Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    4:59:16 PM

  • sukhbir badal s big attack on cm bhagwant mann

    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

  • sukhpal khaira alleges misuse of 15th finance commission grants in punjab

    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ...

  • surprising news for golgappa lovers

    ਅੰਮ੍ਰਿਤਸਰ: ਗੋਲਗੱਪਿਆਂ ਦੇ ਸ਼ੌਕੀਨਾਂ ਲਈ ਹੈਰਾਨੀਜਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿੱਕੀ-ਕੈਟਰੀਨਾ ਦੇ ਵਿਆਹ ਤੋਂ ਪਹਿਲਾਂ ਕਿਲ੍ਹੇ ਤੋਂ ਸਾਹਮਣੇ ਆਈ ਇਹ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਵਿੱਕੀ-ਕੈਟਰੀਨਾ ਦੇ ਵਿਆਹ ਤੋਂ ਪਹਿਲਾਂ ਕਿਲ੍ਹੇ ਤੋਂ ਸਾਹਮਣੇ ਆਈ ਇਹ ਵੀਡੀਓ

  • Author Rahul Singh,
  • Updated: 08 Dec, 2021 03:38 PM
Mumbai
vicky kaushal katrina kaif wedding location video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਖੂਬ ਚਰਚਾ ਹੈ। ਹਰ ਕੋਈ ਵਿੱਕੀ ਤੇ ਕੈਟਰੀਨਾ ਦੇ ਵਿਆਹ ਦੀ ਚਰਚਾ ਕਰ ਰਿਹਾ ਹੈ। ਉਨ੍ਹਾਂ ਦਾ ਵਿਆਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗਾ। ਖ਼ਬਰਾਂ ਦੀ ਮੰਨੀਏ ਤਾਂ ਵਿਆਹ ’ਚ ਸੁਰੱਖਿਆ ਸਖ਼ਤ ਹੋਵੇਗੀ, ਨਾਲ ਹੀ ਤਸਵੀਰ ਖਿੱਚਣ ਤੇ ਸੈਲਫੀ ਲੈਣ ਦੀ ਵੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ ਸਖ਼ਤ ਸੁਰੱਖਿਆ ਤੋਂ ਬਾਅਦ ਵੀ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ’ਚ ਸਿਕਸ ਸੈਂਸ ਬਰਵਾੜਾ ਕਿਲ੍ਹਾ ਚਮਕਦਾ ਨਜ਼ਰ ਆ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਲੱਖਾ ਸਿਧਾਣਾ ਤੇ ਰਣਬੀਰ ਬਾਠ ਦੀ ਸੁਣੋ ਵਾਇਰਲ ਕਾਲ ਰਿਕਾਰਡਿੰਗ, ਗੀਤ ਦੇ ਵਿਵਾਦ ’ਤੇ ਦੇਖੋ ਕੀ ਬੋਲੇ

ਇੰਨਾ ਹੀ ਨਹੀਂ, ਕਿਲ੍ਹੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਕੁਝ ਡਾਂਸਰ ਰਿਤਿਕ ਰੌਸ਼ਨ ਤੇ ਐਸ਼ਵਰਿਆ ਰਾਏ ਦੀ ਫ਼ਿਲਮ ‘ਜੋਧਾ ਅਕਬਰ’ ਦੇ ਸੂਫੀ ਗੀਤ ‘ਖਵਾਜਾ ਮੇਰੇ ਖਵਾਜਾ’ ’ਤੇ ਪੇਸ਼ਕਾਰੀ ਦਿੰਦੇ ਨਜ਼ਰ ਆ ਰਹੇ ਹਨ। ਖ਼ਬਰਾਂ ਮੁਤਾਬਕ ਇਹ ਪੇਸ਼ਕਾਰੀ ਮਹਿਮਾਨ ਦੇ ਆਉਣ ਦੌਰਾਨ ਦਿੱਤੀ ਗਈ। ਯਾਨੀ ਮਹਿਮਾਨਾਂ ਦਾ ਸੂਫੀਆਨਾ ਅੰਦਾਜ਼ ’ਚ ਸੁਆਗਤ ਕੀਤਾ ਗਿਆ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਪੌੜੀਆਂ ਚੜ੍ਹ ਰਹੇ ਹਨ ਤੇ ਕੁਝ ਡਾਂਸਰ ਪੇਸ਼ਕਾਰੀ ਦੇ ਰਹੇ ਹਨ। ਹਾਲਾਂਕਿ ਇਹ ਵੀਡੀਓ ਬਹੁਤ ਦੂਰ ਤੋਂ ਸ਼ੂਟ ਕੀਤਾ ਗਿਆ ਹੈ, ਇਸ ਲਈ ਕਿਸੇ ਦਾ ਚਿਹਰਾ ਸਾਫ਼ ਨਜ਼ਰ ਨਹੀਂ ਆ ਰਿਹਾ, ਸਿਰਫ਼ ਗੀਤ ਦੀ ਆਵਾਜ਼ ਹੀ ਸਾਫ਼ ਸੁਣਾਈ ਦਿੰਦੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Queen_ir/zodiac.bolly (@queenof_starworld)

ਤੁਹਾਨੂੰ ਦੱਸ ਦੇਈਏ ਕਿ ਵਿੱਕੀ ਤੇ ਕੈਟਰੀਨਾ ਨੂੰ 6 ਦਸੰਬਰ ਨੂੰ ਮੁੰਬਈ ਦੇ ਪ੍ਰਾਈਵੇਟ ਏਅਰਪੋਰਟ ’ਤੇ ਸਪਾਟ ਕੀਤਾ ਗਿਆ ਸੀ। ਦੋਵੇਂ ਆਪਣੇ ਵਿਆਹ ਵਾਲੇ ਸਥਾਨ ਲਈ ਜਾ ਰਹੇ ਸਨ। ਦੋਵੇਂ ਰਾਤ ਨੂੰ ਜੈਪੁਰ ਪਹੁੰਚੇ ਤੇ ਕਿਲ੍ਹੇ ’ਚ ਪਹੁੰਚ ਗਏ। ਦੱਸ ਦੇਈਏ ਕਿ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਰਾਜਸਥਾਨ ਦੇ ਸਵਾਈ ਮਾਧੋਪੁਰ ’ਚ ਸਿਕਸ ਸੈਂਸ ਕਿਲ੍ਹੇ ’ਚ ਇਕ-ਦੂਜੇ ਨਾਲ ਸੱਤ ਫੇਰੇ ਲੈਣ ਜਾ ਰਹੇ ਹਨ। ਦੋਵੇਂ 9 ਦਸੰਬਰ ਨੂੰ ਸੱਤ ਫੇਰੇ ਲੈਣਗੇ। ਵਿਆਹ ’ਚ ਸ਼ਾਮਲ ਹੋਣ ਲਈ ਕੈਟਰੀਨਾ ਦਾ ਪਰਿਵਾਰ ਵੀ ਭਾਰਤ ਆਇਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Vicky Kaushal
  • Katrina Kaif
  • Wedding Location
  • Viral Video

ਮਿਸ ਪੂਜਾ ਨੂੰ ਪਤੀ ਰੋਮੀ ਟਾਹਲੀ ਨੇ ਦਿੱਤਾ ਜਨਮਦਿਨ ਦਾ ਖ਼ਾਸ ਤੋਹਫਾ, ਸਾਂਝੀਆਂ ਕੀਤੀਆਂ ਤਸਵੀਰਾਂ

NEXT STORY

Stories You May Like

  • holi  delhi to vrindavan  devotees
    ਹੋਲੀ ਤੋਂ ਪਹਿਲਾਂ ਦਿੱਲੀ ਤੋਂ ਵ੍ਰਿੰਦਾਵਨ ਜਾਣ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਹੋਵੇਗੀ ਹੁਣ ਇਹ ਪਰੇਸ਼ਾਨੀ
  • marriage sexual relations supreme court
    ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਸਮਝ ਤੋਂ ਪਰ੍ਹੇ, ਕਿਸੇ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ: ਸੁਪਰੀਮ ਕੋਰਟ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • unhappy with marriage  girl jumps into canal
    ਵਿਆਹ ਤੋਂ ਨਾਖੁਸ਼ ਜਨਾਨੀ ਨੇ ਪਤੀ ਤੇ ਸਹੁਰੇ ਦੇ ਸਾਹਮਣੇ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • how many days before the wedding should you get waxed
    ਵਿਆਹ ਤੋਂ ਕਿੰਨੇ ਦਿਨ ਪਹਿਲਾਂ ਕਰਵਾਉਣੀ ਚਾਹੀਦੀ ਹੈ ਵੈਕਸ? ਹਰ ਲਾੜੀ ਲਈ ਜਾਣਨੀ ਜ਼ਰੂਰੀ ਹੈ ਇਹ ਖਾਸ ਗੱਲ
  • this famous actress got pregnant before marriage
    ਵਿਆਹ ਤੋਂ ਪਹਿਲਾਂ ਹੀ ਗਰਭਵਤੀ ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ ਦਿੱਤਾ ਸੀ 72 ਘੰਟਿਆਂ ਦਾ ਅਲਟੀਮੇਟਮ!
  • amritsar municipal corporation employee commits suicide
    ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
  • big blow to team india
    ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
Trending
Ek Nazar
sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ranveer singh threat case
      ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC
    • vikram bhatt released from udaipur central jail after getting bail from sc
      71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ...
    • sargun mehta pregnancy rumours
      ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...
    • actress kritika kamra and host gaurav kapoor  s wedding date confirmed
      ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ...
    • mumbai court grants bail raj kundra in alleged bitcoin scam case
      ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...
    • delhi hc grants interim protection to kajol devgan  s personality rights
      ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ...
    • swanand kirkire joins sooraj barjatya  s upcoming film  yeh prem mol liya
      ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ...
    • shakira set to perform in india after 19 years calls it special
      'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...
    • ranveer singh threat case
      ਰਣਵੀਰ ਸਿੰਘ ਨੂੰ ਮਿਲੀ ਧਮਕੀ ਮਾਮਲੇ 'ਚ ਵੱਡਾ ਖੁਲਾਸਾ, ਅਮਰੀਕੀ ਕਨੈਕਸ਼ਨ ਆਇਆ...
    • singer masoom sharma s dispute with the former sarpanch
      'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +