Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    8:59:38 AM

  • violence cctv footage  300 people arrested

    ਹਿੰਸਾ ਤੋਂ ਬਾਅਦ ਐਕਸ਼ਨ 'ਚ ਨੋਇਡਾ ਪੁਲਸ: CCTV...

  • mountains apples fruit nutrition

    ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ...

  • supreme court voter list people not voting

    'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ...

  • heavy rains to occur in many states including punjab

    ਸਾਵਧਾਨ! 14, 15, 16 ਤੇ 17 ਅਪ੍ਰੈਲ ਨੂੰ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਵਿੰਦੂ ਦਾਰਾ ਸਿੰਘ ਨੇ ਯੂ.ਪੀ. ਦੇ ਸੀ.ਐੱਮ ਨਾਲ ਕੀਤੀ ਮੁਲਾਕਾਤ, ਹਾਥਰਸ ਮਾਮਲੇ ਚ ਆਖੀਆਂ ਇਹ ਗੱਲਾਂ

ENTERTAINMENT News Punjabi(ਤੜਕਾ ਪੰਜਾਬੀ)

ਵਿੰਦੂ ਦਾਰਾ ਸਿੰਘ ਨੇ ਯੂ.ਪੀ. ਦੇ ਸੀ.ਐੱਮ ਨਾਲ ਕੀਤੀ ਮੁਲਾਕਾਤ, ਹਾਥਰਸ ਮਾਮਲੇ ਚ ਆਖੀਆਂ ਇਹ ਗੱਲਾਂ

  • Edited By Sunita,
  • Updated: 09 Oct, 2020 09:23 AM
Jalandhar
vindu dara singh visits yogi adityanath  tweets on   lies   of hathras case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਦਾਕਾਰ ਵਿੰਦੂ ਦਾਰਾ ਸਿੰਘ ਨੇ ਹਾਲ ਹੀ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਯੋਗੀ ਆਦਿੱਤਿਆਨਾਥ ਨੂੰ ਮਿਲਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸੀ. ਐਮ. ਯੋਗੀ ਨਾਲ ਤਸਵੀਰ ਵੀ ਸਾਂਝੀ ਕੀਤੀ ਹੈ। ਵਿੰਦੂ ਦਾਰਾ ਸਿੰਘ ਨੇ ਯੋਗੀ ਆਦਿੱਤਿਆਨਾਥ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਲਿਖਿਆ, ‘ਜਿੰਨੇ ਲੋਕ ਝੂਠੇ ਕੇਸਾਂ, ਹਾਥਰਸ ਕੇਸ ਵਿਚ ਝੂਠ ਰਾਹੀਂ ਉਨ੍ਹਾਂ ਦੇ ਕੰਮਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਹੀ ਉਨ੍ਹਾਂ ਦੇ ਕੰਮਾਂ ਵਿਚ ਵਾਧਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਝੂਠ ਕਦੇ ਵੀ ਸੱਚ ਨੂੰ ਮਾਤ ਨਹੀਂ ਦੇ ਸਕਦਾ। ਆਪਣੀ ਤਸਵੀਰ ਵਿਚ ਯੋਗੀ ਆਦਿੱਤਿਆਨਾਥ ਨਾਲ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਲਿਖਿਆ, ‘ਮੈਨੂੰ ਯੂਪੀ ਦੇ ਬਹੁਤ ਮਿਹਨਤੀ ਸੀ. ਐਮ. ਸ੍ਰੀ ਯੋਗੀ ਆਦਿੱਤਿਆਨਾਥ ਨੂੰ ਮਿਲ ਕੇ ਮਾਣ ਮਹਿਸੂਸ ਹੋ ਰਿਹਾ ਹੈ।’ ਉਨ੍ਹਾਂ ਨੇ ਅੱਗੇ ਲਿਖਿਆ, ‘ਮੇਰੇ ‘ਤੇ ਭਰੋਸਾ ਕਰੋ, ਜਿੰਨੇ ਲੋਕ ਹਾਥਰਸ ਵਰਗੇ ਝੂਠੇ ਕੇਸਾਂ ਤੋਂ ਉਨ੍ਹਾਂ ਦੀ ਮਿਹਨਤ ਨੂੰ ਘਟਾਉਣ ਦੀ ਕੋਸ਼ਿਸ਼ ਕਰਨਗੇ, ਓਨਾ ਹੀ ਉਨ੍ਹਾਂ ਦਾ ਕੰਮ ਰੰਗ ਲਿਆਵੇਗਾ। ਸੱਚ ਹਮੇਸ਼ਾ ਜਿੱਤਦਾ ਹੈ। ਝੂਠ ਕਦੇ ਵੀ ਸੱਚੇ ਯੋਗੀ ਨੂੰ ਹਰਾ ਨਹੀਂ ਸਕਦਾ।’

Honoured to meet the very hardworking CM of UP Shri @myogioffice and trust me the more they try to bring his hard work down with false cases and lies like #Hathras the higher his hard work with go up with the truth always winning ! Lies can never defeat a true Yogi . @BJP4India pic.twitter.com/lBXGmtEbSb

— Vindu Dara Singh (@RealVinduSingh) October 6, 2020

ਵਿੰਦੂ ਦਾਰਾ ਸਿੰਘ ਨੇ ਦੱਸੀ ਪਿਤਾ ਦਾ ਅੰਤਿਮ ਇੱਛਾ
ਤਾਲਾਬੰਦੀ ਦੇ ਵਿਚਕਾਰ 'ਰਾਮਾਇਣ' ਦਾ ਰੀਟੈਲੀਕਸਟ ਹੋਇਆ, ਜਿਸ ਨੂੰ ਉਨ੍ਹਾਂ ਹੀ ਪਿਆਰ ਮਿਲਿਆ ਜਿਨ੍ਹਾਂ ਪਹਿਲਾਂ ਮਿਲਦਾ ਸੀ। 'ਰਾਮਾਇਣ' ਨੇ ਟੀ.ਆਰ.ਪੀ. ਰੇਟਿੰਗਸ ਵਿਚ ਸਾਰੇ ਰਿਕਾਰਡਸ ਤੋੜ ਦਿੱਤੇ ਸਨ। ਸ਼ੋਅ ਵਿਚ ਅਰੁਣ ਗੋਵਿਲ ਰਾਮ ਦੇ ਕਿਰਦਾਰ ਵਿਚ ਸਨ। ਉੱਥੇ ਹੀ ਦਾਰਾ ਸਿੰਘ ਨੇ ਹਨੂਮਾਨ ਦਾ ਕਿਰਦਾਰ  ਨਿਭਾਇਆ ਸੀ। ਦਾਰਾ ਸਿੰਘ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਹੁਣ ਦਾਰਾ ਸਿੰਘ ਸਾਡੇ ਵਿਚ ਨਹੀਂ ਹਨ ਪਰ ਉਨ੍ਹਾਂ ਦਾ ਇਹ ਕਿਰਦਾਰ ਅਮਰ ਹੈ।
ਵਿੰਦੂ ਦਾਰਾ ਸਿੰਘ ਨੇ ਇਕ ਇੰਟਰਵਿਊ ਵਿਚ ਆਪਣੇ ਪਿਤਾ ਦੀ ਆਖਰੀ ਇੱਛਾ ਨੂੰ ਦੱਸਿਆ। ਵਿੰਦੂ ਦਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਆਖਰੀ ਇੱਛਾ 'ਰਾਮਾਇਣ' ਨੂੰ ਦੇਖਣਾ ਚਾਹੁੰਦੇ ਸਨ। ਵਿੰਦੂ ਦਾਰਾ ਸਿੰਘ ਨੇ ਕਿਹਾ, ''ਮੇਰੇ ਪਿਤਾ ਨੇ ਆਪਣੇ ਆਖਰੀ ਸਮੇਂ ਵਿਚ ਰਾਮਾਇਣ ਦੇਖਣ ਬੈਠਦੇ ਸਨ ਤਾਂ ਇਕ ਵਾਰ ਵਿਚ 5 ਐਪੀਸੋਡ ਦੇਖ ਲਿਆ ਕਰਦੇ ਸਨ।'' 
PunjabKesari
3 ਵਾਰ ਹਨੂਮਾਨ ਦਾ ਕਿਰਦਾਰ ਨਿਭਾ ਚੁੱਕੇ ਹਨ ਦਾਰਾ ਸਿੰਘ 
ਅੱਗੇ ਵਿੰਦੂ ਦਾਰਾ ਸਿੰਘ ਨੇ ਕਿਹਾ, ''ਮੇਰੇ ਪਾਪਾ ਨੇ ਆਪਣੇ ਐਕਟਿੰਗ ਕਰੀਅਰ ਵਿਚ 3 ਵਾਰ ਹਨੂਮਾਨ ਦਾ ਕਿਰਦਾਰ ਨਿਭਾਇਆ। ਸਾਲ 1976 ਵਿਚ ਰਿਲੀਜ਼ ਹੋਈ ਫ਼ਿਲਮ 'ਜੈ ਬਜਰੰਗ ਬਲੀ' ਵਿਚ ਸਭ ਤੋਂ ਪਹਿਲਾ ਹਨੂਮਾਨ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ ਉਹ ਰਾਮਾਨੰਦ ਸਾਗਰ ਦੀ 'ਰਾਮਾਇਣ' ਵਿਚ ਹਨੂਮਾਨ ਬਣੇ। ਤੀਜੀ ਵਾਰ ਉਹ ਬੀ.ਆਰ. ਚੋਪੜਾ ਦੇ ਟੀ.ਵੀ. ਸ਼ੋਅ 'ਮਹਾਭਾਰਤ' ਵਿਚ ਹਨੂਮਾਨ ਦੇ ਕਿਰਦਾਰ ਵਿਚ ਸਨ। ਮੇਰੇ ਪਿਤਾ ਤੋਂ ਬਾਅਦ ਕਈ ਲੋਕਾਂ ਨੇ ਹਨੂਮਾਨ ਦਾ ਕਿਰਦਾਰ ਨਿਭਾਇਆ ਪਰ ਜਿਵੇਂ ਦਾ ਕਿਰਦਾਰ ਉਨ੍ਹਾਂ ਨੇ ਨਿਭਾਇਆ ਉਸ ਤਰ੍ਹਾਂ ਦਾ ਕੋਈ ਹੋਰ ਨਹੀਂ ਨਿਭਾਅ ਸਕਿਆ।    
PunjabKesari

  • Vindu Dara Singh
  • Visits
  • Yogi Adityanath
  • Tweets
  • Strong Message
  • Lies
  • Hathras Case

ਸਿੱਧੂ ਮੂਸੇ ਵਾਲਾ ਦੀ ਪਿੰਡ ਦੇ ਮੁੰਡਿਆਂ ਨਾਲ ਇਹ ਵੀਡੀਓ ਵਾਇਰਲ, ਬਣੀ ਹਰ ਪਾਸੇ ਚਰਚਾ ਦਾ ਵਿਸ਼ਾ

NEXT STORY

Stories You May Like

  • ranveer singh meets wheelchair cricketer bhima khunti
    ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ ਹੋਣ ਲੱਗੀ ਚਰਚਾ
  • dr  ambedkar  s statue desecration case
    ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ, ਭਾਜਪਾ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
  • himachal pradesh governor kavinder gupta meets pm modi in delhi
    ਹਿਮਾਚਲ ਦੇ ਰਾਜਪਾਲ ਕਵਿੰਦਰ ਗੁਪਤਾ ਨੇ ਦਿੱਲੀ 'ਚ PM ਮੋਦੀ ਨਾਲ ਕੀਤੀ ਮੁਲਾਕਾਤ
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • nayab singh saini punjab arhati association
    ਪੰਜਾਬ ਦੇ ਆੜ੍ਹਤੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ
  • boy commits suicide in tanda
    ਟਾਂਡਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • sunny deol meets punjabi singer satinder sartaaj over meal check pics
    "2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ ਨਾਲ ਮੁਲਾਕਾਤ
  • iran delegation came to amritsar
    ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • broken glass from a car parked outside the house
    ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ...
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
Trending
Ek Nazar
sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • elaborate arrangements in place at shivaji park for asha bhosle  s last rites
      ਅੱਜ ਹੋਵੇਗਾ ਆਸ਼ਾ ਭੋਸਲੇ ਦਾ ਸਸਕਾਰ, ਫੁੱਲਾਂ ਨਾਲ ਸਜੀ ਗੱਡੀ 'ਚ ਨਿਕਲੇਗੀ ਅੰਤਿਮ...
    • singer asha bhosle  s last wish that remained unfulfilled
      ਜਾਣੋ ਕੀ ਸੀ ਗਾਇਕਾ ਆਸ਼ਾ ਭੋਸਲੇ ਦੀ ਆਖਰੀ ਇੱਛਾ ਜੋ ਰਹਿ ਗਈ ਅਧੂਰੀ
    • monalisa wedding controversy
      ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...
    • star cast of   rab da radio 3   sincerely thanks the media
      "ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ...
    • final goodbye  asha bhosle
      ਮੱਥੇ 'ਤੇ ਬਿੰਦੀ, ਫਿਰੋਜ਼ੀ ਰੰਗ ਦੀ ਸਾੜ੍ਹੀ ! ਤਸਵੀਰਾਂ 'ਚ ਵੇਖੋ ਦਿੱਗਜ ਗਾਇਕਾ...
    • priyanka chopra pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
    • asha bhosle sang a hit song with brett lee
      ਕ੍ਰਿਕਟ ਦੀ ਵੱਡੀ ਫੈਨ ਸੀ ਆਸ਼ਾ ਭੋਸਲੇ, ਬ੍ਰੇਟ ਲੀ ਨਾਲ ਗਾਇਆ ਸੀ Hit Song
    • actor hoskote harish killed in accident
      ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ
    • asha bhosle death
      ਆਸ਼ਾ ਭੋਸਲੇ ਦੇ ਦੇਹਾਂਤ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
    • pm modi and cm yogi on asha bhosle s demise
      ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM ਮੋਦੀ ਤੇ CM ਯੋਗੀ ਨੇ ਆਸ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +