Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    10:15:58 AM

  • 7 7 earth shake

    7.7 ਤੀਬਰਤਾ ਦੇ ਭੂਚਾਲ ਨੇ ਹਿਲਾ ਕੇ ਰੱਖ'ਤਾ...

  • stock market rumbles due to rise in crude oil prices  sensex falls 829 points

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਸ਼ੇਅਰ...

  • punjabis  be careful  do not step out of your house from 12 noon to 4 pm

    ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ...

  • harcharan singh brar classroom in pakistan

    ਸਰਹੱਦਾਂ ਤੇ ਧਰਮਾਂ ਤੋਂ ਪਰੇ..! ਪੰਜਾਬ ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਮਿਲਖਾ ਸਿੰਘ ਨੂੰ ਮਿਲਦੇ ਹੀ ਉਰਵਸ਼ੀ ਰੌਤੇਲਾ ਨੇ ਲਾਇਆ ਪੈਰੀਂ ਹੱਥ, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਮਿਲਖਾ ਸਿੰਘ ਨੂੰ ਮਿਲਦੇ ਹੀ ਉਰਵਸ਼ੀ ਰੌਤੇਲਾ ਨੇ ਲਾਇਆ ਪੈਰੀਂ ਹੱਥ, ਵੀਡੀਓ ਵਾਇਰਲ

  • Edited By Sunita,
  • Updated: 19 Nov, 2020 01:18 PM
Jalandhar
urvashi rautela and milkha singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਮਿਲਖਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਰਵਸ਼ੀ ਰੌਤੇਲਾ ਮਿਲਖਾ ਸਿੰਘ ਦੇ ਪੈਰੀਂ ਹੱਥ ਲਾਉਂਦਿਆਂ ਨਜ਼ਰ ਆ ਰਹੀ ਹੈ। ਵੀਡਿਓ ਨੂੰ ਸਾਂਝਾ ਕਰਦਿਆਂ ਉਰਵਸ਼ੀ ਨੇ ਲਿਖਿਆ, 'ਖ਼ੁਦ ਦੌੜਾਕ ਹੋਣ ਕਰਕੇ ਦੰਤਕਥਾ ਮਿਲਖਾ ਸਿੰਘ ਸਰ ਨੂੰ ਮਿਲਣ ਦਾ ਤਜਰਬਾ ਬਹੁਤ ਹੀ ਅਵਿਸ਼ਵਾਸ਼ਯੋਗ ਅਤੇ ਚਮਤਕਾਰੀ ਸੀ।' ਉਰਵਸ਼ੀ ਫ਼ਿਰ ਮਿਲਖਾ ਸਿੰਘ ਨਾਲ ਤਸਵੀਰਾਂ ਕਲਿੱਕ ਕਰਵਾਉਂਦੀ ਹੈ। ਇਸ ਸਮੇਂ ਦੌਰਾਨ ਉਰਵਸ਼ੀ ਨੇ ਇਕ ਐਨੀਮਲ ਪ੍ਰਿੰਟ ਜੰਪਸੂਟ ਅਤੇ ਨੀਲੇ ਰੰਗ ਦੀ ਜੈਕੇਟ ਪਾਈ ਹੋਈ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by URVASHI RAUTELA 🇮🇳Actor🇮🇳 (@urvashirautela)

ਦੱਸ ਦੇਈਏ ਕਿ ਮਿਲਖਾ ਸਿੰਘ ਨਾਲ ਉਰਵਸ਼ੀ ਰੌਤੇਲਾ ਦੀਆਂ ਇਹ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ ਅਤੇ ਲੋਕ ਵੀ ਇਨ੍ਹਾਂ ਤਸਵੀਰਾਂ ਦੇ ਥੱਲੇ ਖ਼ੂਬ ਕੁਮੈਂਟ ਵੀ ਕਰ ਰਹੇ ਹਨ। ਹਾਲ ਹੀ 'ਚ ਉਰਵਸ਼ੀ ਅਰਬ ਫੈਸ਼ਨ ਵੀਕ 'ਚ ਸ਼ੋਅਸਟੋਪਰ ਬਣਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ। 

PunjabKesari

ਰਿਤਿਕ ਰੌਸ਼ਨ ਨਾਲ ਨਾਮ ਜੋੜੇ ਜਾਣ 'ਤੇ ਹੋਈ ਸੀ ਦੁੱਖੀ
ਕੁਝ ਦਿਨ ਪਹਿਲਾਂ ਉਰਵਸ਼ੀ ਰੌਤੇਲਾ ਨੇ ਰਿਤਿਕ ਨਾਲ ਨਾਮ ਜੁੜਨ 'ਤੇ ਕਿਹਾ ਸੀ, 'ਮੇਰੇ 'ਤੇ ਬਹੁਤ ਸਾਰੇ ਝੂਠੇ ਇਲਜ਼ਾਮ ਲੱਗੇ ਸਨ ਕਿ ਮੈਂ ਰਿਤਿਕ ਰੋਸ਼ਨ ਨਾਲ ਦੁਪਹਿਰ 2 ਵਜੇ ਤੋਂ 4 ਵਜੇ ਤਕ ਫੋਨ 'ਤੇ ਗੱਲ ਕਰਦੀ ਸੀ। ਇਹ ਝੂਠੇ ਇਲਜ਼ਾਮ ਮਸ਼ਹੂਰ ਹਸਤੀਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਭਾਵੇਂ ਉਹ ਸਟਾਰ ਕਿਡ ਹੋਵੇ ਜਾਂ ਬਾਹਰਲਾ ਵਿਅਕਤੀ।

PunjabKesari

ਮਹੱਤਵਪੂਰਨ ਗੱਲ ਜੋ ਮੈਂ ਵੇਖਦੀ ਹਾਂ ਉਹ ਇਹ ਹੈ ਕਿ ਇਸ ਕਿਸਮ ਦੀਆਂ ਕਹਾਣੀਆਂ ਸਟਾਰ ਕਿਡਜ਼ ਲਈ ਕਦੇ ਨਹੀਂ ਹੁੰਦੀਆਂ ਹਨ। ਮੈਂ ਰਿਤਿਕ ਅਤੇ ਉਸ ਦੇ ਕੰਮ ਦੀ ਪ੍ਰਸ਼ੰਸਕ ਹਾਂ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਮੇਰੇ ਕੋਲ ਉਨ੍ਹਾਂ ਲਈ ਪਿਆਰ ਦਾ ਐਂਗਲ ਹੈ। ਇਹ ਚੀਜ਼ਾਂ ਮਾਨਸਿਕ ਸਿਹਤ ਵਾਲੇ ਲੋਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਸ਼ਾਇਦ ਸੁਸ਼ਾਂਤ ਨਾਲ ਵੀ ਇਹ ਹੀ ਵਾਪਰੀਆਂ ਹੋਣ।'

PunjabKesari
ਉਰਵਸ਼ੀ ਰੌਤੇਲਾ ਦੀ ਪੇਸ਼ੇਵਰ ਜ਼ਿੰਦਗੀ ਬਾਰੇ ਗੱਲ ਕਰੀਏ ਤਾਂ ਉਹ ਆਖ਼ਰੀ ਵਾਰ 'ਵਰਜਿਨ ਭਾਨੂਪ੍ਰਿਆ' ਨਾਮ ਦੀ ਇਕ ਕਾਮੇਡੀ-ਡਰਾਮੇ ਫ਼ਿਲਮ 'ਚ ਨਜ਼ਰ ਆਈ ਸੀ। ਗੌਤਮ ਗੁਲਾਟੀ ਅਤੇ ਅਰਚਨਾ ਪੂਰਨ ਸਿੰਘ ਨੇ ਵੀ ਇਸ 'ਚ ਅਹਿਮ ਭੂਮਿਕਾਵਾਂ ਨਿਭਾਈਆਂ। ਫਿਲਹਾਲ ਉਰਵਸ਼ੀ ਆਪਣੀ ਆਉਣ ਵਾਲੀ ਤੇਲਗੂ ਫ਼ਿਲਮ 'ਬਲੈਕ ਰੋਜ਼' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।

PunjabKesari

  • Urvashi Rautela
  • Milkha Singh
  • Video Viral
  • Bollywood Celebrity

ਕੁਸ਼ਤੀ 'ਚ ਦੁਨੀਆ ਦੇ ਪਹਿਲਵਾਨਾਂ ਨੂੰ ਧੂੜ ਚਟਾ ਕੇ 'ਰੁਸਤਮ-ਏ-ਹਿੰਦ' ਦਾ ਖ਼ਿਤਾਬ ਪਾਉਣ ਵਾਲੇ ਦਾਰਾ ਸਿੰਘ ਦਾ ਰੌਚਕ ਸਫ਼ਰ

NEXT STORY

Stories You May Like

  • pune porsche case accused family  celebrating  bail victory
    Pune Porsche Case: ਜ਼ਮਾਨਤ ਮਿਲਦੇ ਨੋਟਾਂ ਦੇ ਹਾਰ ਪਾ ਵਿਸ਼ਾਲ ਅਗਰਵਾਲ ਨੇ ਮਨਾਏ ਜਸ਼ਨ, ਵੀਡੀਓ ਵਾਇਰਲ
  • punjab viral video
    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ ਪਹੁੰਚੀ ਬੇਵੱਸ ਮਾਂ! ਝੰਜੋੜ ਦੇਣ ਵਾਲੀ ਵੀਡੀਓ ਵਾਇਰਲ
  • war on drugs  viral video  drugs in punjab
    ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
  • shreyas iyer s sister breaks silence after controversy
    ਪੰਜਾਬ ਕਿੰਗਜ਼ ਦੇ ਵਾਇਰਲ ਵੀਡੀਓ 'ਤੇ ਵਿਵਾਦ ਤੋਂ ਬਾਅਦ ਸ਼੍ਰੇਅਸ ਅਈਅਰ ਦੀ ਭੈਣ ਨੇ ਤੋੜੀ ਚੁੱਪੀ, ਟ੍ਰੋਲਰਸ ਨੂੰ...
  • foreign female tourist molested in manali  case escalated after video goes viral
    ਮਨਾਲੀ 'ਚ ਵਿਦੇਸ਼ੀ ਮਹਿਲਾ ਸੈਲਾਨੀ ਨਾਲ ਛੇੜਛਾੜ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਮਾਮਲਾ
  • i have no hand in kewal singh dhillon  s appointment  captain amarinder singh
    ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
  • kewal dhillon made big promises to punjabis as soon as he took office
    ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ, ਵੱਡੇ ਬਦਲਾਅ ਦੀ ਆਖੀ ਗੱਲ (ਵੀਡੀਓ)
  • mother in law pension daughter in law video viral
    ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ ਨੂੰਹ, ਵੀਡੀਓ ਹੋਈ ਵਾਇਰਲ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • varun dhawan  s   hai jawani toh ishq hona hai   opens strong
      ਵਰੁਣ ਧਵਨ ਦੀ ਫਿਸਮ 'ਹੈ ਜਵਾਨੀ ਤੋ ਇਸ਼ਕ ਹੋਣਾ ਹੈ' ਦੀ ਚੰਗੀ ਸ਼ੁਰੂਆਤ, ਪਹਿਲੇ...
    • bharat bhagya vidhata   screening
      'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼...
    • pulkit samrat wraps up shoot for ramesh taurani  s film
      ਪੁਲਕਿਤ ਸਮਰਾਟ ਨੇ ਰਮੇਸ਼ ਤੌਰਾਨੀ ਦੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +