Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    6:25:07 PM

  • gulmarg gondola cable car technical fault

    ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ...

  • women  s cricket captain harmanpreet receives padma shri award

    ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ...

  • rbi has released the list of holidays for the month of june

    RBI ਨੇ ਜਾਰੀ ਕੀਤੀ June ਮਹੀਨੇ ਦੀਆਂ ਛੁੱਟੀਆਂ ਦੀ...

  • pseb announces dates for class 8 supplementary exams

    PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਦੋਂ ਉਰਫੀ ਜਾਵੇਦ ਤੇ ਰਾਖੀ ਸਾਵੰਤ ਇਕੱਠੀਆਂ ਆਈਆਂ ਨਜ਼ਰ, ਵਾਇਰਲ ਹੋਈਆਂ ਵੀਡੀਓਜ਼

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਉਰਫੀ ਜਾਵੇਦ ਤੇ ਰਾਖੀ ਸਾਵੰਤ ਇਕੱਠੀਆਂ ਆਈਆਂ ਨਜ਼ਰ, ਵਾਇਰਲ ਹੋਈਆਂ ਵੀਡੀਓਜ਼

  • Author Rahul Singh,
  • Updated: 23 Mar, 2022 04:09 PM
Mumbai
urfi javed with rakhi sawant
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਕੱਪੜਿਆਂ ਨੂੰ ਲੈ ਕੇ ਸੁਰਖ਼ੀਆਂ ’ਚ ਰਹਿਣ ਵਾਲੀ ਅਦਾਕਾਰਾ ਉਰਫੀ ਜਾਵੇਦ ਇਕ ਵਾਰ ਮੁੜ ਚਰਚਾ ’ਚ ਹੈ ਪਰ ਇਸ ਵਾਰ ਉਹ ਇਕੱਲੀ ਨਹੀਂ ਹੈ, ਸਗੋਂ ਕੰਟਰੋਵਰਸੀ ਕੁਈਨ ਰਾਖੀ ਸਾਵੰਤ ਵੀ ਉਸ ਨਾਲ ਦੇਖੀ ਗਈ ਹੈ।

ਇਸ ਵਾਰ ਉਸ ਨੂੰ ਲਾਲ ਰੰਗ ਦੀ ਫਰੰਟ ਕੱਟ ਡਰੈੱਸ ਪਹਿਨੇ ਮੁੰਬਈ ਦੀਆਂ ਸੜਕਾਂ ’ਤੇ ਦੇਖਿਆ ਗਿਆ। ਸ਼ਾਰਟ ਆਊਟਫਿੱਟ ’ਚ ਸਪਾਟ ਹੋਈ ਉਰਫੀ ਨੇ ਪਾਪਾਰਾਜ਼ੀ ਲਈ ਕਈ ਪੋਜ਼ ਦਿੱਤੇ, ਉਥੇ ਰਾਖੀ ਸਾਵੰਤ ਪਹੁੰਚ ਜਾਂਦੀ ਹੈ ਤੇ ਇਸ ਤੋਂ ਬਾਅਦ ਦੋਵਾਂ ਵਿਚਾਲੇ ਕੁਝ ਮਜ਼ੇਦਾਰ ਗੱਲਬਾਤ ਹੁੰਦੀ ਹੈ, ਜੋ ਵਾਇਰਲ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵੀਕੈਂਡ ’ਤੇ ਫ਼ਿਲਮ ‘ਬੱਬਰ’ ਨੇ ਕਮਾਏ ਇੰਨੇ ਕਰੋੜ ਰੁਪਏ, ਜਾਣੋ ਕਮਾਈ

ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਲਾਲ ਰੰਗ ਦੀ ਅਜੀਬੋ-ਗਰੀਬ ਤੇ ਰਿਸਕੀ ਡਰੈੱਸ ਪਹਿਨ ਕੇ ਨਿਕਲੀ ਉਰਫੀ ਨੂੰ ਰਾਖੀ ਸਾਵੰਤ ਨਾਟੂ-ਨਾਟੂ ਗੀਤ ’ਤੇ ਡਾਂਸ ਕਰਨ ਦਾ ਚੈਲੰਜ ਦਿੰਦੀ ਹੈ, ਜਿਸ ਲਈ ਉਹ ਪਹਿਲਾਂ ਤਾਂ ਮਨ੍ਹਾ ਕਰ ਦਿੰਦੀ ਹੈ ਪਰ ਰਾਖੀ ਵਲੋਂ ਸਟੈੱਪ ਕਰਕੇ ਦਿਖਾਉਣ ’ਤੇ ਉਹ ਇਨਕਾਰ ਕਰ ਦਿੰਦੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਉਰਫੀ ਕਹਿੰਦੀ ਹੈ ਕਿ ਇਸ ਡਾਂਸ ਲਈ ਉਸ ਦੀ ਡਰੈੱਸ ਬਹੁਤ ਛੋਟੀ ਹੈ। ਉਰਫੀ ਨੇ ਜੋ ਸ਼ਾਰਟ ਰੈੱਡ ਡਰੈੱਸ ਪਹਿਨੀ ਹੈ, ਉਹ ਸਾਹਮਣੇ ਤੋਂ ਦਿਲ ਦੇ ਆਕਾਰ ’ਚ ਕੱਟੀ ਹੋਈ ਹੈ ਤੇ ਰਾਖੀ ਉਸ ਦੀ ਇਸ ਡਰੈੱਸ ਦਾ ਜ਼ਿਕਰ ਕਰਨ ਤੋਂ ਪਿੱਛੇ ਨਹੀਂ ਹੱਟਦੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਕ ਹੋਰ ਵੀਡੀਓ ’ਚ ਰਾਖੀ ਨੂੰ ਉਰਫੀ ਦੀ ਤਾਰੀਫ਼ ਕਰਦੇ ਦੇਖਿਆ ਜਾ ਸਕਦਾ ਹੈ, ਜਿਸ ’ਚ ਉਹ ਕਹਿੰਦੀ ਹੈ ਕਿ ਉਰਫੀ ਕਾਫੀ ਹੌਟ ਲੱਗ ਰਹੀ ਹੈ। ਉਥੇ ਉਰਫੀ ਰਾਖੀ ਦੀ ਗੱਲ ਦਾ ਜਵਾਬ ਦਿੰਦਿਆਂ ਕਹਿੰਦੀ ਹੈ ਕਿ ਉਹ ਆਪਣਾ ਦਿਲ ਲੈ ਕੇ ਆਈ ਹੈ ਰਾਖੀ ਕੋਲ, ਜਿਸ ’ਤੇ ਰਾਖੀ ਕਹਿੰਦੀ ਹੈ, ‘ਇੰਨਾ ਵੱਡਾ ਦਿਲ’। ਦੋਵਾਂ ਦੀ ਇਹ ਵੀਡੀਓ ਹੁਣ ਵਾਇਰਲ ਹੋ ਚੁੱਕੀ ਹੈ, ਜਿਸ ’ਤੇ ਲੋਕ ਵੀ ਰੱਜ ਕੇ ਕੁਮੈਂਟਸ ਕਰ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Urfi Javed
  • Rakhi Sawant
  • Viral Videos
  • Funny Videos

ਕਪਿਲ ਸ਼ਰਮਾ ਨੇ ਉਡਾਇਆ ਅਰਚਨਾ ਪੂਰਨ ਸਿੰਘ ਦਾ ਮਜ਼ਾਕ, ਕਿਹਾ ‘ਸਿੱਧੂ ਨੂੰ ਖਾ ਗਈ...’

NEXT STORY

Stories You May Like

  • ravi kishan says he has no idea why his slip ups go viral on social media
    "ਮੈਂ ਕੋਈ ਦੂਜੇ ਗ੍ਰਹਿ ਤੋਂ ਨਹੀਂ ਆਇਆ..." : ਵੀਡੀਓਜ਼ ਵਾਇਰਲ ਹੋਣ 'ਤੇ ਬੋਲੇ ਰਵੀ ਕਿਸ਼ਨ
  • government eyeing widening current account deficit  goyal
    ਵਧਦੇ ਚਾਲੂ ਖਾਤਾ ਘਾਟੇ ’ਤੇ ਸਰਕਾਰ ਦੀ ਨਜ਼ਰ, ਉਪਾਵਾਂ ’ਤੇ ਮੰਥਨ ਜਾਰੀ : ਗੋਇਲ
  • eyes on target
    ਸਹੀ ਨਿਸ਼ਾਨੇ ’ਤੇ ਨਜ਼ਰ...!
  • i watched my videos to improve my bowling  mohammad siraj
    ਗੇਂਦਬਾਜ਼ੀ ’ਚ ਸੁਧਾਰ ਲਈ ਮੈਂ ਆਪਣੀਆਂ ਵੀਡੀਓਜ਼ ਦੇਖੀਆਂ : ਮੁਹੰਮਦ ਸਿਰਾਜ
  • saturn enters revati nakshatra
    ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ 'ਤੇ ਰਹੇਗੀ ਸ਼ਨੀ ਦੀ ਟੇਢੀ ਨਜ਼ਰ
  • xs strictness on copy pasters
    ਕਾਪੀ-ਪੇਸਟ ਕਰਨ ਵਾਲਿਆਂ 'ਤੇ X ਦੀ ਸਖ਼ਤੀ ! ਹੁਣ ਦੂਜਿਆਂ ਦੀਆਂ ਵੀਡੀਓਜ਼ ਪਾ ਕੇ ਨਹੀਂ ਕਮਾ ਸਕੋਗੇ ਪੈਸੇ
  • government s eye on gold boon or trap of control
    ਸੋਨੇ ’ਤੇ ਸਰਕਾਰੀ ਨਜ਼ਰ : ਵਰਦਾਨ ਜਾਂ ਕੰਟਰੋਲ ਦਾ ਜਾਲ
  • gujarati folk singers money rain viral videos
    ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ ਹੋਵੇਗੇ ਹੈਰਾਨ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
Trending
Ek Nazar
bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • cbi probe ordered in twisha sharma case
      'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...
    • saiyami kher to appear as a photographer in emotional drama film
      ਵਿਕਰਮ ਫੜਨੀਸ ਦੀ ਫਿਲਮ 'ਚ ਫੋਟੋਗ੍ਰਾਫਰ ਦੀ ਭੂਮਿਕਾ ਨਿਭਾਏਗੀ ਸੈਯਾਮੀ ਖੇਰ
    • when bollywood  s superhit actress made an adult film
      ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ...
    • star plus releases first promo for  sairaab
      ਸਟਾਰ ਪਲੱਸ ਨੇ 'ਸੈਰਾਬ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • bollywood superstar   hide   intimate scenes from family
      ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...
    • khalistan supporters protest outside diljit dosanjh s new york show
      ਦਿਲਜੀਤ ਦੋਸਾਂਝ ਦੇ ਨਿਊਯਾਰਕ ਸ਼ੋਅ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ
    • fan faints during amitabh bachchan s sunday darshan
      ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ...
    • amitabh bachchan greets fans outside jalsa during sunday darshan
      ਅਮਿਤਾਭ ਬੱਚਨ ਬਿਲਕੁਲ ਤੰਦਰੁਸਤ ! ਐਤਵਾਰ ਨੂੰ 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨਾਲ...
    • sonam kapoor and anand ahuja  s london property dispute
      ਸੋਨਮ ਕਪੂਰ ਤੇ ਆਨੰਦ ਆਹੂਜਾ ਦੀ ਲੰਡਨ ਪ੍ਰਾਪਰਟੀ 'ਤੇ ਵਿਵਾਦ; ਗੁਆਂਢੀਆਂ ਨੇ ਲਗਾਏ...
    • aishwarya rai opts for white structured suit on closing ceremony of cannes
      ਕਾਨਸ 2026: ਐਸ਼ਵਰਿਆ ਰਾਏ ਦੀ ਇਕ ਹੋਰ ਲੁੱਕ ਆਈ ਸਾਹਮਣੇ, ਸਫੈਦ ਆਊਟਫਿੱਟ 'ਚ ਦਿਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +