Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:07:11 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਉਰਮਿਲਾ ਨੇ ਹੱਥੀਂ ਤਬਾਹ ਕੀਤਾ ਆਪਣਾ ਫ਼ਿਲਮੀ ਕਰੀਅਰ, ਇਸ ਨਿਰਦੇਸ਼ਕ ਨੇ ਇੰਡਸਟਰੀ 'ਚ ਦਿਖਾਏ ਕਈ ਉਤਰਾਅ ਚੜਾਅ

ENTERTAINMENT News Punjabi(ਤੜਕਾ ਪੰਜਾਬੀ)

ਉਰਮਿਲਾ ਨੇ ਹੱਥੀਂ ਤਬਾਹ ਕੀਤਾ ਆਪਣਾ ਫ਼ਿਲਮੀ ਕਰੀਅਰ, ਇਸ ਨਿਰਦੇਸ਼ਕ ਨੇ ਇੰਡਸਟਰੀ 'ਚ ਦਿਖਾਏ ਕਈ ਉਤਰਾਅ ਚੜਾਅ

  • Edited By Sunita,
  • Updated: 04 Feb, 2022 06:28 PM
Mumbai
urmila matondkar acting career
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਜਦੋਂ ਵੀ ਫ਼ਿਲਮ 'ਰੰਗੀਲਾ' ਦਾ ਨਾਂ ਆਉਂਦਾ ਹੈ ਤਾਂ ਹਰ ਕੋਈ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਯਾਦ ਕਰਦਾ ਹੈ। ਉਰਮਿਲਾ ਮਾਤੋਂਡਕਰ ਅੱਜ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਰਮਿਲਾ ਨੇ ਆਪਣੇ ਬਾਲੀਵੁੱਡ ਕਰੀਅਰ 'ਚ ਕਈ ਫ਼ਿਲਮਾਂ 'ਚ ਕੰਮ ਕੀਤਾ ਪਰ ਉਨ੍ਹਾਂ ਨੂੰ ਪ੍ਰਸਿੱਧੀ 'ਰੰਗੀਲਾ' ਤੋਂ ਹੀ ਮਿਲੀ।

PunjabKesari

ਫ਼ਿਲਮ 'ਮਾਸੂਮ' ਨਾਲ ਕੀਤੀ ਫ਼ਿਲਮੀ ਕਰੀਅਰ ਦੀ ਸ਼ੁਰੂਆਤ
ਉਰਮਿਲਾ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ। ਉਨ੍ਹਾਂ ਨੂੰ ਬਤੌਰ ਚਾਈਲਡ ਆਰਟਿਸਟ ਫ਼ਿਲਮ 'ਮਾਸੂਮ' ਮਿਲੀ ਸੀ। ਸ਼ੇਖਰ ਕਪੂਰ ਦੀ ਫ਼ਿਲਮ 'ਮਾਸੂਮ' 'ਚ ਉਨ੍ਹਾਂ ਦੀ ਐਕਟਿੰਗ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਉਰਮਿਲਾ ਆਪਣੀ ਪ੍ਰੋਫੈਸ਼ਨਲ ਲਾਈਫ਼ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਉਰਮਿਲਾ ਦੇ ਅਫ਼ੇਅਰ ਦੀਆਂ ਖ਼ਬਰਾਂ ਕਾਫ਼ੀ ਸੁਰਖੀਆਂ 'ਚ ਰਹੀਆਂ ਹਨ। 

PunjabKesari

'ਰੰਗੀਲਾ' ਨੇ ਚਮਕਾਇਆ ਫ਼ਿਲਮ ਇੰਡਸਟਰੀ 'ਚ ਅਦਾਕਾਰਾ ਸਿਤਾਰਾ
ਉਰਮਿਲਾ ਮਾਤੋਂਡਕਰ ਨੇ ਆਪਣੇ ਫ਼ਿਲਮੀ ਕਰੀਅਰ 'ਚ ਕਈ ਫ਼ਿਲਮਾਂ 'ਚ ਕੰਮ ਕੀਤਾ ਪਰ ਉਨ੍ਹਾਂ ਨੂੰ ਪਛਾਣ ਰਾਮ ਗੋਪਾਲ ਵਰਮਾ ਦੀ ਫ਼ਿਲਮ 'ਰੰਗੀਲਾ' ਤੋਂ ਮਿਲੀ। ਇਸ ਫ਼ਿਲਮ ਤੋਂ ਬਾਅਦ ਉਰਮਿਲਾ ਮਾਤੋਂਡਕਰ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਦੋਂ ਤੋਂ ਹੀ ਉਰਮਿਲਾ ਰਾਮ ਗੋਪਾਲ ਵਰਮਾ ਦੀ ਹਰ ਫ਼ਿਲਮ 'ਚ ਸੀ। ਰੰਗੀਲਾ ਤੋਂ ਬਾਅਦ ਉਰਮਿਲਾ ਨੂੰ 'ਰੰਗੀਲਾ ਗਰਲ' ਦੇ ਨਾਂ ਨਾਲ ਜਾਣਿਆ ਜਾਂਦਾ ਸੀ।

PunjabKesari

ਰਾਮ ਗੋਪਾਲ ਵਰਮਾ ਕਾਰਨ ਡੁੱਬਿਆ ਉਰਮਿਲਾ ਦਾ ਕਰੀਅਰ
ਰਾਮ ਗੋਪਾਲ ਵਰਮਾ ਤੇ ਉਰਮਿਲਾ ਮਾਤੋਂਡਕਰ ਨੇ ਕਦੇ ਵੀ ਆਪਣੇ ਅਫ਼ੇਅਰ ਨੂੰ ਸਵੀਕਾਰ ਨਹੀਂ ਕੀਤਾ ਪਰ ਰਾਮ ਗੋਪਾਲ ਦੀ ਬਦੌਲਤ ਹੀ ਉਰਮਿਲਾ ਆਪਣੇ ਕਰੀਅਰ ਦੇ ਸਿਖਰ 'ਤੇ ਪਹੁੰਚੀ ਸੀ। ਰਾਮ ਗੋਪਾਲ ਵਰਮਾ ਕਾਰਨ ਉਰਮਿਲਾ ਦਾ ਕਰੀਅਰ ਵੀ ਡੁੱਬ ਗਿਆ। ਇੱਕ ਸਮਾਂ ਸੀ ਜਦੋਂ ਰਾਮ ਗੋਪਾਲ ਵਰਮਾ ਆਪਣੀ ਹਰ ਫ਼ਿਲਮ 'ਚ ਉਰਮਿਲਾ ਨੂੰ ਕਾਸਟ ਕਰਦੇ ਸਨ। ਦੋਵਾਂ ਨੇ 13 ਫ਼ਿਲਮਾਂ 'ਚ ਇਕੱਠੇ ਕੰਮ ਕੀਤਾ ਹੈ। ਰਾਮ ਗੋਪਾਲ ਵਰਮਾ ਨਾਲ ਕੰਮ ਕਰਨ ਕਾਰਨ ਹੋਰ ਨਿਰਦੇਸ਼ਕਾਂ ਨੇ ਉਰਮਿਲਾ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਇੰਡਸਟਰੀ ਦੇ ਬਹੁਤ ਸਾਰੇ ਲੋਕਾਂ ਦੀ ਰਾਮ ਗੋਪਾਲ ਵਰਮਾ ਨਾਲ ਨਹੀਂ ਬਣਦੀ ਸੀ।

PunjabKesari

10 ਸਾਲ ਛੋਟੇ ਕਾਰੋਬਾਰੀ ਨਾਲ ਉਰਮਿਲਾ ਨੇ ਕਰਵਾਇਆ ਵਿਆਹ
ਹੌਲੀ-ਹੌਲੀ ਜਦੋਂ ਰਾਮ ਗੋਪਾਲ ਵਰਮਾ ਅਤੇ ਉਰਮਿਲਾ ਮਾਤੋਂਡਕਰ ਵਿਚਾਲੇ ਦੂਰੀ ਆਉਣ ਲੱਗੀ ਤਾਂ ਉਨ੍ਹਾਂ ਨੇ ਰੰਗੀਲਾ ਗਰਲ ਨੂੰ ਆਪਣੀ ਫ਼ਿਲਮ 'ਚ ਲੈਣਾ ਵੀ ਬੰਦ ਕਰ ਦਿੱਤਾ। ਇਸ ਦੇ ਨਾਲ ਹੀ ਕੋਈ ਹੋਰ ਨਿਰਦੇਸ਼ਕ ਉਰਮਿਲਾ ਨੂੰ ਆਪਣੀ ਫ਼ਿਲਮ ਲਈ ਅਪ੍ਰੋਚ ਨਹੀਂ ਕਰ ਰਹੇ ਸਨ, ਜਿਸ ਕਾਰਨ ਉਰਮਿਲਾ ਦਾ ਕਰੀਅਰ ਡੁੱਬ ਗਿਆ। ਇਸ ਤੋਂ ਬਾਅਦ ਉਹ ਇੰਡਸਟਰੀ ਤੋਂ ਗਾਇਬ ਹੋ ਗਏ। ਫ਼ਿਲਮਾਂ ਤੋਂ ਦੂਰੀ ਬਣਾਉਣ ਤੋਂ ਬਾਅਦ ਉਰਮਿਲਾ ਨੇ ਕਸ਼ਮੀਰ ਦੇ ਇੱਕ ਮਾਡਲ ਅਤੇ ਕਾਰੋਬਾਰੀ ਮੋਹਸਿਨ ਅਖ਼ਤਰ ਮੀਰ ਨਾਲ ਵਿਆਹ ਕਰਵਾ ਲਿਆ। ਮੋਹਸਿਨ ਉਰਮਿਲਾ ਤੋਂ 10 ਸਾਲ ਛੋਟੇ ਹਨ।

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Urmila Matondkar
  • Birthday Special
  • Rangeela
  • Judaai
  • Ram Gopal Varma

ਜਦੋਂ ਕ੍ਰਿਸ਼ਣਾ ਅਭਿਸ਼ੇਕ ’ਤੇ ਭੜਕ ਗਈ ਸੀ ਗੋਵਿੰਦਾ ਦੀ ਪਤਨੀ, ਆਖ ਦਿੱਤੀ ਸੀ ਇਹ ਗੱਲ

NEXT STORY

Stories You May Like

  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • hmd has launched its impressive phone
    HMD ਨੇ ਆਪਣਾ ਸ਼ਾਨਦਾਰ ਫੋਨ ਕੀਤਾ ਲਾਂਚ ! ਕੀਮਤ ਸਿਰਫ ...
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • iqoo has launched its new gaming phone
    84,00mAh ਦੀ ਬੈਟਰੀ ਨਾਲ iQOO ਨੇ ਆਪਣਾ ਨਵਾਂ ਗੇਮਿੰਗ ਫੋਨ ਕੀਤਾ ਲਾਂਚ ! ਜਾਣੋ ਕੀਮਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +