Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:58:27 PM

  • rules for sitting in buses will change changes at toll plazas

    ਹੁਣ ਬੱਸਾਂ 'ਚ ਸੀਟ ਬੈਲਟ ਲਗਾਉਣੀ ਹੋਵੇਗੀ ਲਾਜ਼ਮੀ,...

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

  • hailstorms in punjab

    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ,...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ‘ਮਿਸਟਰ ਸ਼ੁਦਾਈ’ ਫ਼ਿਲਮ ਦੇ ‘ਪਿਆਰ ਪਿਆਰ’ ਗੀਤ ’ਚ ਹਰਸਿਮਰਨ ਤੇ ਮੈਂਡੀ ਤੱਖੜ ਦੇ ਰੋਮਾਂਟਿਕ ਅੰਦਾਜ਼ ਨੇ ਕੀਲੇ ਦਰਸ਼ਕ

ENTERTAINMENT News Punjabi(ਤੜਕਾ ਪੰਜਾਬੀ)

‘ਮਿਸਟਰ ਸ਼ੁਦਾਈ’ ਫ਼ਿਲਮ ਦੇ ‘ਪਿਆਰ ਪਿਆਰ’ ਗੀਤ ’ਚ ਹਰਸਿਮਰਨ ਤੇ ਮੈਂਡੀ ਤੱਖੜ ਦੇ ਰੋਮਾਂਟਿਕ ਅੰਦਾਜ਼ ਨੇ ਕੀਲੇ ਦਰਸ਼ਕ

  • Edited By Sunita,
  • Updated: 13 Jun, 2024 01:07 PM
Jalandhar
upcoming movie mr shudai new song pyar pyar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਮਿਸਟਰ ਸ਼ੁਦਾਈ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ’ਚ ਹਰਸਿਮਰਨ ਤੇ ਮੈਂਡੀ ਤੱਖੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਪਹਿਲਾਂ ਹੀ ਭਰਵਾਂ ਹੁੰਗਾਰਾ ਮਿਲ ਚੁੱਕਾ ਹੈ, ਉਥੇ ਦੂਜੇ ਪਾਸੇ ਫ਼ਿਲਮ ਦਾ ਨਵਾਂ ਗੀਤ ਵੀ ਸੁਰਖ਼ੀਆਂ ਬਟੋਰ ਰਿਹਾ ਹੈ। ਇਸ ਗੀਤ ਦਾ ਨਾਂ ‘ਪਿਆਰ ਪਿਆਰ’ ਹੈ, ਜਿਸ ਨੂੰ ਆਪਣੀ ਮਿੱਠੀ ਆਵਾਜ਼ ਨਾਲ ਗਾਇਕ ਕਮਲ ਖ਼ਾਨ ਨੇ ਹੋਰ ਵੀ ਖ਼ੂਬਸੂਰਤ ਬਣਾ ਦਿੱਤਾ ਹੈ। ਗੀਤ ਦੇ ਬੋਲ ਕਵੀ ਰਿਆਜ਼ ਨੇ ਲਿਖੇ ਹਨ, ਜਦਕਿ ਇਸ ਨੂੰ ਸੰਗੀਤ ਸ਼ੋਅਕਿੱਡ ਨੇ ਦਿੱਤਾ ਹੈ।

ਗੀਤ ’ਚ ਹਰਸਿਮਰਨ ਤੇ ਮੈਂਡੀ ਤੱਖੜ ਦਾ ਰੋਮਾਂਟਿਕ ਅੰਦਾਜ਼ ਤੇ ਦਿਲ ਖਿੱਚਵੀਂ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਦੋਵੇਂ ਪਹਿਲੀ ਵਾਰ ਕਿਸੇ ਫ਼ਿਲਮ ’ਚ ਇਕੱਠੇ ਕੰਮ ਕਰ ਰਹੇ ਹਨ। ਅਜਿਹੇ ’ਚ ਦੋਵਾਂ ਨੂੰ ਪਹਿਲੀ ਵਾਰ ਦੇਖ ਕੇ ਇਕ ਤਾਜ਼ਗੀ ਮਹਿਸੂਸ ਹੋ ਰਹੀ ਹੈ। ਟਰੇਲਰ ’ਚ ਹਰਸਿਮਰਨ ਦੀ ਅਦਾਕਾਰੀ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਫ਼ਿਲਮ ’ਚ ਮੈਂਡੀ ਤੱਖੜ, ਕਰਮਜੀਤ ਅਨਮੋਲ, ਸੁਖਵਿੰਦਰ ਚਾਹਲ, ਨਿਸ਼ਾ ਬਾਨੋ, ਨਵ ਨਹਿਲ, ਮਲਕੀਤ ਰੌਣੀ, ਹਾਰਬੀ ਸੰਘਾ, ਆਰਵ ਭੁੱਲਰ, ਯੋਹਾਨ ਬਰਾੜ ਤੇ ਅਸ਼ਮਨ ਸਿੱਧੂ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ।

ਫ਼ਿਲਮ ਦੇ ਟਰੇਲਰ ’ਚ ਨਜ਼ਰ ਆਉਂਦਾ ਹੈ ਕਿ ਹਰਸਿਮਰਨ ਖ਼ੁਦਕੁਸ਼ੀ ਕਰਨਾ ਚਾਹੁੰਦਾ ਹੈ, ਹਾਲਾਂਕਿ ਅਜਿਹਾ ਉਹ ਕਿਉਂ ਕਰ ਰਿਹਾ ਹੈ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਤੋਂ ਬਾਅਦ ਪਤਾ ਚੱਲਦਾ ਹੈ ਕਿ ਉਹ 15 ਮਿੰਟ ਮਰ ਕੇ ਮੁੜ ਜਿਊਂਦਾ ਹੋ ਜਾਂਦਾ ਹੈ ਤੇ ਇਸ ਦੇ ਨਾਲ ਹੀ ਉਸ ਨੂੰ ਕੁਝ ਆਤਮਾਵਾਂ ਵੀ ਦਿਸਣ ਲੱਗਦੀਆਂ ਹਨ, ਜੋ ਹਰਸਿਮਰਨ ਨੂੰ ਆਪਣੇ ਕੰਟਰੋਲ ’ਚ ਲੈ ਲੈਂਦੀਆਂ ਹਨ। ਹੁਣ ਇਹ ਆਤਮਾਵਾਂ ਕਿਵੇਂ ਦੂਰ ਜਾਣਗੀਆਂ ਜਾਂ ਕਿਵੇਂ ਹਰਸਿਮਰਨ ਨੂੰ ਇਨ੍ਹਾਂ ਤੋਂ ਛੁਟਕਾਰਾ ਮਿਲੇਗਾ, ਇਸ ਲਈ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰਨੀ ਪਵੇਗੀ।

ਫ਼ਿਲਮ ਨੂੰ ਹਰਜੋਤ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਕੁਰਾਨ ਢਿੱਲੋਂ ਤੇ ਹਰਜੋਤ ਸਿੰਘ ਵਲੋਂ ਲਿਖੀ ਗਈ ਹੈ। ਫ਼ਿਲਮ ਨੂੰ ਮੋਹਨਬੀਰ ਸਿੰਘ ਬਲ ਨੇ ਪ੍ਰੋਡਿਊਸ ਕੀਤਾ ਹੈ, ਜਦਕਿ ਜਸਕਰਨ ਵਾਲੀਆ ਤੇ ਅੰਮ੍ਰਿਤਪਾਲ ਖਿੰਡਾ ਇਸ ਦੇ ਕੋ-ਪ੍ਰੋਡਿਊਸਰ ਹਨ। ਫ਼ਿਲਮ ਦਾ ਟਰੇਲਰ ਇਕ ਤਾਜ਼ਗੀ ਭਰਿਆ ਅਹਿਸਾਸ ਦੇ ਰਿਹਾ ਹੈ। ਵਿਸ਼ੇ ਵਜੋਂ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਤੋਂ ਹੱਟ ਕੇ ਨਜ਼ਰ ਆ ਰਹੀ ਹੈ, ਜਿਹੜੀ ਦੁਨੀਆ ਭਰ ’ਚ 21 ਜੂਨ, 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Pyar Pyar
  • Mr Shudai
  • Harsimran
  • Mandy Takhar
  • Harjot Singh
  • Kamal Khan
  • Romantic Song

ਅਦਾਕਾਰਾ ਨੀਰੂ ਬਾਜਵਾ ਦੇ ਲੇਡੀ ਬੌਸ ਲੁੱਕ ਨੇ ਖਿੱਚਿਆ ਲੋਕਾਂ ਦਾ ਧਿਆਨ, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ

NEXT STORY

Stories You May Like

  • arjun kapoor expresses love for sister anshula
    ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
  • mother  retirement  son  note  car  video goes viral
    ਮਾਂ ਦੀ ਰਿਟਾਇਰਮੈਂਟ 'ਤੇ ਪੁੱਤ ਨੇ ਇੰਝ ਦਿਖਾਇਆ ਪਿਆਰ ! ਨੋਟਾਂ 'ਚ ਜੜ'ਤੀ ਕਾਰ
  • young man caught in honey trap
    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ ਆਇਆ ਸਾਹਮਣੇ ਤਾਂ...
  • pyre  human head  boy  arrested  police  cctv
    ਇਕਤਰਫ਼ੇ ਪਿਆਰ 'ਚ ਅੰਨ੍ਹਾ ਹੋ ਗਿਆ ਨੌਜਵਾਨ ! ਬਾਬੇ ਦੇ ਕਹਿਣ 'ਤੇ ਬਲ਼ਦੀ ਚਿਖ਼ਾ 'ਚੋਂ ਕੱਢ ਲਿਆਇਆ ਸਿਰ, ਫ਼ਿਰ...
  • actress accused of   duping   techie of rs 9 35 crore over marriage
    ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ ਠੱਗ ਲਏ 9 ਕਰੋੜ
  • a new love has entered dhanashree s life
    ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਨਵੀਂ ਚਰਚਾ
  • youth removes skull fragment from pyre
    ਇੱਕਤਰਫਾ ਪਿਆਰ ’ਚ ਪਾਗਲਪਨ! ਨੌਜਵਾਨ ਨੇ ਬਲਦੀ ਚਿਖ਼ਾ 'ਚੋਂ ਕੱਢੀ ਖੋਪੜੀ
  • muslim girl meets hindu parents
    ਮੁਸਲਿਮ ਕੁੜੀ ਨੂੰ ਮਿਲੇ ਹਿੰਦੂ ਮਾਤਾ-ਪਿਤਾ, ਕੋਰਟ ਦੇ ਫੈਸਲੇ ਨੇ ਦੱਸਿਆ- ਪਿਆਰ ਕਦੇ ਧਰਮ ਨਹੀਂ ਦੇਖਦਾ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +