Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:21:24 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਸਕਰ ਦੀ ਦੌੜ ’ਚੋਂ ਬਾਹਰ ਹੋਈ ‘ਸਰਦਾਰ ਊਧਮ’, ਫ਼ਿਲਮ ਫੈਡਰੇਸ਼ਨ ਨੇ ਦੱਸਿਆ ਇਹ ਕਾਰਨ

ENTERTAINMENT News Punjabi(ਤੜਕਾ ਪੰਜਾਬੀ)

ਆਸਕਰ ਦੀ ਦੌੜ ’ਚੋਂ ਬਾਹਰ ਹੋਈ ‘ਸਰਦਾਰ ਊਧਮ’, ਫ਼ਿਲਮ ਫੈਡਰੇਸ਼ਨ ਨੇ ਦੱਸਿਆ ਇਹ ਕਾਰਨ

  • Author Rahul Singh,
  • Updated: 27 Oct, 2021 10:54 AM
Mumbai
vicky kaushal sardar udham out from oscar race
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਗਲੇ ਸਾਲ ਹੋਣ ਵਾਲੇ 94ਵੇਂ ਅਕੈਡਮੀ ਐਵਾਰਡਸ ਲਈ ਫ਼ਿਲਮ ਫੈਡਰੇਸ਼ਨ ਆਫ ਇੰਡੀਆ ਨੇ 14 ਫ਼ਿਲਮਾਂ ਨੂੰ ਸ਼ਾਰਟਲਿਸਟ ਕੀਤਾ ਸੀ, ਜਿਨ੍ਹਾਂ ’ਚੋਂ ਇਕ ਵਿੱਕੀ ਕੌਸ਼ਲ ਸਟਾਰਰ ਫ਼ਿਲਮ ‘ਸਰਦਾਰ ਊਧਮ’ ਸੀ ਪਰ ਜਿਊਰੀ ਨੇ ਇਹ ਕਹਿ ਕੇ ਫ਼ਿਲਮ ਨੂੰ ਰੇਸ ਤੋਂ ਬਾਹਰ ਕਰ ਦਿੱਤਾ ਕਿ ਇਹ ਫ਼ਿਲਮ ਅੰਗਰੇਜ਼ਾਂ ਪ੍ਰਤੀ ਨਫ਼ਰਤ ਨੂੰ ਦਰਸਾਉਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਪਰਮੀਸ਼ ਵਰਮਾ ਦੇ ਵਿਆਹ 'ਚ ਨਹੀਂ ਪਹੁੰਚ ਸਕਿਆ ਸੀ ਛੋਟਾ ਭਰਾ ਸੁੱਖਨ, ਸੋਸ਼ਲ ਮੀਡੀਆ 'ਤੇ ਦੱਸੀ ਵਜ੍ਹਾ

ਆਸਕਰ ਐਵਾਰਡ ਲਈ ਭਾਰਤ ਵਲੋਂ ਤਾਮਿਲ ਫ਼ਿਲਮ ‘ਕੁਝੰਗਲ’ ਨੂੰ ਅਧਿਕਾਰਕ ਐਂਟਰੀ ਵਜੋਂ ਚੁਣਿਆ ਗਿਆ ਹੈ। ਸਾਲ 2021 ਲਈ ਆਸਕਰ ਐਵਾਰਡ ਸਮਾਗਮ 27 ਮਾਰਚ, 2022 ਨੂੰ ਲਾਸ ਏਂਜਲਸ ’ਚ ਹੋਵੇਗਾ, ਜਦਕਿ ਇਸ ਲਈ ਨਾਮੀਨੇਸ਼ਨਜ਼ ਦਾ ਐਲਾਨ 8 ਫਰਵਰੀ, 2022 ਨੂੰ ਕੀਤਾ ਜਾਵੇਗਾ।

ਹਾਲਾਂਕਿ ਸ਼ੂਜੀਤ ਸਰਕਾਰ ਵਲੋਂ ਨਿਰਦੇਸ਼ਿਤ ਫ਼ਿਲਮ ‘ਸਰਦਾਰ ਊਧਮ’ ਬਾਰੇ ਜਿਊਰੀ ਦੇ ਬਿਆਨ ’ਤੇ ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਗੁੱਸਾ ਜ਼ਾਹਿਰ ਕਰ ਰਹੇ ਹਨ। ਪ੍ਰਸ਼ੰਸਕਾਂ ਦਾ ਸਾਫ ਕਹਿਣਾ ਹੈ ਕਿ ਫ਼ਿਲਮ ਸੱਚ ਬਿਆਨ ਕਰਦੀ ਹੈ, ਨਫ਼ਰਤ ਨਹੀਂ ਫੈਲਾਉਂਦੀ।

ਇਹ ਖ਼ਬਰ ਵੀ ਪੜ੍ਹੋ : ਆਰੀਅਨ ਦੀ ਜ਼ਮਾਨਤ 'ਤੇ ਅੱਜ ਮੁੜ ਹੋਵੇਗੀ ਸੁਣਵਾਈ, ਕੀ ਹਾਈ ਕੋਰਟ ਤੋਂ ਮਿਲੇਗੀ ਰਾਹਤ?

ਫ਼ਿਲਮ ਨੂੰ ਆਸਕਰ ਲਈ ਨਾ ਚੁਣੇ ਜਾਣ ਬਾਰੇ ਗੱਲ ਕਰਦਿਆਂ ਜਿਊਰੀ ਮੈਂਬਰ ਇੰਦਰਦੀਪ ਦਾਸਗੁਪਤਾ ਨੇ ਇਕ ਇੰਟਰਵਿਊ ਦੌਰਾਨ ਕਿਹਾ, ‘‘ਸਰਦਾਰ ਊਧਮ’ ਵਧੀਆ ਸਿਨੇਮਾਟੋਗ੍ਰਾਫੀ ਵਾਲੀ ਵਧੀਆ ਫ਼ਿਲਮ ਹੈ, ਜੋ ਪੂਰੀ ਤਰ੍ਹਾਂ ਇੰਟਰਨੈਸ਼ਨਲ ਮਾਪਦੰਡਾਂ ਨਾਲ ਮੇਲ ਖਾਂਦੀ ਹੈ ਪਰ ਇਹ ਫ਼ਿਲਮ ਥੋੜ੍ਹੀ ਲੰਬੀ ਹੈ ਤੇ ਆਧਾਰਿਤ ਹੈ ਜਲ੍ਹਿਆਂਵਾਲਾ ਬਾਗ ਦੇ ਸਾਕੇ ’ਤੇ। ਇਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਇਕ ਅਣਗੌਲੇ ਨਾਇਕ ’ਤੇ ਇਕ ਸ਼ਾਨਦਾਰ ਫ਼ਿਲਮ ਬਣਾਉਣ ਦੀ ਇਕ ਸੁਹਿਰਦ ਕੋਸ਼ਿਸ਼ ਹੈ ਪਰ ਇਹ ਫ਼ਿਲਮ ਅੰਗਰੇਜ਼ਾਂ ਪ੍ਰਤੀ ਸਾਡੀ ਨਫ਼ਰਤ ਨੂੰ ਦਰਸਾਉਂਦੀ ਹੈ। ਵਿਸ਼ਵੀਕਰਨ ਦੇ ਇਸ ਦੌਰ ’ਚ ਇਸ ਨਫ਼ਰਤ ਨੂੰ ਫੜੀ ਰੱਖਣਾ ਠੀਕ ਨਹੀਂ ਹੈ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Vicky Kaushal
  • Sardar Udham
  • Oscar
  • Film Federation Of India

ਪਿਆਰੀ ਜਿਹੀ ਤਸਵੀਰ ਸਾਂਝੀ ਕਰ ਅਰਪਿਤਾ ਨੇ ਦਿੱਤੀ ਪਤੀ ਨੂੰ ਜਨਮ ਦਿਨ ਦੀ ਵਧਾਈ

NEXT STORY

Stories You May Like

  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • a major sudden change in team india
    Team India 'ਚ ਅਚਾਨਕ ਵੱਡਾ ਬਦਲਾਅ ! ਭੁਵਨੇਸ਼ਵਰ ਕੁਮਾਰ ਹੋਇਆ ਬਾਹਰ, ਇਸ ਧਾਕੜ ਦੀ ਹੋਈ ਐਂਟਰੀ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • aap mla suspended
    ਵੱਡੀ ਖ਼ਬਰ: 'ਆਪ' ਪੰਜਾਬ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ ਬਾਹਰ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • ashwin on kuldeep
    'ਬਹੁਤ ਹੈਰਾਨ ਕਰਨ ਵਾਲਾ ਫ਼ੈਸਲਾ..!' ‘ਅਸ਼ਵਿਨ’ ਨੇ ਕੁਲਦੀਪ ਨੂੰ ਅੰਤਿਮ-11 ’ਚੋਂ ਬਾਹਰ ਕਰਨ ’ਤੇ ਚੁੱਕੇ ਸਵਾਲ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +