Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    3:55:23 PM

  • punjab heavy rain alert issue

    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ...

  • sensational incident in punjab

    ਪੰਜਾਬ 'ਚ ਸਨਸਨੀਖੇਜ਼ ਘਟਨਾ : ਨਗਨ ਹਾਲਤ 'ਚ ਮਿਲੀ...

  • sukhbir singh badal rally

    ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ...

  • sunil jakhar makes serious allegations against aap government

    ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ENTERTAINMENT News Punjabi(ਤੜਕਾ ਪੰਜਾਬੀ)

71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

  • Edited By Cherry,
  • Updated: 21 Feb, 2026 12:10 PM
Entertainment
vikram bhatt released from udaipur central jail after getting bail from sc
  • Share
    • Facebook
    • Tumblr
    • Linkedin
    • Twitter
  • Comment

ਉਦੈਪੁਰ (ਏਜੰਸੀ)- ਮਸ਼ਹੂਰ ਬਾਲੀਵੁੱਡ ਫਿਲਮ ਨਿਰਦੇਸ਼ਕ ਵਿਕਰਮ ਭੱਟ ਨੂੰ ਕਰੀਬ ਢਾਈ ਮਹੀਨਿਆਂ ਬਾਅਦ ਉਦੈਪੁਰ ਦੀ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਹ ਜੇਲ੍ਹ ਤੋਂ ਬਾਹਰ ਆਏ। ਦੱਸ ਦੇਈਏ ਕਿ ਭੱਟ ਪਿਛਲੇ 2 ਮਹੀਨੇ 11 ਦਿਨਾਂ ਤੋਂ ਨਿਆਇਕ ਹਿਰਾਸਤ ਵਿੱਚ ਸਨ।

ਇਹ ਵੀ ਪੜ੍ਹੋ: ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ ਮੀਡੀਆ 'ਤੇ ਛਿੜ ਗਈ ਚਰਚਾ

ਰਿਹਾਈ ਤੋਂ ਬਾਅਦ ਮੰਦਰ 'ਚ ਟੇਕਿਆ ਮੱਥਾ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਿਕਰਮ ਭੱਟ ਸਭ ਤੋਂ ਪਹਿਲਾਂ ਜੇਲ੍ਹ ਕੰਪਲੈਕਸ ਵਿੱਚ ਸਥਿਤ ਸ਼ਿਵ ਮੰਦਰ ਗਏ, ਜਿੱਥੇ ਉਨ੍ਹਾਂ ਨੇ ਪੂਜਾ ਅਰਚਨਾ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, "ਮੈਨੂੰ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ। ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।" ਆਪਣੇ ਜੇਲ੍ਹ ਦੇ ਦਿਨਾਂ ਨੂੰ ਯਾਦ ਕਰਦਿਆਂ ਭੱਟ ਨੇ ਕਿਹਾ ਕਿ ਉਹ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਭਗਤ ਹਨ। ਉਨ੍ਹਾਂ ਕਿਹਾ, "ਜਿਸ ਤਰ੍ਹਾਂ ਸ਼੍ਰੀ ਕ੍ਰਿਸ਼ਨ ਹਰ ਚੁਣੌਤੀ ਤੋਂ ਬਾਅਦ ਹੋਰ ਮਜ਼ਬੂਤ ਹੋ ਕੇ ਉਭਰੇ ਸਨ, ਮੈਂ ਵੀ ਇੱਕ ਨਵੀਂ ਲੜਾਈ ਲਈ ਤਿਆਰ ਹਾਂ। ਜੇਲ੍ਹ ਵਿੱਚ ਮੈਂ ਮੇਵਾੜ ਦੀ ਮਿੱਟੀ ਬਾਰੇ ਬਹੁਤ ਕੁਝ ਜਾਣਿਆ।"

ਇਹ ਵੀ ਪੜ੍ਹੋ: ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ ਗਈ ਵਿਆਹ ਦੀ ਤਰੀਕ

ਕੀ ਹੈ ਪੂਰਾ ਮਾਮਲਾ?

ਦੱਸ ਦੇਈਏ ਕਿ ਉਦੈਪੁਰ ਦੇ ਮਸ਼ਹੂਰ IVF ਮਾਹਿਰ ਡਾ. ਅਜੈ ਮੁਰਦੀਆ ਨੇ ਵਿਕਰਮ ਭੱਟ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਲਜ਼ਾਮ ਹੈ ਕਿ ਭੱਟ ਨੇ ਮੁਰਦੀਆ ਤੋਂ ਫਿਲਮਾਂ ਵਿੱਚ ਨਿਵੇਸ਼ ਦੇ ਨਾਂ 'ਤੇ ਕਰੀਬ 30 ਕਰੋੜ ਰੁਪਏ ਲਏ ਗਏ ਸਨ, ਪਰ ਕੰਮ ਸ਼ੁਰੂ ਨਹੀਂ ਹੋਇਆ। ਨਵੰਬਰ 2025 ਵਿੱਚ FIR ਦਰਜ ਹੋਣ ਤੋਂ ਬਾਅਦ, ਰਾਜਸਥਾਨ ਪੁਲਸ ਨੇ ਦਸੰਬਰ 2025 ਵਿੱਚ ਭੱਟ ਅਤੇ ਉਨ੍ਹਾਂ ਦੀ ਪਤਨੀ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ: ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ ਇਹ ਸ਼ਰਤਾਂ

ਹੁਣ ਮੀਡੀਏਸ਼ਨ (ਵਿਚੋਲਗੀ) ਰਾਹੀਂ ਹੋਵੇਗਾ ਹੱਲ

ਵਿਕਰਮ ਭੱਟ ਦੇ ਵਕੀਲ ਅਨੁਸਾਰ, ਸੁਪਰੀਮ ਕੋਰਟ ਨੇ ਹੁਣ ਇਸ ਮਾਮਲੇ ਨੂੰ ਵਿਚੋਲਗੀ ਕੇਂਦਰ (Mediation Centre) ਵਿੱਚ ਭੇਜ ਦਿੱਤਾ ਹੈ। ਦੋਵਾਂ ਧਿਰਾਂ ਨੂੰ 27 ਤਰੀਕ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਰਣਵੀਰ ਸਿੰਘ ਨੂੰ ਮਿਲੀ ਧਮਕੀ ਮਾਮਲੇ 'ਚ ਵੱਡਾ ਖੁਲਾਸਾ, ਅਮਰੀਕੀ ਕਨੈਕਸ਼ਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Filmmaker Vikram Bhatt
  • Udaipur Central Jail
  • bail
  • SC

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ ਮੀਡੀਆ 'ਤੇ ਛਿੜ ਗਈ ਚਰਚਾ

NEXT STORY

Stories You May Like

  • russia offers to supply lng to india
    ਵੱਡੀ ਰਾਹਤ: ਤੇਲ ਤੋਂ ਬਾਅਦ ਹੁਣ ਗੈਸ ਸੰਕਟ ਦਾ ਵੀ ਹੱਲ; ਰੂਸ ਨੇ ਭਾਰਤ ਨੂੰ LNG ਸਪਲਾਈ ਦੀ ਦਿੱਤੀ ਪੇਸ਼ਕਸ਼
  • supreme court  petition dismissed  high court
    ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ- 'ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਪੂਰਾ ਦੇਸ਼ ਚਲਾਈਏ'
  • sidhu moosewala murder case supreme court acquits bishnoi and jagtar singh
    ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ
  • sc allows passive euthanasia for 31 year old man in coma
    31 ਸਾਲਾ ਨੌਜਵਾਨ ਨੂੰ ਮਿਲੀ 'ਮਰਨ' ਦੀ ਇਜਾਜ਼ਤ ! ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ
  • even after 11 days  the accused who committed fraud of rs 53 lakhs
    11 ਦਿਨ ਬੀਤ ਜਾਣ ਤੋਂ ਬਾਅਦ ਵੀ 53 ਲੱਖ ਦੀ ਧੋਖਾਦੇਹੀ ਕਰਨ ਵਾਲਾ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ
  • new supreme leader of iran
    ਵੱਡੀ ਖ਼ਬਰ ; ਖਾਮੇਨੇਈ ਦੀ ਮੌਤ ਤੋਂ ਬਾਅਦ ਇਰਾਨ ਦੇ ਅਗਲੇ ਸੁਪਰੀਮ ਲੀਡਰ ਦਾ ਹੋ ਗਿਆ ਐਲਾਨ
  • supreme court  vaccine side effects  compensation  petition hearing
    ਕੋਰੋਨਾ ਵੈਕਸੀਨ ਦਾ ਹੋਇਆ ਸਾਈਡ ਇਫੈਕਟ ਤਾਂ ਮਿਲੇਗਾ ਮੁਆਵਜ਼ਾ, ਸੁਪਰੀਮ ਕੋਰਟ ਵਲੋਂ ਨਿਰਦੇਸ਼ ਜਾਰੀ
  • supreme court  menstrual leave  women  future
    ਸੁਪਰੀਮ ਕੋਰਟ ਦਾ ਮਾਹਵਾਰੀ ਛੁੱਟੀ 'ਤੇ ਸਖ਼ਤ ਰੁਖ਼, ਕਿਹਾ-ਇਸ ਨਾਲ ਔਰਤਾਂ ਦਾ ਭਵਿੱਖ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
Trending
Ek Nazar
kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • border 2   will soon hit ott  know when and where it will be released
      ਜਲਦ ਹੀ OTT 'ਤੇ ਦਸਤਕ ਦੇਵੇਗੀ 'ਬਾਰਡਰ 2' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ...
    • saurabh shukla jab khuli kitaab pankaj kapoor  dimple kapadia
      ਜਦੋਂ ਸੱਚ ਦੀ ਕਿਤਾਬ ਖੁੱਲ੍ਹਦੀ ਹੈ, ਰਿਸ਼ਤਿਆਂ ਦਾ ਹਿਸਾਬ ਭਾਰੀ ਪੈ ਜਾਂਦਾ ਹੈ :...
    • famous bollywood actress warns new boys and girls
      ਬਾਲੀਵੁੱਡ ਦਾ ਉਹ ਸੱਚ ਜੋ ਕੋਈ ਨਹੀਂ ਦੱਸਦਾ ! ਮਸ਼ਹੂਰ ਅਦਾਕਾਰਾ ਦੇ ਖੁਲਾਸਿਆਂ ਨੇ...
    • big fraud
      ਮਸ਼ਹੂਰ ਪੰਜਾਬੀ ਗਾਇਕ ਦੇ ਨਾਂ 'ਤੇ ਹੋ ਰਿਹਾ ਵੱਡਾ Fraud! ਲਾਈਵ ਆ ਕੇ ਲੋਕਾਂ ਨੂੰ...
    • akshay oberoi begins shooting for   love lottery   in dehradun
      ਅਕਸ਼ੈ ਓਬਰਾਏ ਨੇ ਦੇਹਰਾਦੂਨ 'ਚ ਸ਼ੁਰੂ ਕੀਤੀ ਰੋਮਾਂਟਿਕ ਕੋਰਟਰੂਮ ਥ੍ਰਿਲਰ "ਲਵ...
    • world television premiere of the film   bhakshak
      ਇਸ ਦਿਨ ਹੋਵੇਗਾ ਫਿਲਮ ‘ਭਕਸ਼ਕ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • big news  arrest warrant issued against famous punjabi singer
      ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !
    • sunil grover  s powerful mimicry won everyone  s hearts
      ਸੁਨੀਲ ਗਰੋਵਰ ਦੀ ਜ਼ਬਰਦਸਤ ਮਿਮਿਕਰੀ ਨੇ ਜਿੱਤਿਆ ਸਭ ਦਾ ਦਿਲ, ਕਾਦਰ ਖਾਨ ਬਣ ਕੇ...
    • women  s commission gives final ultimatum to famous punjabi singer
      ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ...
    • saqib saleem to be seen in the role of a police officer in   kaptaan
      'ਕਪਤਾਨ' 'ਚ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ ਸਾਕਿਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +