Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    5:18:17 PM

  • pratap bajwa raises questions on dm death case

    CM ਭਗਵੰਤ ਮਾਨ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ,...

  • sikh student  s turban removed  tortured in pakistan school

    ਪਾਕਿਸਤਾਨ : ਸਕੂਲ 'ਚ ਅੰਮ੍ਰਿਤਧਾਰੀ ਸਿੱਖ ਲੜਕੀ ਦੀ...

  • sukhpal khaira statement on cm bhagwant mann s pictures on pilgrimage buses

    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ...

  • flood in hawai

    ਹਵਾਈ 'ਚ ਕੁਦਰਤ ਦਾ ਕਹਿਰ; 20 ਸਾਲਾਂ ਦਾ ਸਭ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਉਰਵਸ਼ੀ ਰੌਤੇਲਾ ਨੂੰ ਮਿਲੇ ਕੌਮਾਂਤਰੀ ਐਵਾਰਡ, ਬੋਲਡ ਅੰਦਾਜ਼ 'ਚ ਜ਼ਾਹਿਰ ਕੀਤੀ ਖੁਸ਼ੀ

ENTERTAINMENT News Punjabi(ਤੜਕਾ ਪੰਜਾਬੀ)

ਉਰਵਸ਼ੀ ਰੌਤੇਲਾ ਨੂੰ ਮਿਲੇ ਕੌਮਾਂਤਰੀ ਐਵਾਰਡ, ਬੋਲਡ ਅੰਦਾਜ਼ 'ਚ ਜ਼ਾਹਿਰ ਕੀਤੀ ਖੁਸ਼ੀ

  • Edited By Aarti Dhillon,
  • Updated: 29 Sep, 2021 05:15 PM
Mumbai
urvashi rautela receives international award expresses happiness in bold style
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ ਦੀ ਬਿਊਟੀ ਕੁਈਨ ਓਰਵਸ਼ੀ ਰੌਤੇਲਾ ਮਹੁੰਮਦ ਰਮਾਦਾਨ ਨਾਲ 'ਵਰਸਚੇ ਬੇਬੀ' 'ਚ ਨਜ਼ਰ ਆਈ ਸੀ ਜਿਸ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ ਸੀ ਅਤੇ ਇਸ ਨਾਲ ਹੀ ਓਰਵਸ਼ੀ ਇੰਟਰਨੈਸ਼ਨਲ ਲੈਵਲ 'ਤੇ ਵੀ ਹੌਲੀ-ਹੌਲੀ ਆਪਣੀ ਪਛਾਣ ਬਣਾਉਣ 'ਚ ਕਾਮਯਾਬ ਹੋ ਰਹੀ ਹੈ।

ਇਹ ਓਰਵਸ਼ੀ ਦੀ ਮਿਹਨਤ ਦਾ ਨਤੀਜਾ ਹੈ ਕਿ ਉਨ੍ਹਾਂ ਨੇ ਹਾਲ ਹੀ 'ਚ ਮੋਸਟ ਇਫਲੂਏਸ਼ੀਅਲ ਬਾਲੀਵੁੱਡ ਅਦਾਕਾਰਾ ਅਤੇ ਬੈਸਟ ਹਿਊਮਨਿਟਰੀਅਨ, ਦੋ ਅੰਤਰਰਾਸ਼ਟਰੀ ਐਵਾਰਡ ਨਾਲ ਨਵਾਜਿਆ ਗਿਆ ਹੈ। ਓਵਰਸ਼ੀ ਰੌਤੇਲਾ ਨੂੰ ਬਾਲੀਵੁੱਡ ਦੀ ਸਭ ਤੋਂ ਪ੍ਰਭਾਵਸ਼ਾਲੀ ਅਦਾਕਾਰਾ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਸ ਨੂੰ ਪਾ ਕੇ ਅਦਾਕਾਰਾ ਬਹੁਤ ਖੁਸ਼ ਹੈ।


ਓਰਵਸ਼ੀ ਨੇ ਮੁੰਬਈ ਅਤੇ ਉਤਰਾਖੰਡ 'ਚ ਆਏ ਹੜ੍ਹ 'ਤੇ ਜ਼ਰੂਰਤ ਸਮੇਂ ਆਕਸੀਜਨ ਕਾਸਟ੍ਰੇਂਟਰ ਦਾ ਕੋਰੋਨਾ ਪੀੜਤ ਲੋਕਾਂ ਲਈ ਪ੍ਰਬੰਧ ਕੀਤਾ ਸੀ। ਉਨ੍ਹਾਂ ਦੇ ਇਸ ਨੇਕ ਕੰਮ ਅਤੇ ਸਮਰਪਣ ਲਈ ਉਨ੍ਹਾਂ ਨੂੰ ਸਰਵਉੱਚ ਮਨੁੱਖ ਪੁਰਸਕਾਰ ਦਿੱਤਾ ਗਿਆ। ਓਰਵਸ਼ੀ ਨੂੰ ਇਹ ਐਵਾਰਡ ਅੰਮ੍ਰਿਤਾ ਫਡਣਵੀਸ ਦੁਆਰਾ ਓਵਰਸ਼ੀ ਰੌਤੇਲਾ ਫਾਊਂਡੇਸ਼ਨ ਚੈਰਿਟੀ ਨੂੰ ਦਿੱਤਾ

ਗਿਆ। ਓਵਰਸ਼ੀ ਰੌਤੇਲਾ ਨੇ ਬਹੁਤ ਹੀ ਖੁਸ਼ੀ ਤੇ ਮਾਨ ਨਾਲ ਇਸ ਪੁਰਸਕਾਰ ਨੂੰ ਸਵੀਕਾਰ ਕੀਤਾ ਤੇ ਨਾਲ ਹੀ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸੰਸ਼ਕਾਂ ਨੂੰ ਕੈਪਸ਼ਨ ਦੇ ਕੇ ਧੰਨਵਾਦ ਵੀ ਦਿੱਤਾ। ਉਨ੍ਹਾਂ ਨੇ ਲਿਖਿਆ ਡਬਲ ਸਨਮਾਨ ਲਈ ਧੰਨਵਾਦ ਕਰਦੀ ਹਾਂ। ਥੈਂਕ ਯੂ ਮਿਡ-ਡੇ, ਮੇਰੇ ਕੁਝ ਰੇਅਰ ਇੰਟਰਨੈਸ਼ਨਲ ਐਵਾਰਡਜ਼।

 
 
 
 
View this post on Instagram
 
 
 
 
 
 
 
 
 
 
 

A post shared by URVASHI RAUTELA 🇮🇳Actor🇮🇳 (@urvashirautela)


ਵਰਕਫਰੰਟ ਦੀ ਗੱਲ ਕਰੀਏ ਤਾਂ ਓਰਵਸ਼ੀ ਰੌਤੇਲਾ ਇਕ ਵੱਡੇ ਬਜਟ ਦੀ ਸਾਇੰਸ-ਫਿਕਸ਼ਨ ਤਾਮਿਲ ਫਿਲਮ ਨਾਲ ਆਪਣਾ ਤਾਮਿਲ ਡੈਬਿਊ ਕਰੇਗੀ ਜਿਸ 'ਚ ਉਹ ਇਕ ਮਾਈਕ੍ਰੋਬਾਓਲਿਸਟ ਤੇ ਇਕ ਆਈਆਈਟੀ ਦੀ ਭੂਮਿਕਾ ਨਿਭਾਏਗੀ। ਇਸ ਨਾਲ ਹੀ ਉਹ ਇਕ ਡਬਲ ਲੈਂਗੂਵੇਜ ਥ੍ਰਿਲਰ 'ਚ ਦਿਖਾਈ ਦੇਣ ਵਾਲੀ ਹੈ। ਓਰਵਸ਼ੀ 'ਬਲੈਕ ਰੋਜ਼' ਨਾਲ-ਨਾਲ ਧਿਰੂਤੁ ਪਾਯਲੇ 2 ਦੇ ਹਿੰਦੀ ਰੀਮੇਕ 'ਚ ਵੀ ਦਿਖਾਈ ਦੇਵੇਗੀ। ਅਦਾਕਾਰਾ ਨੂੰ ਹਾਲ ਹੀ 'ਚ ਗੁਰੂ ਰੰਧਾਵਾ ਨਾਲ 'ਡੂਬ ਗਏ' ਤੇ ਮੁਹੰਮਦ ਰਮਾਦਾਨ ਨਾਲ 'ਵਰਸਚੇ ਬੇਬੀ' ਲਈ ਜਬਰਦਸਤ ਰਿਸਪਾਂਸ ਮਿਲਿਆ ਸੀ। ਓਰਵਸ਼ੀ ਜਲਦ ਹੀ ਵੈੱਬ ਸੀਰੀਜ਼ ਇੰਸਪੈਕਟਰ ਅਵਿਨਾਸ਼ 'ਚ ਰਣਦੀਪ ਹੱਡਾ ਨਾਲ ਨਜ਼ਰ ਆਵੇਗੀ। 

  • Urvashi Rautela
  • international award
  • happiness
  • bold style
  • ਉਰਵਸ਼ੀ ਰੌਤੇਲਾ
  • ਕੌਮਾਂਤਰੀ ਐਵਾਰਡ
  • ਬੋਲਡ ਅੰਦਾਜ਼

ਦੀਪ ਸਿੱਧੂ ਨੇ ਬਣਾਈ ‘ਵਾਰਿਸ ਪੰਜਾਬ ਦੇ’ ਜਥੇਬੰਦੀ, ਕੀਤੇ ਵੱਡੇ ਐਲਾਨ

NEXT STORY

Stories You May Like

  • navjot sidhu s another video goes viral
    ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ
  • journalist and tv journalist mandeep khurmi honored
    ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਸਨਮਾਨਿਤ
  • sacrilege incident in punjab gutka sahib saroop found in crate in a vacant plot
    ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ
  • iranian drones strike kuwait international airport
    ਈਰਾਨ ਦਾ ਕੁਵੈਤ 'ਤੇ ਵੱਡਾ ਡਰੋਨ ਹਮਲਾ! ਕੌਮਾਂਤਰੀ ਹਵਾਈ ਅੱਡੇ ਨੂੰ ਬਣਾਇਆ ਨਿਸ਼ਾਨਾ
  • indian airlines cancel 279 international flights
    Iran-Israel War: ਭਾਰਤੀ ਏਅਰਲਾਈਨਾਂ ਨੇ 279 ਕੌਮਾਂਤਰੀ ਉਡਾਣਾਂ ਕੀਤੀਆਂ ਰੱਦ, ਨਾਗਰਿਕਾਂ ਨੂੰ ਮਦਦ ਦਾ ਭਰੋਸਾ
  • sanju samson was clean bold as soon as he saw charulata
    ਰਾਤ 11 ਵਜੇ 'HI' ਤੋਂ ਸ਼ੁਰੂ ਹੋਈ Love Story! Sanju Samson ਚਾਰੂਲਤਾ ਨੂੰ ਦੇਖਦੇ ਹੀ ਹੋਏ ਸਨ ਕਲੀਨ ਬੋਲਡ
  • bcci is kind to the cricketer dropped from the t20 team
    TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ ਵੀ ਹੋਵੇਗਾ ਸਨਮਾਨਿਤ
  • boman irani  s joyful navroz celebration wins hearts
    ਬੋਮਨ ਇਰਾਨੀ ਨੇ ਖ਼ਾਸ ਅੰਦਾਜ਼ 'ਚ ਮਨਾਇਆ 'ਨਵਰੋਜ਼', ਵੀਡੀਓ ਸਾਂਝੀ ਕਰਕੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ...
  • laljit singh bhullar can go to jail
    ਜੇਲ੍ਹ ਜਾ ਸਕਦੇ ਨੇ ਲਾਲਜੀਤ ਸਿੰਘ ਭੁੱਲਰ! ਪੂਰੀ ਤਰ੍ਹਾਂ ਗਰਮਾਇਆ ਪੰਜਾਬ ਦਾ ਸਿਆਸੀ...
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Trending
Ek Nazar
parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ram gopal varma meets the   dhurandhar   couple aditya dhar   yami gautam
      ਰਾਮ ਗੋਪਾਲ ਵਰਮਾ ਨੇ 'ਧੁਰੰਦਰ' ਕਪਲ ਆਦਿਤਿਆ-ਯਾਮੀ ਨਾਲ ਸਾਂਝੀ ਕੀਤੀ ਤਸਵੀਰ,...
    • this actress got intimate with her future father in law
      ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...
    • salman khan brings salim khan out to greet fans on eid
      ਸਲਮਾਨ ਖ਼ਾਨ ਨੇ ਪਿਤਾ ਸਲੀਮ ਖ਼ਾਨ ਨਾਲ ਮਿਲ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ
    • parents left their daughter under the seat in the theater
      ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...
    • nicholas brendon passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ
    • another accused arrested in rohit shetty  s house case
      ਰੋਹਿਤ ਸ਼ੈੱਟੀ ਦੇ ਘਰ ਗੋਲੀਬਾਰੀ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
    • anaya bangar thanks father sanjay bangar
      ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...
    • fir registered against doctors in virendra ghuman s death case
      ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ...
    • man held for molesting malayalam actress in kochi
      ਕੋਚੀ 'ਚ ਅਦਾਕਾਰਾ ਨਾਲ ਛੇੜਛਾੜ, ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
    • singer aks wins hearts with electrifying live performance in dhurandhar 2
      ਗਾਇਕ AKS ਨੇ ‘ਧੁਰੰਧਰ 2’ ’ਚ ਲਾਈਵ ਪਰਫਾਰਮੈਂਸ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +