Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:42:04 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੰਜਾਬ 'ਚ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚਿਤਾਵਨੀ, ਜਾਰੀ ਹੋ ਗਿਆ ਇਹ ਹੁਕਮ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ 'ਚ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚਿਤਾਵਨੀ, ਜਾਰੀ ਹੋ ਗਿਆ ਇਹ ਹੁਕਮ

  • Edited By Sunita,
  • Updated: 12 Dec, 2024 02:44 PM
Entertainment
warning regarding diljit  s show in punjab  this order has been issued
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮੀਨਾਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੇ ਨਾਲ ਹੀ ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕਮਿਸ਼ਨ ਨੇ ਸਮਾਰੋਹ ਦੇ ਪ੍ਰਬੰਧਕਾਂ ਅਤੇ ਦਿਲਜੀਤ ਨੂੰ 'ਪਟਿਆਲਾ ਪੈੱਗ', '5 ਤਾਰਾ ਠੇਕਾ' ਅਤੇ 'ਕੇਸ' ਵਰਗੇ ਗੀਤਾਂ ਨੂੰ ਤੋੜ ਮਰੋੜ ਕੇ ਵੀ ਨਾ ਗਾਉਣ ਦੀ ਹਦਾਇਤ ਕੀਤੀ ਹੈ। ਨਾਲ ਹੀ ਛੋਟੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਮਾਮਲਾ ਐਸੋਸੀਏਟ ਪ੍ਰੋਫੈਸਰ ਪੰਡਿਤਧਰੇਨਵਰ ਨੇ ਉਠਾਇਆ ਸੀ।

ਇਹ ਵੀ ਪੜ੍ਹੋ- PM ਮੋਦੀ ਨੂੰ ਮਿਲਣ ਤੋਂ ਪਹਿਲਾਂ ਘਬਰਾ ਗਏ ਸਨ ਰਣਬੀਰ ਕਪੂਰ, ਕਿਹਾ ਅਸੀਂ ਸਾਰਿਆਂ.....

ਦਿਲਜੀਤ ਨੂੰ ਦਿੱਤੀ ਗਈ ਹਦਾਇਤ
ਕਮਿਸ਼ਨ ਵੱਲੋਂ ਦਿਲਜੀਤ ਨੂੰ ਦਿੱਤੀ ਗਈ ਹਦਾਇਤ ਵਿਚ ਹਵਾਲਾ ਦਿੱਤਾ ਗਿਆ ਹੈ ਕਿ ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਅਨੁਸਾਰ, ਬਾਲਗਾਂ ਨੂੰ 140 ਡੀਬੀ ਤੋਂ ਵੱਧ ਆਵਾਜ਼ ਦੇ ਦਬਾਅ ਦੇ ਪੱਧਰ ਦੇ ਸੰਪਰਕ ਵਿਚ ਨਹੀਂ ਆਉਣਾ ਚਾਹੀਦਾ ਹੈ। ਬੱਚਿਆਂ ਲਈ ਇਹ ਪੱਧਰ 120 ਡੀਬੀ ਤੱਕ ਘਟਾ ਦਿੱਤਾ ਗਿਆ ਹੈ। ਅਜਿਹੇ ‘ਚ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ- ਦਿਲਜੀਤ ਬਣੇ ਬਾਲੀਵੁੱਡ ਦੇ 'ਡੌਨ', ਸ਼ਾਹਰੁਖ ਨੇ ਕਿਹਾ- ਤੂੰ ਕਦੇ ਵੀ ਮੇਰੇ ਤੱਕ ਨਹੀਂ ਪਹੁੰਚ ਸਕੇਗਾ...

ਸ਼ਰਾਬ ਨਾਲ ਸਬੰਧਿਤ ਗੀਤ ਨਾ ਗਾਉਣ ਦੀ ਹਦਾਇਤ
ਕਮਿਸ਼ਨ ਨੇ ਦਿਲਜੀਤ ਨੂੰ ਹਦਾਇਤ ਕੀਤੀ ਹੈ ਕਿ ਉਹ 'ਪਟਿਆਲਾ ਪੈਗ', '5 ਤਾਰਾ', 'ਕੇਸ' ਆਦਿ ਗੀਤਾਂ ਨੂੰ ਤੋੜ ਮਰੋੜ ਕੇ ਵੀ ਗਾਉਣ ਤੋਂ ਗੁਰੇਜ਼ ਕਰਨ ਲਈ ਕਿਹਾ ਕਿਉਂਕਿ ਉਨ੍ਹਾਂ ਵਿਚ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਸ਼ਬਦ ਵਰਤੇ ਗਏ ਸਨ। ਇਹ ਗੀਤ ਸੰਵੇਦਨਸ਼ੀਲ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਬੰਧਕਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ, ਜੋ ਕਿ ਜੇਜੇ ਐਕਟ ਅਤੇ ਕਾਨੂੰਨ ਦੀਆਂ ਹੋਰ ਧਾਰਾਵਾਂ ਤਹਿਤ ਸਜ਼ਾਯੋਗ ਹੈ।

ਇਹ ਵੀ ਪੜ੍ਹੋ- ਬਿਨਾਂ ਖਿੜਕੀ ਵਾਲੇ ਘਰ 'ਚ ਹਨੀ ਸਿੰਘ ਨੇ ਗੁਜਾਰੇ 24 ਸਾਲ, ਡੁੱਬਦੇ ਕਰੀਅਰ ਨੂੰ ਇੰਝ ਮਿਲਿਆ ਕਿਨਾਰਾ

ਇਸ ਤੋਂ ਪਹਿਲਾਂ ਵੀ ਆਇਆ ਸੀ ਮਾਮਲਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਨੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਤੇਲੰਗਾਨਾ ਸਰਕਾਰ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ‘ਤੇ ਜ਼ਿਲ੍ਹਾ ਬਾਲ ਕਲਿਆਣ ਅਧਿਕਾਰੀ, ਤੇਲੰਗਾਨਾ ਨੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਅਤੇ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਵੀ ਜਾਰੀ ਕੀਤਾ ਸੀ। ਦਿਲਜੀਤ ਨੇ ਨੋਟਿਸ ਦੀ ਪਾਲਣਾ ਕਰਦਿਆਂ ਬੱਚਿਆਂ ਨੂੰ ਸਟੇਜ ‘ਤੇ ਨਹੀਂ ਬੁਲਾਇਆ, ਹਾਲਾਂਕਿ ਉਨ੍ਹਾਂ ਨੇ ਪਟਿਆਲਾ ਪੈੱਗ, 5 ਤਾਰਾ ਠੇਕੇ ਅਤੇ ਕੇਸ ਵਰਗੇ ਗੀਤ ਗਾਏ, ਸ਼ਬਦਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ। ਜਿਸ ਤੋਂ ਬਾਅਦ ਇਸ ਵਾਰ ਵੀ ਉਨ੍ਹਾਂ ਨੂੰ ਵਿਅੰਗਮਈ ਢੰਗ ਨਾਲ ਨਾ ਗਾਉਣ ਲਈ ਕਿਹਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Actor
  • Diljit Dosanjh
  • Warning
  • Regarding Show
  • Punjab
  • Chandigarh

Poonam Pandey ਕੈਮਰੇ ਅੱਗੇ ਹੋਈ Oops Moment ਦਾ ਸ਼ਿਕਾਰ, ਦੋਸਤ ਨੇ ਕੀਤੀ ਗੰਦੀ ਹਰਕਤ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • mid day meal  teacher  warning
    ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
  • storm alert in punjab today
    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • find out when these two films starring nana patekar will be released
      ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • wife and son perform the last rites of nana patekar
      ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ ਬੇਟੇ ਨੇ ਦਿੱਤੀ ਮੁਖਾਗਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +