Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:29:31 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁਸਲਿਮ ਨੌਜਵਾਨ ਨਾਲ ਵਿਆਹ ਮਗਰੋਂ ਵਾਇਰਲ ਗਰਲ ਮੋਨਾਲੀਸਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਮੁਸਲਿਮ ਨੌਜਵਾਨ ਨਾਲ ਵਿਆਹ ਮਗਰੋਂ ਵਾਇਰਲ ਗਰਲ ਮੋਨਾਲੀਸਾ ਦਾ ਪਹਿਲਾ ਬਿਆਨ ਆਇਆ ਸਾਹਮਣੇ

  • Edited By Cherry,
  • Updated: 13 Mar, 2026 09:35 AM
Entertainment
viral kumbh mela girl monalisa bhonsle
  • Share
    • Facebook
    • Tumblr
    • Linkedin
    • Twitter
  • Comment

ਤਿਰੂਵਨੰਤਪੁਰਮ (ਏਜੰਸੀ) : ਪ੍ਰਯਾਗਰਾਜ ਕੁੰਭ ਮੇਲੇ ਦੌਰਾਨ ਆਪਣੀ ਖ਼ੂਬਸੂਰਤੀ ਅਤੇ ਰੁਦਰਾਕਸ਼ ਦੀਆਂ ਮਾਲਾਵਾਂ ਵੇਚਣ ਕਾਰਨ ਸੋਸ਼ਲ ਮੀਡੀਆ 'ਤੇ ਰਾਤੋ-ਰਾਤ ਸਟਾਰ ਬਣੀ ਮੱਧ ਪ੍ਰਦੇਸ਼ ਦੀ ਮੋਨਾਲੀਸਾ ਭੌਂਸਲੇ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਮੋਨਾਲੀਸਾ ਨੇ ਕੇਰਲ ਵਿੱਚ ਇੱਕ ਮੁਸਲਿਮ ਨੌਜਵਾਨ ਨਾਲ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰ ਲਿਆ ਹੈ। ਇਸ ਵਿਆਹ ਨੂੰ ਲੈ ਕੇ ਉੱਠ ਰਹੇ 'ਲਵ-ਜਿਹਾਦ' ਦੇ ਵਿਵਾਦਾਂ 'ਤੇ ਵਿਰਾਮ ਲਗਾਉਂਦੇ ਹੋਏ ਮੋਨਾਲੀਸਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਉਸ ਦਾ ਆਪਣਾ ਫੈਸਲਾ ਸੀ ਅਤੇ ਕਿਸੇ ਨੇ ਵੀ ਧਰਮ ਪਰਿਵਰਤਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਲੋਕ ਗਾਇਕ ਦਾ ਦਿਹਾਂਤ; ਸੰਗੀਤ ਜਗਤ ’ਚ ਸੋਗ ਦੀ ਲਹਿਰ

PunjabKesari

'ਮੈਂ ਖੁਦ ਵਿਆਹ ਲਈ ਪਾਇਆ ਸੀ ਦਬਾਅ'

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਨਾਲੀਸਾ ਨੇ ਦੱਸਿਆ, "ਇਹ ਲਵ-ਜਿਹਾਦ ਦਾ ਮਾਮਲਾ ਨਹੀਂ ਹੈ। ਮੇਰੇ ਪਤੀ ਵਿਆਹ ਲਈ ਤਿਆਰ ਨਹੀਂ ਸਨ, ਪਰ ਮੈਂ ਉਨ੍ਹਾਂ 'ਤੇ ਦਬਾਅ ਪਾ ਕੇ ਇਹ ਵਿਆਹ ਕਰਵਾਇਆ ਹੈ। ਇਹ ਵਿਆਹ ਮੇਰੀ ਮਰਜ਼ੀ ਨਾਲ ਹੋਇਆ ਹੈ। ਅਸੀਂ ਦੋਵੇਂ ਕਲਾਕਾਰ ਹਾਂ ਅਤੇ ਸਾਡੇ ਲਈ ਸਾਰੇ ਧਰਮ ਬਰਾਬਰ ਹਨ। ਅਸੀਂ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ ਹੈ ਅਤੇ ਅਸੀਂ ਆਪਣਾ ਧਰਮ ਨਹੀਂ ਬਦਲਿਆ।"

ਇਹ ਵੀ ਪੜ੍ਹੋ: ਵੱਡੀ ਖਬਰ; ਪੰਜਾਬੀ ਗਾਇਕ 'ਤੇ ਹਮਲਾ, ਚੱਲੀਆਂ ਗੋਲੀਆਂ

PunjabKesari

ਉਮਰ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਮੋਨਾਲੀਸਾ ਦੇ ਪਤੀ, ਜੋ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਹਨ, ਨੇ ਉਸ ਦੇ ਨਾਬਾਲਗ ਹੋਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਨੇ ਮੋਨਾਲੀਸਾ ਦਾ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਦਿਖਾਉਂਦੇ ਹੋਏ ਕਿਹਾ ਕਿ ਉਸ ਦਾ ਜਨਮ 1 ਜਨਵਰੀ 2008 ਨੂੰ ਹੋਇਆ ਸੀ ਅਤੇ ਉਹ ਹੁਣ ਬਾਲਗ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਨਾਬਾਲਗ ਹੁੰਦੀ ਤਾਂ ਰਜਿਸਟਰਡ ਵਿਆਹ ਸੰਭਵ ਹੀ ਨਹੀਂ ਸੀ।

ਇਹ ਵੀ ਪੜ੍ਹੋ: 'ਹਰ 15 ਦਿਨ ਬਾਅਦ ਮੈਨੂੰ ਭੇਜਦੇ Gift..!' ਨਵਜੋਤ ਸਿੱਧੂ ਨਾਲ ਦੋਸਤੀ 'ਤੇ ਬਾਲੀਵੁੱਡ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ

PunjabKesari

ਪਰਿਵਾਰਕ ਵਿਰੋਧ ਅਤੇ ਕੇਰਲ ਸਰਕਾਰ ਦਾ ਸਹਿਯੋਗ

ਮੋਨਾਲੀਸਾ ਨੇ ਦੱਸਿਆ ਕਿ ਉਸ ਦੇ ਮਾਪੇ ਉਸ ਦਾ ਵਿਆਹ ਉਸ ਦੇ ਭੂਆ ਦੇ ਲੜਕੇ ਨਾਲ ਕਰਵਾਉਣਾ ਚਾਹੁੰਦੇ ਸਨ। ਮੋਨਾਲੀਸਾ ਨੇ ਕਿਹਾ, ਉਹ ਮੇਰੇ ਭਰਾ ਵਰਗਾ ਹੈ। ਮੈਂ ਉਸ ਨਾਲ ਵਿਆਹ ਕਿਵੇਂ ਕਰ ਸਕਦੀ ਸੀ? ਇਸੇ ਵਿਰੋਧ ਕਾਰਨ ਉਸ ਦੇ ਪਿਤਾ ਵਿਆਹ ਵਿੱਚ ਸ਼ਾਮਲ ਨਹੀਂ ਹੋਏ। ਜੋੜੇ ਨੇ ਦੱਸਿਆ ਕਿ ਉਨ੍ਹਾਂ ਨੂੰ ਕੇਰਲ ਪੁਲਸ ਅਤੇ ਸਰਕਾਰ ਦਾ ਪੂਰਾ ਸਹਿਯੋਗ ਮਿਲਿਆ ਹੈ। ਜ਼ਿਕਰਯੋਗ ਹੈ ਕਿ ਇਸ ਵਿਆਹ ਵਿੱਚ ਕੇਰਲ ਦੇ ਮੰਤਰੀ ਵੀ. ਸਿਵਨਕੁੱਟੀ ਅਤੇ ਹੋਰ ਕਈ ਸਿਆਸੀ ਆਗੂ ਵੀ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ: ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ ਖ਼ੁਦ ਦੱਸੀ ਪੂਰੀ ਗੱਲ

ਕੁੰਭ ਮੇਲੇ ਤੋਂ ਮਿਲੀ ਸੀ ਪਛਾਣ

ਇੰਦੌਰ ਦੀ ਰਹਿਣ ਵਾਲੀ ਮੋਨਾਲੀਸਾ ਪਿਛਲੇ ਸਾਲ ਪ੍ਰਯਾਗਰਾਜ ਕੁੰਭ ਮੇਲੇ ਦੌਰਾਨ ਉਸ ਵੇਲੇ ਮਸ਼ਹੂਰ ਹੋਈ ਸੀ, ਜਦੋਂ ਇੱਕ ਕੰਟੈਂਟ ਕ੍ਰਿਏਟਰ ਨੇ ਉਸ ਦੀ ਵੀਡੀਓ ਸਾਂਝੀ ਕੀਤੀ ਸੀ। ਉਸ ਦੀਆਂ ਖ਼ੂਬਸੂਰਤ ਅੱਖਾਂ ਅਤੇ ਮੁਸਕਰਾਹਟ ਨੇ ਕਰੋੜਾਂ ਲੋਕਾਂ ਦਾ ਦਿਲ ਜਿੱਤ ਲਿਆ ਸੀ। ਫਿਲਹਾਲ ਇਹ ਜੋੜਾ ਕੇਰਲ ਵਿੱਚ ਰਹਿ ਰਿਹਾ ਹੈ ਅਤੇ ਮੋਨਾਲੀਸਾ ਉੱਥੇ ਫਿਲਮਾਂ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ।

ਇਹ ਵੀ ਪੜ੍ਹੋ: ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Viral Girl
  • Monalisa Bhosale
  • Marries
  • Muslim Man

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਘਰ 'ਚੋਂ ਮਿਲੀ ਲਾਸ਼ ; ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

NEXT STORY

Stories You May Like

  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • shai hope  s statement
    ਭਾਰਤ ਤੋਂ ਪਹਿਲੇ ਟੀ-20 'ਚ ਹਾਰ 'ਤੇ ਨਿਰਾਸ਼ ਸ਼ਾਈ ਹੋਪ ਦਾ ਬਿਆਨ ਆਇਆ ਸਾਹਮਣੇ, ਕਿਹਾ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • raja warring congratulated pargat singh
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ
  • treated for back pain  but cancer was later diagnosed
    ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ ’ਤੇ ਠੋਕਿਆ 5 ਲੱਖ ਜੁਰਮਾਨਾ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +