Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:24:28 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੈਟਰੀਨਾ-ਵਿੱਕੀ ਦੇ ਅਫੇਅਰ ’ਤੇ ਬਣੇ ਮੀਮਜ਼, ਲੋਕਾਂ ਨੇ ਰਣਬੀਰ ਕਪੂਰ ਤੇ ਸਲਮਾਨ ਖ਼ਾਨ ਦਾ ਉਡਾਇਆ ਮਜ਼ਾਕ

ENTERTAINMENT News Punjabi(ਤੜਕਾ ਪੰਜਾਬੀ)

ਕੈਟਰੀਨਾ-ਵਿੱਕੀ ਦੇ ਅਫੇਅਰ ’ਤੇ ਬਣੇ ਮੀਮਜ਼, ਲੋਕਾਂ ਨੇ ਰਣਬੀਰ ਕਪੂਰ ਤੇ ਸਲਮਾਨ ਖ਼ਾਨ ਦਾ ਉਡਾਇਆ ਮਜ਼ਾਕ

  • Author Rahul Singh,
  • Updated: 10 Jun, 2021 03:56 PM
Mumbai
vicky kaushal katrina kaif affair memes
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਦਾਕਾਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਸੁਰਖ਼ੀਆਂ ’ਚ ਹਨ ਤੇ ਕਾਰਨ ਉਨ੍ਹਾਂ ਦਾ ਅਫੇਅਰ ਹੈ। ਫ਼ਿਲਮੀ ਗਲਿਆਰੇ ’ਚ ਲੰਮੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਵਿੱਕੀ-ਕੈਟਰੀਨਾ ਇਕ-ਦੂਜੇ ਨੂੰ ਡੇਟ ਕਰ ਰਹੇ ਹਨ ਪਰ ਇਸ ਨਾਲ ਜੁੜੀ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਹੈ। ਕਈ ਵਾਰ ਦੋਵਾਂ ਨੂੰ ਐਵਾਰਡ ਸਮਾਰੋਹਾਂ ਤੇ ਛੁੱਟੀਆਂ ਦੌਰਾਨ ਇਕੱਠੇ ਵੇਖਿਆ ਗਿਆ ਹੈ।

ਪ੍ਰਸ਼ੰਸਕ ਲਗਾਤਾਰ ਸਵਾਲ ਕਰ ਰਹੇ ਸਨ ਕਿ ਕੀ ਦੋਵੇਂ ਸੱਚਮੁੱਚ ਇਕ-ਦੂਜੇ ਨੂੰ ਡੇਟ ਕਰ ਰਹੇ ਹਨ? ਹੁਣ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਤੇ ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਵਿੱਕੀ-ਕੈਟਰੀਨਾ ਰਿਸ਼ਤੇ ’ਚ ਹਨ। ਜਦੋਂ ਤੋਂ ਇਹ ਗੱਲ ਸਾਹਮਣੇ ਆਈ ਹੈ, ਮੀਮਜ਼ ਬਣਾਉਣ ਵਾਲਿਆਂ ਦੀ ਚਾਂਦੀ ਹੋ ਗਈ ਹੈ ਤੇ ਸੋਸ਼ਲ ਮੀਡੀਆ ’ਤੇ ਮੀਮਜ਼ ਦਾ ਹੜ੍ਹ ਆ ਗਿਆ ਹੈ। ਮੀਮਜ਼ ਵਾਇਰਲ ਹੁੰਦੇ ਵੇਖ ਕੇ ਤੁਸੀਂ ਆਪਣਾ ਢਿੱਡ ਫੜ ਕੇ ਹੱਸਣ ਲਈ ਮਜਬੂਰ ਹੋਵੋਗੇ। ਅਦਾਕਾਰ ਹਰਸ਼ਵਰਧਨ ਕਪੂਰ ਨੇ ਇਕ ਚੈਨਲ ਨੂੰ ਦਿੱਤੇ ਇੰਟਰਵਿਊ ’ਚ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਰਿਸ਼ਤੇ ਬਾਰੇ ਖੁਲਾਸਾ ਕੀਤਾ ਸੀ।

#VickyKaushal takes his revenge 🤭🤭#KatrinaKaif pic.twitter.com/Quedty3mqM

— Maulik Vadariya (@MaulikVadariya) June 9, 2021

ਹਰਸ਼ਵਰਧਨ ਨੇ ਕਿਹਾ ਸੀ, ‘ਵਿੱਕੀ ਤੇ ਕੈਟਰੀਨਾ ਇਕੱਠੇ ਹਨ, ਇਹ ਸੱਚ ਹੈ। ਮੈਂ ਸੋਚਦਾ ਹਾਂ ਕਿ ਇਹ ਦੱਸਣ ਤੋਂ ਬਾਅਦ ਹੁਣ ਇਹ ਮੇਰੇ ਲਈ ਮੁਸ਼ਕਿਲ ਹੋਣ ਜਾ ਰਿਹਾ ਹੈ? ਸ਼ਾਇਦ! ਮੈਂ ਨਹੀਂ ਜਾਣਦਾ।’ ਹਰਸ਼ਵਰਧਨ ਕਪੂਰ ਦਾ ਕਹਿਣਾ ਸੀ ਕਿ ਮੀਮਜ਼ ਦਾ ਹੜ੍ਹ ਆਇਆ ਸੀ। ਆਲਮ ਇਹ ਹੋਇਆ ਕਿ ਵਿੱਕੀ ਤੇ ਕੈਟਰੀਨਾ ਨੇ ਸੋਸ਼ਲ ਮੀਡੀਆ ’ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ। ਹਰ ਕੋਈ ਜਾਣਦਾ ਹੈ ਕਿ ਕੈਟਰੀਨਾ ਕੈਫ ਪਹਿਲਾਂ ਅਦਾ ਕਾਰ ਰਣਬੀਰ ਕਪੂਰ ਨਾਲ ਰਿਲੇਸ਼ਨਸ਼ਿਪ ’ਚ ਸੀ ਤੇ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ।

#KatrinaKaif and #VickyKaushal to Harshvardhan after they get to know that they are trending on twitter pic.twitter.com/wxHzm5mVsn

— ANKUSH (@Memer_world01) June 9, 2021

ਇਹੀ ਕਾਰਨ ਹੈ ਕਿ ਲੋਕ ਰਣਬੀਰ ਕਪੂਰ ਨੂੰ ਮੀਮਜ਼ ’ਚ ਖਿੱਚ ਕੇ ਲੈ ਆਏ ਤੇ ਉਸ ਬਾਰੇ ਕਈ ਮਜ਼ੇਦਾਰ ਮੀਮਜ਼ ਬਣਾਏ ਗਏ। ਲੋਕਾਂ ਨੇ ਤਾਂ ਇਥੋਂ ਤਕ ਕਿਹਾ ਹੈ ਕਿ ਫ਼ਿਲਮ ‘ਸੰਜੂ’ ’ਚ ਵਿੱਕੀ ਕੌਸ਼ਲ ਨਾਲ ਜੋ ਹੋਇਆ, ਹੁਣ ਅਦਾਕਾਰ ਨੇ ਰਣਬੀਰ ਤੋਂ ਬਦਲਾ ਲਿਆ ਹੈ। ਸਿਰਫ ਰਣਬੀਰ ਕਪੂਰ ਹੀ ਨਹੀਂ, ਲੋਕਾਂ ਨੇ ਸਲਮਾਨ ਖ਼ਾਨ ’ਤੇ ਵੀ ਕਈ ਮੀਮਜ਼ ਬਣਾਏ ਹਨ।

#VickyKaushal and #KatrinaKaif are confirmed to be dating .

Vivek Oberoi to Vicky Kaushal : pic.twitter.com/aiaNW3UKHm

— Sachin🇮🇳 (@Humorousbeeing) June 9, 2021

ਸਲਮਾਨ ਤੇ ਕੈਟਰੀਨਾ ਦੀ ਜੋੜੀ ਕਈ ਫ਼ਿਲਮਾਂ ’ਚ ਇਕੱਠੇ ਵੇਖੀ ਗਈ ਹੈ ਤੇ ਉਨ੍ਹਾਂ ਦੇ ਅਫੇਅਰ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ। ਹੁਣ ਲੋਕਾਂ ਨੇ ਸਲਮਾਨ ਬਾਰੇ ਮੀਮਜ਼ ਬਣਾਏ ਕਿ ਉਹ ਇੰਤਜ਼ਾਰ ਕਰਦਾ ਰਿਹਾ ਤੇ ਕੈਟਰੀਨਾ ਵਿੱਕੀ ਕੌਸ਼ਲ ਕੋਲ ਗਈ। ਇਕ ਵਾਰ ਇਕ ਇਵੈਂਟ ਸ਼ੋਅ ਦੌਰਾਨ ਵਿੱਕੀ ਕੌਸ਼ਲ ਨੇ ਸਲਮਾਨ ਖ਼ਾਨ ਦੇ ਸਾਹਮਣੇ ਕੈਟਰੀਨਾ ਨੂੰ ਪ੍ਰਪੋਜ਼ ਕੀਤਾ ਸੀ। ਦਰਅਸਲ ਇਹ ਗੱਲ ਇਕ ਐਵਾਰਡ ਨਾਈਟ ਸ਼ੋਅ ਦੀ ਹੈ, ਜਦੋਂ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਸਟੇਜ ’ਤੇ ਇਕੱਠੇ ਮੌਜੂਦ ਸਨ। ਇਸੇ ਸਮਾਰੋਹ ’ਚ ਸਲਮਾਨ ਖ਼ਾਨ ਦਰਸ਼ਕਾਂ ਦੀ ਸੀਟ ’ਤੇ ਬੈਠੇ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Katrina Kaif
  • Vicky Kaushal
  • Salman Khan
  • Ranbir Kapoor
  • Memes

ਡਾਇਮੰਡ ਸਟਾਰ ਗੁਰਨਾਮ ਭੁੱਲਰ ਦਾ ਨਵਾਂ ਗੀਤ 'ਉਡਾਰੀਆਂ' ਰਿਲੀਜ਼, ਜਿੱਤ ਰਿਹੈ ਲੋਕਾਂ ਦੇ ਦਿਲ (ਵੀਡੀਓ)

NEXT STORY

Stories You May Like

  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • salman khan trolls katrina kaif post pregnancy weight gain
    "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਭੜਕੇ ਸਲਮਾਨ ਖਾਨ
  • putin mocks g7 from brics platform
    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ ਮਜ਼ਾਕ; ਕਿਹਾ- 'ਅਸੀਂ 40% ਹਾਂ, ਉਹ ਸਾਡੇ ਤੋਂ ਘੱਟ'
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • sidharth malhotra  ektaa kapoor offer prayers at lalbaugcha raja
    ਸਿਧਾਰਥ ਮਲਹੋਤਰਾ ਤੇ ਏਕਤਾ ਕਪੂਰ ਨੇ ਕੀਤੇ ਲਾਲਬਾਗਚਾ ਰਾਜਾ ਦੇ ਦਰਸ਼ਨ, ਲਿਆ ਬੱਪਾ ਦਾ ਆਸ਼ੀਰਵਾਦ
  • atmosphere  laughter  happiness  set  king shivaji riteish deshmukh
    ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼ ਦੇਸ਼ਮੁਖ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • national film awards kartik and mammootty named best actors
      National Film Awards:  ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ...
    • veer pahariya s romantic charm shine in the  prem keetanu  trailer
      'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ...
    • sonali kulkarni to star in neeru sharma s  like maa   first poster released
      ਨੀਰੂ ਸ਼ਰਮਾ ਦੀ ਸ਼ਾਰਟ ਫਿਲਮ ‘ਲਾਇਕ ਮਾਂ’ ’ਚ ਨਜ਼ਰ ਆਵੇਗੀ ਸੋਨਾਲੀ ਕੁਲਕਰਨੀ,...
    • mihir ahuja wraps up shoot for upcoming film with prasanna bisht
      ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • director defrauded of  12 lakh in the name of the film   travel agent
      ਫਿਲਮ 'ਟ੍ਰੈਵਲ ਏਜੰਟ' ਦੇ ਨਾਂ 'ਤੇ ਡਾਇਰੈਕਟਰ ਨਾਲ 12 ਲੱਖ ਦੀ ਠੱਗੀ, ਕੇਸ ਦਰਜ
    • comedian cancels three shows due to   threats
      ਕਾਮੇਡੀਅਨ ਪੁਲਕਿਤ ਮਨੀ ਨੇ "ਵਾਰ-ਵਾਰ ਮਿਲ ਰਹੀਆਂ ਧਮਕੀਆਂ" ਕਾਰਨ 3 ਸ਼ੋਅ ਕੀਤੇ ਰੱਦ
    • rani mukerji  s mother krishna mukerji passes away at 75
      ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
    • audio release of  anjana anjani   the third song from  the paradise
      "ਦਿ ਪੈਰਾਡਾਈਜ਼" ਦੇ ਤੀਜੇ ਗਾਣੇ "ਅੰਜਾਨਾ ਅੰਜਾਨੀ" ਦਾ ਆਡੀਓ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +