Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:01:10 PM

  • rbi  s   new licenses for money changers banned  new rules

    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ...

  • four children buried alive as school roof collapses in pak

    ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ...

  • punjab s sarpanch became a millionaire overnight

    ਪੰਜਾਬ ਦਾ ਸਰਪੰਚ ਰਾਤੋ-ਰਾਤ ਬਣਿਆ ਕਰੋੜਪਤੀ-'ਪਾਪਾ...

  • mother throws boy in garbage

    ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਖੁਸ਼ਖਬਰੀ! ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' 'ਤੇ ਸਪੈਸ਼ਲ ਆਫਰ, ਸਿਰਫ਼ 99 ਰੁਪਏ 'ਚ ਸਿਨੇਮਾਘਰਾਂ 'ਚ ਵੇਖੋ

ENTERTAINMENT News Punjabi(ਤੜਕਾ ਪੰਜਾਬੀ)

ਖੁਸ਼ਖਬਰੀ! ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' 'ਤੇ ਸਪੈਸ਼ਲ ਆਫਰ, ਸਿਰਫ਼ 99 ਰੁਪਏ 'ਚ ਸਿਨੇਮਾਘਰਾਂ 'ਚ ਵੇਖੋ

  • Edited By Sunita,
  • Updated: 08 Aug, 2024 01:44 PM
Entertainment
upcoming punjabi movie rose rosy te gulab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਸਟਾਰ ਗੁਰਨਾਮ ਭੁੱਲਰ, ਅਦਾਕਾਰਾ ਮਾਹੀ ਸ਼ਰਮਾ ਅਤੇ ਪ੍ਰਾਂਜਲ ਦਹੀਆ ਆਪਣੀ ਨਵੀਂ ਪੰਜਾਬੀ ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਇਸ ਸਮੇਂ ਸੁਰਖ਼ੀਆਂ ਬਟੋਰ ਰਹੇ ਹਨ। ਇਹ ਫ਼ਿਲਮ ਕੱਲ੍ਹ ਯਾਨੀਕਿ 9 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਜਿਵੇਂ ਕਿ ਫ਼ਿਲਮ ਦੇ ਰਿਲੀਜ਼ ਹੋਣ 'ਚ ਹੁਣ ਕੁੱਝ ਹੀ ਘੰਟੇ ਬਚੇ ਹਨ, ਇਸ ਤੋਂ ਪਹਿਲਾਂ ਨਿਰਮਾਤਾਵਾਂ ਨੇ ਫ਼ਿਲਮ ਪ੍ਰੇਮੀਆਂ ਲਈ ਇੱਕ ਸਪੈਸ਼ਲ ਆਫਰ ਦਾ ਪ੍ਰਬੰਧ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ -  ਵਿਨੇਸ਼ ਫੋਗਾਟ ਦੇ ਡਿਸਕੁਆਲੀਫਾਈ 'ਤੇ ਇਸ ਐਕਟਰ ਦਾ ਵੱਡਾ ਇਲਜ਼ਾਮ, ਕਿਹਾ- ਗੁੰਡਿਆਂ ਨੇ ਭਾਰਤ ਦੀ ਧੀ ਨੂੰ...

ਜੀ ਹਾਂ, ਤੁਸੀਂ ਸਹੀ ਪੜ੍ਹਿਆ ਹੈ, ਦਰਅਸਲ, ਫ਼ਿਲਮ ਦੇ ਮੁੱਖ ਕਿਰਦਾਰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕਰਕੇ ਫ਼ਿਲਮ ਦੇ ਆਫਰ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਨੇ ਪੋਸਟ 'ਚ ਦੱਸਿਆ ਹੈ ਕਿ ਤੁਸੀਂ ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਸਿਨੇਮਾਘਰਾਂ 'ਚ ਸਿਰਫ਼ 99 ਰੁਪਏ 'ਚ ਦੇਖ ਸਕਦੇ ਹੋ। 9 ਅਗਸਤ 2024 ਨੂੰ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਨੂੰ ਪ੍ਰੀਤ ਸੰਘਰੇੜੀ ਦੁਆਰਾ ਲਿਖਿਆ ਗਿਆ ਹੈ ਅਤੇ ਫ਼ਿਲਮ 'ਲੇਖ' ਫੇਮ ਨਿਰਦੇਸ਼ਕ ਮਨਵੀਰ ਬਰਾੜ ਨੇ ਇਸ ਦਾ ਨਿਰਦੇਸ਼ਨ ਹੈ। 

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ 1 ਗੀਤ ਤੋਂ ਕਮਾਉਂਦੇ ਇੰਨੇ ਲੱਖ ਰੁਪਏ! ਕਰੋੜਾਂ 'ਚ ਹੈ ਸਾਲ ਦੀ ਕਮਾਈ

ਦੱਸਣਯੋਗ ਹੈ ਕਿ ਫ਼ਿਲਮ 'ਚ ਅਦਾਕਾਰ ਗੁਰਨਾਮ ਭੁੱਲਰ ਨੂੰ 'ਗੁਲਾਬ' ਨਾਂ ਦੇ ਕਿਰਦਾਰ 'ਚ ਦਿਖਾਇਆ ਗਿਆ ਹੈ, ਜੋ ਇੱਕ ਲੜਕੇ ਦੀ ਭੂਮਿਕਾ ਨਿਭਾਉਂਦਾ ਹੈ, ਜੋ ਆਪਣੀ ਸਿੰਗਲ ਲਾਈਫ ਤੋਂ ਤੰਗ ਆਇਆ ਹੋਇਆ ਹੈ। ਫਿਰ ਉਸ ਦੀ ਜ਼ਿੰਦਗੀ 'ਚ (ਪ੍ਰਾਂਜਲ ਦਹੀਆ) ਅਤੇ ਰੋਜ਼ੀ (ਮਾਹੀ ਸ਼ਰਮਾ) ਆਉਂਦੀਆਂ ਹਨ ਅਤੇ ਉਹ ਪ੍ਰੇਮ ਦੇ ਤਿਕੋਣ 'ਚ ਫਸ ਜਾਂਦਾ ਹੈ। ਬਾਕੀ ਕਹਾਣੀ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗੀ। ਫ਼ਿਲਮ 'ਚ ਹਾਰਬੀ ਸੰਘਾ, ਅਨੀਤਾ ਸ਼ਬਦੀਸ਼, ਨੂਰ, ਸਤਿੰਦਰ ਕੌਰ, ਧਰਮਿੰਦਰ ਕੌਰ, ਰਮਨਦੀਪ ਜੱਗਾ ਵੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 

  • Upcoming Punjabi Movie
  • Rose Rosy Te Gulab
  • Gurnam Bhullar
  • Maahi Sharma
  • Pranjal Dahiya

ਅਕਸ਼ੈ ਕੁਮਾਰ ਨੇ ਹਾਜ਼ੀ ਅਲੀ ਦਰਗਾਹ ਲਈ ਕੀਤੇ ਇੰਨੇ ਕਰੋੜ ਦਾਨ, ਫੈਨਜ਼ ਕਰ ਰਹੇ ਹਨ ਤਾਰੀਫ਼

NEXT STORY

Stories You May Like

  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • jesse lever and rose sardana promote the film   iiz   to release in may
    ਜੈਸੀ ਲੀਵਰ ਤੇ ਰੋਜ਼ ਸਰਦਾਨਾ ਨੇ ਪ੍ਰਮੋਟ ਕੀਤੀ ਫਿਲਮ ‘IIZ’ ਮਈ ’ਚ ਹੋਵੇਗੀ ਰਿਲੀਜ਼
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • ameesha patel reaches india after 24 hours of ordeal in west asia
      ਮਿਜ਼ਾਈਲ ਹਮਲੇ ਕਾਰਨ ਵਿਦੇਸ਼ 'ਚ ਫਸੀ ਅਮੀਸ਼ਾ ਪਟੇਲ ਪਰਤੀ ਭਾਰਤ
    • ekta r kapoor cites akshay kumar and jeetendra as exemplars
      ਏਕਤਾ ਆਰ. ਕਪੂਰ ਨੇ ਅਕਸ਼ੈ ਕੁਮਾਰ ਤੇ ਜਤਿੰਦਰ ਨੂੰ ਦੱਸਿਆ ਮਿਸਾਲ
    • rashmika mandanna  s   mysaa   unit completes kerala schedule
      ਰਸ਼ਮਿਕਾ ਮੰਦਾਨਾ ਨੇ ਫਿਲਮ 'ਮਾਇਸਾ' ਦਾ ਕੇਰਲ ਸ਼ੈਡਿਊਲ ਕੀਤਾ ਪੂਰਾ
    • sonakshi sinha starrer     books ott release for may 22
      ਸੋਨਾਕਸ਼ੀ ਸਿਨਹਾ ਤੇ ਜਯੋਤਿਕਾ ਦੀ ਫਿਲਮ 'ਸਿਸਟਮ' ਇਸ ਦਿਨ Prime Video 'ਤੇ...
    • adarsh   gourav records his first song collection
      ਅਦਾਕਾਰੀ ਮਗਰੋਂ ਆਦਰਸ਼ ਗੌਰਵ ਦੀ ਸੰਗੀਤਕ ਪਾਰੀ ਸ਼ੁਰੂ, ਇਸ ਸਾਲ ਦੇ ਅੰਤ ਤੱਕ...
    • kangana ranaut starrer bharat bhhagya viddhaata to be out on june
      ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +