Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:52:36 AM

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

  • Edited By Cherry,
  • Updated: 10 Aug, 2026 10:49 AM
Entertainment
veteran actor turned politician passes away
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ (ਏਜੰਸੀ)- ਮਸ਼ਹੂਰ CBS ਦੀ ਐਕਸ਼ਨ ਸੀਰੀਜ਼ 'ਦਿ ਡਿਊਕਸ ਆਫ਼ ਹੈਜ਼ਾਰਡ' ਦੇ ਆਦਾਕਾਰ ਅਤੇ 2 ਵਾਰ ਅਮਰੀਕੀ ਕਾਂਗਰਸ ਦੇ ਮੈਂਬਰ ਰਹੇ ਬੇਨ ਜੋਨਸ ਦਾ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਉਨ੍ਹਾਂ ਦੀ ਪਤਨੀ ਅਲਮਾ ਵਿਏਟਰ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਦਿੱਤੀ। ਰਿਪੋਰਟਾਂ ਮੁਤਾਬਕ ਜੋਨਸ ਦੀ ਮੌਤ ਘਰ ਵਿੱਚ ਟੀਵੀ 'ਤੇ ਬੇਸਬਾਲ ਮੈਚ ਦੇਖਣ ਦੀ ਤਿਆਰੀ ਦੌਰਾਨ ਅਚਾਨਕ ਆਏ "ਹਾਰਟ ਅਟੈਕ" ਨਾਲ ਹੋਈ।

ਇਹ ਵੀ ਪੜ੍ਹੋ: 51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

PunjabKesari

ਅਲਮਾ ਨੇ ਪੋਸਟ ਵਿੱਚ ਲਿਖਿਆ ਸੀ, "ਮੈਂ ਅੱਜ ਆਪਣੀ ਜ਼ਿੰਦਗੀ ਦਾ ਪਿਆਰ ਗੁਆ ਦਿੱਤਾ। ਬੇਨ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਘਰ ਵਿੱਚ ਆਪਣੀ ਮਨਪਸੰਦ ਕੁਰਸੀ 'ਤੇ ਆਰਾਮ ਕਰ ਰਹੇ ਸਨ ਅਤੇ ਟੀਵੀ 'ਤੇ ਬੇਸਬਾਲ ਮੈਚ ਵੇਖਣ ਦੀ ਤਿਆਰੀ ਕਰ ਰਹੇ ਸਨ। ਉਹ ਬਹੁਤ ਸਾਰੇ ਲੋਕਾਂ ਨੂੰ ਪਿਆਰ ਕਰਦੇ ਸਨ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਸਨ। ਉਨ੍ਹਾਂ ਦੀ ਕਮੀ ਹਮੇਸ਼ਾ ਖਲੇਗੀ।" 

ਇਹ ਵੀ ਪੜ੍ਹੋ: "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ

PunjabKesari

ਬੇਨ ਜੋਨਸ ਨੇ ਸੀਰੀਜ਼ 'ਡਿਊਕਸ ਆਫ਼ ਹੈਜ਼ਾਰਡ' ਵਿੱਚ ਕੂਟਰਜ਼ ਗੈਰੇਜ ਦੇ ਮਾਲਕ ਦੇ ਕਿਰਦਾਰ ਨਿਭਾਇਆ ਸੀ ਅਤੇ ਉਨ੍ਹਾਂ ਨੇ ਇਸ ਸੀਰੀਜ਼ ਦੇ 141 ਐਪੀਸੋਡਾਂ ਵਿੱਚ ਕੰਮ ਦਿੱਤਾ। ਇਸ ਸ਼ੋਅ ਆਪਣੇ ਸਮੇਂ ਵਿੱਚ ਬਹੁਤ ਮਕਬੂਲ ਸੀ ਅਤੇ ਰੇਟਿੰਗਾਂ ਵਿੱਚ ਦੂਜੇ ਨੰਬਰ 'ਤੇ ਰਿਹਾ ਸੀ। ਇਸ ਤੋਂ ਇਲਾਵਾ ਜੋਨਸ ਨੇ ਇੱਕ ਡੈਮੋਕ੍ਰੇਟ ਵਜੋਂ ਜਾਰਜੀਆ ਦੇ ਚੌਥੇ ਕਾਂਗਰੇਸ਼ਨਲ ਜ਼ਿਲ੍ਹੇ ਤੋਂ 2 ਵਾਰ ਅਮਰੀਕੀ ਹਾਊਸ ਆਫ ਰਿਪ੍ਰਜੈਂਟੇਟਿਵਜ਼ ਵਿੱਚ ਸੇਵਾ ਕੀਤੀ। ਉਨ੍ਹਾਂ ਨੇ 1988 ਵਿੱਚ ਵੱਡੀ ਜਿੱਤ ਦਰਜ ਕੀਤੀ ਸੀ। 1994 ਵਿੱਚ ਉਹ ਨਿਊਟ ਗਿੰਗਰਿਚ ਤੋਂ ਚੋਣ ਹਾਰ ਗਏ ਸਨ ਪਰ ਉਨ੍ਹਾਂ ਦੁਆਰਾ ਗਿੰਗਰਿਚ ਵਿਰੁੱਧ ਕੀਤੀ ਗਈ ਨੈਤਿਕਤਾ ਦੀ ਸ਼ਿਕਾਇਤ ਨੇ 1998 ਵਿੱਚ ਗਿੰਗਰਿਚ ਦੇ ਸਪੀਕਰ ਵਜੋਂ ਅਸਤੀਫੇ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 2002 ਵਿੱਚ ਉਨ੍ਹਾਂ ਨੇ ਵਰਜੀਨੀਆ ਤੋਂ ਫਿਰ ਚੋਣ ਲੜੀ ਪਰ ਉਹ ਅਸਫਲ ਰਹੇ। 

ਇਹ ਵੀ ਪੜ੍ਹੋ: ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Ben Jones
  • passes away
  • demise
  • Hollywood news
  • heart attack

ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ ਐਲਾਨ

NEXT STORY

Stories You May Like

  • famous singer  dubai  live show
    ਲਾਈਵ ਸ਼ੋਅ ਤੋਂ ਕੁਝ ਸਮਾਂ ਪਹਿਲਾਂ ਹੀ ਮਸ਼ਹੂਰ ਗਾਇਕ ਨੇ ਛੱਡ'ਤੀ ਦੁਨੀਆ ! 44 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • former mla  nirbhay lal jatav  passed away  congress
    ਸਾਬਕਾ ਵਿਧਾਇਕ ਨਿਰਭੈ ਲਾਲ ਜਾਟਵ ਦਾ ਦਿਹਾਂਤ, ਕਾਂਗਰਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
  • engine of a flying plane fails 186 passengers gasp in the air
    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ 186 ਯਾਤਰੀਆਂ ਦੇ ਸੁੱਕੇ ਸਾਹ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • home loan market turns to small cities  become new hubs
    ਛੋਟੇ ਸ਼ਹਿਰਾਂ ਵੱਲ ਮੁੜਿਆ Home Loan ਬਾਜ਼ਾਰ, ‘ਟੀਅਰ-2 ਅਤੇ ਟੀਅਰ-3’ ਸ਼ਹਿਰ ਬਣੇ ਨਵੇਂ ਹੱਬ
  • former sarpanch avtar singh
    ਫਰਿਜ਼ਨੋ ਨਿਵਾਸੀ ਸਾਬਕਾ ਸਰਪੰਚ ਅਵਤਾਰ ਸਿੰਘ ਦਾ 87 ਸਾਲ ਦੀ ਉਮਰ 'ਚ ਦਿਹਾਂਤ
  • disney star passed away
    ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sandeepa dhar begins shooting for  asur season 3
      ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
    • mirzapur the movie
      'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100...
    • aditya dhar extends support to  hanuman ansh
      ਫਿਲਮ ਨਿਰਮਾਤਾ ਆਦਿਤਿਆ ਧਰ ਨੇ 'ਹਨੂੰਮਾਨ ਅੰਸ਼' ਲਈ ਪ੍ਰਗਟ ਕੀਤਾ ਸਮਰਥਨ
    • iffjk 2026
      IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ...
    • rahul rai who is running the household by dancing at weddings
      ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...
    • ellen burstyn honored with   golden lion for lifetime achievement
      ਵੇਨਿਸ ਫਿਲਮ ਫੈਸਟੀਵਲ: ਐਲਨ ਬਰਸਟੀਨ 'ਗੋਲਡਨ ਲਾਇਨ ਫਾਰ ਲਾਈਫਟਾਈਮ ਅਚੀਵਮੈਂਟ'...
    • hanuman ansh grosses over 150 crore at the box office
      ਫਿਲਮ 'ਹਨੂੰਮਾਨ ਅੰਸ਼' ਨੇ ਬਾਕਸ ਆਫਿਸ 'ਤੇ ਲਿਆਂਦੀ ਹਨੇਰੀ, 150 ਕਰੋੜ ਤੋਂ ਪਾਰ...
    • krishnavataram   trilogy to be released worldwide
      ਦੁਨੀਆ ਭਰ ’ਚ ਰਿਲੀਜ਼ ਹੋਵੇਗੀ ‘ਕ੍ਰਿਸ਼ਨਾਵਤਾਰਮ’ ਟ੍ਰਾਯੋਲਾਜੀ
    • national film awards ceremony to be held in gujarat outside delhi
      ਪਹਿਲੀ ਵਾਰ ਦਿੱਲੀ ਤੋਂ ਬਾਹਰ ਗੁਜਰਾਤ ’ਚ ਆਯੋਜਿਤ ਹੋਵੇਗਾ ਰਾਸ਼ਟਰੀ ਫਿਲਮ ਪੁਰਸਕਾਰ...
    • punjabi folk singer dolly guleria s family mourns her husband s death
      ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +