Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:23:50 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • himanta biswa sarma will take oath as cm in assam today

    ਹਿਮੰਤਾ ਬਿਸਵਾ ਸਰਮਾ ਅੱਜ ਦੂਜੀ ਵਾਰ ਸੰਭਾਲਣਗੇ ਅਸਾਮ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੁੜ ਮੈਚ ਵੇਖਣ ਪਹੁੰਚੀ ਉਰਵਸ਼ੀ ਰੌਤੇਲਾ,  ਲੱਖਾਂ ਦੀ ਭੀੜ 'ਚ ਦਿਖਾਈਆਂ ਅਜਿਹੀਆਂ ਅਦਾਵਾਂ  (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਮੁੜ ਮੈਚ ਵੇਖਣ ਪਹੁੰਚੀ ਉਰਵਸ਼ੀ ਰੌਤੇਲਾ,  ਲੱਖਾਂ ਦੀ ਭੀੜ 'ਚ ਦਿਖਾਈਆਂ ਅਜਿਹੀਆਂ ਅਦਾਵਾਂ  (ਵੀਡੀਓ)

  • Edited By Sunita,
  • Updated: 05 Sep, 2022 10:24 AM
Mumbai
urvashi rautela came to watch the match again  such an act was seen
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੀ ਹੌਟ ਅਦਾਕਾਰਾ ਉਰਵਸ਼ੀ ਰੌਤੇਲਾ ਇਕ ਵਾਰ ਫ਼ਿਰ ਸੁਰਖੀਆਂ ਵਿਚ ਆ ਗਈ ਹੈ। ਦਰਅਸਲ ਇੱਕ ਵਾਰ ਉਸ ਨੇ ਪ੍ਰਸ਼ੰਸਕਾਂ ਨੂੰ ਕਿਹਾ ਸੀ ਕਿ ਉਹ ਕ੍ਰਿਕਟ ਬਿਲਕੁਲ ਨਹੀਂ ਦੇਖਦੀ। ਇਸ ਲਈ ਉਹ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਨੂੰ ਛੱਡ ਕੇ ਕਿਸੇ ਵੀ ਕ੍ਰਿਕਟਰ ਬਾਰੇ ਨਹੀਂ ਜਾਣਦੀ ਪਰ ਹੁਣ ਲੱਗਦਾ ਹੈ ਕਿ ਉਰਵਸ਼ੀ ਨੇ ਕ੍ਰਿਕਟ ਦੇਖਣੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਖੇਡ ਨੂੰ ਵੀ ਪਸੰਦ ਕਰਨਾ ਸ਼ੁਰੂ ਕਰ ਦਿੱਤਾ ਹੈ।

ਦੱਸ ਦਈਏ ਕਿ 28 ਅਗਸਤ ਨੂੰ ਉਰਵਸ਼ੀ ਭਾਰਤ-ਪਾਕਿਸਤਾਨ ਮੈਚ ਦੇਖਣ ਦੁਬਈ ਪਹੁੰਚੀ ਸੀ। ਉਸ ਦਿਨ ਉਰਵਸ਼ੀ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੋਲ ਕੀਤਾ ਗਿਆ ਸੀ। ਬੀਤੇ ਦਿਨ ਫਿਰ ਤੋਂ ਅਦਾਕਾਰਾ ਭਾਰਤ-ਪਾਕਿਸਤਾਨ ਮੈਚ ਦੇਖਣ ਲਈ ਦੁਬਈ ਦੇ 'ਦੁਬਈ ਇੰਟਰਨੈਸ਼ਨਲ ਸਟੇਡੀਅਮ' ਪਹੁੰਚੀ ਹੈ। ਉਰਵਸ਼ੀ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਪਵੇਲੀਅਨ 'ਚ ਨਜ਼ਰ ਆ ਰਹੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Urvashi Rautela (@urvashirautela)

ਮੈਚ ਤੋਂ ਪਹਿਲਾਂ ਬਣਾਈ ਸੀ ਇੱਕ ਵੀਡੀਓ 
ਉਰਵਸ਼ੀ ਨੇ ਇੰਸਟਾ 'ਤੇ ਸ਼ੇਅਰ ਕੀਤੀ ਵੀਡੀਓ 'ਚ ਉਹ ਕਿਸੇ ਬਾਰਬੀ ਡੌਲ ਤੋਂ ਘੱਟ ਨਹੀਂ ਲੱਗ ਰਹੀ ਹੈ। ਇਸ ਵੀਡੀਓ 'ਚ ਅਦਾਕਾਰਾ ਨੇ ਨੀਲੇ ਰੰਗ ਦਾ ਗਾਊਨ ਪਾਇਆ ਹੋਇਆ ਹੈ ਅਤੇ ਉਹ ਇੰਨੀ ਕਿਊਟ ਲੱਗ ਰਹੀ ਹੈ ਕਿ ਤੁਸੀਂ ਉਸ ਤੋਂ ਅੱਖਾਂ ਨਹੀਂ ਹਟਾ ਸਕੋਗੇ। ਵੀਡੀਓ 'ਚ ਉਰਵਸ਼ੀ ਪਵੇਲੀਅਨ 'ਚ ਖੜ੍ਹੀ ਅਤੇ ਪਿੱਛੇ ਸਟੇਡੀਅਮ 'ਚ ਦੋਵੇਂ ਟੀਮਾਂ ਮੈਚ ਲਈ ਤਿਆਰ ਨਜ਼ਰ ਆ ਰਹੀਆਂ ਹਨ। ਉਰਵਸ਼ੀ ਦੇ ਪ੍ਰਸ਼ੰਸਕ ਉਸ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਲੋਕ ਖੂਬ ਪਿਆਰ ਲੁਟਾ ਰਹੇ ਹਨ।

ਤਾਂ ਇਸ ਕਰਕੇ ਕੀਤਾ ਗਿਆ ਸੀ ਟਰੋਲ 
ਦਰਅਸਲ, ਕੁਝ ਦਿਨ ਪਹਿਲਾਂ ਉਰਵਸ਼ੀ ਨੇ ਇਕ ਇੰਟਰਵਿਊ 'ਚ ਦੱਸਿਆ ਸੀ ਕਿ ਇਕ ਵਾਰ ਰਿਸ਼ਭ ਪੰਤ ਉਨ੍ਹਾਂ ਨੂੰ ਮਿਲਣ ਆਏ ਸਨ ਪਰ ਥਕਾਵਟ ਅਤੇ ਨੀਂਦ ਨਾ ਆਉਣ ਕਾਰਨ ਅਦਾਕਾਰਾ ਉਨ੍ਹਾਂ ਨੂੰ ਮਿਲ ਨਹੀਂ ਸਕੀ। ਬਾਅਦ ਵਿਚ ਉਹ ਮੁੰਬਈ ਆ ਕੇ ਉਸ ਨੂੰ ਮਿਲੀ। ਉਰਵਸ਼ੀ ਦੇ ਇਸ ਇੰਟਰਵਿਊ ਤੋਂ ਬਾਅਦ ਰਿਸ਼ਭ ਨੇ ਉਸ ਨੂੰ ਤਾਅਨਾ ਮਾਰਦੇ ਹੋਏ ਕਿਹਾ ਸੀ, 'ਭੈਣ, ਮੇਰੇ ਪਿੱਛੇ ਛੱਡੋ।' ਦੋਵਾਂ ਦੀਆਂ ਇਹ ਪੋਸਟਾਂ ਕਾਫੀ ਵਾਇਰਲ ਹੋਈਆਂ ਸਨ। ਇਹੀ ਕਾਰਨ ਹੈ ਕਿ ਜਦੋਂ ਉਰਵਸ਼ੀ 28 ਅਗਸਤ ਨੂੰ ਭਾਰਤ-ਪਾਕਿਸਤਾਨ ਮੈਚ ਦੇਖਣ ਆਈ ਤਾਂ ਉਸ ਨੂੰ ਟਰੋਲ ਕੀਤਾ ਗਿਆ।


ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਂਝੀ ਕਰੋ।
 

  • Urvashi Rautela
  • Video
  • India Pakistan Match
  • Trolling

ਇਸ ਦਿਨ ਰਿਲੀਜ਼ ਹੋਵੇਗਾ ‘ਵਿਕਰਮ ਵੇਧਾ’ ਦਾ ਟਰੇਲਰ, ਰਿਤਿਕ ਨੇ ਲਿਖਿਆ- ‘ਇਸ ਵਾਰ ਸਿਰਫ ਮਜ਼ਾ ਨਹੀਂ...’

NEXT STORY

Stories You May Like

  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ ਲੈ ਕੇ ਲੁਟੇਰੇ ਹੋਏ ਫਰਾਰ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • urvashi reveals secrets of south superstar
    ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ ਜਿਹੀਆਂ 'ਹਰਕਤਾਂ'
  • punjabi boy usa
    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ ਰਿਹਾ ਪਰਿਵਾਰ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +