Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    5:56:12 PM

  • are you planning to buy gold know the truth of scheme

    ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ...

  • p tet paper will be held on april 26

    ਪੰਜਾਬ: ਬਦਲ ਗਈ ਪ੍ਰੀਖਿਆ ਸੀ ਤਾਰੀਖ਼, ਇਸ ਦਿਨ...

  • tarn taran body of person who jumped into lake recovered

    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ...

  • amritsar two accused arrested with 64 62 kg heroin

    ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਫ਼ਿਲਮ ਪ੍ਰੇਮੀਆਂ ਲਈ ਨਵਾਂ ਸਾਲ ਰਹੇਗਾ ਬੇਹੱਦ ਖ਼ਾਸ, ਰਿਲੀਜ਼ ਹੋਣਗੀਆਂ ਇਹ ਵੱਡੀਆਂ ਫ਼ਿਲਮਾਂ

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ ਪ੍ਰੇਮੀਆਂ ਲਈ ਨਵਾਂ ਸਾਲ ਰਹੇਗਾ ਬੇਹੱਦ ਖ਼ਾਸ, ਰਿਲੀਜ਼ ਹੋਣਗੀਆਂ ਇਹ ਵੱਡੀਆਂ ਫ਼ਿਲਮਾਂ

  • Edited By Sunita,
  • Updated: 01 Jan, 2021 01:57 PM
New Delhi
upcoming movies 2021 most awaited bollywood movies in
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਸਾਲ 2020 ਸਿਨੇਮਾ ਲਈ ਕਾਫ਼ੀ ਮਾਯੂਸੀ ਵਾਲਾ ਸਾਲ ਰਿਹਾ। ਕੋਰੋਨਾ ਵਾਇਰਸ ਚੱਲਦੇ ਤਾਲਾਬੰਦੀ ਕਾਰਨ ਕਈ ਵੱਡੀਆਂ ਫ਼ਿਲਮਾਂ ਦੀ ਸ਼ੂਟਿੰਗ ਨੂੰ ਰੋਕਣਾ ਪਾਇਆ ਤਾਂ ਕਈਆਂ ਦੀ ਰਿਲੀਜ਼ਿੰਗ ਡੇਟ ਨੂੰ ਅੱਗੇ ਵਧਾਉਣਾ ਪਾਇਆ ਪਰ ਹੁਣ ਇਹ ਸਾਲ ਖ਼ਤਮ ਹੋ ਗਿਆ ਹੈ ਤੇ ਇਹ ਨਵਾਂ ਸਾਲ ਫ਼ਿਲਮ ਪ੍ਰੇਮੀਆਂ ਲਈ ਫ਼ਿਲਮਾਂ ਦਾ ਹੜ੍ਹ ਲੈ ਕੇ ਆ ਰਿਹਾ ਹੈ। ਹਾਲਾਂਕਿ ਹੁਣ ਸਿਨੇਮਾਘਰਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਤੇ ਫ਼ਿਲਮਾਂ ਵੀ ਰਿਲੀਜ਼ ਹੋ ਰਹੀਆਂ ਹਨ ਪਰ ਲੋਕਾਂ ਦੇ ਮਨ 'ਚ ਹੁਣ ਵੀ 'ਕੋਰੋਨਾ' ਨੂੰ ਲੈ ਕੇ ਡਰ ਹੈ ਅਤੇ ਲੋਕ ਥਿਏਟਰ 'ਚ ਫ਼ਿਲਮ ਦੇਖਣ ਨਹੀਂ ਜਾ ਰਹੇ। ਅਗਲੇ ਸਾਲ ਹਾਲਾਤ ਠੀਕ ਹੋਣ ਨਾਲ ਸਿਨੇਮਾ ਪ੍ਰੇਮੀਆਂ ਨੂੰ ਕੁਝ ਫ਼ਿਲਮਾਂ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਆਓ ਜਾਣਦੇ ਹਾਂ ਕਿ ਇਸ ਸਾਲ 2021 ਦੀਆਂ Most awaited ਫ਼ਿਲਮਾਂ ਬਾਰੇ...

'ਸ਼ਾਬਾਸ਼ ਮਿੱਠੂ'
'ਸ਼ਾਬਾਸ ਮਿੱਠੂ' ਫ਼ਿਲਮ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਦੀ ਬਾਇਓਪਿਕ ਹੈ। ਇਸ ਫ਼ਿਲਮ 'ਚ ਤਾਪਸੀ ਪਨੂੰ ਲੀਡ ਰੋਲ 'ਚ ਹੈ। ਤਾਪਸੀ ਨੇ ਮਿਤਾਲੀ ਦਾ ਕਿਰਦਾਰ ਨਿਭਾਉਣ ਲਈ ਕਾਫ਼ੀ ਮਿਹਨਤ ਕੀਤੀ ਹੈ। ਫ਼ਿਲਮ 'ਚ ਉਨ੍ਹਾਂ ਦੀ ਲੁੱਕ ਕਿਸ ਤਰ੍ਹਾਂ ਦੀ ਹੈ ਇਸ ਦੀ ਪਹਿਲੀ ਝਲਕ ਤਾਂ 2020 'ਚ ਹੀ ਦੇਖਣ ਨੂੰ ਮਿਲ ਗਈ ਸੀ। ਮਿਤਾਲੀ ਦੀ Round ਵਾਲੀ ਹੈਟ ਪਾ ਕੇ ਤਾਪਸੀ ਕਾਫ਼ੀ ਹੱਦ ਤਕ ਉਨ੍ਹਾਂ ਵਰਗੀ ਲੱਗ ਰਹੀ ਹੈ।

'ਸੂਰਯਵੰਸ਼ੀ'
ਇਸ ਸਾਲ ਅਕਸ਼ੈ ਕੁਮਾਰ ਦੀ ਸਭ ਤੋਂ ਵੱਡੀ ਫ਼ਿਲਮ 'ਸੂਰਯਵੰਸ਼ੀ' ਕੋਰੋਨਾ ਵਾਇਰਸ ਕਾਰਨ ਰਿਲੀਜ਼ ਨਹੀਂ ਹੋ ਸਕੀ ਸੀ। ਹੁਣ ਇਹ ਫ਼ਿਲਮ ਸਾਲ 2021 'ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ 'ਚ ਅਕਸ਼ੈ ਕੁਮਾਰ ਪੁਲਸ ਆਫਸਰ ਦੀ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫ਼ਿਲਮ ਦੇ ਡਾਇਰੈਕਟਰ ਰੋਹਿਤ ਸ਼ੈੱਟੀ ਹਨ।

PunjabKesari

'ਅਤਰੰਗੀ ਰੇ'
ਅਕਸ਼ੈ ਕੁਮਾਰ ਤੇ ਸਾਰਾ ਅਲੀ ਖ਼ਾਨ ਸਟਾਰਰ ਫ਼ਿਲਮ 'ਅਤਰੰਗੀ ਰੇ' ਵੀ ਫਰਵਰੀ 2021 'ਚ ਰਿਲੀਜ਼ ਹੋਵੇਗੀ। ਫਿਲਹਾਲ ਇਸ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਪਹਿਲਾ ਮਾਰਚ 'ਚ ਵਾਰਾਣਸੀ 'ਚ ਇਸ ਦੀ ਅੱਧੀ ਤੋਂ ਜ਼ਿਆਦਾ ਸ਼ੂਟਿੰਗ ਹੋ ਚੁੱਕੀ ਸੀ ਪਰ ਕੋਰੋਨਾ ਵਾਇਰਸ ਕਾਰਨ ਦੇਸ਼ ਭਰ 'ਚ ਹੋਏ ਤਾਲਾਬੰਦੀ ਕਾਰਨ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਸੀ। ਇਹ ਫ਼ਿਲਮ 14 ਫਰਵਰੀ 2021 ਨੂੰ Valentine's Day 'ਤੇ ਰਿਲੀਜ਼ ਹੋ ਸਕਦੀ ਹੈ।

'ਰਾਧੇ : ਯੋਰ ਮੋਸਟਵਾਟੇਂਡ ਭਾਈ'
ਬਾਲੀਵੁੱਡ ਦੇ 'ਸੁਲਤਾਨ' ਸਲਮਾਨ ਖ਼ਾਨ ਦੀ Most awaited ਫ਼ਿਲਮ 'ਰਾਧੇ' ਸਾਲ 2021 ਦੀ ਸਭ ਤੋਂ ਵੱਡੀਆਂ ਫ਼ਿਲਮਾਂ 'ਚੋਂ ਇਕ ਹੋ ਸਕਦੀ ਹੈ। ਸਲਮਾਨ ਦੇ ਫੈਨਜ਼ ਇਸ ਫ਼ਿਲਮ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਕਰ ਰਹੇ ਹਨ। ਇਹ ਫ਼ਿਲਮ 2021 ਦੀ ਈਦ 'ਤੇ ਰਿਲੀਜ਼ ਹੋਵੇਗੀ। ਇਸ ਫ਼ਿਲਮ 'ਚ ਸਲਮਾਨ ਨਾਲ ਦਿਸ਼ਾ ਪਟਾਨੀ, ਰਣਦੀਪ ਹੁੱਡਾ, ਜੈਕੀ ਸ਼ਰਾਫ ਨਜ਼ਰ ਆਉਣਗੇ।

PunjabKesari

'83'
ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਸਟਾਰਰ ਇਹ ਫ਼ਿਲਮ ਵੀ ਅਨਾਊਂਸਮੈਂਟ ਤੋਂ ਬਾਅਦ ਸੁਰਖੀਆਂ 'ਚ ਹੈ। ਫ਼ਿਲਮ 1983 ਦੇ ਵਰਲਡ ਕੱਪ ਜੇਤੂ ਟੀਮ ਇੰਡੀਆ 'ਤੇ ਆਧਾਰਿਤ ਹੈ। ਫ਼ਿਲਮ 'ਚ ਰਣਵੀਰ ਸਿੰਘ ਨੇ ਕਪਿਲ ਦੇਵ ਦੀ ਭੂਮਿਕਾ ਨਿਭਾਈ ਹੈ ਤੇ ਦੀਪਿਕਾ ਨੇ ਉਨ੍ਹਾਂ ਦੀ ਪਤਨੀ ਰੋਮੀ ਦੀ ਭੂਮਿਕਾ ਨਿਭਾਈ ਹੈ। ਦੱਸਣਯੋਗ ਹੈ ਕਿ ਫ਼ਿਲਮ ਨੂੰ 2020 'ਚ ਅਪ੍ਰੈਲ 'ਚ ਰਿਲੀਜ਼ ਹੋਣ ਵਾਲੀ ਸੀ ਪਰ ਕੋਰੋਨਾ ਵਾਇਰਸ ਕਾਰਨ ਫ਼ਿਲਮ ਨੂੰ ਰੋਕਣਾ ਪਾਇਆ। ਹੁਣ ਇਹ ਫ਼ਿਲਮ ਮਾਰਚ 2021 'ਚ ਰਿਲੀਜ਼ ਹੋਵੇਗੀ।

PunjabKesari

'ਲਾਲ ਸਿੰਘ ਚੱਢਾ' 
ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦਾ ਇੰਤਜ਼ਾਰ ਫੈਨਜ਼ ਕਾਫ਼ੀ ਲੰਬੇ ਸਮੇਂ ਤੋਂ ਕਰ ਰਹੇ ਹਨ। ਪਹਿਲਾ ਇਹ ਫ਼ਿਲਮ ਦਸੰਬਰ 2020 'ਚ ਕ੍ਰਿਸਮਸ ਮੌਕੇ ਰਿਲੀਜ਼ ਹੋਣ ਵਾਲੀ ਸੀ ਪਰ ਹੁਣ ਇਹ ਕ੍ਰਿਸਮਸ 2021 'ਚ ਸਿਨੇਮਾਘਰਾਂ 'ਚ ਆਵੇਗੀ। ਇਸ ਫ਼ਿਲਮ 'ਚ ਆਮਿਰ ਖ਼ਾਨ ਨਾਲ ਕਰੀਨਾ ਕਪੂਰ ਖ਼ਾਨ ਨਜ਼ਰ ਆਵੇਗੀ। ਫ਼ਿਲਮ ਨੂੰ ਲੈ ਕੇ ਆਮਿਰ ਖ਼ਾਨ ਦੇ ਕਈ ਲੁੱਕ ਸਾਹਮਣੇ ਆ ਚੁੱਕੇ ਹਨ। ਇਸ 'ਚ ਉਹ ਇਕ ਸਿੱਖ ਦੀ ਭੂਮਿਕਾ 'ਚ ਨਜ਼ਰ ਆਉਣਗੇ।

PunjabKesari

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।
 

  • Upcoming Movies 2021
  • Lal Singh Chaddha
  • Radhe
  • Sooryavanshi
  • Atarangi Re
  • 83

ਸੈਫ-ਤੈਮੂਰ ਨਾਲ ਕਰੀਨਾ ਦੀ 2020 ਦੀ ਆਖ਼ਰੀ ਤਸਵੀਰ, ਪ੍ਰਸ਼ੰਸਕਾਂ ਨੂੰ ਇਸ ਅੰਦਾਜ਼ 'ਚ ਕਿਹਾ 'ਹੈਪੀ ਨਿਊ ਏਅਰ'

NEXT STORY

Stories You May Like

  • new poster release of raja shivaji
    ਰਿਤੇਸ਼ ਦੇਸ਼ਮੁਖ ਦੀ ਫ਼ਿਲਮ 'ਰਾਜਾ ਸ਼ਿਵਾਜੀ' ਦਾ ਨਵਾਂ ਪੋਸਟਰ ਰਿਲੀਜ਼
  • new song   mera jee nahi bhara   from   matrubhoomi   released
    ਸਲਮਾਨ ਖ਼ਾਨ ਦੀ ਫ਼ਿਲਮ ‘ਮਾਤ੍ਰਭੂਮੀ’ ਦਾ ਨਵਾਂ ਗੀਤ ‘ਮੇਰਾ ਜੀ ਨਹੀਂ ਭਰਿਆ’ ਰਿਲੀਜ਼
  • jagannath temple will be closed for 4 hours today
    ਜਗਨਨਾਥ ਮੰਦਰ ਅੱਜ 4 ਘੰਟਿਆਂ ਲਈ ਰਹੇਗਾ ਬੰਦ, ਜਾਣੋ ਕੀ ਹੈ ਖ਼ਾਸ ਕਾਰਨ
  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • lpg gas cylinder booking helpline number
    ਗੈਸ ਸਿਲੰਡਰਾਂ ਲਈ ਨਵਾਂ ਹੈਲਪਲਾਈਨ ਨੰਬਰ ਜਾਰੀ, ਹਿਮਾਚਲ ਵਾਲੇ ਡਾਇਲ ਕਰਨ ਇਹ ਟੋਲ-ਫ੍ਰੀ ਨੰਬਰ
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • 10 years of upi  digital payment has become 45 crore indians  new record
    UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ
  • zodiac signs
    ਅਪ੍ਰੈਲ ਦੇ ਦੂਜੇ ਹਫ਼ਤੇ ਬਦਲੇਗੀ ਤਕਦੀਰ, ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
Trending
Ek Nazar
the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • masoom sharma says  mujhe regret hai   for obscene remarks at college event
      'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ...
    • aashiqui star rahul roy s look has changed
      ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)
    • rashmika mandanna undergoes martial arts training in bangkok for   mysaa
      'ਮਾਈਸਾ' ਲਈ ਬੈਂਕਾਕ 'ਚ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਲੈ ਰਹੀ ਰਸ਼ਮਿਕਾ ਮੰਦਾਨਾ
    • pulkit samrat play live boxing match at  glory  trailer launch
      "ਗਲੋਰੀ" ਟ੍ਰੇਲਰ ਲਾਂਚ ਮੌਕੇ ਲਾਈਵ ਬਾਕਸਿੰਗ ਮੈਚ ਖੇਡਣ ਵਾਲੇ ਪਹਿਲੇ ਭਾਰਤੀ...
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • famous actress passes cbse 10th board exam
      ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ...
    • police record actor bobby kurian  s statement
      ਨਿਰਦੇਸ਼ਕ ਰਣਜੀਤ ਵਿਰੁੱਧ ਜਿਨਸੀ ਸ਼ੋਸ਼ਣ ਦਾ ਮਾਮਲਾ; ਪੁਲਸ ਨੇ ਅਦਾਕਾਰ ਬੌਬੀ...
    • court issues notice to ed on jacqueline fernandes  s plea to turn approver
      200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?
    • famous actor loses battle to cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
    • the list of 100 most influential people in the world has arrived
      ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +