Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:20:15 AM

  • karachi rocked by explosions and gunfire

    ਧਮਾਕਿਆਂ ਨਾਲ ਦਹਿਲਿਆ ਕਰਾਚੀ: ਪਾਕਿ ਰੇਂਜਰਸ...

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੁਨਾਲ-ਅਰਪਿਤਾ ਦੀ ਪ੍ਰੀ-ਵੈਡਿੰਗ ਪਾਰਟੀ ’ਚ ਪਤਨੀ ਨਤਾਸ਼ਾ ਨਾਲ ਪਹੁੰਚੇ ਵਰੁਣ, ਸਫ਼ੈਦ ਲਹਿੰਗੇ ’ਚ ਲੱਗ ਰਹੀ ਖ਼ੂਬਸੂਰਤ

ENTERTAINMENT News Punjabi(ਤੜਕਾ ਪੰਜਾਬੀ)

ਕੁਨਾਲ-ਅਰਪਿਤਾ ਦੀ ਪ੍ਰੀ-ਵੈਡਿੰਗ ਪਾਰਟੀ ’ਚ ਪਤਨੀ ਨਤਾਸ਼ਾ ਨਾਲ ਪਹੁੰਚੇ ਵਰੁਣ, ਸਫ਼ੈਦ ਲਹਿੰਗੇ ’ਚ ਲੱਗ ਰਹੀ ਖ਼ੂਬਸੂਰਤ

  • Edited By Shivani Bassan,
  • Updated: 27 Aug, 2022 11:20 AM
Mumbai
varun with wife natasha
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਵਰੁਣ ਧਵਨ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਦਲਾਲ ਸਭ ਤੋਂ ਪਿਆਰੇ ਸੈਲੀਬ੍ਰਿਟੀ ਜੋੜਿਆਂ ’ਚੋਂ ਇਕ ਹਨ। ਨਤਾਸ਼ਾ ਦਲਾਲ ਉਨ੍ਹਾਂ ਸਟਾਰ ਪਤਨੀਆਂ ’ਚੋਂ ਇੱਕ ਹੈ ਜੋ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੀ ਹੈ। ਉਹ ਘੱਟ ਹੀ ਪਾਰਟੀਆਂ ’ਚ ਨਜ਼ਰ ਆਉਂਦੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਨਤਾਸ਼ਾ ਪਤੀ ਵਰੁਣ ਨਾਲ ਮੀਡੀਆ ਦੇ ਕੈਮਰਿਆਂ ’ਚ ਕੈਦ ਹੋ ਗਈ।

PunjabKesari

ਇਹ ਵੀ ਪੜ੍ਹੋ : ਮੈਂ ਹਮੇਸ਼ਾ ਤੋਂ ਅਕਸ਼ੈ ਕੁਮਾਰ ਦੀ ਪ੍ਰਸ਼ੰਸਕ ਰਹੀ ਹਾਂ : ਰਕੁਲਪ੍ਰੀਤ

ਇਹ ਮੌਕਾ ਕੁਨਾਲ ਰਾਵਲ ਅਤੇ ਅਰਪਿਤਾ ਮਹਿਤਾ ਦੀ ਪ੍ਰੀ-ਵੈਡਿੰਗ ਪਾਰਟੀ ਸੀ। ਕੁਨਾਲ ਰਾਵਲ ਅਤੇ ਅਰਪਿਤਾ ਮਹਿਤਾ 28 ਅਗਸਤ ਨੂੰ ਮੁੰਬਈ ’ਚ ਵਿਆਹ ਦੇ ਬੰਧਨ ’ਚ ਬੱਝ ਜਾਣਗੇ। ਅਜਿਹੇ ’ਚ ਜੋੜੇ ਨੇ ਵਿਆਹ ਤੋਂ ਪਹਿਲਾਂ ਪ੍ਰੀ-ਵੈਡਿੰਗ ਪਾਰਟੀ ਰੱਖੀ, ਜਿਸ ’ਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ।

PunjabKesari

ਵਰੁਣ ਵੀ ਨਤਾਸ਼ਾ ਨਾਲ ਇਸ ਪਾਰਟੀ ’ਚ ਪਹੁੰਚੇ ਸਨ। ਵਰੁਣ ਚਿੱਟੇ ਕੁੜਤੇ-ਪਾਈਜਾਮੇ ’ਚ ਖੂਬਸੂਰਤ ਲੱਗ ਰਹੇ ਸਨ। ਇਸ ਦੇ ਨਾਲ ਅਦਾਕਾਰ ਨੇ ਵਾਈਟ ਕਲਰ ਦਾ ਬਲੇਜ਼ਰ ਪਾਇਆ ਹੋਇਆ ਸੀ। ਇਸ ਦੇ ਨਾਲ ਹੀ ਨਤਾਸ਼ਾ ਨੇ ਪਾਰਟੀ ਲਈ ਸਫ਼ੈਦ ਲਹਿੰਗਾ ਚੁਣਿਆ ਸੀ, ਜਿਸ ’ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

PunjabKesari

ਇਹ ਵੀ ਪੜ੍ਹੋ : ਆਲੀਆ ਪਿੰਕ ਟੌਪ ’ਚ ਬੇਬੀ ਬੰਪ ਨੂੰ ਫ਼ਲਾਂਟ ਕਰਦੀ ਆਈ ਨਜ਼ਰ, ਕਰੀਨਾ ਕਪੂਰ ਨੇ ਤਸਵੀਰਾਂ ’ਤੇ ਕੀਤੀ ਟਿੱਪਣੀ

ਮਿਨੀਮਲ ਮੇਕਅੱਪ, ਚੈਰੀ ਲਿਪਸਟਿਕ ਅਤੇ ਬਿੰਦੀ ਨਤਾਸ਼ਾ ਦੀ ਲੁੱਕ ਨੂੰ ਹੋਰ ਵਧਾ ਰਹੀ ਸੀ। ਹਨ। ਨਤਾਸ਼ਾ ਨੇ ਪਤੀ ਵਰੁਣ ਨਾਲ ਸਟਾਈਲਿਸ਼ ਅੰਦਾਜ਼ ’ਚ ਪੋਜ਼ ਦਿੱਤੇ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਦੱਸ ਦੇਈਏ ਕਿ ਵਰੁਣ ਧਵਨ ਅਤੇ ਨਤਾਸ਼ਾ ਦਲਾਲ ਦਾ ਵਿਆਹ ਜਨਵਰੀ 2021 ’ਚ ਹੋਇਆ ਸੀ। ਅਦਾਕਾਰ ਦੇ ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਵਰੁਣ ਨੂੰ ਆਖ਼ਰੀ ਵਾਰ ਜੁੱਗਜੁੱਗ ਜੀਓ ’ਚ ਦੇਖਿਆ ਗਿਆ ਸੀ। ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਜਾਹਨਵੀ ਕਪੂਰ ਨਾਲ ਬਾਵਲ ਅਤੇ ਕ੍ਰਿਤੀ ਸੈਨਨ ਦੇ ਨਾਲ ਭੇੜੀਆ ਨਜ਼ਰ ਆਉਣਗੇ।

  • Varun Dhawan
  • wife
  • Natasha Dalal
  • pre-wedding
  • Kunal
  • Arpita
  • ਵਰੁਣ ਧਵਨ
  • ਪਤਨੀ
  • ਨਤਾਸ਼ਾ ਦਲਾਲ
  • ਵਿਆਹ ਤੋਂ ਪਹਿਲਾਂ
  • ਕੁਨਾਲ
  • ਅਰਪਿਤਾ

ਮੌਤ ਤੋਂ ਪਹਿਲਾਂ ਕੁਝ ਅਜਿਹਾ ਸੀ ਸੋਨਾਲੀ ਫੋਗਾਟ ਦਾ ਹਾਲ, CCTV ਫੁਟੇਜ਼ ਵੇਖ ਉੱਡੇ ਸਭ ਦੇ ਹੋਸ਼ (ਵੀਡੀਓ)

NEXT STORY

Stories You May Like

  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • punjab weather pre monsoon summer season
    ਪੰਜਾਬ 'ਚ ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਤਰੀਕਾਂ ਨੂੰ ਸ਼ੁਰੂ ਹੋਵੇਗੀ ਪ੍ਰੀ-ਮਾਨਸੂਨ ਦੀ ਫੁਹਾਰ
  • when will it rain in punjab monsoon punjab
    ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
  • shehnaaz gill gets married
    ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ 'ਚ ਤਸਵੀਰਾਂ ਹੋਈਆਂ ਵਾਇਰਲ
  • jahangir khan wife arrested
    ਪੱਛਮੀ ਬੰਗਾਲ 'ਚ ਵੱਡੀ ਕਾਰਵਾਈ: 3 ਦਿਨ ਤੋਂ ਪੁਲਸ ਨੂੰ ਗੁੰਮਰਾਹ ਕਰ ਰਹੀ ਜਹਾਂਗੀਰ ਖਾਨ ਦੀ ਪਤਨੀ ਗ੍ਰਿਫ਼ਤਾਰ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • veteran actor passes away
      ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ
    • actor john abraham enters cricket
      'ਕ੍ਰਿਕਟ' ਜਗਤ 'ਚ ਐਂਟਰੀ ਮਾਰਨ ਜਾ ਰਿਹੈ ਬਾਲੀਵੁੱਡ ਸੁਪਰਸਟਾਰ !
    • cocktail 2   earns  70 50 crore at the indian box office in its first week
      'ਕਾਕਟੇਲ 2' ਨੇ ਆਪਣੇ ਪਹਿਲੇ 'ਚ ਹਫ਼ਤੇ ਭਾਰਤੀ ਬਾਕਸ ਆਫਿਸ 'ਤੇ ਕਮਾਏ 70...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +