Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    5:24:51 PM

  • 72 hour notice to giani raghbir singh

    SGPC ਦੀ ਅੰਤ੍ਰਿੰਗ ਕਮੇਟੀ 'ਚ ਵੱਡਾ ਫੈਸਲਾ: ਗਿਆਨੀ...

  • the stock market suddenly crashed there was a huge decline

    ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ...

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • bike riders fired shots at an nri s home in jalandhar

    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ‘ਕਹਿ ਲੈਣ ਦੇ’ ਗੀਤ ਦੇ ਗਾਇਕ ਕਾਕਾ ਦਾ ਨਹੀਂ ਦੇਖਿਆ ਹੋਵੇਗਾ ਤੁਸੀਂ ਇਹ ਟੈਲੇਂਟ

ENTERTAINMENT News Punjabi(ਤੜਕਾ ਪੰਜਾਬੀ)

‘ਕਹਿ ਲੈਣ ਦੇ’ ਗੀਤ ਦੇ ਗਾਇਕ ਕਾਕਾ ਦਾ ਨਹੀਂ ਦੇਖਿਆ ਹੋਵੇਗਾ ਤੁਸੀਂ ਇਹ ਟੈਲੇਂਟ

  • Author Rahul Singh,
  • Updated: 16 Nov, 2020 07:39 PM
Jalandhar
viral singer kaka fitness videos
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਸੋਸ਼ਲ ਮੀਡੀਆ ’ਤੇ ਜੇ ਕੋਈ ਚੰਗੇ ਪਾਸੇ ਮਿਹਨਤ ਕਰਦਾ ਹੈ ਤਾਂ ਉਸ ਨੂੰ ਆਪਣੀ ਮਿਹਨਤ ਦਾ ਫਲ ਜ਼ਰੂਰ ਮਿਲਦਾ ਹੈ। ਹਾਲ ਹੀ ’ਚ ਸੋਸ਼ਲ ਮੀਡੀਆ ’ਤੇ ਇਕ ਗਾਇਕ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਦਾ ਨਾਂ ਹੈ ਕਾਕਾ। ਜੇਕਰ ਤੁਸੀਂ ਨਾਂ ਤੋਂ ਨਹੀਂ ਪਛਾਣਿਆ ਤਾਂ ਤੁਸੀਂ ਉਸ ਦਾ ਗੀਤ ‘ਕਹਿ ਲੈਣ ਦੇ’ ਜ਼ਰੂਰ ਸੁਣਿਆ ਹੋਵੇਗਾ, ਜੋ ਯੂਟਿਊਬ ’ਤੇ ਦੋ ਵਾਰ ਰਿਲੀਜ਼ ਹੋਇਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Kaka (@kaka._.ji)

ਕਾਕਾ ਦੇ ਪਹਿਲੀ ਵਾਰੀ ਰਿਲੀਜ਼ ਹੋਏ ‘ਕਹਿ ਲੈਣ ਦੇ’ ਗੀਤ ਨੂੰ ਯੂਟਿਊਬ ’ਤੇ 12 ਮਿਲੀਅਨ ਤੇ ਦੂਜੀ ਵਾਰ ਰਿਲੀਜ਼ ਹੋਏ ਇਸੇ ਗੀਤ ਨੂੰ 7.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਗਾਉਣ ਦੇ ਨਾਲ-ਨਾਲ ਕਾਕਾ ਆਪਣੇ ਗੀਤ ਖੁਦ ਹੀ ਲਿਖਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Kaka (@kaka._.ji)

ਹਾਲਾਂਕਿ ਲਿਖਣ ਤੇ ਗਾਉਣ ਦੇ ਨਾਲ-ਨਾਲ ਕਾਕਾ ਦਾ ਇਕ ਹੋਰ ਟੈਲੇਂਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ ਤੇ ਉਹ ਟੈਲੇਂਟ ਹੈ ਫਿਟਨੈੱਸ ਨੂੰ ਲੈ ਕੇ ਉਸ ਦਾ ਵੱਖ-ਵੱਖ ਐਕਟੀਵਿਟੀਜ਼ ਕਰਨਾ।

 
 
 
 
 
View this post on Instagram
 
 
 
 
 
 
 
 
 
 
 

A post shared by Kaka (@kaka._.ji)

ਕਾਕਾ ਦੀਆਂ ਇਨ੍ਹਾਂ ਵੀਡੀਓਜ਼ ’ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਖੁਦ ਨੂੰ ਫਿੱਟ ਰੱਖਣ ਲਈ ਕਾਕਾ ਆਪਣੇ ਸਰੀਰ ’ਤੇ ਮਿਹਨਤ ਕਰਦਾ ਹੈ। ਉਥੇ ਜੇਕਰ ਉਸ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਨਜ਼ਰ ਮਾਰੀ ਜਾਵੇ ਤਾਂ ਕਾਕਾ ਦੇ 91 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Kaka (@kaka._.ji)

ਕਾਕਾ ਨੇ ਇੰਸਟਾਗ੍ਰਾਮ ’ਤੇ ਕਈ ਰਿਲੀਜ਼ ਤੇ ਅਨਰਿਲੀਜ਼ਡ ਗੀਤਾਂ ’ਤੇ ਵੀਡੀਓਜ਼ ਬਣਾ ਕੇ ਅਪਲੋਡ ਕੀਤੀਆਂ ਹਨ, ਜੋ ਆਉਣ ਵਾਲੇ ਸਮੇਂ ’ਚ ਸਰੋਤਿਆਂ ਦੀ ਕਚਿਹਰੀ ’ਚ ਰਿਲੀਜ਼ ਹੋਣਗੇ।

  • Kaka
  • Keh Len De
  • Viral Singer
  • Fitness
  • Viral Videos

ਉਰਵਸ਼ੀ ਰੌਤੇਲਾ ਨੇ ਮਾਂ ਨਾਲ ਦੀਵਾਲੀ ਮੌਕੇ ਕੀਤਾ ਰੱਜ ਕੇ ਡਾਂਸ, ਵੀਡੀਓ ਹੋਈ ਵਾਇਰਲ

NEXT STORY

Stories You May Like

  • surya grahan  the first solar eclipse
    Surya Grahan: ਕੱਲ੍ਹ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਭਾਰਤ 'ਚ ਸੂਤਕ ਕਾਲ ਵੈਧ ਹੋਵੇਗਾ ਜਾਂ ਨਹੀਂ
  • bank locker gold jewelry
    ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼
  • do you also sleep with your phone on charge at night
    ਕੀ ਤੁਸੀਂ ਵੀ ਰਾਤ ਨੂੰ ਫੋਨ ਚਾਰਜ 'ਤੇ ਲਗਾ ਕੇ ਸੌਂਦੇ ਹੋ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋਵੇਗਾ ਪਛਤਾਵਾ
  • haryana singer harsh bubka arrested
    ਮਸ਼ਹੂਰ ਗਾਇਕ ਨਿਕਲਿਆ ਗੈਂਗਸਟਰਾਂ ਦਾ ਸਾਥੀ! ਮੋਹਾਲੀ ਤੋਂ ਗ੍ਰਿਫਤਾਰ
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • sonu sood reacts to rajpal yadav  s inability to repay debt
    'ਤੁਸੀਂ ਇਕੱਲੇ ਨਹੀਂ ਹੋ..!' ਰਾਜਪਾਲ ਯਾਦਵ ਦੇ ਹੰਝੂ ਦੇਖ ਪਿਘਲਿਆ ਸੋਨੂ ਸੂਦ ਦਾ ਦਿਲ, ਕਰ'ਤਾ ਵੱਡਾ ਐਲਾਨ
  • sir or madam in paki punjab
    ਹੁਣ ਨਹੀਂ ਚੱਲੇਗਾ 'ਓਏ' ! ਲੋਕਾਂ ਨੂੰ 'ਸਰ' ਜਾਂ 'ਮੈਡਮ' ਕਹਿ ਕੇ ਬੁਲਾਏਗੀ ਲਹਿੰਦੇ ਪੰਜਾਬ ਦੀ ਪੁਲਸ
  • do you also eat while standing or looking at your mobile phone
    ਕੀ ਤੁਸੀਂ ਵੀ ਖੜ੍ਹੇ ਹੋ ਕੇ ਜਾਂ ਮੋਬਾਈਲ ਦੇਖਦੇ ਹੋਏ ਖਾਂਦੇ ਹੋ ਖਾਣਾ? ਸੁਧਾਰ ਲਓ ਇਹ ਆਦਤਾਂ, ਨਹੀਂ ਤਾਂ...
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
Trending
Ek Nazar
actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • madam zehar arrested
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ 'ਕਬੂਤਰ' ਦੀ ਗਰਲਫ੍ਰੈਂਡ 'ਲੇਡੀ ਡਾਨ' ਚੜ੍ਹੀ...
    • this famous actress got pregnant before marriage
      ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...
    • rapper lil poppa passes away
      ਸੰਗੀਤ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਮਰੀਕੀ ਰੈਪਰ ਨੇ 25 ਸਾਲ ਦੀ ਉਮਰ 'ਚ...
    • siddhant chaturvedi wants to star in yuvraj singh  s biopic
      ਸਿਧਾਂਤ ਚਤੁਰਵੇਦੀ ਨੇ ਜਤਾਈ 'ਸਿਕਸਰ ਕਿੰਗ' ਯੁਵਰਾਜ ਸਿੰਘ ਦੀ ਬਾਇਓਪਿਕ ਕਰਨ ਦੀ...
    • shraddha kapoor and randeep hooda wrap up the pune schedule of   eetha
      ਸ਼ਰਧਾ ਕਪੂਰ ਤੇ ਰਣਦੀਪ ਹੁੱਡਾ ਨੇ ਫ਼ਿਲਮ ‘ਈਥਾ’ ਦਾ ਪੁਣੇ ਸ਼ਡਿਊਲ ਕੀਤਾ ਪੂਰਾ,...
    • ed attaches property worth rs 39 lakh belonging to malayalam actor jayasurya
      ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...
    • rajpal yadav work after being released from tihar jail
      ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਕੰਮ ਦੀ ਭਾਲ 'ਚ ਰਾਜਪਾਲ ਯਾਦਵ; ਬਾਲੀਵੁੱਡ ਅੱਗੇ...
    • sunny leone  disbelief  anurag kashyap directorial  kennedy
      ਸਨੀ ਲਿਓਨ ਦਾ ਖੁਲਾਸਾ: ਫਿਲਮ 'ਕੈਨੇਡੀ' 'ਚ ਆਪਣੀ ਭੂਮਿਕਾ 'ਤੇ ਨਹੀਂ ਸੀ ਹੋ...
    • siddharth and kiara get emotional over father  s death
      ਪਿਤਾ ਦੀ ਮੌਤ 'ਤੇ ਭਾਵੁਕ ਹੋਏ ਸਿਧਾਰਥ ਤੇ ਕਿਆਰਾ, ਯਾਦਾਂ ਸਾਂਝੀਆਂ ਕਰ ਦਿੱਤੀ...
    • salim khan health update
      ICU 'ਚ ਦਾਖਲ ਸਲੀਮ ਖ਼ਾਨ ਨੂੰ ਲੈ ਕੇ ਚੰਗੀ ਖ਼ਬਰ; ਡਾਕਟਰਾਂ ਨੇ ਕਿਹਾ- 'ਸਰਜਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +