਅਮ ਨਾਲ ਕਿਤੇ ਨਾ ਕਿਤੇ ਅਸਲ ਤੇ ਰੀਲ ਲਾਈਫ ਦੋਵਾਂ ਨਾਲ ਰਿਲੇਟ ਕਰਦੀ ਹਾਂ।

ਸ਼ੋਅ ਦੀ ਬਾਕੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ’ਚ ਸਾਯੰਤਨੀ ਘੋਸ਼ ‘ਸਿਮ-ਸਿਮ’ ਦੇ ਕਿਰਦਾਰ ’ਚ ਨਜ਼ਰ ਆਵੇਗੀ। ਅਲੀ ਬਾਬਾ ਦੀ ਕਹਾਣੀ ’ਚ ਖੁੱਲ੍ਹ ਜਾ ਸਿਮ-ਸਿਮ ਹਮੇਸ਼ਾ ਇਕ ਕਮਾਂਡ ਦੇ ਰੂਪ ’ਚ ਦਿਖਾਈ ਗਈ ਹੈ ਪਰ ਇਸ ਸ਼ੋਅ ’ਚ ਪਹਿਲੀ ਵਾਰ ਹੋਵੇਗਾ, ਜਦੋਂ ਸਿਮ-ਸਿਮ ਨੂੰ ਇਕ ਰੂਪ ਦਿੱਤਾ ਗਿਆ ਹੈ। ਆਪਣੇ ਲੁੱਕ ਤੇ ਕਿਰਦਾਰ ’ਤੇ ਸਾਯੰਤਨੀ ਨੇ ਕਿਹਾ ਕਿ ਮੈਂ ਬਹੁਤ ਖ਼ੁਸ਼ ਹਾਂ ਕਿ ਮੈਨੂੰ ਇਸ ਕਿਰਦਾਰ ਲਈ ਚੁਣਿਆ ਗਿਆ। ਇਹ ਵਿਲੇਨ ਹੁਣ ਤਕ ਦੇ ਟੀ. ਵੀ. ਸ਼ੋਅਜ਼ ਤੋਂ ਬਿਲਕੁਲ ਅਲੱਗ ਹੋਣ ਵਾਲੀ ਹੈ।

  • Sayantani Ghosh
  • Ali Baba Dastaan E Kabul
  • TV Show

ਵਿਜੇ ਦੇਵਰਕੋਂਡਾ ਦੇ ਘਰ ਪਹੁੰਚੀ ਅਨਨਿਆ ਪਾਂਡੇ, ਅਦਾਕਾਰ ਦੀ ਮਾਂ ਨੇ ਕੀਤਾ ਸ਼ਾਨਦਾਰ ਸਵਾਗਤ

NEXT STORY

Stories You May Like

  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • burden on the pocket will increase again
    ਮੁੜ ਵਧੇਗਾ ਜੇਬ 'ਤੇ ਬੋਝ! RBI ਦੇ ਇਸ ਫੈਸਲੇ ਨਾਲ ਕਿਵੇਂ ਮਹਿੰਗੇ ਹੋਣਗੇ ਲੋਨ
  • the planets will be favorable to these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ ਤੇ ਘਰ 'ਚ ਆਵੇਗਾ ਪੈਸਾ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • tehrik e taliban claims responsibility for attack on asi
    ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ, ਅੱਤਵਾਦੀ ਸੰਗਠਨ TTH ਨੇ ਕੀਤਾ ਦਾਅਵਾ
  • the fortune of these 4 zodiac signs will shine today
    ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ ਹੋਵੇਗਾ ਲਾਭ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +