Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    8:39:34 PM

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗੁਰਦਾਸ ਮਾਨ ਹੋਣਗੇ ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ 'ਚ ਸ਼ਾਮਲ, ਸਾਹਮਣੇ ਆਇਆ ਇਹ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਗੁਰਦਾਸ ਮਾਨ ਹੋਣਗੇ ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ 'ਚ ਸ਼ਾਮਲ, ਸਾਹਮਣੇ ਆਇਆ ਇਹ ਵੀਡੀਓ

  • Edited By Sunita,
  • Updated: 07 Dec, 2021 03:04 PM
Chandigarh
vicky kaushal and katrina kaif
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀਆਂ ਖ਼ਬਰਾਂ ਇਸ ਸਮੇਂ ਬੀ-ਟਾਊਨ ਦੇ ਸਭ ਤੋਂ ਟ੍ਰੈਂਡਿੰਗ ਵਿਸ਼ਿਆਂ 'ਚੋਂ ਇਕ ਮੰਨੀਆਂ ਜਾ ਰਹੀਆਂ ਹਨ। 9 ਦਸੰਬਰ ਨੂੰ ਹੋਣ ਵਾਲੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਲਈ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਚੌਥ ਕਾ ਬਰਵਾੜਾ 'ਚ ਮਹਿਮਾਨਾਂ ਦਾ ਆਉਣਾ ਸ਼ੁਰੂ ਹੋ ਗਿਆ ਹੈ। ਦੋਵੇਂ ਪਰਿਵਾਰਾਂ ਦੇ ਮੈਂਬਰ ਪਹਿਲਾਂ ਹੀ ਪਹੁੰਚ ਚੁੱਕੇ ਹਨ। ਦੂਜੇ ਪਾਸੇ ਬਾਲੀਵੁੱਡ ਐਕਟਰਾਂ ਦਾ ਆਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਿਆ ਹੈ। ਖ਼ਬਰਾਂ ਮੁਤਾਬਿਕ, ਦੋਵੇਂ ਹੋਟਲ ਸਿਕਸ ਸੈਂਸ ਫੋਰਟ (Six Senses Fort Barwara) 'ਚ ਸੱਤ ਫੇਰੇ ਲੈਣਗੇ। ਇਸ ਸਮੇਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀਆਂ ਹਨ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਦੱਸ ਦਈਏ ਪੰਜਾਬੀ ਮਿਊਜ਼ਿਕ ਇੰਸਡਸਟਰੀ ਦੇ ਨਾਮੀ ਗਾਇਕ ਗੁਰਦਾਸ ਮਾਨ ਇਸ ਵਿਆਹ 'ਚ ਸ਼ਾਮਿਲ ਹੋਣਗੇ। ਜੀ ਹਾਂ ਮੁੰਬਈ ਏਅਰਪੋਰਟ ਤੋਂ ਇੱਕ ਵੀਡੀਓ ਸ਼ੋਸਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। Viral Bhayani ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਗੁਰਦਾਸ ਮਾਨ ਦੀ ਏਅਰਪੋਰਟ ਵਾਲਾ ਵੀਡੀਓ ਪੋਸਟ ਕੀਤਾ ਹੈ, ਜਿਸ 'ਚ ਉਹ ਆਪਣੀ ਪਤਨੀ ਅਤੇ ਨੂੰਹ ਨਾਲ ਨਜ਼ਰ ਆ ਰਹੇ ਹਨ। ਗੁਰਦਾਸ ਮਾਨ ਤੋਂ ਇਲਾਵਾ ਬਾਲੀਵੁੱਡ ਜਗਤ ਦੀਆਂ ਕਈ ਹੋਰ ਨਾਮੀ ਹਸਤੀਆਂ ਇਸ ਵਿਆਹ 'ਚ ਸ਼ਾਮਿਲ ਹੋਣ ਗਈਆਂ। ਵਿਆਹ 'ਚ ਸੈਲੀਬ੍ਰੇਟੀਜ਼ ਤੋਂ ਇਲਾਵਾ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਵੀ ਵਿਆਹ 'ਚ ਪਰਫਾਰਮੈਂਸ ਦਿੰਦੇ ਹੋਏ ਨਜ਼ਰ ਆਉਣਗੇ।

PunjabKesari

ਦੱਸ ਦਈਏ ਸੋਮਵਾਰ ਨੂੰ ਕੈਟਰੀਨਾ ਦੇ ਪਰਿਵਾਰ ਦੇ 32 ਮੈਂਬਰ ਅਤੇ ਹੋਰ ਮਸ਼ਹੂਰ ਹਸਤੀਆਂ ਜੈਪੁਰ ਪਹੁੰਚ ਚੁੱਕੀਆਂ ਹਨ। ਇਸ ਸ਼ਾਨਦਾਰ ਵਿਆਹ ਲਈ ਸ਼ਾਹੀ ਮੰਡਪ ਤਿਆਰ ਕੀਤਾ ਗਿਆ ਹੈ। ਮੰਡਪ ਨੂੰ ਰਾਜਵਾੜਾ ਵਾਲੀ ਲੁੱਕ ਦਿੱਤੀ ਗਈ ਹੈ ਅਤੇ ਇਹ ਮੰਡਪ ਪੂਰੀ ਤਰ੍ਹਾਂ ਸ਼ੀਸ਼ੇ 'ਚ ਬੰਦ ਹੋਵੇਗਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Katrina Kaif Wedding
  • Vicky kaushal
  • Gurdas Maan
  • Six Senses Fort Barwara

ਨੀਰੂ ਬਾਜਵਾ ਦੀ ਲਾਡਲੀ ਧੀ ਨੇ ਇੰਝ ਜਿੱਤਿਆ ਲੋਕਾਂ ਦਾ ਦਿਲ, ਵਾਰ-ਵਾਰ ਵੇਖੀ ਜਾ ਰਹੀ ਹੈ ਵੀਡੀਓ

NEXT STORY

Stories You May Like

  • ind vs sl  if sai sudarshan is out  this big batsman can join the team
    IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ ਬੱਲੇਬਾਜ਼
  • soha and saba learned of saif and amrita  s wedding at school
    ਸੈਫ ਤੇ ਅੰਮ੍ਰਿਤਾ ਦੇ ਵਿਆਹ 'ਚ ਸ਼ਾਮਲ ਨਹੀਂ ਹੋਈਆਂ ਸਨ ਭੈਣਾਂ ਸੋਹਾ ਤੇ ਸਬਾ, ਖੁਦ ਦੱਸਿਆ ਕਾਰਨ
  • new twist in air india plane turbulence case
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ, ਏਅਰਬੇਸ ਦੇ ਮਾਹਰ ਵੀ ਹੋਣਗੇ ਸ਼ਾਮਲ
  • mpc meeting decision on repo rate revealed
    Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ
  • big news for noodle lovers
    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • lagaan       ghajini   actor pradeep rawat passes away at 74
    ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • indian musician arrested upon arrival in america
      ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...
    • new promo of  india  s top 1   released  anil kapoor will host the show
      "ਇੰਡੀਆ ਕੇ ਟੌਪ 1%" ਦਾ ਨਵਾਂ ਪ੍ਰੋਮੋ ਜਾਰੀ, ਅਨਿਲ ਕਪੂਰ ਕਰਨਗੇ ਸ਼ੋਅ ਨੂੰ ਹੋਸਟ
    • saiyami kher and vikram phadnis attend world premiere of  pal bhar ke liye
      ਸੈਯਾਮੀ ਖੇਰ ਤੇ ਵਿਕਰਮ ਫੜਨਿਸ ਨੇ "ਪਲ ਭਰ ਕੇ ਲੀਏ" ਦੇ ਵਿਸ਼ਵ ਪ੍ਰੀਮੀਅਰ 'ਚ...
    • famous actor suddenly loses weight
      ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ
    • famous actress banned from leaving the country
      ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...
    • famous actress made a big statement
      'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ
    • awarapan 2   makes a splash at the box office
      ਇਮਰਾਨ ਹਾਸ਼ਮੀ ਦੀ 'ਆਵਾਰਾਪਨ 2' ਨੇ 3 ਦਿਨਾਂ 'ਚ ਪਾਰ ਕੀਤਾ 100 ਕਰੋੜ ਦਾ...
    • the great grand superhero   premieres on the 21st
      ‘ਦਿ ਗ੍ਰੇਟ ਗ੍ਰੈਂਡ ਸੁਪਰਹੀਰੋ’ ਦਾ ਪ੍ਰੀਮੀਅਰ 21 ਨੂੰ
    • actress left bold industry after vrindavan visit
      ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +