Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:15:24 PM

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਬਾਵਲ’ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਅਤੇ ਜਾਹਨਵੀ ਕਪੂਰ ਦੀ ਮਸਤੀ, ਕਾਰ ਦੇ ਬੋਨਟ ’ਤੇ ਬੈਠੇ ਦਿੱਤੇ ਸ਼ਾਨਦਾਰ ਪੋਜ਼

ENTERTAINMENT News Punjabi(ਤੜਕਾ ਪੰਜਾਬੀ)

‘ਬਾਵਲ’ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਅਤੇ ਜਾਹਨਵੀ ਕਪੂਰ ਦੀ ਮਸਤੀ, ਕਾਰ ਦੇ ਬੋਨਟ ’ਤੇ ਬੈਠੇ ਦਿੱਤੇ ਸ਼ਾਨਦਾਰ ਪੋਜ਼

  • Edited By Anuradha,
  • Updated: 18 Jul, 2022 11:55 AM
Mumbai
varun dhawan and janhvi kapoor  s fun during the shooting of   bawal
  • Share
    • Facebook
    • Tumblr
    • Linkedin
    • Twitter
  • Comment

ਮੁੰਬਈ:  ਅਦਾਕਾਰ ਵਰੁਣ ਧਵਨ ਅਤੇ ਜਾਹਨਵੀ ਕਪੂਰ ਜਲਦ ਹੀ ਫ਼ਿਲਮ ‘ਬਾਵਲ’ ’ਚ ਨਜ਼ਰ ਆਉਣ ਵਾਲੇ ਹਨ। ਇਨ੍ਹੀਂ ਦਿਨੀਂ ਦੋਵੇਂ ਪੋਲੈਂਡ ’ਚ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ, ਜਿੱਥੋਂ ਦੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰ ਰਹੇ ਹਨ। ਹਾਲ ਹੀ ’ਚ ਵਰੁਣ ਅਤੇ ਜਾਹਨਵੀ ਨੇ ਆਪਣੀਆਂ ਕੁਝ ਮਸਤੀ ਭਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਪਿੰਕ ਡਰੈੱਸ ’ਚ ਸ਼ਹਿਨਾਜ਼ ਨੇ ਦਿਖਾਈ ਖ਼ੂਬਸੂਰਤੀ, ਗੁਲਾਬ ਦੀਆਂ ਪੱਤੀਆਂ ਡਿੱਗਦਿਆਂ ਦੇਖ ਖੁਸ਼ ਹੋਈ ਅਦਾਕਾਰਾ

ਤਸਵੀਰਾਂ ’ਚ ਜਾਹਨਵੀ ਵਾਈਟ ਐਂਡ ਰੈੱਡ ਟੌਪ ’ਚ ਨਜ਼ਰ ਆ ਰਹੀ ਹੈ । ਇਸ ਦੇ ਨਾਲ ਅਦਾਕਾਰਾ ਨੇ ਪ੍ਰਿੰਟਿਡ ਸ਼ਾਰਟ ਪਾਏ ਹਨ। ਮਿਨੀਮਲ ਮੇਕਅੱਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਵਰੁਣ ਨੀਲੇ ਰੰਗ ਦੀ ਟੀ-ਸ਼ਰਟ ਅਤੇ ਗ੍ਰੇ ਟਰਾਊਜ਼ਰ ’ਚ ਦਿਖਾਈ ਦੇ ਰਹੇ ਹਨ।

PunjabKesari

ਦੋਵੇਂ ਮਸਤੀ ਕਰਦੇ ਨਜ਼ਰ ਆ ਰਹੇ ਹਨ। ਵਰੁਣ ਕਾਰ ’ਤੇ ਬੈਠਾ ਹੈ ਅਤੇ ਜਾਹਨਵੀ ਅਦਾਕਾਰਾ ਨਾਲ ਸ਼ਾਨਦਾਰ ਪੋਜ਼ ਦੇ ਰਹੀ ਹੈ। ਵਰੁਣ ਅਤੇ ਜਾਹਨਵੀ ਕਾਰ ਦੇ ਬੋਨਟ ’ਤੇ ਬੈਠ ਕੇ ਸ਼ਾਨਦਾਰ ਅੰਦਾਜ਼ ’ਚ ਪੋਜ਼ ਦੇ ਰਹੇ ਹਨ।
ਦੋਵਾਂ ਦੀ ਇਹ ਤਸਵੀਰ ਸ਼ੂਟਿੰਗ ਦੇ ਸੈੱਟ ਦੀਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਨਾਲ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਤੁਹਾਨੂੰ ਦੱਸ ਦੇਈਏ ਕਿ ਫ਼ਿਲਮ ‘ਬਾਵਲ’ ’ਚ ਵਰੁਣ ਅਤੇ ਜਾਹਨਵੀ ਮੁੱਖ ਭੂਮਿਕਾਵਾਂ ’ਚ ਹਨ।ਸਾਜਿਦ ਨਾਡਿਆਡਵਾਲਾ  ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਨਿਤੇਸ਼ ਤਿਵਾਰੀ ਇਸ ਨੂੰ ਡਾਇਰੈਕਟ ਕਰ ਰਹੇ ਹਨ। ਇਹ ਫ਼ਿਲਮ 7 ਅਪ੍ਰੈਲ 2023 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

PunjabKesari

  • Varun Dhawan
  • Janhvi Kapoor
  • shooting
  • Bawal
  • bonnet of the car
  • poses
  • ਵਰੁਣ ਧਵਨ
  • ਜਾਹਨਵੀ ਕਪੂਰ
  • ਸ਼ੂਟਿੰਗ
  • ਬਾਵਲ
  • ਕਾਰ ਦੇ ਬੋਨਟ
  • ਪੋਜ਼

ਕਰਨ ਔਜਲਾ ਨੇ ਆਪਣੇ ਸ਼ੋਅ ’ਚ ਦਿੱਤੀ ਸਿੱਧੂ ਮੂਸੇ ਵਾਲਾ, ਦੀਪ ਸਿੱਧੂ ਤੇ ਸੰਦੀਪ ਨੰਗਲ ਅੰਬੀਆਂ ਨੂੰ ਸ਼ਰਧਾਂਜਲੀ

NEXT STORY

Stories You May Like

  • varun dhawan and nora fatehi support protesting students
    ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
  • neet exam leak case  shikhar dhawan  yuvraj singh  appeal
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • shikhar dhawan and yuvraj singh s message to youth
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • rahul gandhi priyanka gandhi pm s residence dharna
    PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • major incident in ferozepur
    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • terrible accident  prominent businessman  death of businessman
    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz begins around korean remake of  pritam   pedro
      'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ
    • ajay devgn  s  raid 2  will have its tv premiere on this day
      ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +