DISCLAIMER :- this is AI Generated Image 🤗
ਐਂਟਰਟੇਨਮੈਂਟ ਡੈਸਕ : ਸੰਗਮ ਨਗਰੀ ਪ੍ਰਯਾਗਰਾਜ 'ਚ ਚੱਲ ਰਹੇ ਮਹਾਕੁੰਭ ਦਰਮਿਆਨ ਪ੍ਰਮੁੱਖ ਕਲਾਕਾਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਹਾਲ ਹੀ 'ਚ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਮਹਾਕੁੰਭ ਮੌਕੇ ਉਹ ਸੰਗਮ 'ਚ ਆਸਥਾ ਦੀ ਡੁਬਕੀ ਵੀ ਲਗਾਉਂਦੇ ਨਜ਼ਰ ਆ ਰਹੇ ਹਨ।

ਇਨ੍ਹਾਂ ਹੀ ਨਹੀਂ ਅਦਾਕਾਰਾ ਸ਼ਰਧਾ ਕਪੂਰ ਤੇ ਮੁਹੰਮਦ ਸਿਰਾਜ ਵੀ ਡੁੱਬਕੀ ਲਾਉਂਦੇ ਦਿਖਾਈ ਦੇ ਰਹੇ ਹਨ।

ਦੱਸ ਦਈਏ ਕਿ ਇਹ ਸਾਰੀਆਂ ਤਸਵੀਰਾਂ AI ਵਲੋਂ ਬਣਾਈਆਂ ਗਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਬਹੁਤ ਵਾਇਰਲ ਹੋ ਰਹੀਆਂ ਹਨ।



ਹਸਪਤਾਲ ਪਹੁੰਚਾਉਣ ਵਾਲੇ ਆਟੋ ਡਰਾਈਵਰ ਨਾਲ Saif ਨੇ ਕੀਤੀ ਮੁਲਾਕਾਤ, ਦੇਖੋ ਤਸਵੀਰਾਂ
NEXT STORY