Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:56:45 AM

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • you have to play good hockey for the entire 60 minutes

    ‘ਕਰੋ ਜਾਂ ਮਰੋ’ ਦਾ ਮੁਕਾਬਲਾ ਹੈ, ਪੂਰੇ 60 ਮਿੰਟ...

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

ENTERTAINMENT News Punjabi(ਤੜਕਾ ਪੰਜਾਬੀ)

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

  • Edited By Cherry,
  • Updated: 22 Aug, 2026 09:54 AM
Entertainment
veteran actress passes away
  • Share
    • Facebook
    • Tumblr
    • Linkedin
    • Twitter
  • Comment

ਚੇਨਈ (ਏਜੰਸੀ) - ਮਸ਼ਹੂਰ ਅਦਾਕਾਰਾ ਸੌਕਾਰ ਜਾਨਕੀ ਦਾ ਦੇਹਾਂਤ ਹੋ ਗਿਆ ਹੈ। ਉਹ 94 ਸਾਲ ਦੀ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਦੱਖਣੀ ਭਾਰਤੀ ਕਲਾਕਾਰ ਸੰਘ (ਨਾਦੀਗਰ ਸੰਗਮ) ਦੇ ਅਦਾਕਾਰ ਅਤੇ ਪ੍ਰਧਾਨ ਨਾਸਿਰ ਨੇ ਇੱਕ ਜਨਤਕ ਬਿਆਨ ਰਾਹੀਂ ਕੀਤੀ। ਉਹ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਸੀ ਅਤੇ ਚੇਨਈ ਦੇ ਇੱਕ ਹਸਪਤਾਲ ਵਿੱਚ ICU ਵਿੱਚ ਇਲਾਜ ਅਧੀਨ ਸੀ, ਜਿੱਥੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਅਦਾਕਾਰਾ ਦਾ ਅੰਤਿਮ ਸੰਸਕਾਰ ਸ਼ਨੀਵਾਰ ਯਾਨੀ ਅੱਜ ਦੁਪਹਿਰ ਨੂੰ ਬੇਸੰਤ ਨਗਰ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

PunjabKesari

ਅਦਾਕਾਰ ਦੇ ਦਿਹਾਂਤ ਦੀ ਖਬਰ ਨਾਲ ਸਾਊਥ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ, ਕਮਲ ਹਾਸਨ, ਐਨਟੀਆਰ ਜੂਨੀਅਰ, ਵਿਸ਼ਨੂੰ ਮਾਂਚੂ ਅਤੇ ਚਿਰੰਜੀਵੀ ਵਰਗੇ ਅਭਿਨੇਤਾਵਾਂ ਵੱਲੋਂ ਅਦਾਕਾਰਾ ਦੀ ਮੌਤ 'ਤੇ ਸੋਗ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ ਤੋਂ ਬਿਹਤਰ

PunjabKesari

ਸੌਕਾਰ ਜਾਨਕੀ ਦਾ ਕਰੀਅਰ ਲਗਭਗ 7 ਦਹਾਕਿਆਂ ਤੱਕ ਰਿਹਾ। ਤੁਹਾਨੂੰ ਦੱਸ ਦੇਈਏ ਕਿ ਇਹ ਅਦਾਕਾਰਾ ਆਪਣੇ ਕਰੀਅਰ ਵਿੱਚ ਵੱਖ-ਵੱਖ ਭਾਸ਼ਾਵਾਂ ਵਿੱਚ 400 ਤੋਂ ਵੱਧ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। ਜਾਨਕੀ ਨੂੰ ਆਖਰੀ ਵਾਰ 2020 ਦੀ ਫਿਲਮ "ਬਿਸਕੋਥਾ" ਵਿੱਚ ਦੇਖਿਆ ਗਿਆ ਸੀ। ਉਨ੍ਹਾਂ ਨੂੰ ਨੰਦੀ ਪੁਰਸਕਾਰ ਅਤੇ ਕਲਾਈਮਾਮਣੀ ਵਰਗੇ ਸਨਮਾਨ ਮਿਲ ਚੁੱਕੇ ਸਨ ਅਤੇ ਉਨ੍ਹਾਂ ਸਾਲ 2022 ਵਿੱਚ ਭਾਰਤ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨਾਂ ਵਿੱਚੋਂ ਇੱਕ, ਪਦਮ ਸ਼੍ਰੀ ਪੁਰਸਕਾਰ ਨਾਲ ਵੀ ਨਵਾਜਿਆ ਗਿਆ ਸੀ।

ਇਹ ਵੀ ਪੜ੍ਹੋ: ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ ਇੰਟੀਮੇਟ ਸੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

 

  • Sowcar Janaki
  • cinema
  • Veteran actress Sowcar Janaki
  • Padma Shri Awardee
  • last rites

ਦੂਜੀ ਵਾਰ ਲਾੜਾ ਬਣੇ ਅਦਾਕਾਰ ਅਰਜੁਨ ਰਾਮਪਾਲ, ਗਰਲਫ੍ਰੈਂਡ ਗੈਬਰੀਏਲਾ ਨਾਲ ਕਰਵਾਇਆ ਵਿਆਹ

NEXT STORY

Stories You May Like

  • veteran actor turned politician passes away
    ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
  • a mountain of sorrow fell on the legendary player
    ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ ਦਾ ਹੋਇਆ ਦਿਹਾਂਤ
  • punjab  s legendary cricketer got married  he tied the knot with this actress
    ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
  • veteran actress usha nadkarni
    ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ ਹੈ ਦਿੱਗਜ ਅਦਾਕਾਰਾ Usha Nadkarni
  • huma  s film   bayaan   to be screened at the indian film festival of melbourne
    ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ "ਬਿਆਨ"
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • trailer released for rocking star yash  s film   toxic
    ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • this actress insisted on a bold role
      ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +