helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAY 14, 2025
ਪਾਕਿ ਸਰਕਾਰ ਦਾ ਵੱਡਾ ਐਲਾਨ : ਅੱਤਵਾਦੀ ਮਸੂਦ ਅਜ਼ਹਰ...
LPG ਸਿਲੰਡਰਾਂ ਦੇ ਖਪਤਕਾਰਾਂ ਲਈ ਖੜ੍ਹੀ ਹੋਈ ਨਵੀਂ...
ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ...
ਪੰਜਾਬ ਦੇ ਇਸ ਜ਼ਿਲ੍ਹੇ 'ਚ 15 ਮਈ ਨੂੰ ਲੈ ਕੇ ਹੋਇਆ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) — ਬਾਲੀਵੁੱਡ ਦੀ ਸਭ ਤੋਂ ਹੌਟ ਤੇ ਬੋਲਡ ਅਦਾਕਾਰਾ ਉਰਵਸ਼ੀ ਰੌਤੇਲਾ ਹਮੇਸ਼ਾ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦੀਆਂ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਵਲੋਂ ਵੱਖਰੇ-ਵੱਖਰੇ ਕੁਮੈਂਟਸ ਵੀ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਉਰਵਸ਼ੀ ਰੌਤੇਲਾ ਇਸ ਤਰ੍ਹਾਂ ਦੀਆਂ ਕਈ ਬੋਲਡ ਤਸਵੀਰਾਂ ਸਾਂਝੀਆਂ ਕਰ ਚੁੱਕੀ ਹੈ। ਇਸ ਗੱਲ ਦੀ ਗਵਾਹੀ ਉਸ ਦਾ ਸੋਸ਼ਲ ਮੀਡੀਆ ਇੰਸਟਾਗ੍ਰਾਮ ਭਰਦਾ ਹੈ। ਦੱਸਣਯੋਗ ਹੈ ਕਿ ਸਿਨੇਮਾ 'ਚ ਕਰੀਅਰ ਬਣਾਉਣ ਦੀਆਂ ਕੋਸ਼ਿਸ਼ਾਂ 'ਚ ਲੱਗੀਆਂ ਕੁੜੀਆਂ ਨੂੰ ਬਿਊਟੀ ਕੰਟੈਸਟ 'ਚ ਹਿੱਸਾ ਦਿਵਾਉਣ ਦੇ ਨਾਂ 'ਤੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲਿੰਗ ਦੇ ਇੱਕ ਮਾਮਲੇ 'ਚ ਕੌਮੀ ਮਹਿਲਾ ਕਮਿਸ਼ਨ ਨੇ ਨਿਰਮਾਤਾ ਨਿਰਦੇਸ਼ਕ ਮਹੇਸ਼ ਭੱਟ ਅਤੇ ਅਦਾਕਾਰਾ ਉਰਵਸ਼ੀ ਰੌਤੇਲਾ ਸਣੇ ਕੁਝ ਹੋਰ ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਦਰਅਸਲ ਸੋਸ਼ਲ ਐਕਟੀਵਿਸਟ ਯੋਗਿਤਾ ਨੇ ਆਪਣੀ ਸ਼ਿਕਾਇਤ 'ਚ ਇੱਕ ਕੰਪਨੀ ਦੇ ਪ੍ਰਮੋਟਰ ਦੇ ਖ਼ਿਲਾਫ਼ ਇਲਜ਼ਾਮ ਲਗਾਇਆ ਸੀ ਕਿ ਉਸ ਨੇ ਮਾਡਲਿੰਗ ਦੇ ਖ਼ੇਤਰ 'ਚ ਕਰੀਅਰ ਬਣਾਉਣ ਦਾ ਮੌਕਾ ਦੇਣ ਬਹਾਨੇ ਕਈ ਕੁੜੀਆਂ ਨੂੰ ਬਲੇਕਮੇਲ ਅਤੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਅਜਿਹੇ ਮਾਮਲਿਆਂ 'ਚ ਗਵਾਹੀ ਲਈ ਮਹੇਸ਼ ਭੱਟ ਅਤੇ ਉਰਵਸ਼ੀ ਰੌਤੇਲਾ ਨੂੰ ਨੋਟਿਸ ਭੇਜਿਆ ਗਿਆ ਸੀ।
ਇਸ ਵਾਰ 'ਬਿੱਗ ਬੌਸ 14' 'ਚ ਦਿਸੇਗਾ ਪੰਜਾਬੀ ਫਲੇਵਰ! ਜਾਣੋ ਸਾਰਾ ਗੁਰਪਾਲ ਦੀ ਖ਼ਾਮੋਸ਼ੀ ਦਾ ਰਾਜ਼
Stories You May Like
ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ
48 ਸਾਲ ਪੁਰਾਣੇ ਕਤਲ ਕੇਸ ਦਾ ਸੁਲਝਿਆ ਮਾਮਲਾ, ਦੋਸ਼ੀ ਨੂੰ ਮਿਲੇਗੀ ਸਜ਼ਾ
ਪੰਜਾਬ ਦੇ ਇਸ ਜ਼ਿਲ੍ਹੇ 'ਚ DC ਨੇ ਜਾਰੀ ਕਰ 'ਤੇ ਸਖ਼ਤ ਹੁਕਮ, ਜੇਕਰ ਕੀਤੀ ਇਹ...
...ਜਦੋਂ ਆਦਮਪੁਰ ਹਵਾਈ ਅੱਡੇ ਤੋਂ ਸਿਰਫ਼ 2 ਯਾਤਰੀਆਂ ਨਾਲ ਉੱਡੀ ਫਲਾਈਟ
ਮਾਰਕ ਕਾਰਨੀ ਦੀ ਅਗਵਾਈ 'ਚ ਕੈਨੇਡਾ ਦੀ ਨਵੀਂ ਕੈਬਿਨਟ ਦਾ ਗਠਨ
ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ
ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
ਗਾਜ਼ਾ 'ਚ ਅਕਾਲ ਦਾ ਖ਼ਤਰਾ!
ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ
ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ
US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ
ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ
ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ
ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"
Subscribe Now!