Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:40:29 PM

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

  • raja warring resignation ravneet bittu

    ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਿੱਪੀ ਗਰੇਵਾਲ ਦੀ ਐਕਸ਼ਨ ਫ਼ਿਲਮ ‘ਵਾਰਨਿੰਗ 2’ ਦਾ ਧਮਾਕੇਦਾਰ ਟਰੇਲਰ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਦੀ ਐਕਸ਼ਨ ਫ਼ਿਲਮ ‘ਵਾਰਨਿੰਗ 2’ ਦਾ ਧਮਾਕੇਦਾਰ ਟਰੇਲਰ ਰਿਲੀਜ਼ (ਵੀਡੀਓ)

  • Author Rahul Singh,
  • Updated: 14 Jan, 2024 01:40 PM
Jalandhar
warning 2 trailer
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– 2021 ’ਚ ਸਸਪੈਂਸ, ਬਦਲੇ ਤੇ ਜ਼ਬਰਦਸਤ ਐਕਸ਼ਨ ਦੀ ਇਕ ਰੋਮਾਂਚਕ ਕਹਾਣੀ ਬਣਾਉਣ ਤੋਂ ਬਾਅਦ ‘ਵਾਰਨਿੰਗ’ ਫਰੈਂਚਾਇਜ਼ੀ ਦੇ ਪਿੱਛੇ ਦੀ ਟੀਮ ਨੇ 13 ਜਨਵਰੀ ਨੂੰ ਸੀਕੁਅਲ ਦਾ ਇਕ ਧਮਾਕੇਦਾਰ ਟਰੇਲਰ ਰਿਲੀਜ਼ ਕੀਤਾ ਹੈ। ਟਰੇਲਰ ਤੋਂ ਪਤਾ ਚੱਲਦਾ ਹੈ ਕਿ ‘ਵਾਰਨਿੰਗ 2’ ਨੂੰ ਇੰਨੇ ਉਤਸ਼ਾਹ ਨਾਲ ਕਿਉਂ ਉਡੀਕਿਆ ਜਾ ਰਿਹਾ ਹੈ। ਪ੍ਰਸ਼ੰਸਕਾਂ ਵਲੋਂ ਉਡੀਕੀ ਜਾ ਰਹੀ ਫ਼ਿਲਮ ‘ਵਾਰਨਿੰਗ 2’ ਦਾ ਟਰੇਲਰ ਦਿਲਚਸਪ ਕਹਾਣੀ ਦੀ ਝਲਕ ਦਿੰਦਾ ਹੈ। ਟਰੇਲਰ ’ਚ ਕਾਮੇਡੀ ਦੇ ਨਾਲ-ਨਾਲ ਐਕਸ਼ਨ ਦ੍ਰਿਸ਼ਾਂ ਦੀ ਵੀ ਝਲਕ ਮਿਲਦੀ ਹੈ, ਜੋ ਫ਼ਿਲਮ ਦੇ ਮਨੋਰੰਜਨ ਨੂੰ ਵਧਾਉਂਦੇ ਹਨ।

ਇਹ ਖ਼ਬਰ ਵੀ ਪੜ੍ਹੋ : ਕਮਾਈ ’ਚ ਭਾਰਤੀ ਫ਼ਿਲਮਾਂ ਯੂਰਪ ਤੋਂ ਅੱਗੇ ਨਿਕਲੀਆਂ, 2023 ’ਚ ਸਾਡੀਆਂ ਫ਼ਿਲਮਾਂ ਨੇ ਕਮਾਏ 12,400 ਕਰੋੜ ਰੁਪਏ

ਮੁੱਖ ਕਲਾਕਾਰ ਗਿੱਪੀ ਗਰੇਵਾਲ, ਜੋ ਫ਼ਿਲਮ ਦੇ ਲੇਖਕ ਤੇ ਸਹਿ-ਨਿਰਮਾਤਾ ਵੀ ਹਨ, ਨੇ ਕਿਹਾ, ‘‘ਆਖਿਰਕਾਰ ਇਸ ਦਾ ਟਰੇਲਰ ਰਿਲੀਜ਼ ਕਰਨਾ ਮੇਰੇ ਲਈ ਤੇ ‘ਵਾਰਨਿੰਗ 2’ ਦੇ ਨਿਰਮਾਣ ’ਚ ਸ਼ਾਮਲ ਸਾਰੇ ਲੋਕਾਂ ਲਈ ਇਕ ਬੇਹੱਦ ਰੋਮਾਂਚਕ ਪਲ ਹੈ। ਸਾਨੂੰ ਸ਼ਾਨਦਾਰ ਪ੍ਰਤੀਕਿਰਿਆ ਮਿਲੀ ਹੈ। ਅਸੀਂ ਉਮੀਦ ਕਰ ਰਹੇ ਹਾਂ ਕਿ ਜਦੋਂ ਫ਼ਿਲਮ ਰਿਲੀਜ਼ ਹੋਵੇਗੀ ਤਾਂ ਉਸ ਨੂੰ ਵੀ ਉਨਾ ਹੀ ਪਿਆਰ ਤੇ ਤਾਰੀਫ਼ ਮਿਲੇਗੀ।’’

ਫ਼ਿਲਮ ਹੰਬਲ ਮੋਸ਼ਨ ਪਿਕਚਰਜ਼, ਸਾਰੇਗਾਮਾ ਇੰਡੀਆ ਤੇ ਯੂਡਲੀ ਫ਼ਿਲਮਜ਼ ਵਲੋਂ ਸਹਿ-ਨਿਰਮਿਤ ਹੈ।

ਸਿਧਾਰਥ ਆਨੰਦ ਕੁਮਾਰ (ਸੀਨੀਅਰ ਵੀ. ਪੀ. ਫ਼ਿਲਮਜ਼ ਐਂਡ ਇਵੈਂਟਸ ਸਾਰੇਗਾਮਾ ਇੰਡੀਆ ਲਿਮਟਿਡ) ਕਹਿੰਦੇ ਹਨ, ‘‘ਯੂਡਲੀ ਫ਼ਿਲਮਜ਼ ਇਕ ਅਜਿਹੀ ਫ਼ਿਲਮ ਨਾਲ ਜੁੜ ਕੇ ਬੇਹੱਦ ਖ਼ੁਸ਼ ਹੈ, ਜੋ ਪੰਜਾਬੀ ਸਿਨੇਮਾ ’ਚ ਇਕ ਮੀਲ ਦਾ ਪੱਥਰ ਸਾਬਿਤ ਹੋਵੇਗੀ। ਇਸ ’ਚ ਅਸਾਧਾਰਨ ਉਤਪਾਦਨ ਮੁੱਲ, ਸ਼ਾਨਦਾਰ ਪ੍ਰਦਰਸ਼ਨ ਤੇ ਸ਼ਾਨਦਾਰ ਰਾਈਟਿੰਗ ਹੈ। ਟਰੇਲਰ ਉਸ ਵਿਸ਼ਾਲ ਮਨੋਰੰਜਨ ਦੀ ਇਕ ਝਲਕ ਹੈ, ਜਿਸ ਨੂੰ ਅਸੀਂ ਫਰੈਂਚਾਇਜ਼ੀ ਦੇ ਵਫ਼ਾਦਾਰ ਪ੍ਰਸ਼ੰਸਕਾਂ ਲਈ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।’’

ਨਿਰਦੇਸ਼ਕ ਅਮਰ ਹੁੰਦਲ, ਜਿਨ੍ਹਾਂ ਨੇ 2021 ਦੀ ਰਿਲੀਜ਼ ਦਾ ਵੀ ਨਿਰਦੇਸ਼ਨ ਕੀਤਾ ਸੀ, ਸਹਿਮਤ ਹਨ ਤੇ ਕਹਿੰਦੇ ਹਨ, ‘‘ਚੁਣੌਤੀ ਇਹ ਸੀ ਕਿ ਅਸੀਂ ਪਹਿਲੀ ਫ਼ਿਲਮ ’ਚ ਜੋ ਹਾਸਲ ਕੀਤਾ ਸੀ, ਉਸ ਤੋਂ ਅੱਗੇ ਨਿਕਲ ਜਾਈਏ। ਜਿਵੇਂ ਕਿ ਟਰੇਲਰ ’ਚ ਸਪੱਸ਼ਟ ਰੂਪ ਨਾਲ ਦਿਖਾਈ ਦੇ ਰਿਹਾ ਹੈ, ਅਸੀਂ ਅਜਿਹਾ ਕਰਨ ’ਚ ਕਾਮਯਾਬ ਰਹੇ ਹਾਂ। ‘ਵਾਰਨਿੰਗ 2’ ਹੋਰ ਵੀ ਵੱਡੇ ਪੱਧਰ ’ਤੇ ਬਣਾਈ ਗਈ ਹੈ ਤੇ ਉਨ੍ਹਾਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ, ਜਿਨ੍ਹਾਂ ਨੇ ਬੜੇ ਸਬਰ ਨਾਲ ਇਸ ਫ਼ਿਲਮ ਦਾ ਇੰਤਜ਼ਾਰ ਕੀਤਾ ਹੈ।’’

ਅਮਰ ਹੁੰਦਲ ਵਲੋਂ ਨਿਰਦੇਸ਼ਿਤ ਧਮਾਕੇਦਾਰ ਫ਼ਿਲਮ ‘ਵਾਰਨਿੰਗ 2’ 2 ਫਰਵਰੀ, 2024 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ’ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਰਜੀਤ ਸਿੰਘ, ਰਾਹੁਤ ਦੇਵ, ਜੈਸਮੀਨ ਭਸੀਨ ਤੇ ਰਘਵੀਰ ਬੋਲੀ ਵਰਗੇ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ‘ਵਾਰਨਿੰਗ 2’ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Warning 2
  • Gippy Grewal
  • Jasmin Bhasin
  • Prince Kanwaljit Singh
  • Amar Hundal
  • Trailer

ਆਮਿਰ ਖ਼ਾਨ ਦੀ ਧੀ ਦੀ ਰਿਸੈਪਸ਼ਨ ਪਾਰਟੀ ’ਚ ਲੱਗਾ ਬਾਲੀਵੁੱਡ ਸਿਤਾਰਿਆਂ ਦਾ ਮੇਲਾ, ਸਾਬਕਾ ਪਤਨੀ ਰਹੀ ਗਾਇਬ

NEXT STORY

Stories You May Like

  • trailer for   bakaiti   season 2 released  premiere set for september 25
    "ਬਕੈਤੀ ਸੀਜ਼ਨ 2" ਦਾ ਟ੍ਰੇਲਰ ਰਿਲੀਜ਼, 25 ਸਤੰਬਰ ਨੂੰ ਹੋਵੇਗਾ ਪ੍ਰੀਮੀਅਰ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • gippy grewal faces mistreatment on air canada flight
    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • sukhminderpal singh grewal  lok janshakti party
    ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
  • vidya balan s powerful avatar as   kantha   in jailer 2
    'ਜੇਲਰ 2' 'ਚ ਵਿਦਿਆ ਬਾਲਨ ਦੀ ਐਂਟਰੀ, ਪਹਿਲੀ ਝਲਕ ਜਾਰੀ
  • alliance   season 2 announced  premiere set for january 14  2027
    'ਅਲਾਇੰਸ' ਸੀਜ਼ਨ 2 ਦਾ ਐਲਾਨ, 14 ਜਨਵਰੀ 2027 ਨੂੰ ਹੋਵੇਗਾ ਪ੍ਰੀਮੀਅਰ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • meeting ustad rahat fateh ali khan is the greatest honor of my life
      ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ...
    • adivi sesh  hyderabad police  awareness  women safety
      ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ Actor ਅਦੀਵੀ ਸੇਸ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +