Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:19:32 PM

  • important for lpg customers  new rules related to gas connection

    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ...

  • modi departed for new zealand

    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ...

  • big encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ...

  • rbi gives big relief you can still get the full value of rs 2000 notes

    RBI ਨੇ ਦਿੱਤੀ ਵੱਡੀ ਰਾਹਤ ; ਅਜੇ ਵੀ 2000 ਰੁਪਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਲਲਕਾਰ, ਕਿਹਾ- ਸਿੱਧੂ ਦਾ ਇਨਸਾਫ਼ ਤਾਂ ਲੈ ਕੇ ਰਹਾਂਗੇ, ਭਾਵੇਂ ਜਿੱਥੇ ਵੀ ਜਾਣਾ ਪਵ

ENTERTAINMENT News Punjabi(ਤੜਕਾ ਪੰਜਾਬੀ)

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਲਲਕਾਰ, ਕਿਹਾ- ਸਿੱਧੂ ਦਾ ਇਨਸਾਫ਼ ਤਾਂ ਲੈ ਕੇ ਰਹਾਂਗੇ, ਭਾਵੇਂ ਜਿੱਥੇ ਵੀ ਜਾਣਾ ਪਵ

  • Edited By Sunita,
  • Updated: 29 Aug, 2022 11:32 AM
Chandigarh
we will carry sidhu s justice wherever we have to go like father balkaur singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 3 ਮਹੀਨੇ ਪੂਰੇ ਹੋ ਗਏ ਹਨ। ਸਿੱਧੂ ਦੀ ਬੇਵਕਤੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿਚ ਸਿੱਧੂ ਦੇ ਘਰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। ਜਿੰਨ੍ਹਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਆਪਣੇ ਤੇ ਮਾੜਾ ਸਮਾਂ ਚੱਲਦਿਆਂ ਨੂੰ ਕਈ ਮਹੀਨੇ ਹੋ ਗਏ ਹਨ। ਪਿਛਲੇ ਦਿਨੀਂ ਕੱਢੇ ਗਏ ਕੈਂਡਲ ਮਾਰਚ ਲਈ ਮੈਂ ਆਪਣੇ ਪਰਿਵਾਰ ਵੱਲੋਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਸਭ ਨੇ ਸਾਡਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲੜਾਈ ਕਾਫੀ ਲੰਬੀ ਜਾਵੇਗੀ ਕਿਉਂਕਿ ਬਾਹਰੀ ਸੂਬਿਆਂ ਤੇ ਵਿਦੇਸ਼ਾਂ ਵਿਚ ਬੈਠੇ ਲੋਕਾਂ ਦੀ ਇਸ ਮਾਮਲੇ ਵਿਚ ਸ਼ਮੂਲੀਅਤ ਹੈ। ਇਸ ਲਈ ਜ਼ਿਆਦਾ ਸਮਾਂ ਲੱਗਣਾ ਲਾਜ਼ਮੀ ਹੈ।ਇਸ ਲਈ ਅਸੀਂ ਵੀ ਇੰਤਜ਼ਾਰ ਕਰਾਂਗੇ ਅਤੇ ਇਨਸਾਫ਼ ਲੈ ਕੇ ਛੱਡਾਂਗੇ, ਜੋ ਕਿ ਸਾਡਾ ਅਧਿਕਾਰ ਵੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਨਾ ਮਿਲਣ ਵਾਲੀ ਗੱਲ ਦਿਮਾਗ 'ਚੋਂ ਕੱਢ ਦਿਓ ਕਿਉਂਕਿ ਇਹ ਕਤਲ ਇਕ ਸਾਧ ਬੰਦੇ ਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੁਰਮ ਦੀ ਵੀ ਇੱਕ ਹੱਦ ਹੁੰਦੀ ਹੈ ਪਰ ਇਨ੍ਹਾਂ ਨੇ ਸਾਰੀਆਂ ਹੱਦਾਂ ਤੋੜ ਦਿੱਤੀਆਂ ਅਤੇ ਇਕ ਭਲੇਮਾਣਸ ਬੰਦੇ ਨੂੰ ਮਾਰ ਦਿੱਤਾ ਜਿਸਨੂੰ ਕੋਈ ਵੀ ਖੌਫ਼ ਨਹੀਂ ਸੀ।

ਇਹ ਖ਼ਬਰ ਵੀ ਪੜ੍ਹੋ : ਬੰਬੀਹਾ ਗੈਂਗ ਨੇ ਪੰਜਾਬ ਪੁਲਸ ਨੂੰ ਦਿੱਤੀ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਦੱਸ ਦਈਏ ਕਿ ਸਿੱਧੂ ਦੇ ਪਿਤਾ ਨੇ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਮਨ ਵਿਚ ਇਕ ਫ਼ੀਸਦੀ ਵੀ ਦੁਸ਼ਮਣੀ ਵਾਲਾ ਜਾਂ ਕੋਈ ਵਿਚਾਰ ਚੱਲਦਾ ਹੁੰਦਾ ਤਾਂ ਉਹ ਬਾਥਰੂਮ ਚੱਪਲਾਂ ਪਾ ਕੇ ਘਰੋਂ ਸ਼ਹਿਰ ਨਾ ਜਾਂਦਾ ਕਿਉਂਕਿ ਉਸ ਨੂੰ ਲੱਗਦਾ ਸੀ ਕਿ ਮੇਰਾ ਇਸ ਦੁਨੀਆ 'ਤੇ ਕੋਈ ਵੀ ਦੁਸ਼ਮਣ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ 28 ਸਾਲ ਜ਼ਿੰਦਗੀ ਆਪਣੇ ਮਾਪਿਆਂ ਲਈ ਜਿਉਂਈ ਸੀ ਅਤੇ ਜਿਸ ਤਰ੍ਹਾਂ ਉਹ ਮੈਨੂੰ ਆਪਣੇ ਮਨਸੂਬੇ ਦੱਸਦਾ ਹੁੰਦਾ ਸੀ, ਉਸਦੀ ਇਹ ਇੱਛਾ ਸੀ ਕਿ ਮੈਂ ਆਪਣੇ ਹਲਕੇ ਦਾ ਅਤੇ ਆਪਣੇ ਇਲਾਕੇ ਦਾ ਪੁੱਤ ਬਣ ਕੇ ਦਿਖਾਵਾਂ। ਸਿੱਧੂ ਨੇ ਆਪਣੇ ਪਛੜੇ ਇਲਾਕੇ ਦਾ ਦਾਗ ਧੋਣ ਲਈ ਕੁਝ ਯਤਨ ਵੀ ਕੀਤੇ। ਜੇਕਰ ਉਸ ਨੂੰ 2-4 ਸਾਲ ਦਾ ਸਮਾਂ ਹੋਰ ਮਿਲ ਜਾਂਦਾ ਤਾਂ ਮਾਨਸਾ ਜਿਲ੍ਹੇ ਦੀ ਤਸਵੀਰ ਕੁਝ ਹੋਰ ਹੀ ਹੋਣੀ ਸੀ। ਉਨ੍ਹਾਂ ਕਿਹਾ ਕਿ ਸਿੱਧੂ ਦਾ ਸੁਫਨਾ ਸੀ ਕਿ ਇੱਥੇ ਇੱਕ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਜਾਵੇ, ਜਿੱਥੇ ਹਰ ਬਿਮਾਰੀ ਦਾ ਆਸਾਨੀ ਨਾਲ ਇਲਾਜ ਹੋ ਸਕੇ ਪਰ ਉਹ ਸੁਫਨਾ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੌਖਲਾਹਟ ਵਿਚ ਆਏ ਬਿਨਾਂ ਲੜਾਈ ਲੜਨੀ ਹੈ ਤੇ ਇਸ ਲਈ ਜਿੱਥੇ ਵੀ ਜਾਣਾ ਪਿਆ ਉਥੇ ਤੱਕ ਪਹੁੰਚਾਂਗੇ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : 1850 ਸਫਿਆਂ ਦਾ ਚਾਲਾਨ ਪੇਸ਼, 24 ਕਾਤਲਾਂ ਦੇ ਨਾਂ ਤੇ 122 ਗਵਾਹ

ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿਚ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

ਇਹ ਖ਼ਬਰ ਵੀ ਪੜ੍ਹੋ : ਸੋਨਾਲੀ ਫੋਗਾਟ ਕਤਲ ਕੇਸ 'ਚ ਦੋਸ਼ੀਆਂ ਦਾ ਕਬੂਲਨਾਮਾ, ਡਰੱਗ ਦੇਣ ਤੋਂ ਬਾਅਦ 2 ਘੰਟੇ ਤੱਕ ਬਾਥਰੂਮ 'ਚ ਰੱਖਿਆ
 
ਦੱਸਣਯੋਗ ਹੈ ਕਿ ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਸ ਨੇ ਅੰਮ੍ਰਿਤਸਰ ਵਿਚ ਇੱਕ ਮੁਕਾਬਲੇ ਵਿਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਸ ਇਸ ਮਾਮਲੇ ਵਿਚ ਲਾਰੈਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Sidhu Moosewala
  • Murder
  • justice
  • Father
  • Balkaur Singh

‘ਮਾਂ ਦਾ ਲਾਡਲਾ’ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼, ਨਜ਼ਰ ਆਈ ਪੂਰੀ ਸਟਾਰ ਕਾਸਟ (ਵੀਡੀਓ)

NEXT STORY

Stories You May Like

  • sidhu moosewala s father balkaur singh speaks on the allegations of encroachment
    "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
  • pargat singh  s big statement regarding factionalism in punjab congress
    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ...
  • bjp  rp singh  film sutlej  censor board
    ਫਿਲਮ 'ਸਤਲੁਜ' ਨੂੰ ਲੈ ਕੇ RP ਸਿੰਘ ਦਾ ਬਿਆਨ, ਕਿਹਾ-'ਸੈਂਸਰ ਬੋਰਡ ਤੋਂ ਨਹੀਂ ਮਿਲੀ ਸੀ ਮਨਜ਼ੂਰੀ'
  • fir against ipl cricketer shashank singh and retired ips father
    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਰਿਟਾਇਰਡ IPS ਪਿਤਾ 'ਤੇ FIR, ਰਸੋਈਏ ਦੀ ਕੁੱਟਮਾਰ ਦੇ ਲੱਗੇ ਦੋਸ਼
  • charanjit channi  sukhjinder singh randhawa  congress
    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
Trending
Ek Nazar
gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the first song   tabaahi   from the film  toxic  has officially been released
      'ਟੌਕਸਿਕ' ਦਾ ਪਹਿਲਾ ਗਾਣਾ 'ਤਬਾਹੀ' ਹੋਇਆ ਰਿਲੀਜ਼
    • trailer released for khesari lal yadav s film  meharban
      ਖੇਸਾਰੀ ਲਾਲ ਯਾਦਵ ਦੀ ਫਿਲਮ 'ਮੇਹਰਬਾਨ' ਦਾ ਟ੍ਰੇਲਰ ਰਿਲੀਜ਼
    • famous actor admitted to hospital
      ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...
    • case of the film satluj has reached the high court
      ਹਾਈਕੋਰਟ ਪਹੁੰਚਿਆ 'ਸਤਲੁਜ' ਦਾ ਮਾਮਲਾ ! ਫ਼ਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼...
    • trailer released for raghav juyal s comedy film  bhai tera star hai
      ਰਾਘਵ ਜੁਆਲ ਦੀ ਕਾਮੇਡੀ ਫਿਲਮ "ਭਾਈ ਤੇਰਾ ਸਟਾਰ ਹੈ" ਦਾ ਟ੍ਰੇਲਰ ਰਿਲੀਜ਼
    • famous actress secretly gets married for the second time
      ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...
    • famous actor  s mother passes away
      'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...
    • orders issued to find former dsp accused in jaswant singh khalra case
      'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP...
    • order to remove preity zinta  s deepfake video and pictures
      ਪ੍ਰਿਟੀ ਜ਼ਿੰਟਾ ਦੀ ਡੀਪਫੇਕ ਵੀਡੀਓ ਤੇ ਤਸਵੀਰਾਂ ਹਟਾਉਣ ਦੇ ਹੁਕਮ
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +