Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:03:20 PM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

ENTERTAINMENT News Punjabi(ਤੜਕਾ ਪੰਜਾਬੀ)

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

  • Edited By Cherry,
  • Updated: 21 Aug, 2026 03:41 PM
Entertainment
veteran playback singer leaves the world
  • Share
    • Facebook
    • Tumblr
    • Linkedin
    • Twitter
  • Comment

ਭੁਵਨੇਸ਼ਵਰ (ਏਜੰਸੀ)- ਉੱਘੇ ਉੜੀਆ ਪਲੇਬੈਕ ਗਾਇਕ ਪ੍ਰਣਬ ਪਟਨਾਇਕ ਦਾ 88 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਨੂੰ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਮੁਤਾਬਕ 5 ਦਹਾਕਿਆਂ ਤੋਂ ਵੱਧ ਸਮੇਂ ਤੱਕ ਉੜੀਆ ਸੰਗੀਤ ਅਤੇ ਫਿਲਮ ਉਦਯੋਗ 'ਤੇ ਰਾਜ ਕਰਨ ਵਾਲੇ ਪਟਨਾਇਕ ਅਚਾਨਕ ਬਿਮਾਰ ਹੋ ਗਏ ਸਨ, ਜਿਮ ਮਗਰੋਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਿੱਛੇ ਪਤਨੀ ਕਸਤੂਰੀ ਪਟਨਾਇਕ ਅਤੇ ਦੋ ਪੁੱਤਰ ਹਨ। ਮੁੱਖ ਮੰਤਰੀ ਮੋਹਨ ਚਰਨ ਮਾਝੀ, ਬੀਜੇਡੀ ਪ੍ਰਧਾਨ ਨਵੀਨ ਪਟਨਾਇਕ ਅਤੇ ਕਈ ਹੋਰ ਉੱਘੀਆਂ ਸ਼ਖਸੀਅਤਾਂ ਨੇ ਉਨ੍ਹਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। 

ਇਹ ਵੀ ਪੜ੍ਹੋ: 400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU 'ਚ ਚੱਲ ਰਿਹੈ ਇਲਾਜ

PunjabKesari

20 ਜਨਵਰੀ, 1938 ਨੂੰ ਜਨਮੇ, ਪ੍ਰਣਬ ਪਟਨਾਇਕ ਨੇ ਆਪਣੇ ਪਿਤਾ ਲਾਲ ਮੋਹਨ ਪਟਨਾਇਕ ਤੋਂ ਪ੍ਰੇਰਨਾ ਲਈ, ਜੋ ਕਿ ਓਡੀਸ਼ਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਨ। ਉਨ੍ਹਾਂ ਨੇ ਆਪਣੇ ਪੇਸ਼ੇਵਰ ਕਰੀਅਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਕੁਨਾਲ ਆਦਿਨਾਰਾਇਣ ਤੋਂ ਸੰਗੀਤ ਦੀ ਰਸਮੀ ਸਿਖਲਾਈ ਪ੍ਰਾਪਤ ਕੀਤੀ। ਪਟਨਾਇਕ ਨੇ 1958 ਵਿੱਚ ਉੜੀਆ ਫਿਲਮ 'ਮਾਂ' ਨਾਲ ਆਪਣੀ ਪਲੇਬੈਕ ਗਾਇਕੀ ਦੀ ਸ਼ੁਰੂਆਤ ਕੀਤੀ ਅਤੇ 200 ਤੋਂ ਵੱਧ ਉੜੀਆ ਫਿਲਮਾਂ ਨੂੰ ਆਪਣੀ ਆਵਾਜ਼ ਦਿੱਤੀ। ਉਹ ਅਕਸ਼ੈ ਮੋਹੰਤੀ, ਸ਼ਾਂਤਨੂ ਮਹਾਪਾਤਰਾ, ਬਾਲਕ੍ਰਿਸ਼ਨ ਦਾਸ ਅਤੇ ਪ੍ਰਫੁੱਲ ਕਰ ਵਰਗੇ ਦਿੱਗਜ ਗਾਇਕਾਂ ਅਤੇ ਸੰਗੀਤ ਨਿਰਦੇਸ਼ਕਾਂ ਨਾਲ ਨੇੜਿਓਂ ਜੁੜੇ ਹੋਏ ਸਨ।

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ ਤੋਂ ਬਿਹਤਰ

PunjabKesari

ਪਲੇਬੈਕ ਗਾਇਕੀ ਤੋਂ ਇਲਾਵਾ, ਪਟਨਾਇਕ ਨੇ ਓਡੀਸੀ ਸੰਗੀਤ, ਲੋਕ ਸੰਗੀਤ, ਭਗਤੀ ਸੰਗੀਤ ਅਤੇ ਭਜਨ, ਅਰਧ-ਸ਼ਾਸਤਰੀ ਰਚਨਾਵਾਂ, ਰਵਾਇਤੀ ਗੀਤਾਂ, ਹਿੰਦੀ ਗੀਤ ਅਤੇ ਗ਼ਜ਼ਲਾਂ ਵਿੱਚ ਯੋਗਦਾਨ ਪਾਇਆ। ਉਹ ਆਲ ਇੰਡੀਆ ਰੇਡੀਓ ਨਾਲ ਵੀ ਨੇੜਿਓਂ ਜੁੜੇ ਹੋਏ ਸਨ। ਉਨ੍ਹਾਂ ਨੂੰ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਸੀ, ਜਿਸ ਵਿੱਚ ਜੈਦੇਵ ਪੁਰਸਕਾਰ, 2023 ਵਿੱਚ ਬਾਲਕ੍ਰਿਸ਼ਨ ਦਾਸ ਮੈਮੋਰੀਅਲ ਅਵਾਰਡ, 2017 ਵਿੱਚ ਗੰਗਾਧਰ ਰਥ ਮੈਮੋਰੀਅਲ ਅਵਾਰਡ, 2011 ਵਿੱਚ ਪ੍ਰਫੁੱਲ ਕਰ ਅਵਾਰਡ, 2010 ਵਿੱਚ ਬਿਗ ਉੜੀਆ ਐਂਟਰਟੇਨਮੈਂਟ ਅਵਾਰਡ ਅਤੇ 1997-98 ਲਈ ਓਡੀਸ਼ਾ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ: ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ ਇੰਟੀਮੇਟ ਸੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Veteran Odia playback singer
  • Pranab Patnaik
  • hospital
  • Odia music
  • film industry

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

NEXT STORY

Stories You May Like

  • famous actress  s mother passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
  • social media influencer
    30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ ਇੱਕ ਦਿਨ ਪਹਿਲਾਂ...
  • anubhav sinha launched his music label  banaras beat
    ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • diljit dosanjh punjabi singer
    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਸੰਗੀਤ ਪ੍ਰੋਗਰਾਮ 'ਚ ਹੋਣਗੇ ਧਮਾਕੇ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • haryanvi singer ankit balyan accused  arrested police
    ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
  • actress saiyami kher completes 10 years in the film industry
    ਬਾਲੀਵੁੱਡ ਅਦਾਕਾਰਾ ਸਿਆਮੀ ਖੇਰ ਨੇ ਫਿਲਮ ਇੰਡਸਟਰੀ 'ਚ ਪੂਰੇ ਕੀਤੇ 10 ਸਾਲ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • find out when these two films starring nana patekar will be released
      ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • wife and son perform the last rites of nana patekar
      ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ ਬੇਟੇ ਨੇ ਦਿੱਤੀ ਮੁਖਾਗਨੀ
    • cm fadnavis personally carries nana patekar s coffin
      CM ਫੜਨਵੀਸ ਨੇ ਖੁਦ ਚੁੱਕਿਆ ਨਾਨਾ ਪਾਟੇਕਰ ਦਾ ਕੌਫਿਨ, ਭਾਵੁਕ ਦਿਖਿਆ ਮਾਹੌਲ (Pic)
    • nana patekar
      ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ...
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +