Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:15:17 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖ਼ਿਲਾਫ਼ ਕੀਤਾ ਕੇਸ, ਵਾਅਦੇ ਤੋਂ ਭੱਜਣ ਦਾ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖ਼ਿਲਾਫ਼ ਕੀਤਾ ਕੇਸ, ਵਾਅਦੇ ਤੋਂ ਭੱਜਣ ਦਾ ਦੋਸ਼

  • Author Rahul Singh,
  • Updated: 04 Aug, 2022 12:33 PM
Chandigarh
upasana singh files case against miss universe harnaaz kaur sandhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਤੇ ਹਿੰਦੀ ਫ਼ਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਖ਼ਿਲਾਫ਼ ਇਕ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨਾ ਸਿੰਘ ਨੇ ਆਪਣੇ ਵਕੀਲ ਕਰਨ ਸਚਦੇਵਾ ਰਾਹੀਂ ਸਿਵਲ ਅਦਾਲਤ ’ਚ ਪਟੀਸ਼ਨ ਦਾਇਰ ਕਰਦਿਆਂ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ ਕੌਰ ਸੰਧੂ ਉਨ੍ਹਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੀ ਹੀਰੋਇਨ ਹੈ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫ਼ਿਲਮ ਦੇ ਪ੍ਰਚਾਰ ’ਚ ਕਿਸੇ ਕਿਸਮ ਦਾ ਕੋਈ ਸਹਿਯੋਗ ਨਹੀਂ ਕਰ ਰਹੀ ਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇ ਮੁਤਾਬਕ ਫ਼ਿਲਮ ਦੀ ਪ੍ਰਮੋਸ਼ਨ ਲਈ ਸਮਾਂ ਦੇ ਰਹੀ ਹੈ।

ਇਸ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਹਰਨਾਜ਼ ਕੌਰ ਸੰਧੂ ਦਾ ਇਸ ਫ਼ਿਲਮ ਨੂੰ ਬਣਾਉਣ ਵਾਲੀ ਕੰਪਨੀ ‘ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼’ ਨਾਲ ਬਾਕਾਇਦਾ ਕਾਨੂੰਨੀ ਐਗਰੀਮੈਂਟ ਹੋਇਆ ਸੀ, ਜਿਸ ਮੁਤਾਬਕ ਹਰਨਾਜ਼ ਸੰਧੂ ਨੇ ਫ਼ਿਲਮ ਦੇ ਪ੍ਰਮੋਸ਼ਨ ਪਲੈਨ ਮੁਤਾਬਕ ਕੁਝ ਦਿਨ ਫ਼ਿਲਮ ਦੀ ਪ੍ਰਮੋਸ਼ਨ ਲਈ ਦੇਣੇ ਸਨ। ਹੁਣ ਉਹ ਇਸ ਫ਼ਿਲਮ ਤੋਂ ਬਿਲਕੁਲ ਕਿਨਾਰਾ ਕਰ ਰਹੀ ਹੈ। ਉਪਾਸਨਾ ਸਿੰਘ ਮੁਤਾਬਕ ਉਨ੍ਹਾਂ ਨੇ ਇਹ ਫ਼ਿਲਮ ‘ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼’ ਦੇ ਬੈਨਰ ਹੇਠ ਬਣਾਈ ਹੈ। ਇਸ ਫ਼ਿਲਮ ’ਤੇ ਕਰੋੜਾਂ ਰੁਪਏ ਦੀ ਲਾਗਤ ਆਈ ਹੈ। ਹਰਨਾਜ਼ ਸੰਧੂ ਇਸ ਫ਼ਿਲਮ ਦੀ ਹੀਰੋਇਨ ਹੈ। ਪਟੀਸ਼ਨ ਮੁਤਾਬਕ ਉਹ ਹਰਨਾਜ਼ ਕੌਰ ਸੰਧੂ ਨੂੰ ਫ਼ਿਲਮ ਦੀ ਪ੍ਰਮੋਸ਼ਨ ਬਾਬਤ ਈ-ਮੇਲ ਵੀ ਕਰ ਚੁੱਕੇ ਹਨ, ਬਹੁਤ ਵਾਰ ਫ਼ੋਨ ਵੀ ਕਰ ਚੁੱਕੇ ਹਨ ਪਰ ਉਹ ਨਾ ਤਾਂ ਫ਼ੋਨ ’ਤੇ ਗੱਲ ਕਰ ਰਹੀ ਹੈ ਤੇ ਨਾ ਹੀ ਕਿਸੇ ਈ-ਮੇਲ ਦਾ ਜਵਾਬ ਦੇ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਹੁਣ ਤੁਸੀਂ ਵੀ ਖ਼ਰੀਦ ਸਕਦੇ ਹੋ ਡਰੇਕ ਵਲੋਂ ਪਾਈ ਸਿੱਧੂ ਮੂਸੇ ਵਾਲਾ ਦੀ ਤਸਵੀਰ ਵਾਲੀ ਟੀ-ਸ਼ਰਟ

ਫ਼ਿਲਮ ਦੇ ਨਿਰਦੇਸ਼ਕ ਸਮੀਪ ਕੰਗ ਵੀ ਕਈ ਵਾਰ ਮਿਸ ਸੰਧੂ ਨੂੰ ਫ਼ੋਨ ਕਰ ਚੁੱਕੇ ਹਨ ਪਰ ਉਹ ਫ਼ਿਲਮ ਦੀ ਟੀਮ ਦੇ ਕਿਸੇ ਮੈਂਬਰ ਦਾ ਫ਼ੋਨ ਅਟੈਂਡ ਨਹੀਂ ਕਰ ਰਹੀ। ਫ਼ਿਲਮ ਦੀ ਮੁੱਖ ਹੀਰੋਇਨ ਮਿਸ ਸੰਧੂ ਦਾ ਇਹ ਵਤੀਰਾ ਬੇਹੱਦ ਬੁਰਾ ਹੈ। ਮਿਸ ਸੰਧੂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ। ਹਰ ਕਲਾਕਾਰ ਲਈ ਉਸ ਦੀ ਪਹਿਲੀ ਫ਼ਿਲਮ ਬੇਹੱਦ ਅਹਿਮ ਤੇ ਯਾਦਗਾਰੀ ਹੁੰਦੀ ਹੈ ਪਰ ਮਿਸ ਸੰਧੂ ਪੰਜਾਬੀ ਹੋਣ ਦੇ ਬਾਵਜੂਦ ਵੀ ਆਪਣੀ ਮਾਂ ਬੋਲੀ ਪੰਜਾਬੀ ਦੀ ਇਸ ਫ਼ਿਲਮ ਨੂੰ ਪ੍ਰਮੋਟ ਨਹੀਂ ਕਰ ਰਹੀ ਹੈ। ਉਸ ਨੇ ਹੁਣ ਤੱਕ ਆਪਣੇ ਸ਼ੋਸ਼ਲ ਮੀਡੀਆ ’ਤੇ ਫ਼ਿਲਮ ਸਬੰਧੀ ਇਕ ਵੀ ਪੋਸਟ ਸਾਂਝੀ ਨਹੀਂ ਕੀਤੀ, ਜਿਸ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਕਿਸੇ ਪੰਜਾਬੀ ਫ਼ਿਲਮ ਦਾ ਹਿੱਸਾ ਬਣਨ ’ਤੇ ਸ਼ਰਮ ਤੇ ਛੋਟਾ ਮਹਿਸੂਸ ਕਰ ਰਹੀ ਹੈ, ਜਦਕਿ ਭਾਰਤੀ ਸਿਨਮਾ ਦੇ ਵੱਡੇ-ਵੱਡੇ ਨਾਮੀ ਚਿਹਰਿਆਂ ਨੇ ਆਪਣੀ ਸ਼ੁਰੂਆਤ ਹੀ ਪੰਜਾਬੀ ਸਿਨੇਮਾ ਤੋਂ ਕੀਤੀ ਸੀ।

ਹਰਨਾਜ਼ ਕੌਰ ਸੰਧੂ ਨੇ ਫ਼ਿਲਮ ਦੀ ਸਾਰੀ ਟੀਮ ਨੂੰ ਠੇਸ ਪਹੁੰਚਾਈ ਹੈ। ਇਹ ਫ਼ਿਲਮ ਉਸ ਨੇ ਮਿਸ ਯੂਨੀਵਰਸ ਬਣਨ ਤੋਂ ਪਹਿਲਾਂ ਸਾਈਨ ਕੀਤੀ ਸੀ। ਇਹ ਖਿਤਾਬ ਜਿੱਤਣ ਤੋਂ ਬਾਅਦ ਉਸ ਦੇ ਵਤੀਰੇ ’ਚ ਇਕ ਦਮ ਬਦਲਾਅ ਆ ਗਿਆ। ਉਸ ਨੇ ਫ਼ਿਲਮ ਪ੍ਰਤੀ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਭੁਲਾ ਦਿੱਤੀਆਂ। ਇਸ ਫ਼ਿਲਮ ਦੀ ਰਿਲੀਜ਼ ਡੇਟ ਪਹਿਲਾਂ 27-05-2022 ਸੀ। ਹਰਨਾਜ਼ ਸੰਧੂ ਵਲੋਂ ਪ੍ਰਮੋਸ਼ਨ ਲਈ ਕੋਈ ਰਿਪਲਾਈ ਨਾ ਕਰਨ ਕਰਕੇ ਹੀ ਇਹ ਤਾਰੀਖ 19-08 2022 ਕੀਤੀ ਗਈ ਪਰ ਅਜੇ ਤੱਕ ਵੀ ਉਸ ਵਲੋਂ ਕੋਈ ਰਿਪਲਾਈ ਨਹੀਂ ਕੀਤਾ ਗਿਆ। ਉਪਾਸਨਾ ਸਿੰਘ ਨੇ ਦੱਸਿਆ ਕਿ ਹਰਨਾਜ਼ ਕੌਰ ਸੰਧੂ ਨੇ ਸਭ ਦਾ ਭਰੋਸਾ ਤੋੜਨ ਦੇ ਨਾਲ-ਨਾਲ ਕਾਨੂੰਨੀ ਐਗਰੀਮੈਂਟ ਦੀ ਵੀ ਉਲੰਘਣਾ ਕੀਤੀ ਹੈ, ਜੋ ਕਿ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਨੇ ਆਪਣੇ 25 ਸਾਲਾਂ ਤੋਂ ਵੱਧ ਦੇ ਕਰੀਅਰ ’ਚ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਹੀਰੋਇਨ ਆਪਣੀ ਪਹਿਲੀ ਫ਼ਿਲਮ ਨੂੰ ਲੈ ਕੇ ਹੀ ਇਹ ਵਤੀਰਾ ਅਪਣਾ ਰਹੀ ਹੋਵੇ। ਹਰਨਾਜ਼ ਸੰਧੂ ਵਲੋਂ ਵਾਰ-ਵਾਰ ਸੰਪਰਕ ਕਰਨ ’ਤੇ ਵੀ ਕੋਈ ਰਿਪਲਾਈ ਨਾ ਕਰਨ ’ਤੇ ਹੀ ਆਖਰ ਉਨ੍ਹਾਂ ਨੂੰ ਮਾਣਯੋਗ ਅਦਾਲਤ ਦਾ ਰੁਖ਼ ਕਰਨਾ ਪਿਆ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Upasana Singh
  • Bai Ji Kuttange
  • Harnaaz kaur Sandhu
  • Miss Universe
  • Court Case

ਪ੍ਰਿਅੰਕਾ ਨੇ ਯੂਕਰੇਨ ਦੇ ਸ਼ਰਨਾਰਥੀ ਬੱਚਿਆਂ ਨਾਲ ਕੀਤੀ ਮੁਲਾਕਾਤ, ਕਦੇ ਮਸਤੀ ਕਰਦੇ ਅਤੇ ਕਦੇ ਖੇਡਦੇ ਆਈ ਨਜ਼ਰ

NEXT STORY

Stories You May Like

  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • approval to prosecute case against former mla madan lal jalalpur
    ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
  • sandhu appointed as general secretary of australian youth congress
    ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • israel hezbollah
    ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ : ਜੰਗਬੰਦੀ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼
  • war against drugs in pathankot
    ਪਠਾਨਕੋਟ 'ਚ ਨਸ਼ਿਆਂ ਖ਼ਿਲਾਫ਼ ਜੰਗ, ਡੀ.ਏ.ਵੀ. ਸਕੂਲ ਤੋਂ ਮਿਸ਼ਨ ਚੌਕ ਤੱਕ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼
  • punjab gurdwara sahib
    ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਪਿੱਛੇ ਖ਼ੂਨੀ ਝੜਪ, ਚੱਲੇ ਚਾਕੂ; ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • 2 arrested in connection with fire at jewish   house of worship   in london
    ਲੰਡਨ ’ਚ ਯਹੂਦੀ ‘ਉਪਾਸਨਾ ਘਰ’ ’ਚ ਅੱਗ ਲੱਗਣ ਦੇ ਸਿਲਸਿਲੇ ’ਚ 2 ਗ੍ਰਿਫ਼ਤਾਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • diljit dosanjh gave a reply to those who protested on the live show
      'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...
    • famous actress falls victim to casting couch
      ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...
    • famous comedian becomes father  wife gives birth to baby girl
      ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • emily blunt and stanley tucci inducted into hollywood   walk of fame
      ਐਮਿਲੀ ਬਲੰਟ ਤੇ ਸਟੈਨਲੀ ਟੂਚੀ 'ਹਾਲੀਵੁੱਡ ਵਾਕ ਆਫ਼ ਫੇਮ' 'ਚ ਸ਼ਾਮਲ
    • shooting for ranveer singh  s film   pralay   to begin in august 2026
      ਰਣਵੀਰ ਸਿੰਘ ਦੀ ਫਿਲਮ "ਪ੍ਰਲਯ" ਦੀ ਸ਼ੂਟਿੰਗ ਅਗਸਤ 2026 'ਚ ਹੋਵੇਗੀ ਸ਼ੁਰੂ
    • aicwa comes out in support of rahul roy after his video goes viral
      ਕਲਾਕਾਰਾਂ ਦੀ ਪੈਨਸ਼ਨ ਲਾਵੇ ਕੇਂਦਰ ਸਰਕਾਰ, ਰਾਹੁਲ ਰਾਏ ਦੀ ਵੀਡੀਓ ਵਾਇਰਲ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +