ਕੈਲੀਫੋਰਨੀਆ- ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਵਿਦੇਸ਼ੀ ਦੌਰੇ ਦੀ ਇਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ 'ਚ ਕੰਵਰ ਗਰੇਵਾਲ ਵਲੋਂ ਉਨ੍ਹਾਂ ਪਾਖੰਡੀ ਬਾਬਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਗਈ ਹੈ, ਜੋ ਧਰਮ ਦੇ ਨਾਂ 'ਤੇ ਆਪਣੀਆਂ ਰੋਟੀਆਂ ਸੇਕ ਰਹੇ ਹਨ।
ਇਸ ਤੋਂ ਪਹਿਲਾਂ ਵੀ ਕੰਵਰ ਗਰੇਵਾਲ ਪਾਖੰਡੀ ਬਾਬਿਆਂ ਨੂੰ ਕਈ ਵਾਰ ਇਹ ਨਸੀਅਤ ਦੇ ਚੁੱਕੇ ਹਨ ਕਿ ਜੋ ਉਹ ਕੰਮ ਕਰ ਰਹੇ ਹਨ, ਉਨ੍ਹਾਂ ਦਾ ਅੰਤ ਬਹੁਤ ਮਾੜਾ ਹੁੰਦਾ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਜਦੋਂ ਮੁਸ਼ਕਿਲ 'ਚ ਫਸੇ ਕਪਿਲ ਸ਼ਰਮਾ! (ਦੇਖੋ ਤਸਵੀਰਾਂ)
NEXT STORY