Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    10:36:59 AM

  • i day in china

    ਚੀਨ 'ਚ ਧੂਮਧਾਮ ਨਾਲ ਮਨਾਇਆ ਗਿਆ ਭਾਰਤ ਦਾ ਆਜ਼ਾਦੀ...

  • rajasthani bandhej saffron turban pm modi turban 13 years

    13 ਸਾਲ 'ਚ 13 ਆਜ਼ਾਦੀ ਦਿਹਾੜੇ ! ਹਰ ਵਾਰ PM ਮੋਦੀ...

  • stray dogs mauled a 70 year old man

    ਪੰਜਾਬ: ਆਵਾਰਾ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ਨੂੰ...

  • finance minister harpal cheema hoisted the tricolor in ludhiana independence day

    ਆਜ਼ਾਦੀ ਦਿਹਾੜੇ ਦਾ ਜਸ਼ਨ: ਲੁਧਿਆਣਾ 'ਚ ਵਿੱਤ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਕੰਗਨਾ ਰਣੌਤ ’ਤੇ ਟਵਿੱਟਰ ਦੀ ਵੱਡੀ ਕਾਰਵਾਈ, ਡਿਲੀਟ ਕੀਤੇ ਇਤਰਾਜ਼ਯੋਗ ਟਵੀਟ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ’ਤੇ ਟਵਿੱਟਰ ਦੀ ਵੱਡੀ ਕਾਰਵਾਈ, ਡਿਲੀਟ ਕੀਤੇ ਇਤਰਾਜ਼ਯੋਗ ਟਵੀਟ

  • Edited By Cherry,
  • Updated: 04 Feb, 2021 03:23 PM
New Delhi
twitter  kangana ranaut  objectionable tweets  delete
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਖ਼ਿਲਾਫ਼ ਟਵੀਟ ਕਰਕੇ ਸੁਰਖ਼ੀਆਂ ਵਿਚ ਬਣੀ ਰਹਿੰਦੀ ਹੈ। ਹਾਲਾਂਕਿ ਹੁਣ ਕੰਗਨਾ ਰਣੌਤ ਦੇ ਕੁੱਝ ਟਵੀਟਸ ਨੂੰ ਟਵਿੱਟਰ ਨੇ ਡਿਲੀਟ ਕਰ ਦਿੱਤਾ ਹੈ। ਟਵਿੱਟਰ ਨੇ ਕਿਹਾ ਹੈ ਕਿ ਕੰਗਨਾ ਨੇ ਟਵੀਟ ਵਿਚ ਜਿਸ ਤਰ੍ਹਾਂ ਦੀ ਭਾਸ਼ਾ ਦਾ ਇਸਤੇਮਾਲ ਕੀਤਾ ਹੈ ਉਹ ਉਨ੍ਹਾਂ ਦੇ ਪਲੇਟਫਾਰਮ ਦੇ ਲਿਹਾਜ ਨਾਲ ਠੀਕ ਨਹੀਂ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੂੰ ਲੈ ਕੇ ਰੋਹਿਤ ਸ਼ਰਮਾ ਦੇ ਟਵੀਟ ’ਤੇ ਕੰਗਨਾ ਰਣੌਤ ਨੇ ਕੀਤੀ ਭੱਦੀ ਟਿੱਪਣੀ

ਕੰਗਨਾ ਦੇ ਟਵੀਟ ਡਿਲੀਟ ਕੀਤੇ ਜਾਣ ’ਤੇ ਟਵਿਟਰ ਦੇ ਬੁਲਾਰੇ ਨੇ ਕਿਹਾ, ‘ਅਸੀਂ ਉਨ੍ਹਾਂ ਟਵੀਟਸ ’ਤੇ ਐਕਸ਼ਨ ਲਿਆ ਹੈ ਜੋ ਟਵਿਟਰ ਦੇ ਨਿਯਮਾਂ ਤੀ ਉਲੰਘਣਾ ਕਰ ਰਹੇ ਹਨ।’  ਇਨ੍ਹਾਂ ਵਿਚੋਂ ਇਕ ਟਵੀਟ ਭਾਰਤੀ ਕ੍ਰਿਕਟ ਟੀਮ ਦੇ ਰੋਹਿਤ ਸ਼ਰਮਾ ਅਤੇ ਹੋਰ ਕ੍ਰਿਕਟਰਾਂ ਦੇ ਬਾਰੇ ਵਿਚ ਵਿਵਾਦਿਤ ਟਵੀਟ ਵੀ ਸੀ, ਜਿਸ ਵਿਚ ਉਨ੍ਹਾਂ ਨੇ ਕ੍ਰਿਕਟਰਾਂ ਦੀ ਤੁਲਨਾ ‘ਧੋਬੀ ਦੇ ਕੁੱਤੇ’ ਨਾਲ ਕੀਤੀ ਸੀ।

ਕਿਸਾਨ ਅੰਦੋਲਨ : ਅਜੇ ਦੇਵਗਨ ਦੇ ਟਵੀਟ ’ਤੇ ਭੜਕਿਆ ਪੰਜਾਬੀ ਸਿੰਗਰ, ਕਹਿ ਦਿੱਤਾ ‘ਚਮਚਾ’

ਦੱਸਣਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਨੇਤਾ ਮਨਜੀਤ ਸਿੰਘ ਜੀਕੇ ਨੇ ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਕੀਤੇ ਗਏ ਕਥਿਤ ਅਪਮਾਨਜਨਕ ਟਵੀਟ ਕਰਾਨ ਉਨ੍ਹਾਂ ਦਾ ਅਕਾਊਂਟ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ’ਤੇ ਪਹਿਲੀ ਵਾਰ ਬੋਲੇ ਵਿਰਾਟ ਕੋਹਲੀ, ਟਵੀਟ ਕਰ ਆਖੀ ਇਹ ਗੱਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  

  • Twitter
  • Kangana Ranaut
  • objectionable tweets
  • delete
  • ਟਵਿੱਟਰ
  • ਕੰਗਨਾ ਰਣੌਤ
  • ਇਤਰਾਜ਼ਯੋਗ ਟਵੀਟ
  • ਡਿਲੀਟ

ਕਿਸਾਨ ਅੰਦੋਲਨ : ਅਜੇ ਦੇਵਗਨ ਦੇ ਟਵੀਟ ’ਤੇ ਭੜਕਿਆ ਪੰਜਾਬੀ ਸਿੰਗਰ, ਕਹਿ ਦਿੱਤਾ ‘ਚਮਚਾ’

NEXT STORY

Stories You May Like

  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • i want to become an aware hindu  kangana ranaut
    ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • kangana ranaut targets rahul gandhi for silence on jharkhand students agitation
    'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ ਰਣੌਤ ਨੇ ਵਿੰਨ੍ਹਿਆ ਨਿਸ਼ਾਨਾ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • major operation by batala police
    ਬਟਾਲਾ ਪੁਲਸ ਦੀ ਵੱਡੀ ਕਾਰਵਾਈ, 102 ਮੁਲਜ਼ਮ ਗ੍ਰਿਫਤਾਰ, 5 ਭਗੌੜੇ ਵੀ ਅੜਿੱਕੇ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
Trending
Ek Nazar
mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • yash credits geetu mohandas for pushing him out of his comfort zone in   toxic
      'ਟੌਕਸਿਕ' 'ਚ ਕੰਫਰਟ ਜ਼ੋਨ 'ਚੋਂ ਬਾਹਰ ਆਉਣ ਲਈ ਯਸ਼ ਨੇ ਗੀਤੂ ਮੋਹਨਦਾਸ ਨੂੰ...
    • lakshya joins hands with   raakh   director prosit roy
      ਲਕਸ਼ਯ ਨੇ "ਰਾਖ" ਦੇ ਨਿਰਦੇਸ਼ਕ ਪ੍ਰੋਸਿਤ ਰਾਏ ਨਾਲ ਮਿਲਾਇਆ ਹੱਥ, ਲਵ ਸਟੋਰੀ 'ਚ...
    • devoleena bhattacharjee praises ias tukaram munde
      'ਇਮਾਨਦਾਰ ਅਫਸਰ ਨੇ ਪੂਰੇ ਮਹਾਰਾਸ਼ਟਰ ਨੂੰ ਹਿਲਾ ਕੇ ਰੱਖ ਦਿੱਤੈ'; ਦੇਵੋਲੀਨਾ ਨੇ...
    • prabhas changes instagram dp after seven years    fauji   poster creates a buzz
      7 ਸਾਲਾਂ ਬਾਅਦ ਪ੍ਰਭਾਸ ਨੇ ਬਦਲੀ ਇੰਸਟਾਗ੍ਰਾਮ ਡੀਪੀ, 'ਫੌਜੀ' ਦੇ ਪੋਸਟਰ ਨੇ...
    • rani mukerji honoured with honorary doctorate by australia  s la trobe university
      ਰਾਣੀ ਮੁਖਰਜੀ ਨੂੰ ਆਸਟ੍ਰੇਲੀਆ or ਲਾ ਟ੍ਰੋਬ ਯੂਨੀਵਰਸਿਟੀ ਨੇ ਆਨਰੇਰੀ ਡਾਕਟਰੇਟ ਦੀ...
    • prem keetanu will be released on october 2nd
      ‘ਪ੍ਰੇਮ ਕੀਟਾਣੂ’ 2 ਅਕਤੂਬਰ ਨੂੰ ਹੋਵੇਗੀ ਰਿਲੀਜ਼
    • veteran actress manisha koirala recalls her cancer days
      'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...
    • yash s toxic a fairy tale for grown ups
      ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...
    • ajay devgn   crime patrol
      ‘ਕ੍ਰਾਈਮ ਪੈਟਰੋਲ’ 2026 ਦੇ ਅਸਲੀ ਮਾਮਲਿਆਂ ਤੋਂ ਪ੍ਰੇਰਿਤ ਕਹਾਣੀਆਂ ਲੈ ਕੇ ਆ ਰਹੇ...
    • had to do   c grade   films to run the household
      ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +