Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:33:40 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਸ਼ਹੂਰ TV ਸ਼ੋਅ ਸੈੱਟ 'ਤੇ ਹੋਇਆ ਹਾਦਸਾ, ਕਰੂ ਮੈਂਬਰ ਦੀ ਹਾਲਤ ਗੰਭੀਰ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ TV ਸ਼ੋਅ ਸੈੱਟ 'ਤੇ ਹੋਇਆ ਹਾਦਸਾ, ਕਰੂ ਮੈਂਬਰ ਦੀ ਹਾਲਤ ਗੰਭੀਰ

  • Edited By Priyanka,
  • Updated: 10 Dec, 2024 11:20 AM
Mumbai
tv show mangal laxmi
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕੁਝ ਦਿਨ ਪਹਿਲਾਂ ਰੂਪਾਲੀ ਗਾਂਗੁਲੀ ਦੇ ਸ਼ੋਅ 'ਅਨੁਪਮਾ' ਦੇ ਸੈੱਟ 'ਤੇ ਇਕ ਭਿਆਨਕ ਹਾਦਸਾ ਹੋਇਆ ਸੀ, ਜਿਸ 'ਚ ਕਰੂ ਮੈਂਬਰ ਦੀ ਮੌਤ ਹੋ ਗਈ ਸੀ। ਹੁਣ ਟੀਵੀ ਸ਼ੋਅ 'ਮੰਗਲ ਲਕਸ਼ਮੀ' ਦੇ ਸੈੱਟ 'ਤੇ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੀਪਿਕਾ ਸਿੰਘ ਦੇ ਸ਼ੋਅ ਲਈ ਕੰਮ ਕਰ ਰਹੇ ਇਲੈਕਟ੍ਰੀਸ਼ੀਅਨ ਨੂੰ ਕਰੰਟ ਲੱਗ ਗਿਆ। ਇਸ ਹਾਦਸੇ ਵਿੱਚ ਇਲੈਕਟ੍ਰੀਸ਼ਨ ਕਾਫੀ ਉਚਾਈ ਤੋਂ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾਂਦਾ ਹੈ ਕਿ ਕਰੂ ਮੈਂਬਰ ਦਾ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ ਪਰ ਉਸ ਦੇ ਪਰਿਵਾਰ ਨੂੰ ਕਥਿਤ ਤੌਰ 'ਤੇ ਨਿਰਮਾਤਾਵਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

 

Subject: Urgent Call for Action: Investigate Negligence and Ensure Justice for Injured Worker at Goregaon Filmcity

On December 6, 2024, at a shooting set opposite the Mangal Lakshmi set in Goregaon Filmcity, a laborer working as an electrician suffered a severe electric shock,… pic.twitter.com/ELKrN6Fb3j

— All Indian Cine Workers Association (@AICWAofficial) December 8, 2024

 

ਇਹ ਹਾਦਸਾ 6 ਦਸੰਬਰ ਨੂੰ ਵਾਪਰਿਆ 
ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ 6 ਦਸੰਬਰ ਨੂੰ ਦੀਪਿਕਾ ਸਿੰਘ ਦੇ ਟੀਵੀ ਸ਼ੋਅ 'ਮੰਗਲ ਲਕਸ਼ਮੀ' ਦੇ ਸੈੱਟ 'ਤੇ ਕੰਮ ਕਰ ਰਹੇ ਕਰੂ ਮੈਂਬਰ ਇਲੈਕਟ੍ਰੀਸ਼ੀਅਨ ਨਾਲ ਹੋਇਆ ਸੀ। ਇਸ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਲੈਕਟ੍ਰੀਸ਼ੀਅਨ ਨੂੰ ਹਸਪਤਾਲ ਦੇ ਆਈ.ਸੀ.ਯੂ. ਇਹ ਜਾਣਕਾਰੀ ਆਲ ਇੰਡੀਆ ਸਿਨੇ ਵਰਕ ਐਸੋਸੀਏਸ਼ਨ (AICWA) ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਦਿੱਤੀ।

ਇਹ ਵੀ ਪੜ੍ਹੋ- ਇਸ ਤਰੀਕ ਨੂੰ ਰਿਲੀਜ਼ ਹੋਵੇਗੀ Honey Singh ਦੀ ਡਾਕੂਮੈਂਟਰੀ ਫ਼ਿਲਮ 'ਫੇਮਸ'

AICWA ਨੇ FIR ਬਾਰੇ ਕੀਤੀ ਗੱਲ
AICWA ਨੇ ਆਪਣੀ ਪੋਸਟ 'ਚ ਲਿਖਿਆ ਹੈ, 'ਮੰਗਲ ਲਕਸ਼ਮੀ ਦੇ ਸੈੱਟ 'ਤੇ ਇਸ ਹਾਦਸੇ ਨੂੰ ਦੋ ਦਿਨ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ। ਨਿਰਮਾਤਾ ਲਗਾਤਾਰ ਕਰੂ ਮੈਂਬਰ ਦੇ ਪਰਿਵਾਰ 'ਤੇ ਆਪਣਾ ਮੂੰਹ ਬੰਦ ਰੱਖਣ ਲਈ ਦਬਾਅ ਬਣਾ ਰਹੇ ਹਨ। ਇਸ ਹਾਦਸੇ ਲਈ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਸਪੱਸ਼ਟ ਤੌਰ 'ਤੇ ਲਾਪਰਵਾਹੀ ਦਾ ਮਾਮਲਾ ਹੈ।ਪੋਸਟ 'ਚ ਅੱਗੇ ਲਿਖਿਆ ਹੈ, 'ਇਸ ਤਰ੍ਹਾਂ ਦਾ ਵਿਵਹਾਰ ਫਿਲਮ ਸਿਟੀ 'ਚ ਸ਼ੂਟਿੰਗ ਦੌਰਾਨ ਸੁਰੱਖਿਆ ਨੂੰ ਧਿਆਨ 'ਚ ਰੱਖਣ ਦੇ ਰਵੱਈਏ ਨੂੰ ਦਰਸਾਉਂਦਾ ਹੈ। ਸੈੱਟ 'ਤੇ ਲਗਾਤਾਰ ਇਹ ਹਾਦਸੇ ਹੋ ਰਹੇ ਹਨ ਪਰ ਮੇਕਰਸ ਵੱਲੋਂ ਸੈੱਟ 'ਤੇ ਸੁਰੱਖਿਆ ਨੂੰ ਲੈ ਕੇ ਕੋਈ ਸਖ਼ਤ ਕਦਮ ਨਹੀਂ ਚੁੱਕੇ ਜਾ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਇਸ ਵਿੱਚ ਦਖਲ ਦੇਵੇ।

ਇਹ ਵੀ ਪੜ੍ਹੋ- ਜਾਣੋ ਗਾਇਕ ਸੋਨੂੰ ਨਿਗਮ ਨੂੰ ਕਿਸ 'ਤੇ ਆਇਆ ਗੁੱਸਾ!

ਸ਼ੋਅ ਇਸ ਸਾਲ ਹੋਇਆ ਸੀ ਸ਼ੁਰੂ 
ਮੀਡੀਆ ਰਿਪੋਰਟਾਂ ਮੁਤਾਬਕ ਕਰੂ ਮੈਂਬਰ ਦੇ ਪਰਿਵਾਰ ਨੂੰ ਕਥਿਤ ਤੌਰ 'ਤੇ ਮੇਕਰਸ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿ ਉਹ ਸੈੱਟ 'ਤੇ ਹੋਏ ਹਾਦਸੇ ਦੇ ਖਿਲਾਫ ਆਪਣਾ ਮੂੰਹ ਨਾ ਖੋਲ੍ਹਣ। ਜੇਕਰ ਉਹ ਸਹਿਮਤ ਨਹੀਂ ਹੁੰਦਾ ਤਾਂ ਉਸ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬੰਦ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਦੀਪਿਕਾ ਸਿੰਘ ਦਾ ਸ਼ੋਅ 'ਮੰਗਲ ਲਕਸ਼ਮੀ' ਕਲਰਸ 'ਤੇ ਟੈਲੀਕਾਸਟ ਹੋ ਰਿਹਾ ਹੈ। ਇਹ ਸ਼ੋਅ ਇਸ ਸਾਲ ਫਰਵਰੀ 'ਚ ਪ੍ਰਸਾਰਿਤ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tv Show
  • Mangal laxmi
  • Set incident
  • Mumbai
  • jagbani

ਜਾਣੋ ਗਾਇਕ ਸੋਨੂੰ ਨਿਗਮ ਨੂੰ ਕਿਸ 'ਤੇ ਆਇਆ ਗੁੱਸਾ!

NEXT STORY

Stories You May Like

  • kantara  chapter 1   to tv premiere
    24 ਅਕਤੂਬਰ ਨੂੰ ਹੋਵੇਗਾ 'ਕਾਂਤਾਰਾ: ਚੈਪਟਰ 1' ਦਾ ਵਰਲਡ TV ਪ੍ਰੀਮੀਅਰ
  • love gill  s character torn to shreds on national tv
    ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ ਬੇਵੱਸ ਹੋਈ ਮਾਂ
  • diwali everything from tv refrigerator to sweets dry fruits is expensive
    ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit ਤੱਕ ਸਭ ਮਹਿੰਗੇ
  • accident case
    ਖ਼ਸਤਾ ਹਾਲਤ ਸੜਕ ਕਾਰਨ ਪਲਟਿਆ ਟਰਾਲਾ, ਵੱਡਾ ਹਾਦਸਾ ਟਲਿਆ
  • dera  sadhvi  hospital  police  treatment
    ਡੇਰੇ 'ਚ ਇਕੱਲੀ ਵੇਖ ਸਾਧਵੀ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ
  • thieves attack on a laborer
    ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਚੰਡੀਗੜ੍ਹ ਰੈਫ਼ਰ
  • mumbai  accident during drone show at wankhede stadium
    ਮੁੰਬਈ : ਵਾਨਖੇੜੇ ਸਟੇਡੀਅਮ ’ਚ ਡਰੋਨ ਸ਼ੋਅ ਦੌਰਾਨ ਹਾਦਸਾ, ਇਕ ਵਿਅਕਤੀ ਜ਼ਖ਼ਮੀ
  • young man and two women critically injured in road accident
    ਜੈਤੋ: ਸੜਕ ਹਾਦਸੇ ’ਚ ਨੌਜਵਾਨ ਤੇ ਦੋ ਔਰਤਾਂ ਗੰਭੀਰ ਜ਼ਖਮੀ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh to perform at the latin grammy awards in las vegas
      "ਪੰਜਾਬੀ ਆ ਗਏ ਗ੍ਰੈਮੀ ਓਏ!"; 12 ਨਵੰਬਰ ਨੂੰ ਲਾਸ ਵੇਗਾਸ 'ਚ ਰੌਣਕਾਂ ਲਾਉਣਗੇ...
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +