Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    7:38:14 PM

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

  • boiler explosion in mohali 40 laborers escaped

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਧੀ ਦੀਆਂ ਸ਼ਰਾਰਤਾਂ ਨੂੰ ਤੰਗ ਆਈ ਟਵਿੰਕਲ, ਕਿਹਾ-ਬੱਚਿਆਂ ਨੂੰ ਸਕੂਲ ਵਾਪਸ ਬੁਲਾ ਲਓ

ENTERTAINMENT News Punjabi(ਤੜਕਾ ਪੰਜਾਬੀ)

ਧੀ ਦੀਆਂ ਸ਼ਰਾਰਤਾਂ ਨੂੰ ਤੰਗ ਆਈ ਟਵਿੰਕਲ, ਕਿਹਾ-ਬੱਚਿਆਂ ਨੂੰ ਸਕੂਲ ਵਾਪਸ ਬੁਲਾ ਲਓ

  • Edited By Aarti Dhillon,
  • Updated: 04 Mar, 2021 04:37 PM
Mumbai
twinkle annoyed by daughter s mischief said call the children back to school
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰਾ ਅਕਸ਼ੈ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਆਪਣੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਬਣੀ ਰਹਿੰਦੀ ਹੈ। ਉਹ ਆਪਣਾ ਹਰ ਪਲ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕਰਦੀ ਨਜ਼ਰ ਆਉਂਦੀ ਹੈ। ਉਹ ਆਪਣੇ ਬੱਚਿਆਂ ਨਾਲ ਬਿਤਾਏ ਸਮੇਂ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਪੇਜ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਲੈਪਟਾਪ ’ਤੇ ਕੰਮ ਕਰਦੀ ਦਿਖਾਈ ਦਿੱਤੀ ਅਤੇ ਨਿਤਾਰਾ ਉਨ੍ਹਾਂ ਦੇ ਬੈੱਡ ’ਤੇ ਛਾਲਾਂ ਮਾਰ ਰਹੀ ਹੈ। ਜਿਸ ਦੀ ਵਜ੍ਹਾ ਨਾਲ ਟਵਿੰਕਲ ਆਪਣਾ ਕੰਮ ਨਹੀਂ ਕਰ ਪਾ ਰਹੀ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਟਵਿੰਕਲ ਨੇ ਆਪਣੀ ਪ੍ਰੇਸ਼ਾਨੀ ਜ਼ਾਹਿਰ ਕੀਤੀ।

PunjabKesari 
ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓ
ਟਵਿੰਕਲ ਦੀ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਉਹ ਆਪਣੀ ਧੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਨ੍ਹਾਂ ਦੀ ਧੀ ਉਸ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਵੀਡੀਓ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਦੇ ਰਹਿੰਦੇ ਘਰ ’ਚ ਕੰਮ ਕਰਨਾ ਮੁਸ਼ਕਿਲ ਹੈ। ਵੀਡੀਓ ’ਚ ਤੁਸੀਂ ਸੁਣ ਸਕਦੇ ਹੋ, ਪਰੇਸ਼ਾਨ ਹੋ ਕੇ ਟਵਿੰਕਲ ਕਹਿੰਦੀ ਹੈ ਕਿ ਤੁਸੀਂ ਮੇਰੇ ਕਮਰੇ ’ਚ ਅਜਿਹਾ ਕਿਉਂ ਕਰ ਰਹੀ ਹੋ? ਕੀ ਤੁਹਾਡੀ ਕੋਈ ਕਲਾਸ ਨਹੀਂ ਹੈ? ਜਿਸ ਦੇ ਲਈ ਨਿਤਾਰਾ ਮੰਮੀ ਨੂੰ ਨਜ਼ਰਅੰਦਾਜ਼ ਕਰਦੀ ਹੈ। 

 
 
 
 
View this post on Instagram
 
 
 
 
 
 
 
 
 
 
 

A post shared by Twinkle Khanna (@twinklerkhanna)


ਟਵਿੰਕਲ ਨੇ ਵੀਡੀਓ ਸਾਂਝੀ ਕਰਦੇ ਹੋਏ ਕੈਪਸ਼ਨ ’ਚ ਲਿਖਿਆ-ਕੀ ਇਹ ਕਾਫ਼ੀ ਨਹੀਂ ਸੀ ਕਿ ਗੁਆਂਢੀਆਂ ਨੇ ਵੀ ਹੁਣ ਕੰਧ ’ਚ ਡਰੀਲਿੰਗ ਸ਼ੁਰੂ ਕਰ ਦਿੱਤੀ ਹੈ। ਮੈਨੂੰ ਆਪਣੇ ਬਿਸਤਰ ’ਤੇ ਜਿਮਨਾਸਟਿਕ ਕਰ ਰਹੇ ਲੈਪਟਾਪ ਨਾਲ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਪਲੀਜ਼ ਸਕੂਲ ਵਾਲਿਓਂ ਤੁਸੀਂ ਇਨ੍ਹਾਂ ਨੂੰ ਵਾਪਸ ਨਹੀਂ ਬੁਲਾ ਸਕਦੇ ਹੋ... ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋ ਰਹੀ ਹੈ। ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਆਪਣੇ ਲਾਈਕਸ ਅਤੇ ਕੁਮੈਂਟਸ ਰਾਹੀਂ ਬੇਹੱਦ ਪਿਆਰ ਦੇ ਰਹੇ ਹਨ। ਤੁਸੀਂ ਪੋਸਟ ’ਤੇ ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ ਵੀ ਦੇਖ ਸਕਦੇ ਹੋ। 

PunjabKesari
ਟਵਿੰਕਲ ਨੇ ਸਾਂਝੀ ਕੀਤੀ ਸੀ ਨਿਤਾਰਾ ਦੀ ਕਿਊਟ ਵੀਡੀਓ
ਹਾਲ ਹੀ ’ਚ ਟਵਿੰਕਲ ਖੰਨਾ ਨੇ ਆਪਣੀ ਧੀ ਨਿਤਾਰਾ ਦੀ ਇਕ ਕਿਊਟ ਵੀਡੀਓ ਸਾਂਝੀ ਕੀਤੀ ਸੀ ਜਿਸ ’ਚ ਨਿਤਾਰਾ ਪੈੱਟ ਡਾਗ ਨੂੰ ਨਹਾਉਂਦੀ ਨਜ਼ਰ ਆ ਰਹੀ ਸੀ। ਟਵਿੰਕਲ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। 

  • Twinkle Khanna daughter
  • children
  • back school
  • ਧੀ
  • ਸ਼ਰਾਰਤਾਂ
  • ਟਵਿੰਕਲ ਖੰਨਾ

ਕੰਮ ਨਾ ਮਿਲਣ ਕਾਰਨ ਬੌਬੀ ਦਿਓਲ ਦੇ ਬੱਚੇ ਵੀ ਸੋਚਣ ਲੱਗੇ ਸਨ ਇਹ ਗੱਲਾਂ, ਹੋ ਗਿਆ ਸੀ ਇਹ ਹਾਲ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • man on way to children off at school attacked with swords
    ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • father quits job abroad to make daughter a chess player  pawns jewellery
    ਧੀ ਨੂੰ ਸ਼ਤਰੰਜ ਖਿਡਾਰਨ ਬਣਾਉਣ ਲਈ ਪਿਤਾ ਨੇ ਵਿਦੇਸ਼ ਦੀ ਨੌਕਰੀ ਛੱਡੀ, ਗਹਿਣੇ ਰੱਖੇ ਗਿਰਵੀ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • pukhraj bhalla paid obeisance at sri harmandir sahib
      ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...
    • emraan hashmi
      ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...
    • bollywood veteran actress  s health deteriorates
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ
    • poster of punjabi film  tutt paini english ne  released
      ਪੰਜਾਬੀ ਫਿਲਮ "ਟੁੱਟ ਪੈਣੀ ਇੰਗਲਿਸ਼ ਨੇ" ਦਾ ਪੋਸਟਰ ਰਿਲੀਜ਼
    • samantha ruth prabhu s  maa inti bangaram  streams in hindi on sonyliv
      TV 'ਤੇ ਆਈ ਸਮੰਥਾ ਰੂਥ ਪ੍ਰਭੂ ਦੀ ਫਿਲਮ 'ਮਾਂ ਇੰਟੀ ਬੰਗਾਰਮ'
    • bollywood  s veteran actress is going to become a mother for the third time
      45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...
    • sunita ahuja on why she withdrew divorce petition from govinda
      ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ
    • veteran actress passes away
      ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ
    • actor arjun rampal married his girlfriend gabriella
      ਦੂਜੀ ਵਾਰ ਲਾੜਾ ਬਣੇ ਅਦਾਕਾਰ ਅਰਜੁਨ ਰਾਮਪਾਲ, ਗਰਲਫ੍ਰੈਂਡ ਗੈਬਰੀਏਲਾ ਨਾਲ ਕਰਵਾਇਆ...
    • bollywood actor becomes groom for the second time
      53 ਸਾਲ ਦੀ ਉਮਰ 'ਚ ਦੂਜੀ ਵਾਰ ਲਾੜਾ ਬਣਿਆ Bollywood ਅਦਾਕਾਰ, 15 ਸਾਲ ਛੋਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +