Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:59:33 PM

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗਲਤ ਮੈਸੇਜ਼ ਭੇਜਣ 'ਤੇ ਉਰਫੀ ਜਾਵੇਦ ਨੇ ਫੈਸ਼ਨ Influencer ਨੂੰ ਲਗਾਈ ਫਟਕਾਰ

ENTERTAINMENT News Punjabi(ਤੜਕਾ ਪੰਜਾਬੀ)

ਗਲਤ ਮੈਸੇਜ਼ ਭੇਜਣ 'ਤੇ ਉਰਫੀ ਜਾਵੇਦ ਨੇ ਫੈਸ਼ਨ Influencer ਨੂੰ ਲਗਾਈ ਫਟਕਾਰ

  • Edited By Priyanka,
  • Updated: 27 Jul, 2024 09:29 AM
Mumbai
urfi javed reprimands fashion influencer for sending wrong messages
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਉਰਫੀ ਜਾਵੇਦ ਆਪਣੇ ਅਸਾਧਾਰਨ ਕੱਪੜਿਆਂ ਅਤੇ ਸਟਾਈਲ ਲਈ ਜਾਣੀ ਜਾਂਦੀ ਹੈ। ਕਈ ਲੋਕ ਉਰਫੀ ਨੂੰ ਉਸ ਦੇ ਸਟਾਈਲ ਲਈ ਟ੍ਰੋਲ ਕਰਦੇ ਹਨ, ਜਿਸ ਤੋਂ ਬਾਅਦ ਉਸ ਨੇ ਕਈਆਂ ਨੂੰ ਫਟਕਾਰ ਲਗਾਈ ਹੈ। ਇਸ ਦੌਰਾਨ ਉਰਫੀ ਨੇ ਫੈਸ਼ਨ ਇਨਫਲੂੰਸਰ ਸੂਫੀ ਨੂੰ ਫਟਕਾਰ ਲਗਾਈ ਹੈ। ਸੂਫੀ ਨੇ ਉਰਫੀ ਨੂੰ ਅਸ਼ਲੀਲ ਸੰਦੇਸ਼ ਭੇਜੇ ਹਨ ਜਿਸ ਕਾਰਨ ਉਸ ਨੇ ਉਸ ਦੀ ਕਲਾਸ ਲਗਾਈ ਹੈ। ਉਰਫੀ ਨੇ ਆਪਣੀ ਇੰਸਟਾਗ੍ਰਾਮ 'ਤੇ ਚੈਟ ਦਾ ਸਕਰੀਨ ਸ਼ਾਟ ਸ਼ੇਅਰ ਕੀਤਾ ਹੈ ਅਤੇ ਸੂਫੀ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਖ਼ੂਬਸੂਰਤ ਬਾਲਾ ਨੂੰ ਮੌਤ ਨੇ ਇੰਝ ਪਾਇਆ ਘੇਰਾ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਉਰਫੀ ਜਾਵੇਦ ਦੇ ਦੋਸਤ ਓਰੀ ਨੇ ਇੱਕ ਵੀਡੀਓ 'ਤੇ ਟਿੱਪਣੀ ਕੁਮੈਂਟ ਕੀਤਾ ਸੀ। ਉਰਫੀ ਨੂੰ ਓਰੀ ਦਾ ਕੁਮੈਂਟ ਇੰਨਾ ਪਸੰਦ ਆਇਆ ਕਿ ਉਸ ਨੇ ਓਰੀ ਦੇ ਕੁਮੈਂਟ ਦਾ ਸਕ੍ਰੀਨਸ਼ੌਟ ਲਿਆ ਅਤੇ ਇਸ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸਾਂਝਾ ਕੀਤਾ। ਜਿਵੇਂ ਹੀ ਉਰਫੀ ਨੇ ਆਪਣੀ ਇੰਸਟਾ ਸਟੋਰੀ 'ਤੇ ਓਰੀ ਦਾ ਕੁਮੈਂਟ ਪੋਸਟ ਕੀਤਾ, ਕੁਝ ਸਮੇਂ ਬਾਅਦ ਉਰਫੀ ਦੀ ਚੈਟ 'ਤੇ ਸੂਫੀ ਮੋਤੀਵਾਲਾ ਦਾ ਇੱਕ ਅਸ਼ਲੀਲ ਕੁਮੈਂਟ ਆਇਆ। ਉਰਫੀ ਨੇ ਸੂਫੀ ਮੋਤੀਵਾਲਾ ਦੀ ਚੈਟ ਦਾ ਸਕਰੀਨ ਸ਼ਾਟ ਲਿਆ ਅਤੇ ਉਸ ਦੇ ਖਾਤੇ ਦੀ ਰਿਪੋਰਟ ਕੀਤੀ। ਇਸ ਤੋਂ ਬਾਅਦ ਉਸ ਨੇ ਇੱਕ ਹੋਰ ਪੋਸਟ ਕੀਤੀ ਜਿਸ 'ਚ ਉਰਫੀ ਨੇ ਲਿਖਿਆ, “ਇਸ ਲਈ ਸ਼ਾਇਦ ਉਹ ਇਹ ਜਵਾਬ ਆਪਣੇ ਕਿਸੇ ਦੋਸਤ ਨੂੰ ਭੇਜ ਰਿਹਾ ਸੀ, ਪਰ ਗਲਤੀ ਨਾਲ ਉਸ ਨੇ ਮੈਨੂੰ ਭੇਜ ਦਿੱਤਾ! ਬਦਕਿਸਮਤੀ ਨਾਲ ਮੈਂ ਉਸ ਸਮੇਂ ਔਨਲਾਈਨ ਸੀ ਅਤੇ ਤੁਰੰਤ ਇੱਕ ਸਕ੍ਰੀਨਸ਼ੌਟ ਲਿਆ 🙂 ਕੋਈ ਆਈਡੀ ਹੈਕ ਨਹੀਂ ਹੋਈ ਹੈ, 2 ਮਿੰਟਾਂ 'ਚ ਆਈਡੀ ਵਾਪਸ ਮਿਲ ਗਈ ਹੈ। ਹਾਲਾਂਕਿ, ਉਰਫੀ ਜਾਵੇਦ ਨੇ ਬਾਅਦ 'ਚ ਆਪਣੀਆਂ ਦੋਵੇਂ ਇੰਸਟਾਗ੍ਰਾਮ ਸਟੋਰੀਜ਼ ਨੂੰ ਡਿਲੀਟ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਇਸ ਅਮਰੀਕੀ ਰੈਪਰ ਨਾਲ ਧਮਾਕਾ ਕਰਨਗੇ ਪੰਜਾਬੀਆਂ ਦੀ ਸ਼ਾਨ ਦਿਲਜੀਤ ਦੋਸਾਂਝ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ

ਸੂਫੀ ਮੋਤੀਵਾਲਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਪੋਸਟ ਵੀ ਪਾਈ ਹੈ। ਇਸ ਪੋਸਟ 'ਚ ਸੂਫੀ ਨੇ ਉਰਫੀ ਨਾਲ ਚੈਟ ਦਾ ਇੱਕ ਸਕਰੀਨ ਸ਼ਾਟ ਪੋਸਟ ਕੀਤਾ ਹੈ। ਉਸ ਸਕ੍ਰੀਨਸ਼ੌਟ ਦੇ ਨਾਲ, ਉਸਨੇ ਲਿਖਿਆ, "ਮੈਂ ਉਸ ਨੂੰ ਮੈਸੇਜ ਕੀਤਾ, ਮੇਰਾ ਅਜਿਹਾ ਕੋਈ ਇਰਾਦਾ ਨਹੀਂ ਸੀ, ਮੈਂ ਕਿਸੇ ਨੂੰ ਵੀ ਅਜਿਹਾ ਸੰਦੇਸ਼ ਨਹੀਂ ਭੇਜਾਂਗਾ।"ਸੂਫੀ ਦੁਆਰਾ ਸਾਂਝੀ ਕੀਤੀ ਗਈ ਚੈਟ 'ਚ ਉਹ ਉਰਫੀ ਨੂੰ ਦੱਸ ਰਿਹਾ ਹੈ ਕਿ ਉਸ ਨੇ ਉਸਨੂੰ (ਉਰਫੀ) ਨੂੰ ਉਹ ਅਸ਼ਲੀਲ ਸੰਦੇਸ਼ ਨਹੀਂ ਭੇਜਿਆ ਹੈ। ਉਹ ਆਪਣਾ ਸਪੱਸ਼ਟੀਕਰਨ ਦਿੰਦੇ ਨਜ਼ਰ ਆ ਰਹੇ ਹਨ। ਉਸ ਦੇ ਮੈਸੇਜ ਤੋਂ ਲੱਗਦਾ ਹੈ ਕਿ ਉਹ ਕਹਿ ਰਿਹਾ ਹੈ ਕਿ ਇਹ ਮੈਸੇਜ ਉਸ ਦੇ ਅਕਾਊਂਟ ਤੋਂ ਕਿਸੇ ਹੋਰ ਨੇ ਭੇਜਿਆ ਹੈ।

  • Urfi Javed
  • reprimands
  • fashion influencer
  • sending
  • wrong messages

ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ ਵੱਡੀ ਕਾਰਵਾਈ, ਸਲਮਾਨ ਖਾਨ ਦੀ ਰਿਹਾਇਸ਼ ਅੱਗੇ ਕਰਵਾਈ ਸੀ ਫਾਇਰਿੰਗ

NEXT STORY

Stories You May Like

  • famous influencer shot while live streaming
    Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • visa fraud  faridkot police
    ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • pakistan bans several news websites amid violence
    PoK 'ਚ ਹਿੰਸਾ ਤੇ ਚੋਣਾਂ ਦੇ ਕਵਰੇਜ ਵਿਚਕਾਰ ਪਾਕਿਸਤਾਨ ਨੇ ਕਈ ਨਿਊਜ਼ ਵੈੱਬਸਾਈਟਾਂ 'ਤੇ ਲਗਾਈ ਪਾਬੰਦੀ
  • court gives big relief to abhishek banerjees assistant sumit roy stay on arrest
    ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ: ਗ੍ਰਿਫ਼ਤਾਰੀ 'ਤੇ ਲਗਾਈ ਰੋਕ
  • immigration fraud in moga
    ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +